ਇਹ ਕੀਮਤੀ ਨੁਸਖਾ ਜਰੂਰ ਸੁਣੋ ਸਾਰੇ

1. ਸਮੇਂ ‘ਤੇ ਸੌਣਾ—–ਲੱਕ ਪੇਨ ਤੋਂ ਬਚਣ ਲਈ ਰੋਜ਼ ਠੀਕ ਸਮੇਂ ‘ਤੇ ਸੌਣਾ ਚਾਹੀਦਾ ਹੈ ਅਤੇ ਹਮੇਸ਼ਾ ਸਿੱਧੇ ਜਾਂ ਸਹੀ ਅਕਾਰ ‘ਚ ਸੌਂਣਾ ਚਾਹੀਦਾ ਹੈ। ਟੇਢੇ-ਮੇਢੇ ਸੌਣ ਨਾਲ ਸਰੀਰ ਕਈ ਤਰ੍ਹਾਂ ਦੀਆਂ ਦਰਦਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਦਵਾਈ ਦੀ ਵਰਤੋਂ ਕਦੇ ਨਾ ਕਰੋ। ਸਮੇਂ ’ਤੇ ਸੌਂਣ ਨਾਲ ਤੁਸੀਂ ਲੱਕ ਦਰਦ ਅਤੇ ਮੋਢੇ ਦੇ ਦਰਦ ਤੋਂ ਬਚ ਸਕਦੇ ਹੋ।

2. ਕਸਰਤ—ਲੱਕ ਦਰਦ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਈ ਆਸਣ ਹਨ ਪਰ ਤੁਹਾਨੂੰ ਸਵੇਰੇ ਉੱਠਦੇ ਸਾਰ ਕਸਰਤ ਕਰਨੀ ਚਾਹੀਦੀ ਹੈ। ਇਸ ਦਰਦ ਨੂੰ ਦੂਰ ਕਰਨ ਲਈ ਕਸਰਤ ਬਹੁਚ ਜ਼ਰੂਰੀ ਹੈ। ਇਸ ਨਾਲ ਮਾਸਪੇਸ਼ੀਆਂ ਕਿਰਿਆਸ਼ੀਲ ਰਹਿਣਗੀਆਂ ਅਤੇ ਖੂਨ ਦੇ ਜੰਮਣ ਤੋਂ ਛੁਟਕਾਰਾ ਮਿਲ ਜਾਵੇਗਾ।. ਬੈਠਣ ਦੀ ਜਗ੍ਹਾ

ਲੱਕ ਦਰਦ ਤੋਂ ਦੂਰ ਰਹਿਣ ਲਈ ਬੈਠਣ ਦੀ ਜਗ੍ਹਾ ਅਤੇ ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਹਮੇਸ਼ਾ ਸਹੀ ਤਰੀਕੇ ਨਾਲ ਬੈਠਣਾ ਚਾਹੀਦਾ ਹੈ। ਇਸ ਨਾਲ ਪਿੱਠ ਦਰਦਾ ਘੱਟ ਹੁੰਦਾ ਹੈ। ਸਿੱਧੇ ਪਿੱਠ ‘ਤੇ ਭਾਰ ਪਾਉਣ ਵਾਲੇ ਅਕਾਰ ‘ਚ ਨਾ ਬੈਠੋ।

4. ਦੁੱਧ ਦੀ ਵਰਤੋਂ—ਆਪਣੇ ਭੋਜਨ ‘ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਮਾਤਰਾ ਵਧਾਓ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਪਨੀਰ ਜਾਂ ਮੱਛੀ ਦਾ ਵੀ ਇਸਤੇਮਾਲ ਵੱਧ ਤੋਂ ਵੱਧ ਕਰੋ।

5. ਭਾਰ ਨੂੰ ਕਾਬੂ ਕਰਨਾ – ਜੇਕਰ ਤੁਹਾਡਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਤੁਹਾਨੂੰ ਇਸ ‘ਤੇ ਕਾਬੂ ਪਾਉਣਾ ਚਾਹੀਦਾ ਹੈ। ਜ਼ਿਆਦਾ ਭਾਰ ਪਿੱਠ ਦਰਦ ਦਾ ਕਾਰਨ ਬਣਦਾ ਹੈ। ਭਾਰ ਨੂੰ ਘੱਟ ਕਰਨ ਲਈ ਕਦੇ ਦਵਾਈ ਨਾ ਖਾਓ।

