ਦਸੰਬਰ ਮਹੀਨੇ ਪ੍ਰਤੀ ਅਨੋਖੀ ਸ਼ਰਧਾ ਵੀਡੀਓ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਰਦਨਾਕ ਘਟਨਾ ਅਤੇ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾ ਸਰਹਿੰਦ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ‘ਸ੍ਰੀ ਮੈਥਿਲੀ ਸ਼ਰਨ ਗੁਪਤ’ ਨੇ ਲਿਖਿਆ ਹੈ:

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ।
ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ।
੧੭੦੪ ਈ. ਵਿਚ ਮੁਗ਼ਲ ਅਤੇ ਪਹਾੜੀ ਰਾਜਿਆਂ ਦੀਆਂ ਫੌਜਾਂ ਨੇ ਰਲ਼ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ‘ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਸਾਹਿਬ ਛੱਡ ਦੇਣ ਉਨ੍ਹਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਦੀਨਾ ਕਾਂਗੜ ਤੋਂ ਬਾਦਸ਼ਾਹ ਔਰੰਗਜ਼ੇਬ ਨੂੰ ਗੁਰੂ ਜੀ ਵੱਲੋਂ ਲਿਖੇ ‘ਜ਼ਫ਼ਰਨਾਮੇ’ ਵਿਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈਂ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ:

ਤੁਰਾ ਗਰ ਬਬਾਯਦ ਕਉਲਿ ਕੁਰਾਂ। ਬਨਿਜ਼ਦੇ ਸ਼ੁਮਾ ਰਾ ਰਸਾਨਮ ਹਮਾਂ।(ਜ਼ਫ਼ਰਨਾਮਾ)ਗੁਰੂ ਜੀ ਦੇ ਕਿਲ੍ਹਾ ਖ਼ਾਲੀ ਕਰ ਕੇ ਜਾਣ ‘ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਹ ਧਰਮ-ਹੀਣ ਰਾਜ ਸੱਤਾ ਦਾ ਹੀ ਨੰਗਾ ਨਾਚ ਸੀ। ਬੇਈਮਾਨੀ, ਵਾਅਦਾ-ਖਿਲਾਫ਼ੀ, ਚੰਗੇਜ਼ੀ ਅਤੇ ਦਰਿੰਦਗੀ ਦਾ ਘਿਨਾਉਣਾ ਕਾਰਾ ਸੀ। ਇਸਲਾਮ ਦੇ ਮਸ਼ਹੂਰ ਕਵੀ ਅਲਾਮਾ ਇਕਬਾਲ ਅਜਿਹੇ ਹਾਲਾਤ ਬਾਰੇ ਇਉਂ ਲਿਖਦੇ ਹਨ:
ਜਲਾਲ-ਏ-ਪਾਤਸ਼ਾਹੀ ਹੋ ਕਿ ਜਮਹੂਰੀ ਤਮਾਸ਼ਾ ਹੋ,
ਜ਼ੁਦਾ ਹੋ ਦੀਂ ਸਿਆਸਤ ਸੇ ਤੋ ਰਹਿ ਜਾਤੀ ਹੈ ਚੰਗੇਜ਼ੀ।

ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਸਰਸਾ ਨਦੀ ਵਿਚ ਭਾਰੀ ਹੜ੍ਹ ਅਤੇ ਦੁਸ਼ਮਣਾਂ ਦਾ ਜ਼ੋਰਦਾਰ ਹਮਲਾ ਇਉਂ ਜਾਪਦਾ ਸੀ ਜਿਵੇਂ ਦੋਵੇਂ ਇਕ ਦੂਜੇ ਨਾਲ ਇਸ ਘਿਨਾਉਣੇ ਕਾਰਨਾਮੇ ਵਿਚ ਸ਼ਾਮਲ ਹੋ ਗਏ ਹੋਣ। ਭਾਵੇਂ ਇਸ ਯੁੱਧ ਵਿਚ ਸੈਂਕੜੇ ਹੀ ਮਰਜੀਵੜੇ ਸਿੰਘਾਂ ਸਮੇਤ ਭਾਈ ਜੀਵਨ ਸਿੰਘ (ਜੈਤਾ ਜੀ) ਅਤੇ ਭਾਈ ਉਦੇ ਸਿੰਘ ਸ਼ਹੀਦ ਹੋ ਗਏ ਪਰੰਤੂ ਦੁਸ਼ਮਣ ਦੇ ਦੰਦ ਖੱਟੇ ਕਰ ਦਿੱਤੇ। ਇਥੇ ਗੁਰੂ ਸਾਹਿਬ ਦੇ ਕਾਫਲੇ ਨਾਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਵਿਛੜ ਗਏ। ਇਸ ਸਥਾਨ ‘ਤੇ ਅੱਜਕਲ੍ਹ ‘ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ’ ਸੁਸ਼ੋਭਿਤ ਹੈ ਜਿਸ ਨੇ ਇਤਿਹਾਸ ਦੀ ਇਸ ਦਰਦਨਾਕ ਘਟਨਾ ਦੀ ਯਾਦ ਨੂੰ ਸੰਭਾਲ ਰੱਖਿਆ ਹੈ। :

