ਅੰਮ੍ਰਿਤਪਾਲ ਸਿੰਘ ਬਾਰੇ ਸੁਣੋ

ਮੋਗਾ ਦੇ ਪਿੰਡ ਰੋਡੇ ਵਿਖੇ ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ। ਅੱਜ ਜਥੇਬੰਦੀ ਦੀ ਪਹਿਲੀ ਵਰੇਗੰਢ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਦੂਰ ਦੂਰ ਤੋਂ ਸੰਗਤ ਇਸ ਸਮਾਗਮ ਵਿੱਚ ਹਾਜ਼ਿਰ ਹੋਈ। ਸੰਗਤ ਏਨੀ ਵੱਡੀ ਗਿਣਤੀ ਵਿੱਚ ਪਹੁੰਚੀ ਹੋਈ ਸੀ ਕਿ ਪ੍ਰਬੰਧਕਾਂ ਵੱਲੋਂ ਕੀਤੇ ਗਏ ਪ੍ਰਬੰਧ ਵੀ ਛੋਟੇ ਗਏ। ਅੰਮ੍ਰਿਤਪਾਲ ਸਿੰਘ ਨੂੰ ਵੱਖ ਵੱਖ ਨਿਹੰਗ ਜਥੇਬੰਦੀਆਂ ਵੱਲੋਂ ਸਟੇਜ ਉੱਤੇ ਸਭ ਸੰਗਤ ਦੇ ਸਾਹਮਣੇ ਦਸਤਾਰ ਸਜਾਈ ਗਈ। ਸੰਗਤ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਨੂੰ ਦਸਤਾਰ ਭੇਂਟ ਕੀਤੀ ਗਈ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਢਾਡੀ ਵਾਰਾਂ, ਗੁਰਬਾਣੀ ਕੀਰਤਨ ਹੋਇਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕੀਤਾ। ਸਮਾਗਮ ਵਿੱਚ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹੋਏ ਸਨ।

ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੇ ਸੰਗਤ ਨਾਲ ਵਾਅਦਾ ਕਰਦਿਆਂ ਕਿਹਾ ਕਿ ਮੇਰੇ ਸਰੀਰ ਦੇ ਖੂਨ ਦਾ ਇਕੱਲਾ ਇਕੱਲਾ ਕਤਰਾ ਸਿੱਖ ਪੰਥ ਦੇ ਲਈ ਵਹੇਗਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਿਸਨੂੰ ਅੱਜ ਵੀ ਲੱਗ ਰਿਹਾ ਹੈ ਕਿ ਅਸੀਂ ਆਜ਼ਾਦ ਹਾਂ, ਉਸਨੂੰ ਹੋ ਸ਼ ਵਿੱਚ ਲਿਆਉਣ ਦੀ ਲੋੜ ਹੈ ਕਿਉਂਕਿ ਰੋਜ਼ ਸਾਡੀਆਂ ਪੱਗਾਂ ਸੜਕਾਂ ਉੱਤੇ ਉੱਤਰ ਰਹੀਆਂ ਹਨ, ਗੁਰੂ ਸਾਹਿਬ ਜੀ ਦੀ ਬੇਅ ਦਬੀ ਹੋ ਰਹੀ ਹੈ। ਜੇ ਗੁਲਾਮੀ ਲਾਹੁਣੀ ਹੈ ਤਾਂ ਸ਼੍ਰੀ ਅਨੰਦਪੁਰ ਸਾਹਿਬ ਘਰ ਵੜ ਜਾਉ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਨਸਲਕੁਸ਼ੀ ਦਾ ਮਤਲਬ ਦੱਸਦਿਆਂ ਕਿਹਾ ਕਿ ਜੇ ਸ਼ੇਰਾਂ ਦੇ ਪੁੱਤਾਂ ਦੀਆਂ ਸ਼ਕਲਾਂ ਹਿਰਨਾਂ ਨਾਲ ਰਲਣ ਲੱਗ ਜਾਣ ਤਾਂ ਇਸ ਤੋਂ ਵੱਡੀ ਤ੍ਰਾਸਦੀ ਹੋਰ ਕੋਈ ਨਹੀਂ ਹੋ ਸਕਦੀ। ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਮੁੜ ਤੋਂ ਅੰਮ੍ਰਿਤ ਛਕਣ ਦਾ ਹੋਕਾ ਦਿੰਦਿਆਂ ਨੌਜਵਾਨਾਂ ਤੋਂ ਗੁਰੂ ਨੂੰ ਸੀਸ ਦੇਣ ਦੀ ਅਪੀਲ ਕੀਤੀ। ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਅੱਗੇ ਮਰਨ ਲਈ ਕਿਹਾ ਹੈ ਭਾਵ ਆਪਣਾ ਸੀਸ ਗੁਰੂ ਅੱ ਗੇ ਭੇਟ ਕਰਨ ਲਈ ਕਿਹਾ ਹੈ। ਤੁਸੀਂ ਇੱਕ ਵਾਰ ਗੁਰੂ ਦੇ ਜਹਾਜ਼ ਵਿੱਚ ਚੜਨ ਦੀ ਖੇਚਲ ਕਰੋ, ਅਸੀਂ ਤੁਹਾਡੇ ਰਸਤੇ ਵਿੱਚ ਪਲਕਾਂ ਵਿਛਾ ਦੇਵਾਂਗੇ।