6. ਬੀੜੀਸਿਗਰੇਟ ਪੀਣ ਨਾਲ ਖੂਨ ਦੀ ਨਾਲੀਆਂ ਜਾਮ ਹੋ ਜਾਂਦੀਆਂ ਹਨ। ਇਸ ਲਈ ਬੀੜੀ ਆਦਿ ਸਿਹਤ ਲਈ ਮਾੜੀ ਹੁੰਦੀ ਹੈ।

ਹਰਭਜਨ ਮਾਨ ਦੇ ਘਰੋਂ ਵੱਡੀ ਖੁਸ਼ਖਬਰੀ

ਆਪਣੀ ਪਤਨੀ ਹਰਮਨ ਮਾਨ (Harman Mann) ਦੇ ਨਾਲ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਦੇ ਲਈ ਬਹੁਤ ਹੀ ਖ਼ੂਬਸੂਰਤ ਕੈਪਸ਼ਨ ਵੀ ਲਿਖਿਆ ਹੈ ।

ਜਿਸ ‘ਚ ਉਨ੍ਹਾਂ ਨੇ ਲਿਖਿਆ ਜ਼ਿੰਦਗੀ ‘ਚ ਹੱਸਣਾ ਸਿੱਖੋ , ਦੁੱਖ, ਸੁੱਖ, ਖ਼ੁਸ਼ੀ, ਗ਼ਮੀ , ਕਾਮਯਾਬੀ, ਨਾਕਾਮਯਾਬੀ ਹਰ ਇਨਸਾਨ ਦੀ ਜ਼ਿੰਦਗੀ ਦਾ ਹਿੱਸਾ ਹਨ। ਮੈਂ ਖੁਸ਼ਕਿਸਮਤ ਹਾਂ ਕੇ ਮੈਨੂੰ ( ਹਰਮਨ ਮਾਨ ) ਜਿਹਾ ਜੀਵਨ-ਸਾਥੀ ਮਿਲਿਆ ਜੋ ਹਮੇਸ਼ਾਂ ਮੇਰੇ ਨਾਲ ਚਟਾਨ ਵਾਂਗ ਖੜ੍ਵੀ। ਹਰਮਨ ਨੇ ਮੈਨੂੰ ਜ਼ਿੰਦਗੀ ਦੇ ਹਰ ਉਤਰਾਅ, ਚੜ੍ਵਾਅ ਨੂੰ ਵਾਹਿਗੁਰੂ ਦੀ ਰਜ਼ਾ ‘ਚ ਰਹਿੰਦਿਆਂ ਸਵਿਕਾਰਨ ਤੇ ਹਮੇਸ਼ਾ ਚੰਗਾ ਕਰਨ ਦੀ ਕੋਸ਼ਿਸ਼ ਨਾਲ ਅੱਗੇ ਵਧਣ ਲਈ ਪ੍ਰੇਰਿਆ ‘ ।ਹਰਭਜਨ ਮਾਨ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ । ਹਰਭਜਨ ਮਾਨ ਇਨ੍ਹੀਂ ਦਿਨੀਂ ਆਪਣੀ ਐਲਬਮ ਨੂੰ ਲੈ ਕੇ ਚਰਚਾ ‘ਚ ਹਨ ।

ਜਿਸ ਦੇ ਗੀਤ ਉਹ ਰਿਲੀਜ਼ ਕਰ ਰਹੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ । ਕੁਝ ਸਮਾਂ ਪਹਿਲਾਂ ਹੀ ਗਾਇਕ ਦੀ ਫ਼ਿਲਮ ‘ਪੀ.ਆਰ.’ ਵੀ ਆਈ ਹੈ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।

ਦਲਜੀਤ ਦੁਸਾਂਝ ਨੇ ਆਖੀ ਇਹ ਵੱਡੀ ਗੱਲ

ਦਿਲਜੀਤ ਦੁਸਾਂਝ ਨੇ ਸਿੱਧੂ ਮੂਸੇਵਾਲਾ ਮਾਮਲੇ ‘ਤੇ ਸਰਕਾਰ ਦੀ ਨਾਕਾਮੀ ਨੂੰ ਜ਼ਿੰਮੇਵਾਰ ਦੱਸਿਆ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸੁਖਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੁਨੀਆ ਤੋਂ ਚਲਿਆ ਗਿਆ ਸੀ। ਹੁਣ ਇੱਕ ਨਵੇਂ ਇੰਟਰਵਿਊ ਵਿੱਚ ਦਿਲਜੀਤ ਦੁਸਾਂਝ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਪੁੱਤਰ ਦੀ ਮੌਤ ਤੋਂ ਬਹੁਤ ਦੁਖੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਕਲਾਕਾਰ ਮਾਰੇ ਜਾ ਚੁੱਕੇ ਹਨ ਪਰ ਇਹ ਸਰਕਾਰ ਦੀ ਨਾਕਾਮੀ ਹੈ।ਫਿਲਮ ਕੰਪੇਨੀਅਨ ਨੂੰ ਦਿੱਤੇ ਇੰਟਰਵਿਊ ਵਿੱਚ ਸਿੱਧੂ ਮੂਸੇਵਾਲਾ ਨੇ ਕਿਹਾ, ‘ਸਭ ਨੇ ਸਖਤ ਮਿਹਨਤ ਕੀਤੀ ਹੈ। ਮੈਨੂੰ ਨਹੀਂ ਲੱਗਦਾ ਕਿ ਕੋਈ ਕਲਾਕਾਰ ਕਿਸੇ ਹੋਰ ਲਈ ਬੁਰਾ ਨਹੀਂ ਚਾਹੁੰਦਾ।