ਧੁੰਦ ਬਾਰੇ ਆਈ ਵੱਡੀ ਖਬਰ

ਧੁੰਦ ਦੇ ਨਾਲ ਸੀਤ ਲਹਿਰ ਦਾ ਕਹਿਰ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਰਿਹਾ ਹੈ ਅਤੇ ਤਾਪਮਾਨ ਵਿਚ ਹੋ ਰਹੀ ਗਿਰਾਵਟ ਨਾਲ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਵਿਚ ਅਲਰਟ ਹੋਣ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿਚ ਯੈਲੋ, ਓਰੇਂਜ ਅਤੇ ਰੈੱਡ ਅਲਰਟ ਹੋਏ ਹਨ ਅਤੇ ਮਹਾਨਗਰ ਜਲੰਧਰ ਰੈੱਡ ਅਲਰਟ ਦੇ ਜ਼ੋਨ ਵਿਚ ਆਉਂਦਾ ਹੈ, ਜਿਸ ਕਾਰਨ ਇਥੇ ਧੁੰਦ ਦਾ ਪ੍ਰਭਾਵ ਜ਼ਿਆਦਾ ਰਹੇਗਾ। ਸ਼ਹਿਰ ਦੇ ਅੰਦਰ ਅਤੇ ਜੀ. ਟੀ. ਰੋਡ ’ਤੇ ਵਿਜ਼ੀਬਿਲਿਟੀ ਜ਼ੀਰੋ ਹੋ ਚੁੱਕੀ ਹੈ, ਜਿਸ ਕਾਰਨ ਵਾਹਨ ਚਲਾਉਂਦੇ ਸਮੇਂ 10 ਫੁੱਟ ਦੀ ਦੂਰੀ ’ਤੇ ਵੀ ਕੁਝ ਨਜ਼ਰ ਨਹੀਂ ਆ ਰਿਹਾ।

ਵੱਧ ਤੋਂ ਵੱਧ ਤਾਪਮਾਨ 15 ਡਿਗਰੀ, ਜਦਕਿ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਦੇ ਲਗਭਗ ਦਰਜ ਕੀਤਾ ਗਿਆ ਹੈ। ਇਸ ਮੁਤਾਬਕ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਸਿਰਫ਼ 7 ਡਿਗਰੀ ਦਾ ਫਰਕ ਦਰਜ ਹੋਇਆ ਹੈ। ਇਹ ਫਰਕ ਬੇਹੱਦ ਘੱਟ ਮੰਨਿਆ ਜਾਂਦਾ ਹੈ ਅਤੇ ਉਕਤ ਅੰਕੜੇ ਦਰਸਾਉਂਦੇ ਹਨ ਕਿ ਦਿਨ-ਰਾਤ ਦੇ ਤਾਪਮਾਨ ’ਚ ਕੋਈ ਵੱਡਾ ਫਰਕ ਨਹੀਂ ਹੈ। ਵੱਡਾ ਫਰਕ ਨਾ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਸੂਰਜ ਦੇਵਤਾ ਦੇ ਦਰਸ਼ਨ ਸਿਰਫ਼ ਕੁਝ ਸਮੇਂ ਲਈ ਹੋ ਰਹੇ ਹਨ ਅਤੇ ਹਲਕੀ ਧੁੱਪ ਠੰਡ ਤੋਂ ਵੱਡੀ ਰਾਹਤ ਨਹੀਂ ਦੇ ਰਹੀ।ਇਸ ਕਾਰਨ ਦਿਨ ਦੇ ਸਮੇਂ ਵੀ ਠੰਡ ਨਾਲ ਕੰਬਣੀ ਮਹਿਸੂਸ ਹੋ ਰਹੀ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਮੌਸਮ ਅਜਿਹਾ ਹੋ ਚੁੱਕਾ ਹੈ ਕਿ ਠੰਡ ਨੇ ਹਰ ਪਾਸੇ ਧਾਵਾ ਬੋਲ ਦਿੱਤਾ ਹੈ ਅਤੇ ਆਮ ਵਿਅਕਤੀ ਨੂੰ ਕਈ ਤਰ੍ਹਾਂ ਨਾਲ ਇਸਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸੇ ਦੌਰਾਨ ਏਅਰ ਕੁਆਲਿਟੀ ਇੰਡੈਕਸ਼ਨ 400 ਤੋਂ ਉੱਪਰ ਜਾਂਦੇ ਹੋਏ ਘਾਤਕ ਪੱਧਰ ’ਤੇ ਪਹੁੰਚ ਚੁੱਕਾ ਹੈ, ਜਿਸ ਨਾਲ ਸਿਹਤ ਵਿਗੜਣ ਦੀਆਂ ਸੰਭਾਵਨਾਵਾਂ ਪੈਦਾ ਹੋ ਰਹੀਆਂ ਹਨ। ਦਮੇ ਦੇ ਮਰੀਜ਼ਾਂ ਲਈ ਸਾਹ ਲੈਣਾ ਵੀ ਮੁਸ਼ਕਲ ਹੋ ਰਿਹਾ ਹੈ ਅਤੇ ਦਮ-ਘੋਟੂ ਹਵਾਵਾਂ ਨਾਲ ਮਰੀਜ਼ਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ।

