ਪੰਜਾਬ ਦੇ ਲੋਕਾਂ ਲਈ ਆਈ ਵੱਡੀ ਅਪਡੇਟ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਪੰਜਾਬ ਚ ਵੋਟਾਂ ਪੈਣ ਵਾਲੀਆਂ ਹਨ ਜਿਸ ਨੂੰ ਲੈਕੇ ਹਰ ਪਾਰਟੀ ਆਪਣੀਆਂ ਤਿਆਰੀਆਂ ਚ ਬਿਜੀ ਹੈ। ਦੱਸ ਦਈਏ ਕਿ ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝ ੳੁਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਖੇ ਪਾਰਟੀ …

Read More »

ਪੰਜਾਬ ਦੇ ਇਨ੍ਹਾਂ ਸਕੂਲਾਂ ਬਾਰੇ ਵੱਡੀ ਅਪਡੇਟ

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਵੂਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਦੇ ਵਲੋ ਸੂਬੇ ਭਰ ਦੇ ਦੱਸ ਸਕੂਲਾਂ ਦੇ ਵਿਚ ਇਹ ਸਰਦੀ ਦੀਆਂ ਛੁੱਟੀਆਂ ਰੱਦ ਕਰ ਦਿੱਤੀਅਾਂ ਗੲੀਅਾਂ ਹਨ । ਇਹ ਦੱਸ ਸਕੂਲ ਮੈਰੀਟੋਰੀਅਸ ਸਕੂਲ ਹਨ । ਦਰਅਸਲ ਮੈਰੀਟੋਰੀਅਸ ਸਕੂਲਾਂ ਦੇ …

Read More »

ਬੀਬਾ ਬਾਦਲ ਬਾਰੇ ਇਹ ਵੱਡੀ ਖਬਰ

ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਵਿੱਚ ਜਿੱਤ ਮਿਲੀ ਹੈ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਪਾਲ …

Read More »

ਪੰਜਾਬ ਚ ਧੁੰਦ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਵਾਰਨਿੰਗ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈ ਸਕਦਾ ਹੈ ਅਤੇ ਇਸ ਭਾਰੀ ਠੰਡ ਤੋਂ ਕੁਝ …

Read More »

ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਇਹ ਸਕੀਮ

ਵੱਡੀ ਖਬਰ ਆ ਰਹੀ ਹੈ ਔਰਤਾਂ ਲਈ ਜਾਣਕਾਰੀ ਅਨੁਸਾਰ ਜੇਕਰ ਤੁਸੀਂ ਵੀ ਕਿਸੇ ਸਰਕਾਰੀ ਯੋਜਨਾ ਚ ਪੈਸਾ ਲਗਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਜੇਕਰ ਤੁਸੀਂ ਆਪਣੇ ਬੁਢਾਪੇ ਲਈ ਮੋਦੀ ਸਰਕਾਰ ਦੀ ਸਕੀਮ ਲੱਭ ਰਹੇ ਹੋ ਤਾਂ ਅੱਜ ਅਸੀਂ ਤੁਹਾਨੂੰ ਅਜਿਹੀ ਸਕੀਮ ਬਾਰੇ ਦੱਸਾਂਗੇ ਜਿਸ ਚ ਦੋਵੇਂ ਪਤੀ ਅਤੇ ਪਤਨੀ …

Read More »

ਕਨੇਡਾ ਤੋਂ ਆਈ ਇਹ ਵੱਡੀ ਅਪਡੇਟ

ਕਨੇਡਾ ਚ ਮੌਸਮ ਦੀ ਵੱਡੀ ਤਬਦੀਲੀ ਕਾਰਨ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਹੁਣ ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਲੋਕਾਂ ਦਾ ਘਰਾਂ ਤੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਕੈਨੇਡਾ ਵਿੱਚ ਜਿੱਥੇ ਜਲਵਾਯੂ ਤਬਦੀਲੀ ਦੇ ਕਾਰਨ ਲੋਕਾਂ ਨੂੰ ਗਰਮੀ ਦੇ ਮੌਸਮ …

Read More »

ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ

ਹੁਣ ਚੰਨੀ ਸਰਕਾਰ ਨੇ ਪੰਜਾਬ ਵਿਚ ਲਗਾ ਦਿੱਤੀਆਂ ਇਹ ਸਖਤ ਪਾਬੰਦੀਆਂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਸਖ਼ਤੀ ਲਾਗੂ ਕਰ ਦਿੱਤੀ ਗਈ ਹੈ। ਹੁਣ ਪੰਜਾਬ ਸਰਕਾਰ ਵੱਲੋਂ ਕਰੋਨਾ ਟੀਕਾਕਰਨ ਦੀ ਸਿੰਗਲ ਡੋਜ਼ ਵਾਲਿਆਂ ਲਈ ਬੱਸਾਂ …

Read More »

ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਅਪਡੇਟ

ਹੁਣ ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਲੋਕਾਂ ਲਈ ਇਹ ਇਕ ਬਹੁਤ ਹੀ ਵੱਡੀ ਰਾਹਤ ਵਾਲੀ ਖਬਰ ਹੈ, ਜੋ ਬ੍ਰਿਟੇਨ ਵਿੱਚ ਜਾਣਾ ਚਾਹੁੰਦੇ ਹਨ। ਕਿਉਂਕਿ ਬ੍ਰਿਟੇਨ ਸਰਕਾਰ ਵੱਲੋਂ ਲਾਗੂ ਕੀਤੀਆਂ …

Read More »

ਨਿਸ਼ਾਨ ਸਾਹਿਬ ਦੀ ਸੇਵਾ ਜਰੂਰ ਕਰਿਆ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ …

Read More »

ਨਵੇਂ ਸਾਲ ਤੇ ਇਹ ਕੰਮ ਜਰੂਰ ਕਰੋ ਘਰ ਚ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ …

Read More »
error: Content is protected !!