ਮੈਂ ਆਪਣੇ ਅਨੁਭਵ ਤੋਂ ਦੱਸ ਰਿਹਾ ਹਾਂ। ਮੈਨੂੰ ਇਹ ਸਮਝ ਨਹੀਂ ਆਉਂਦੀ। ਉਸ ਦੇ ਅਤੇ ਕਿਸੇ ਹੋਰ ਵਿਚਕਾਰ ਜ਼ਰੂਰ ਕੁਝ ਹੋਇਆ ਹੋਵੇਗਾ। ਇਸ ਕਰਕੇ ਕੋਈ ਹੋਰ ਉਨ੍ਹਾਂ ਨੂੰ ਮਾ ਰ ਨਹੀਂ ਸਕਦਾ। ਇਹ ਬਹੁਤ ਬੁਰਾ ਹੈ। ਇਸ ਬਾਰੇ ਗੱਲ ਕਰਨਾ ਵੀ ਦੁਖੀ ਹੈ। ਤੁਹਾਡਾ ਸਿਰਫ਼ ਇੱਕ ਬੱਚਾ ਹੈ ਅਤੇ ਉਹ ਮਰ ਗਿਆ। ਉਸ ਦੇ ਮਾਪਿਆਂ ਬਾਰੇ ਸੋਚੋ। ਉਹ ਕਿਵੇਂ ਜਿਉਂਦੇ ਹੋਣਗੇ? ਤੁਸੀਂ ਕਲਪਨਾ ਨਹੀਂ ਕਰ ਸਕਦੇ ਕਿ ਉਹ ਕਿਸ ਹਾਲਾਤ ਵਿੱਚ ਹੈ। ਇਹ ਸਿਰਫ ਉਹ ਹੀ ਜਾਣਦੇ ਹਨ।ਦਿਲਜੀਤ ਦੁਸਾਂਝ ਨੇ ਅੱਗੇ ਕਿਹਾ, ‘100% ਇਹ ਸਰਕਾਰ ਦੀ ਨਾ-ਕੁਸ਼ਲਤਾ ਹੈ।

ਦੱਸ ਦਈਏ ਕਿ ਉਨ੍ਹਾਂ ਨੇ ਕਿਹਾ ਕਿ ਇਹ ਰਾਜਨੀਤੀ ਹੈ ਅਤੇ ਰਾਜਨੀਤੀ ਬਹੁਤ ਗੰਦੀ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰ ਸਕਦੇ ਹਾਂ ਕਿ ਉਸ ਨੂੰ ਇਨਸਾਫ਼ ਮਿਲੇ ਅਤੇ ਅਜਿਹਾ ਦੁਬਾਰਾ ਨਾ ਹੋਵੇ । ਅਸੀਂ ਇਸ ਦੁਨੀਆਂ ਵਿੱਚ ਇੱਕ ਦੂਜੇ ਨੂੰ ਮਾ ਰਨ ਨਹੀਂ ਆਏ ਸਗੋਂ ਇਹ ਤਾਂ ਬਹੁਤ ਸਮੇਂ ਤੋਂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਲਾਕਾਰਾਂ ਨਾਲ ਵੀ ਇਵੇ ਹੋ ਚੁੱਕਾ ਹੈ। ਮੈਨੂੰ ਯਾਦ ਹੈ ਕਿ ਕੁਝ ਦਿੱਕਤਾਂ ਸਨ। ਲੋਕ ਇਸ ਗੱਲ ਨੂੰ ਲੈ ਕੇ ਈਰਖਾ ਕਰਦੇ ਸਨ ਕਿ ਉਹ ਇੰਨਾ ਸਫਲ ਕਿਉਂ ਹੋ ਰਿਹਾ ਹੈ ਅਤੇ ਉਸਨੂੰ ਮਾ ਰ ਦਿੰਦੇ ਸਨ।