ਛੁੱਟੀਆਂ ਦਰਮਿਆਨ ਆਈ ਵੱਡੀ ਖ਼ਬਰ

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਵੱਧ ਰਹੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਾ ‘ਚ ਹਨ।

ਉਨ੍ਹਾਂ ਵੱਲੋਂ ਸਕੂਲਾਂ ‘ਚ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ।ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ। ਇਸ ਨੂੰ ਦੇਖਦੇ ਹੋਏ ਹੀ ਸਕੂਲਾਂ ‘ਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 21 ਦਸੰਬਰ ਮਤਲਬ ਕਿ ਬੀਤੇ ਦਿਨ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਪਹਾੜਾਂ ‘ਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ।ਦਰਅਸਲ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਵੱਧ ਰਹੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਾ ‘ਚ ਹਨ। ਉਨ੍ਹਾਂ ਵੱਲੋਂ ਸਕੂਲਾਂ ‘ਚ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ‘ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ‘ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ। ਇਸ ਨੂੰ ਦੇਖਦੇ ਹੋਏ ਹੀ ਸਕੂਲਾਂ ‘ਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।

ਛੋਟੇ ਸਾਹਿਬਜ਼ਾਦਿਆਂ ਨਾਲ ਕੀ ਕੀ ਹੋਇਆ ਜਾਣੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਰਦਨਾਕ ਘਟਨਾ ਅਤੇ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾ ਸਰਹਿੰਦ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ‘ਸ੍ਰੀ ਮੈਥਿਲੀ ਸ਼ਰਨ ਗੁਪਤ’ ਨੇ ਲਿਖਿਆ ਹੈ

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ। ੧੭੦੪ ਈ. ਵਿਚ ਮੁਗ਼ਲ ਅਤੇ ਪਹਾੜੀ ਰਾਜਿਆਂ ਦੀਆਂ ਫੌਜਾਂ ਨੇ ਰਲ਼ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ‘ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਸਾਹਿਬ ਛੱਡ ਦੇਣ ਉਨ੍ਹਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਦੀਨਾ ਕਾਂਗੜ ਤੋਂ ਬਾਦਸ਼ਾਹ ਔਰੰਗਜ਼ੇਬ ਨੂੰ ਗੁਰੂ ਜੀ ਵੱਲੋਂ ਲਿਖੇ ‘ਜ਼ਫ਼ਰਨਾਮੇ’ ਵਿਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈਂ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ:

ਤੁਰਾ ਗਰ ਬਬਾਯਦ ਕਉਲਿ ਕੁਰਾਂ। ਬਨਿਜ਼ਦੇ ਸ਼ੁਮਾ ਰਾ ਰਸਾਨਮ ਹਮਾਂ। (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲ੍ਹਾ ਖ਼ਾਲੀ ਕਰ ਕੇ ਜਾਣ ‘ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਹ ਧਰਮ-ਹੀਣ ਰਾਜ ਸੱਤਾ ਦਾ ਹੀ ਨੰਗਾ ਨਾਚ ਸੀ। ਬੇਈਮਾਨੀ, ਵਾਅਦਾ-ਖਿਲਾਫ਼ੀ, ਚੰਗੇਜ਼ੀ ਅਤੇ ਦਰਿੰਦਗੀ ਦਾ ਘਿਨਾਉਣਾ ਕਾਰਾ ਸੀ। ਇਸਲਾਮ ਦੇ ਮਸ਼ਹੂਰ ਕਵੀ ਅਲਾਮਾ ਇਕਬਾਲ ਅਜਿਹੇ ਹਾਲਾਤ ਬਾਰੇ ਇਉਂ ਲਿਖਦੇ ਹਨ: ਜਲਾਲ-ਏ-ਪਾਤਸ਼ਾਹੀ ਹੋ ਕਿ ਜਮਹੂਰੀ ਤਮਾਸ਼ਾ ਹੋ, ਜ਼ੁਦਾ ਹੋ ਦੀਂ ਸਿਆਸਤ ਸੇ ਤੋ ਰਹਿ ਜਾਤੀ ਹੈ ਚੰਗੇਜ਼ੀ।

ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਸਰਸਾ ਨਦੀ ਵਿਚ ਭਾਰੀ ਹੜ੍ਹ ਅਤੇ ਦੁਸ਼ਮਣਾਂ ਦਾ ਜ਼ੋਰਦਾਰ ਹਮਲਾ ਇਉਂ ਜਾਪਦਾ ਸੀ ਜਿਵੇਂ ਦੋਵੇਂ ਇਕ ਦੂਜੇ ਨਾਲ ਇਸ ਘਿਨਾਉਣੇ ਕਾਰਨਾਮੇ ਵਿਚ ਸ਼ਾਮਲ ਹੋ ਗਏ ਹੋਣ। ਭਾਵੇਂ ਇਸ ਯੁੱਧ ਵਿਚ ਸੈਂਕੜੇ ਹੀ ਮਰਜੀਵੜੇ ਸਿੰਘਾਂ ਸਮੇਤ ਭਾਈ ਜੀਵਨ ਸਿੰਘ (ਜੈਤਾ ਜੀ) ਅਤੇ ਭਾਈ ਉਦੇ ਸਿੰਘ ਸ਼ਹੀਦ ਹੋ ਗਏ ਪਰੰਤੂ ਦੁਸ਼ਮਣ ਦੇ ਦੰਦ ਖੱਟੇ ਕਰ ਦਿੱਤੇ। ਇਥੇ ਗੁਰੂ ਸਾਹਿਬ ਦੇ ਕਾਫਲੇ ਨਾਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਵਿਛੜ ਗਏ। ਇਸ ਸਥਾਨ ‘ਤੇ ਅੱਜਕਲ੍ਹ ‘ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ’ ਸੁਸ਼ੋਭਿਤ ਹੈ ਜਿਸ ਨੇ ਇਤਿਹਾਸ ਦੀ ਇਸ ਦਰਦਨਾਕ ਘਟਨਾ ਦੀ ਯਾਦ ਨੂੰ ਸੰਭਾਲ ਰੱਖਿਆ ਹੈ। :