ਦੱਸ ਦਈਏ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਸਿੱਧੂ ਮੂਸੇਵਾਲਾ ਉਨ੍ਹਾਂ 424 ਲੋਕਾਂ ਵਿੱਚੋਂ ਇੱਕ ਹੈ, ਜਿਨ੍ਹਾਂ ਦੀ ਸੁਰੱਖਿਆ ਨੂੰ ਪੰਜਾਬ ਸਰਕਾਰ ਨੇ ਘਟਾ ਦਿੱਤਾ ਹੈ। ਇਸ ਤੋਂ ਬਾਅਦ ਗੋਲਡੀ ਬਰਾੜ ਨਾਂ ਦੇ ਵਿਅਕਤੀ ਨੇ ਸਿੱਧੂ ਮੂਸੇਵਾਲਾ ਨੂੰ ਦੀ ਜ਼ਿੰਮੇਵਾਰੀ ਲਈ। ਦਿਲਜੀਤ ਦੋਸਾਂਝ ਨੂੰ ਹਾਲ ਹੀ ‘ਚ ਨੈੱਟਫਲਿਕਸ ਫਿਲਮ ‘ਜੋਗੀ’ ‘ਚ ਦੇਖਿਆ ਗਿਆ ਸੀ। ਇਹ ਫਿਲਮ 84 ਦੇ ਸਿੱਖਾਂ ‘ਤੇ ਆਧਾਰਿਤ ਹੈ

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਸ ਵਾਰ ਜਿੱਥੇ ਲੱਗ ਰਿਹਾ ਸੀ ਕਿ ਸਰਦੀ ਦਾ ਅਗਾਜ ਜਲਦ ਹੋ ਗਿਆ ਹੈ ਉਥੇ ਹੀ ਸਰਦੀ ਦੇ ਆਉਣ ਦਾ ਇਹਸਾਸ ਲੋਕਾਂ ਨੂੰ ਹੋ ਗਿਆ ਸੀ ਉਥੇ ਹੀ ਸਵੇਰ ਅਤੇ ਸ਼ਾਮ ਦੇ ਵਿੱਚ ਜਿੱਥੇ ਧੁੱਪ ਦੇ ਕਾਰਨ ਗਰਮੀ ਦਾ ਅਹਿਸਾਸ ਵੀ ਹੋਇਆ ਸੀ। ਓਥੇ ਹੀ ਮੌਸਮ ਵਿਚ ਆਈ ਤਬਦੀਲੀ ਦੇ ਕਾਰਨ ਬਹੁਤ ਸਾਰੇ ਬਦਲਾਅ ਵੀ ਦੇਖੇ ਜਾ ਰਹੇ ਹਨ। ਇਸ ਸਮੇਂ ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਮੈਦਾਨੀ ਖੇਤਰਾਂ ਵਿੱਚ ਵਧੇਰੇ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵੀ ਵਧੇਰੇ ਮਹਿਸੂਸ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਵੱਲੋਂ ਕਈ ਕੰਮ ਮੌਸਮ ਦੇ ਅਨੁਸਾਰ ਕੀਤੇ ਜਾਂਦੇ ਹਨ।

ਇਸ ਸਮੇਂ ਪੈਣ ਵਾਲੇ ਧੁੰਦ ਦੇ ਕਾਰਨ ਕਈ ਹਾਦਸੇ ਵਾਪਰ ਰਹੇ ਹਨ ਉਥੇ ਹੀ ਸਵੇਰੇ-ਸ਼ਾਮ ਭਾਰੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਦਸੰਬਰ ਮਹੀਨੇ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕਰ ਦਿਤੀ ਗਈ ਹੈ ਜਿੱਥੇ ਬਾਰਸ਼ ਪੈਣ ਦੇ ਨਾਲ ਠੰਡ ਵਿੱਚ ਵਾਧਾ ਹੋਵੇਗਾ। ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਮਹੀਨੇ ਦੇ ਵਿੱਚ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਦਸੰਬਰ ਦੇ ਪਹਿਲੇ ਹਫਤੇ ਹੀ ਮੌਸਮ ਵਿਚ ਭਾਰੀ ਬਦਲਾਅ ਨਜ਼ਰ ਆਵੇਗਾ।

ਜਿੱਥੇ 30 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਉਥੇ ਹੀ ਦਸੰਬਰ ਦੇ ਵਿੱਚ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਦੱਸੀ ਗਈ ਹੈ ਜੋ ਕਿ ਪੱਛਮੀ ਗੜਬੜੀ ਦੇ ਕਾਰਨ ਬਰਸਾਤ ਹੋਵੇਗੀ ਉਥੇ ਹੀ ਪੰਜਾਬ ਦੇ ਕਈ ਜ਼ਿਲਿਆਂ ਵਿਚ ਬਰਸਾਤ ਹੋਣ ਦੇ ਚੱਲਦਿਆਂ ਹੋਇਆਂ ਵਧੇਰੇ ਠੰਢ ਹੋ ਜਾਵੇਗੀ।

ਪੰਜਾਬ ਅੰਦਰ ਕਈ ਜ਼ਿਲ੍ਹਿਆਂ ਵਿੱਚ ਇਸ ਮੌਸਮ ਦੀ ਤਬਦੀਲੀ ਕਾਰਨ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਤਾਪਮਾਨ ਵਿੱਚ ਵੀ ਵਧੇਰੇ ਵਾਧਾ ਦਰਜ ਕੀਤਾ ਜਾਵੇਗਾ ਜਿਸ ਨਾਲ ਕਈ ਜ਼ਿਲਿਆਂ ਦੇ ਤਾਪਮਾਨ ਵਿੱਚ ਬਦਲਾਅ ਆਵੇਗਾ। ਸਵੇਰ ਦੇ ਸਮੇਂ ਜਿੱਥੇ ਸੰਘਣੀ ਧੁੰਦ ਛਾਈ ਰਹੇਗੀ ਉਥੇ ਹੀ ਪਹਾੜਾਂ ਵਿਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਪੰਜਾਬ ਵਿਚ ਦੇਖਿਆ ਜਾਵੇਗਾ। ਸ਼ਨੀਵਾਰ ਨੂੰ ਜਲੰਧਰ ਅਤੇ ਪਠਾਨਕੋਟ ਸਭ ਤੋਂ ਵਧੇਰੇ ਠੰਡੇ ਜਿਲ੍ਹੇ ਦਰਜ ਕੀਤੇ ਗਏ ਹਨ ਜਿੱਥੇ ਤਾਪਮਾਨ ਘੱਟੋ-ਘੱਟ 5.7 ਡਿਗਰੀ ਦਰਜ ਕੀਤਾ ਗਿਆ ਹੈ।

ਆਖਰ ਭਾਰਤ ਕਿਵੇ ਆਵੇਗਾ ਗੋਲਡੀ ਬਰਾੜ

ਦੂਜੇ ਪਾਸੇ ਇੰਟੈਲੀਜੈਂਸ ਵਿਭਾਗ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ), ਇੰਟੈਲੀਜੈਂਸ ਬਿਊਰੋ (ਗੋਲਡੀ ਬਰਾੜ ਨੇ ਕੈਲੀਫੋਰਨੀਆ ਦੇ
ਸ਼ਹਿਰ ਸੈਕਰਾਮੈਂਟੋ, ਫਰਿਜ਼ੋ (FRIZOW) ਅਤੇ ਸਾਲਟ ਲੇਕ ਨੂੰ ਆਪਣਾ ਸੁਰੱਖਿਅਤ ਹਾਊਸ ਬਣਾਇਆ ਹੋਇਆ ਸੀ। ਗੋਲਡੀ ਬਰਾੜ ਇਸ ਸਮੇਂ ਕੈਲੀਫੋਰਨੀਆ ਦੇ ਫਰੈਂਸਕੋ ਸਿਟੀ ਵਿੱਚ ਰਹਿ ਰਿਹਾ ਸੀ।

ਦੱਸ ਦਈਏ ਕਿ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਪਹੁੰਚ ਰਹੇ ਹਨ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਾਡੇ ਤੋਂ ਗਏ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਪਹੁੰਚ ਰਹੇ ਹਨ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਨਾ ਚਾਹੁੰਦਾ ਹੈ ਕਿ ਉਸ ਦੇ ਪੁੱਤਰ ਦੇ ਪਿੱਛੇ ਕਿਹੜੀ ਤਾਕਤ ਸੀ। ਬੇਸ਼ੱਕ ਉਹ ਵਾਲੇ ਫੜ੍ਹੇ ਗਏ ਹਨ ਪਰ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੇਟੇ ਨੂੰ ਜੋ ਨਹੀਂ ਚਾਹੁੰਦੇ ਸੀ ਉਹ ਸਾਮਹਣੇ ਆਉਣ, ਇਸ ਦੇ ਪਿੱਛੇ ਮਿਊਜ਼ਿਕ ਇੰਡਸਟਰੀ ਤੇ ਰਾਜਨੀਤਿਕ ਲੋਕ ਵੀ ਹੋ ਸਕਦੇ ਹਨ, ਜਿੰਨ੍ਹਾਂ ਨੇ ਉਸ ਦੇ ਬੇਟੇ ਨੂੰ ਪਾਸੇ ਕਰਕੇ ਆਪਣਾ ਧੰਦਾ ਚਲਾਇਆ।

ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਇੰਗਲੈਂਡ ਗਏ ਸੀ ਉਥੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਜਿਸ ਤੋਂ ਪਤਾ ਲਗਦਾ ਹੈ ਕਿ ਸਿੱਧੂ ਉਨ੍ਹਾਂ ਦਾ ਨਹੀਂ 150 ਦੇਸ਼ਾਂ ਦੇ ਬੇਟਾ ਬਣ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਇੰਗਲੈਂਡ ਵਿੱਚ ਪੁਲਿਸ ਨੇ ਉਨ੍ਹਾਂ ਦੀ ਪੂਰੀ ਸੁਰੱਖਿਆ ਕੀਤੀ ਤੇ ਜੇ ਕਈ ਦਰਵਾਜੇ ਉੱਤੇ ਆਉਂਦਾ ਸੀ ਤਾਂ ਤਿੰਨ ਮਿੰਟਾਂ ਦੇ ਅੰਦਰ ਹੀ ਪੁਲਿਸ ਪਹੁੰਚ ਜਾਂਦੀ ਸੀ।

ਗੋਲਡੀ ਬਰਾੜ ਬਾਰੇ ਆਈ ਵੱਡੀ ਅਪਡੇਟ

ਪੈਨਸ਼ਨ ਵਾਲਿਆ ਲਈ ਆਈ ਵੱਡੀ ਅਪਡੇਟ

ਦੋਸਤੋ ਪੈਨਸਨਧਾਰਕ ਨੂੰ ਵੱਡੀ ਖੁਸ਼ਖਬਰੀ ਮਿਲਣ ਜਾ ਰਹੀ ਹੈ ਇਹ ਸਕੀਮ ਸ਼ੁਰੂ ਹੋਣ ਜਾ ਰਹੀ ਹੈ ।ਇਸ ਸਕੀਮ ਰਾਹੀਂ ਮਿਲਣਗੀਆਂ ਤੁਹਾਨੂੰ ਵੱਡੀਆਂ ਵੱਡੀਆਂ ਸਹੂਲਤਾਂ।ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ।ਦੋਸਤੋ ਪੰਜਾਬ ਸਰਕਾਰ ਵਿਦਿਆਗਾਂ ਬੈਂਕ ਕਰਜੇ
ਮਹੱਇਆ ਕਰਵਾਉਣ ਲਈ 3 ਦਸੰਬਰ ਨੂੰ ਚਾਰ ਜ਼ਿਲ੍ਹਿਆਂ ਚ ਲਵੇਗੀ ਕੈਂਪ ।ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਗ ਤਿੰਨ ਦਸੰਬਰ ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ।

ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਗੁਰਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਤੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰਰਾਸ਼ਟਰੀ ਵਿਦਿਆਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਜਦੋਂ ਪੰਜਾਬ ਸਰਕਾਰ ਵਿਦਿਆਗ ਵਰਗ ਦਾ ਜੀਵਣ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜੇ ਕਰਵਾਉਣ ਸਬੰਧੀ ਕੈਂਪ ਲਗਾਉਣੇ ਜਾਰੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ video ਦੇਖੋ।