ਪੋਹ ਦੇ ਮਹੀਨੇ ਚ ਇਹ ਕੰਮ ਜਰੂਰ ਕਰੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਰਦਨਾਕ ਘਟਨਾ ਅਤੇ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾ ਸਰਹਿੰਦ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ‘ਸ੍ਰੀ ਮੈਥਿਲੀ ਸ਼ਰਨ ਗੁਪਤ’ ਨੇ ਲਿਖਿਆ ਹੈ:

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ। ੧੭੦੪ ਈ. ਵਿਚ ਮੁਗ਼ਲ ਅਤੇ ਪਹਾੜੀ ਰਾਜਿਆਂ ਦੀਆਂ ਫੌਜਾਂ ਨੇ ਰਲ਼ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ‘ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਸਾਹਿਬ ਛੱਡ ਦੇਣ ਉਨ੍ਹਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਦੀਨਾ ਕਾਂਗੜ ਤੋਂ ਬਾਦਸ਼ਾਹ ਔਰੰਗਜ਼ੇਬ ਨੂੰ ਗੁਰੂ ਜੀ ਵੱਲੋਂ ਲਿਖੇ ‘ਜ਼ਫ਼ਰਨਾਮੇ’ ਵਿਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈਂ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ:

ਤੁਰਾ ਗਰ ਬਬਾਯਦ ਕਉਲਿ ਕੁਰਾਂ। ਬਨਿਜ਼ਦੇ ਸ਼ੁਮਾ ਰਾ ਰਸਾਨਮ ਹਮਾਂ। (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲ੍ਹਾ ਖ਼ਾਲੀ ਕਰ ਕੇ ਜਾਣ ‘ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਹ ਧਰਮ-ਹੀਣ ਰਾਜ ਸੱਤਾ ਦਾ ਹੀ ਨੰਗਾ ਨਾਚ ਸੀ। ਬੇਈਮਾਨੀ, ਵਾਅਦਾ-ਖਿਲਾਫ਼ੀ, ਚੰਗੇਜ਼ੀ ਅਤੇ ਦਰਿੰਦਗੀ ਦਾ ਘਿਨਾਉਣਾ ਕਾਰਾ ਸੀ। ਇਸਲਾਮ ਦੇ ਮਸ਼ਹੂਰ ਕਵੀ ਅਲਾਮਾ ਇਕਬਾਲ ਅਜਿਹੇ ਹਾਲਾਤ ਬਾਰੇ ਇਉਂ ਲਿਖਦੇ ਹਨ: ਜਲਾਲ-ਏ-ਪਾਤਸ਼ਾਹੀ ਹੋ ਕਿ ਜਮਹੂਰੀ ਤਮਾਸ਼ਾ ਹੋ, ਜ਼ੁਦਾ ਹੋ ਦੀਂ ਸਿਆਸਤ ਸੇ ਤੋ ਰਹਿ ਜਾਤੀ ਹੈ ਚੰਗੇਜ਼ੀ।

ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਸਰਸਾ ਨਦੀ ਵਿਚ ਭਾਰੀ ਹੜ੍ਹ ਅਤੇ ਦੁਸ਼ਮਣਾਂ ਦਾ ਜ਼ੋਰਦਾਰ ਹਮਲਾ ਇਉਂ ਜਾਪਦਾ ਸੀ ਜਿਵੇਂ ਦੋਵੇਂ ਇਕ ਦੂਜੇ ਨਾਲ ਇਸ ਘਿਨਾਉਣੇ ਕਾਰਨਾਮੇ ਵਿਚ ਸ਼ਾਮਲ ਹੋ ਗਏ ਹੋਣ। ਭਾਵੇਂ ਇਸ ਯੁੱਧ ਵਿਚ ਸੈਂਕੜੇ ਹੀ ਮਰਜੀਵੜੇ ਸਿੰਘਾਂ ਸਮੇਤ ਭਾਈ ਜੀਵਨ ਸਿੰਘ (ਜੈਤਾ ਜੀ) ਅਤੇ ਭਾਈ ਉਦੇ ਸਿੰਘ ਸ਼ਹੀਦ ਹੋ ਗਏ ਪਰੰਤੂ ਦੁਸ਼ਮਣ ਦੇ ਦੰਦ ਖੱਟੇ ਕਰ ਦਿੱਤੇ। ਇਥੇ ਗੁਰੂ ਸਾਹਿਬ ਦੇ ਕਾਫਲੇ ਨਾਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਵਿਛੜ ਗਏ। ਇਸ ਸਥਾਨ ‘ਤੇ ਅੱਜਕਲ੍ਹ ‘ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ’ ਸੁਸ਼ੋਭਿਤ ਹੈ ਜਿਸ ਨੇ ਇਤਿਹਾਸ ਦੀ ਇਸ ਦਰਦਨਾਕ ਘਟਨਾ ਦੀ ਯਾਦ ਨੂੰ ਸੰਭਾਲ ਰੱਖਿਆ ਹੈ। :

ਇਹ ਹਿੰਦੂ ਵੀਰ ਲਗਾਤਾਰ 25 ਸਾਲ ਤੋਂ ਬਰਫ ਨਾਲ ਨਹਾਉਦਾਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਸਭ ਤੋਂ ਵੱਧ ਦਰਦਨਾਕ ਘਟਨਾ ਅਤੇ ਦਿਲ ਨੂੰ ਕੰਬਾ ਦੇਣ ਵਾਲਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਸੂਬਾ ਸਰਹਿੰਦ ਦੇ ਹੁਕਮ ਨਾਲ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ‘ਸ੍ਰੀ ਮੈਥਿਲੀ ਸ਼ਰਨ ਗੁਪਤ’ ਨੇ ਲਿਖਿਆ ਹੈ:

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ। ੧੭੦੪ ਈ. ਵਿਚ ਮੁਗ਼ਲ ਅਤੇ ਪਹਾੜੀ ਰਾਜਿਆਂ ਦੀਆਂ ਫੌਜਾਂ ਨੇ ਰਲ਼ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ‘ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਸਾਹਿਬ ਛੱਡ ਦੇਣ ਉਨ੍ਹਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਦੀਨਾ ਕਾਂਗੜ ਤੋਂ ਬਾਦਸ਼ਾਹ ਔਰੰਗਜ਼ੇਬ ਨੂੰ ਗੁਰੂ ਜੀ ਵੱਲੋਂ ਲਿਖੇ ‘ਜ਼ਫ਼ਰਨਾਮੇ’ ਵਿਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈਂ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ:

ਤੁਰਾ ਗਰ ਬਬਾਯਦ ਕਉਲਿ ਕੁਰਾਂ। ਬਨਿਜ਼ਦੇ ਸ਼ੁਮਾ ਰਾ ਰਸਾਨਮ ਹਮਾਂ। (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲ੍ਹਾ ਖ਼ਾਲੀ ਕਰ ਕੇ ਜਾਣ ‘ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਹ ਧਰਮ-ਹੀਣ ਰਾਜ ਸੱਤਾ ਦਾ ਹੀ ਨੰਗਾ ਨਾਚ ਸੀ। ਬੇਈਮਾਨੀ, ਵਾਅਦਾ-ਖਿਲਾਫ਼ੀ, ਚੰਗੇਜ਼ੀ ਅਤੇ ਦਰਿੰਦਗੀ ਦਾ ਘਿਨਾਉਣਾ ਕਾਰਾ ਸੀ। ਇਸਲਾਮ ਦੇ ਮਸ਼ਹੂਰ ਕਵੀ ਅਲਾਮਾ ਇਕਬਾਲ ਅਜਿਹੇ ਹਾਲਾਤ ਬਾਰੇ ਇਉਂ ਲਿਖਦੇ ਹਨ: ਜਲਾਲ-ਏ-ਪਾਤਸ਼ਾਹੀ ਹੋ ਕਿ ਜਮਹੂਰੀ ਤਮਾਸ਼ਾ ਹੋ, ਜ਼ੁਦਾ ਹੋ ਦੀਂ ਸਿਆਸਤ ਸੇ ਤੋ ਰਹਿ ਜਾਤੀ ਹੈ ਚੰਗੇਜ਼ੀ।

ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਸਰਸਾ ਨਦੀ ਵਿਚ ਭਾਰੀ ਹੜ੍ਹ ਅਤੇ ਦੁਸ਼ਮਣਾਂ ਦਾ ਜ਼ੋਰਦਾਰ ਹਮਲਾ ਇਉਂ ਜਾਪਦਾ ਸੀ ਜਿਵੇਂ ਦੋਵੇਂ ਇਕ ਦੂਜੇ ਨਾਲ ਇਸ ਘਿਨਾਉਣੇ ਕਾਰਨਾਮੇ ਵਿਚ ਸ਼ਾਮਲ ਹੋ ਗਏ ਹੋਣ। ਭਾਵੇਂ ਇਸ ਯੁੱਧ ਵਿਚ ਸੈਂਕੜੇ ਹੀ ਮਰਜੀਵੜੇ ਸਿੰਘਾਂ ਸਮੇਤ ਭਾਈ ਜੀਵਨ ਸਿੰਘ (ਜੈਤਾ ਜੀ) ਅਤੇ ਭਾਈ ਉਦੇ ਸਿੰਘ ਸ਼ਹੀਦ ਹੋ ਗਏ ਪਰੰਤੂ ਦੁਸ਼ਮਣ ਦੇ ਦੰਦ ਖੱਟੇ ਕਰ ਦਿੱਤੇ। ਇਥੇ ਗੁਰੂ ਸਾਹਿਬ ਦੇ ਕਾਫਲੇ ਨਾਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਵਿਛੜ ਗਏ। ਇਸ ਸਥਾਨ ‘ਤੇ ਅੱਜਕਲ੍ਹ ‘ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ’ ਸੁਸ਼ੋਭਿਤ ਹੈ ਜਿਸ ਨੇ ਇਤਿਹਾਸ ਦੀ ਇਸ ਦਰਦਨਾਕ ਘਟਨਾ ਦੀ ਯਾਦ ਨੂੰ ਸੰਭਾਲ ਰੱਖਿਆ ਹੈ।