ਡ੍ਰਾਇਵਿੰਗ ਲਾਇਸੈਂਸ ਵਾਲਿਆਂ ਲਈ ਵੱਡੀ ਜਾਣਕਾਰੀ

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ ।ਪੰਜਾਬ ਸਰਕਾਰ ਨੇ ਇੱਕ ਵੱਡਾ ਉਪਰਾਲਾ ਕੀਤਾ ਹੈ । ਪੰਜਾਬ ਸਰਕਾਰ ਚ ਭਾਰੀ ਡਰਾਈਵਰਾਂ ਦੀ ਮੰਗ ਨੂੰ ਲੈ ਕੇ ਇਹ ਉਪਰਾਲਾ ਕੀਤਾ ਗਿਆ ਹੈ ।32.86 ਕਰੋੜ ਰੁਪਏ ਰਾਸੀ ਵਿੱਚ 15 ਕਰੋੜ 23 ਲੱਖ ਦੀ ਪੂੰਜੀ ਨਿਵੇਸ਼ ਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਡਰੈਕਟਰ ਡੀ ਪੀ ਐਸ ਖਰਬੰਦਾ ਡਿਪਟੀ ਡਾਇਰੈਕਟਰ ਜਰਨਲ ਸੰਧਿਆ ਸਲਵਾਨ ਕਿਹਾ ਕਿ ਦੇਸ਼ ਵਿੱਚ ਤਜਰਬੇਕਾਰ ਤੇ ਸਿੱਖਿਅਤ ਡਰਾਈਵਰਾਂ ਦੀ ਭਾਰੀ ਮੰਗ ਹੈ। ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਦੇ ਸਹਿਯੋਗ ਨਾਲ ਲਗਾਇਆ ਦਿੱਲੀ ਹਾਈਵੇ ਦੋਰਾਹਾ ਵਿਖੇ 27 ਏਕੜ ਜ਼ਮੀਨ ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ ਸਥਾਪਿਤ ਕਰੇਗੀ । ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫਤ ਦਿੱਤੀ ਗਈ ਹੈ

ਇਸ ਤੋਂ ਬਾਅਦ ਸਾਰਾ ਖਰਚਾ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ। ਸਾਰੀ ਮੁਤਾਬਿਕ ਇਹ ਸੰਸਥਾ ਇੱਕ ਸਾਲ ਵਿੱਚ ਛੱਤੀ ਸੋ ਨੌਜਵਾਨਾਂ ਨੂੰ ਟਰਾਸਪੋਰਟ ਵਹੀਕਲ ਤੇ ਹੈਵੀ ਵਾਹੀਕਲ ਵਾਹਨਾਂ ਭਾਰੀ ਉਪਕਰਨਾਂ ਦੇ ਸੰਚਾਲਕਾਂ ਤੇ ਮਕੈਨਕੀ ਦੀ ਸਿਖਲਾਈ ਹੋਵੇਗੀ ।ਦੋਸਤੋ ਹੋਰ ਜਾਣਕਾਰੀ ਲਈ video ਦੇਖੋ।

ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖਬਰ

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਦਮ ਚੁੱਕੇ ਗਏ ਹਨ ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਵੀ ਕੀਤਾ ਜਾ ਰਿਹਾ ਹੈ। ਵਿਦਿਅਕ ਅਦਾਰਿਆਂ ਦੇ ਵਿਚ ਜਿੱਥੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਵੀ ਬਹੁਤ ਸਾਰੇ ਯਤਨ ਕੀਤੇ ਗਏ ਹਨ। ਜਿਸ ਨਾਲ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਬੱਚਿਆਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਸਰਕਾਰ ਵੱਲੋਂ ਵੱਡਾ ਕਦਮ ਚੁਕਿਆ ਗਿਆ ਹੈ ਜਿੱਥੇ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਬੋਰਡ ਦੀਆਂ ਪ੍ਰੀਖਿਆਵਾਂ ਹੋਣਗੀਆਂ ਉਥੇ ਹੀ 2023 ਵਿੱਚ ਹੋਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਵਿਦਿਆਰਥੀਆਂ ਦੇ ਬਿਹਤਰੀਨ ਨਤੀਜਿਆਂ ਵਾਸਤੇ ਸਰਕਾਰ ਵੱਲੋਂ ਇਕ ਨਵੀਂ ਮਿਸ਼ਨ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਚਰਨ ਸਿੰਘ ਬੈਂਸ ਨੇ ਦੱਸਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਬਿਹਤਰੀਨ ਨਤੀਜਿਆਂ ਵਾਸਤੇ ਹੁਣ ਮਿਸ਼ਨ 100% ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਜਿਸ ਵਿੱਚ ਵਿਦਿਆਰਥੀਆਂ ਦੇ ਅੰਕਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੱਖ-ਵੱਖ ਰੂਪ ਵਿੱਚ ਰੱਖਿਆ ਜਾਵੇਗਾ ਜਿਥੇ 40 ਤੋਂ ਘੱਟ ਅੰਕ ਲੈਣ ਵਾਲਿਆਂ ਨੂੰ ਪਹਿਲੇ ਗਰੁੱਪ ਵਿੱਚ, 40 ਤੋਂ 80 ਅੰਕ ਲੈਣ ਵਾਲੇ ਦੂਜੇ ਗਰੁੱਪ ਵਿੱਚ,80 ਉੱਪਰ ਵਾਲੇ ਵਿਦਿਆਰਥੀਆਂ ਨੂੰ ਤੀਜੇ ਗਰੁੱਪ ਵਿਚ ਰੱਖਿਆ ਜਾਵੇਗਾ. ਹਫ਼ਤੇ ਬਾਅਦ ਜਿੱਥੇ ਕਾਰਗੁਜ਼ਾਰੀ ਦਾ ਮੁਲਾਂ1ਕਣ ਹੋਵੇਗਾ ਉਥੇ ਹੀ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਸਤੇ ਅਧਿਆਪਕਾਂ ਨੂੰ ਵਧੇਰੇ ਸਮਾਂ ਦੇਣਾ ਪਵੇਗਾ। ਜਿਸ ਵਿਚ ਬੱਚਿਆਂ ਨੂੰ ਸਕੂਲ ਦੇ ਸਮੇਂ ਤੋਂ ਪਹਿਲਾਂ ਇਸ ਵਿੱਚ ਪੜ੍ਹਾਇਆ ਜਾਵੇਗਾ।