ਇੱਥੇ ਮਿਲ ਸਕਦਾ ਸੀ ਦੁਬਾਰਾ ਪਰਿਵਾਰ ਦੋਖੋ

ਦਸੰਬਰ 22 ਦੇ ਦਿਨ ਨੂੰ ਸਿੱਖ ਇਤਿਹਾਸ ਮੁਤਾਬਿਕ ਪੋਹ ਦੇ ਮਹੀਨੇ ਵੱਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਹੀਨੇ ਨੂੰ ਸ਼ਹੀਦੀ ਮਹੀਨਾ ਕਿਹਾ ਜਾਂਦਾ ਹੈ। ਇਸ ਦੌਰਾਨ ਕੇਵਲ ਸਿੱਖ ਭਾਈਚਾਰਾ ਨਹੀਂ ਬਲਕਿ ਮਾਨਵਤਾ ਨੂੰ ਪਿਆਰ ਕਰਨ ਵਾਲਾ ਹਰ ਮਨੁੱਖ ਪੋਹ ਮਹੀਨੇ ਦੇ ਸ਼ਹੀਦਾਂ ਨੂੰ ਨਮਨ ਕਰਦਾ ਹੈ। ਬਿਕ੍ਰਮੀ 1761,ਪੋਹ 6-7 ਮੁਤਾਬਕ ਸੰਨ 1704, ਦਸੰਬਰ 20-21,ਦੀ ਵਿਚਕਾਰਲੀ ਰਾਤ ਨੂੰ ਮੁਗ਼ਲਾਂ ਤੇ ਪਹਾੜੀ ਰਾਜਿਆਂ ਦੀਆਂ ਚੁੱਕੀਆਂ ਝੂਠੀਆਂ ਸੌਂਹਾਂ ਦੀ ਅਸਲੀਅਤ ਜਾਣਦੇ ਹੋਏ ਵੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਗੁਜਰੀ ਜੀ ਤੇ ਸਿੰਘਾਂ ਦੇ ਕਹਿਣ ’ਤੇ ਕਿਲ੍ਹਾ ਅਨੰਦਗੜ੍ਹ ਛੱਡਣ ਦਾ ਫ਼ੈਸਲਾ ਕੀਤਾ ਅਤੇ ਸਿੱਖ ਕੌਮ ਨੂੰ ਅਤੇ ਪਰਮਾਤਮਾ ਦੁਸ਼ਮਣ ਦੀ ਫ਼ੌਜ ਨੇ ਕਰੀਬ ਅੱਠ ਮਹੀਨੇ ਕਿਲ੍ਹੇ ਨੂੰ ਘੇਰਾ ਪਾਈ ਰੱਖਿਆ ਤੇ ਸਿੰਘਾਂ ਨਾਲ ਝੜਪਾਂ ਹੁੰਦੀਆਂ ਰਹੀਆਂ ,ਗੁਰੂ ਸਾਹਿਬ ਨੇ ਮੁਗਲਾਂ ਦੀਆਂ ਝੂਠੀਆਂ ਕਸਮਾਂ ਨੂੰ ਮੰਨਦੇ ਹੋਏ ਜਦੋਂ ਹੀ ਕਿਲ੍ਹਾ ਅਨੰਦਗੜ੍ਹ ਤੋਂ ਚਾਲੇ ਪਾਏ ਤਾਂ ਇਹ ਸਫ਼ਰ ਪਰਿਵਾਰ ਦਾ ਸਫ਼ਰ ਸ਼ਹਾਦਤ ਸਫ਼ਰ ਹੋ ਨਿੱਬੜਿਆ।

ਜਦੋਂ ਅਨੰਦਪੁਰ ਸਾਹਿਬ ਲੜਾਈ ਸ਼ੁਰੂ ਹੋਈ ਸੀ ਗੁਰੂ ਸਾਹਿਬ ਕੋਲ 10000 ਫੌਜ਼ ਸੀ ਹੁਣ ਸਿਰਫ 1500 -1600 ਰਹਿ ਗਏ, ਉਸ ਵਿੱਚੋਂ ਵੀ ਭੁੱਖ ਦੇ ਕਾਰਣ ਬਹੁਤੇ ਮਰਨ ਦੇ ਕਿਨਾਰੇ ਪਹੁੰਚ ਗਏ। ਆਨੰਦਪੁਰ ਦਾ ਕਿਲਾ ਤੇ ਹੋਰ ਗੁਰੂ ਅਸਥਾਨਾਂ ਦੀ ਸੇਵਾ ਭਾਈ ਗੁਰਬਖਸ਼ ਉਦਾਸੀ ਨੂੰ ਸੌਪ ਕੇ ਅਧੀ ਰਾਤੀ ਕਿਲਾ ਖਾਲੀ ਕਰ ਦਿਤਾ।

1500-1600 ਸਿੱਖ 21 ਦਸੰਬਰ ਦੀ ਬਰਫੀਲੀ ਰਾਤ ਵਿਚ ਭੁਖੇ ਭਾਣੇ ਜਿਸ ਦਲੇਰੀ ਤੇ ਸਾਹਸ ਨਾਲ ਗੁਰੂ ਸਾਹਿਬ ਦੀ ਅਗਵਾਈ ਹੇਠ ਜਾਲਮਾਂ ਦੇ ਘੇਰੇ ਵਿਚੋਂ ਲੰਘ ਕੇ ਜਾ ਰਹੇ ਸੀ ਉਸਦੀ ਦਾਦ ਜਾਲਮ ਤੇ ਲੁਟੇਰੇ ਵੀ ਦੇ ਰਹੇ ਸਨ। ਅਜੇ ਓਹ ਕੀਰਤਪੁਰ ਹੀ ਪਹੁੰਚੇ ਸਨ, ਕਿ ਮੁਗਲਾਂ ਨੇ ਬੜੀ ਬੇਰਹਿਮੀ ਨਾਲ ਕਸਮਾਂ ਵਾਅਦੇ ਤੋੜ ਕੇ ਥਕੇ ਟੁੱਟੇ, ਭੁਖੇ ਭਾਣੇ ਗਿਣਤੀ ਦੇ ਸਿੰਘਾਂ ਉੱਤੇ ਹਮਲਾ ਕਰ ਦਿੱਤਾ। ਇਸ ਦੌਰਾਨ ਗੁਰੂ ਸਾਹਿਬ ਦੇ ਅੱਗੇ ਉਹਨਾਂ ਦੇ ਯੋਧੇ ਮਜੂਦ ਸਨ। ਜਿੰਨਾ ਵਿੱਚ ਬਾਬਾ ਅਜੀਤ ਸਿੰਘ, ਭਾਈ ਉਦੈ ਸਿੰਘ, ਭਾਈ ਜੀਵਨ ਸਿੰਘ ਤੇ ਕੁਝ ਹੋਰ ਸਿਖਾਂ ਨੇ ਇਨ੍ਹਾ ਨੂੰ ਇਥੇ ਹੀ ਰੋਕਣ ਦਾ ਫੈਸਲਾ ਕਰ ਲਿਆ ਤਾਕਿ ਓਹ ਗੁਰੂ ਸਾਹਿਬ ਤਕ ਨਾ ਪੁਜ ਸਕਣ। ਸ਼ਾਹੀ ਟਿਬੀ, ਸਰਸਾ ਦੇ ਕੰਢੇ, ਜਿਸ ਸਿਦਕ ਤੇ ਦਲੇਰੀ ਨਾਲ ਇਨਾ ਗਿਣਤੀ ਦੇ ਸਿੰਘਾਂ ਨੇ ਟਾਕਰਾ ਕੀਤਾ ਓਹ ਬੇਮਿਸਾਲ ਸੀ ਜੋ ਜਰਨੈਲ ਜੂਝ ਕੇ ਸ਼ਹੀਦ ਹੋਏ ਉਨ੍ਹਾ ਵਿਚ, ਭਾਈ ਜੀਵਨ ਸਿੰਘ, ਭਾਈ ਬਚਿਤਰ ਸਿੰਘ ਤੇ ਭਾਈ ਉਦੈ ਸਿੰਘ ਜੀ ਸਨ।