ਸਿੱਧੂ ਮੂਸੇਵਾਲਾ ਬਾਰੇ ਵੱਡੀ ਅਪਡੇਟ

ਦੂਜੇ ਪਾਸੇ ਇੰਟੈਲੀਜੈਂਸ ਵਿਭਾਗ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ), ਇੰਟੈਲੀਜੈਂਸ ਬਿਊਰੋ (ਗੋਲਡੀ ਬਰਾੜ ਨੇ ਕੈਲੀਫੋਰਨੀਆ ਦੇ
ਸ਼ਹਿਰ ਸੈਕਰਾਮੈਂਟੋ, ਫਰਿਜ਼ੋ (FRIZOW) ਅਤੇ ਸਾਲਟ ਲੇਕ ਨੂੰ ਆਪਣਾ ਸੁਰੱਖਿਅਤ ਹਾਊਸ ਬਣਾਇਆ ਹੋਇਆ ਸੀ। ਗੋਲਡੀ ਬਰਾੜ ਇਸ ਸਮੇਂ ਕੈਲੀਫੋਰਨੀਆ ਦੇ ਫਰੈਂਸਕੋ ਸਿਟੀ ਵਿੱਚ ਰਹਿ ਰਿਹਾ ਸੀ।

ਦੱਸ ਦਈਏ ਕਿ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਪਹੁੰਚ ਰਹੇ ਹਨ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਾਡੇ ਤੋਂ ਗਏ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਪਹੁੰਚ ਰਹੇ ਹਨ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਨਾ ਚਾਹੁੰਦਾ ਹੈ ਕਿ ਉਸ ਦੇ ਪੁੱਤਰ ਦੇ ਪਿੱਛੇ ਕਿਹੜੀ ਤਾਕਤ ਸੀ। ਬੇਸ਼ੱਕ ਉਹ ਵਾਲੇ ਫੜ੍ਹੇ ਗਏ ਹਨ ਪਰ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੇਟੇ ਨੂੰ ਜੋ ਨਹੀਂ ਚਾਹੁੰਦੇ ਸੀ ਉਹ ਸਾਮਹਣੇ ਆਉਣ, ਇਸ ਦੇ ਪਿੱਛੇ ਮਿਊਜ਼ਿਕ ਇੰਡਸਟਰੀ ਤੇ ਰਾਜਨੀਤਿਕ ਲੋਕ ਵੀ ਹੋ ਸਕਦੇ ਹਨ, ਜਿੰਨ੍ਹਾਂ ਨੇ ਉਸ ਦੇ ਬੇਟੇ ਨੂੰ ਪਾਸੇ ਕਰਕੇ ਆਪਣਾ ਧੰਦਾ ਚਲਾਇਆ।

ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਇੰਗਲੈਂਡ ਗਏ ਸੀ ਉਥੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਜਿਸ ਤੋਂ ਪਤਾ ਲਗਦਾ ਹੈ ਕਿ ਸਿੱਧੂ ਉਨ੍ਹਾਂ ਦਾ ਨਹੀਂ 150 ਦੇਸ਼ਾਂ ਦੇ ਬੇਟਾ ਬਣ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਇੰਗਲੈਂਡ ਵਿੱਚ ਪੁਲਿਸ ਨੇ ਉਨ੍ਹਾਂ ਦੀ ਪੂਰੀ ਸੁਰੱਖਿਆ ਕੀਤੀ ਤੇ ਜੇ ਕਈ ਦਰਵਾਜੇ ਉੱਤੇ ਆਉਂਦਾ ਸੀ ਤਾਂ ਤਿੰਨ ਮਿੰਟਾਂ ਦੇ ਅੰਦਰ ਹੀ ਪੁਲਿਸ ਪਹੁੰਚ ਜਾਂਦੀ ਸੀ।

error: Content is protected !!