ਦਸ਼ਮੇਸ਼ ਪਿਤਾ ਦਾ ਪਰਿਵਾਰ ਵਿੱਛੜਿਆ ਤੇ ਮੁੜ ਕਦੇ ਦੋਬਾਰਾ ਨਹੀਂ ਮਿਲਿਆ:ਇਸ ਤੋਂ ਬਾਅਦ 7 ਪੋਹ ਦੀ ਰਾਤ ਪਾਪੀ ਸਰਸਾ ਨਦੀ ਦਾ ਕੰਢਾ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ,ਅਨੰਦਾਂ ਦੀ ਪੁਰੀ ਨੂੰ ਸਦਾ ਲਈ ਅਲਵਿਦਾ ਆਖ ਤਖਤਾਂ ਦੇ ਮਾਲਕ ਦਸ਼ਮੇਸ਼ ਪਿਤਾ ਪਰਿਵਾਰ ਤੇ ਸਿੰਘਾਂ ਸਮੇਤ ਇਸੇ ਅਸਥਾਨ ‘ਤੇ ਪਹੁੰਚੇ, ਜਿੱਥੇ ਦਸ਼ਮੇਸ਼ ਪਿਤਾ ਦਾ ਪਰਿਵਾਰ ਵਿੱਛੜਿਆ ਤੇ ਮੁੜ ਕਦੇ ਦੋਬਾਰਾ ਨਹੀਂ ਮਿਲਿਆ, ਇਥੋਂ ਦਸ਼ਮੇਸ਼ ਪਿਤਾ, ਦੋ ਵੱਡੇ ਸਾਹਿਬਜ਼ਾਦੇ ਤੇ ਕਈ ਸਿੰਘ ਕੋਟਲਾ ਨਿਹੰਗ ਖਾਂ, ਭੱਠਾ ਸਾਹਿਬ ਵਾਲੇ ਅਸਥਾਨ ‘ਤੇ ਚਲੇ ਗਏ, ਦਾਦੀ ਮਾਤਾ ਗੁਜਰੀ ਜੀ ਤੇ ਨਿੱਕੇ ਸਾਹਿਬਜ਼ਾਦੇ ਕੁੰਮਾ ਮਾਸ਼ਕੀ ਜੀ ਦੀ ਛੰਨ ਵੱਲ ਚਲੇ ਗਏ ਤੇ ਗੁਰੂ ਕੇ ਮਹਿਲ, ਦੋਵੇਂ ਮਾਤਾਵਾਂ ਕੁੱਝ ਸਿੰਘਾਂ ਸਮੇਤ ਰੋਪੜ ਵਿਖੇ ਜਾ ਪਹੁੰਚੀਆਂ। ਇਸ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਵੀ ਉਹ ਵਸਤਾਂ ਸੁਸ਼ੋਭਿਤ ਹਨ ਜੋ ਗੁਰੂ ਸਾਹਿਬ ਦੇ ਵੇਲੇ ਵਿੱਚ ਸੀ। ਜਿੰਨਾ ਵਿੱਚ ਗੁਰੂ ਸਾਹਿਬ ਦੇ ਵੇਲੇ ਦਾ ਖੰਡਾ,ਤਲਵਾਰ ਅਤੇ ਗੜਵਾ ਹਨ ਜੋ ਪੁਰਾਤਨ ਵੇਲੇ ਦੀ ਖੁਦਾਈ ਤੋਂ ਬਾਅਦ ਮਿਲਿਆ ਸੀ। ਅੱਜ ਵੀ ਜਦੋਂ ਸੰਗਤਾਂ ਗੁਰੂ ਘਰ ਜਾ ਕੇ ਇਹਨਾਂ ਵਸਤਾਂ ਦੇ ਦਰਸ਼ਨ ਕਰਦੀਆਂ ਹਨ ਤਾਂ ਅਹਿਸਾਸ ਕਰਦੀਆਂ ਹਨ ਗੁਰੂ ਕਿਰਪਾ ਦਾ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਤੇ ਇਤਿਹਾਸ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਧੰਨ ਦਸ਼ਮੇਸ਼ ਪਿਤਾ ਜੀ ਦਾ ਪਰਿਵਾਰ ਵਿਛੋੜਾ ਕਿਉ ਹੋਇਆ

ਰਾਤ ਨੂੰ ਸੌਣ ਤੋਂ ਪਹਿਲਾਂ ਇਹ ਨਾ ਕਰੋ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਅਮਿਤ ਸ਼ਾਹ ਨੇ ਆਖੀ ਵੱਡੀ ਗੱਲ

ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਾਨਵ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਉਨਾਂ ਨੂੰ ਆਪਣੇ ਹੀ ਦੇਸ਼ ਅੰਦਰ ਇਨਸਾਫ ਨਹੀਂ ਮਿਲ ਰਿਹਾ ਅਤੇ ਹੁਣ ਗ੍ਰਹਿ ਮੰਤਰੀ ਦੇ ਸੰਸਦ ਵਿੱਚ ਦਿੱਤੇ ਤਾਜ਼ਾ ਬਿਆਨ ਨੇ ਸਿੱਖਾਂ ਦੇ ਮਨਾ ਨੂੰ ਇੱਕ ਵਾਰ ਫਿਰ ਗਹਿਰੀ ਸੱਟ ਮਾਰੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਸਰਕਾਰ ਨੂੰ ਕਦੇ ਨਹੀਂ ਭੁੱਲਣੀਆਂ ਚਾਹੀਦੀਆਂ। ਜਿਸ ਸੰਸਦ ਅੰਦਰ ਗ੍ਰਹਿ ਮੰਤਰੀ ਆਪਣਾ ਬਿਆਨ ਦੇ ਰਹੇ ਹਨ ਉਹ ਸੰਸਦ ਵੀ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਕਾਇਮ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਅੰਦਰ ਹੈ। ਕੇਂਦਰ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਆਪਣੇ ਨੋਟੀਫਿਕੇਸ਼ਨ ਰਾਹੀਂ ਇਸ ਨੂੰ ਪ੍ਰਵਾਨ ਕਰ ਚੁੱਕੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ 2019 ਵਾਲਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਬਿਆਨ ਆਪਣੇ ਹੀ ਇਸ ਨੋਟੀਫਿਕੇਸ਼ਨ ਦੀ ਭਾਵਨਾ ਦੇ ਬਿਲਕੁਲ ਉਲਟ ਅਤੇ ਹੈਰਾਨੀਜਨਕ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਿਲ ਬੈਠ ਕੇ ਵਿਚਾਰਨ ਵਾਲਾ ਹੈ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵਾਸਤੇ ਸਮਾਂ ਵੀ ਮੰਗਿਆ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਬੰਦੀਆਂ ਦੇ ਸੰਜੀਦਾ ਮਸਲੇ `ਤੇ ਗੱਲਬਾਤ ਵਿੱਚ ਆਉਣ।

error: Content is protected !!