ਅੰਮ੍ਰਿਤਪਾਲ ਸਿੰਘ ਨੇ ਦੀਪ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਉਹ ਕੌਮੀ ਸ਼ ਹੀਦ ਹੈ। ਉਸਨੂੰ ਹਕੂਮਤ ਨੇ ਇਹ ਕਰਵਾ ਕੇ ਮਰਵਾ ਇਆ ਹੈ। ਜਿਹੜੇ ਮੈਨੂੰ ਕਹਿੰਦੇ ਹਨ ਕਿ ਤੁਸੀਂ ਸੰਤਾਂ ਵਰਗੇ ਬਣਨਾ ਚਾਹੁੰਦੇ ਹੋ ਤਾਂ ਹਾਂ ਅਸੀਂ ਸੰਤਾਂ ਵਰਗੇ ਬਣਨਾ ਚਾਹੁੰਦੇ ਹਾਂ। ਕਿਸੇ ਦੇ ਦਰਸਾਏ ਮਾਰਗ ਉੱਤੇ ਚੱਲਣਾ ਤੇ ਕਿਸੇ ਦੀ ਨਕਲ ਕਰਨਾ, ਦੋ ਵੱਖ ਵੱਖ ਗੱਲਾਂ ਹਨ। ਅਸੀਂ ਸੰਤਾਂ ਦੇ ਮਾਰਗ ਉੱਤੇ ਚੱਲਾਂਗੇ। ਮੈਂ ਸਟੇਜ ਤੋਂ ਆਖਰੀ ਵਾਰ ਕਹਿ ਰਿਹਾ ਹਾਂ ਕਿ ਮੈਂ ਸੰਤਾਂ ਦੀ ਧੂੜ ਦੇ ਬਰਾਬਰ ਵੀ ਨਹੀਂ ਹਾਂ। ਜੇ ਮੇਰੇ ਮਨ ਵਿੱਚ ਇਹੋ ਜਿਹਾ ਹੰਕਾਰ ਆਵੇ ਤਾਂ ਪਰਮਾਤਮਾ ਇਹ ਗੱਲ ਕਹਿਣ ਤੋਂ ਪਹਿਲਾਂ ਮੇਰੀ ਜ਼ੁਬਾਨ ਲੈ ਲੈਣ। ਇਸ ਤੋਂ ਬਾਅਦ ਕਿਸੇ ਵੀ ਮੀਡੀਆ ਵਾਲੇ ਨੇ ਮੈਨੂੰ ਇਹ ਸਵਾਲ ਨਹੀਂ ਕਰਨਾ।

ਸਿਮਰਜੀਤ ਮਾਨ ਨੇ ਆਖੀ ਵੱਡੀ ਗੱਲ

ਇਹ ਵੀਡੀਓ ਜਰੂਰ ਸੁਣੋ ਜੀ ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।2। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)।3। (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਦਾਸ ਨਾਨਕ!

ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।4।1।

ਸਿੱਧੂ ਬਾਰੇ ਇਹ ਭਵਿੱਖਬਾਣੀ ਸੁਣੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸ਼ੁੱਕਰਵਾਰ ਸਵੇਰੇ ਵਿਦੇਸ਼ ਚਲੇ ਗਏ ਸਨ ਜੋ ਹੁਣ ਆ ਗਏ ਹਨ । ਹਾਲਾਂਕਿ ਇਸ ਸਬੰਧੀ ਮੂਸੇਵਾਲਾ ਦੇ ਪਿਤਾ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਹ ਕਿੰਨ ਦਿਨਾਂ ਲਈ ਵਿਦੇਸ਼ ਜਾ ਗਏ ਸੀ ਤੇ ਕਿਹੜੇ ਕੰਮ ਜਾ ਰਹੇ ਹਨ। ਜਿਸ ਨੂੰ ਉਹ 2 ਮਹੀਨਿਆਂ ਵਿੱਚ ਕਵਰ ਕਰੇਗਾ। ਇਸ ਤੋਂ ਇਲਾਵਾ ਵਿਦੇਸ਼ਾਂ ’ਚ ਵੀ ਸਿੱਧੂ ਮੂਸੇਵਾਲਾ ਦੇ ਫੈਨ ਵੱਡੀ ਗਿਣਤੀ ’ਚ ਹਨ। ਹਾਲਾਂਕਿ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸੇ ਕਾਰਨ ਵਿਦੇਸ਼ ਗਿਆ ਹੈ। ਹਾਲਾਂਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ‘ਤੇ ਕੁਝ ਨਹੀਂ ਕਹਿਣਾ ਚਾਹੁੰਦੇ।

ਜਿਕਰਯੋਗ ਹੈ ਕਿ ਮਾਨਸਾ ‘ਚ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਆਖਰੀ ਦਿਨ ਸੀ। ਉਹ ਸਾਨੂੰ ਸਭ ਨੂੰ ਛੱਡ ਕੇ ਚਲਾ ਗਿਆ ਸੀ।।
ਗੈਂਗਸਟਰ ਲਾਰੈਂਸ ਗੈਂਸ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਨੂੰ ਚਿੱਠੀ ਦਿੱਤੀ ਗਈ ਹੈ। ਲਾਰੈਂਸ ਗੈਂਗ ਦੇ ਸ਼ੂਟਰ ਦੇ ਨਾਂਅ ਤੋਂ ਭੇਜੀ ਗਈ ਮੇਲ ’ਚ ਕਿਹਾ ਹੈ ਕਿ ਉਹ ਬਿਸ਼ਨੋਈ ਤੇ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁੱਝ ਨਾ ਕਹੇ। ਉਨ੍ਹਾਂ ਇਹ ਵੀ ਕਿਹਾ ਸਿੱਧੂ ਮੂਸੇਵਾਲਾ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਦਾ ਐਨਕਾਉਂਟਰ ਵੀ ਉਨ੍ਹਾਂ ਦੇ ਕਹਿਣ ਤੇ ਹੀ ਹੋਇਆ ਹੈ। ਲੈਟਰ ਦਾ ਪਤਾ ਲਗਦੇ ਹੀ ਪੰਜਾਬ ਪੁਲਿਸ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।।।

ਦੱਸ ਦਈਏ ਕਿ ਇਸ ਖਬਰ ਦੀ ਅਸੀ ਪੁਸ਼ਟੀ ਨਹੀ ਕਰਦੇ ਕੇ ਮੂਸੇਵਾਲਾ ਦੇ ਮਾਪੇ ਇਸ ਸਮੇਂ ਕਿਸ ਦੇਸ਼ ਚ ਹਨ ਜੋ ਉਹ ਗਏ ਹਨ।। ਇਹ ਨਿਊਜ ਖਬਰਾਂ ਦੇ ਆਧਾਰ ਤੇ ਜਾਣਕਾਰੀ ਇੱਕਠੀ ਕੀਤੀ ਗਈ ਹੈ।

ਭਾਈ ਅੰਮ੍ਰਿਤਪਾਲ ਨੇ ਨੌਜਵਾਨਾਂ ਨੂੰ ਸਮਝਾਇਆ

ਮੋਗਾ ਦੇ ਪਿੰਡ ਰੋਡੇ ਵਿਖੇ ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ। ਅੱਜ ਜਥੇਬੰਦੀ ਦੀ ਪਹਿਲੀ ਵਰੇਗੰਢ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਦੂਰ ਦੂਰ ਤੋਂ ਸੰਗਤ ਇਸ ਸਮਾਗਮ ਵਿੱਚ ਹਾਜ਼ਿਰ ਹੋਈ। ਸੰਗਤ ਏਨੀ ਵੱਡੀ ਗਿਣਤੀ ਵਿੱਚ ਪਹੁੰਚੀ ਹੋਈ ਸੀ ਕਿ ਪ੍ਰਬੰਧਕਾਂ ਵੱਲੋਂ ਕੀਤੇ ਗਏ ਪ੍ਰਬੰਧ ਵੀ ਛੋਟੇ ਗਏ। ਅੰਮ੍ਰਿਤਪਾਲ ਸਿੰਘ ਨੂੰ ਵੱਖ ਵੱਖ ਨਿਹੰਗ ਜਥੇਬੰਦੀਆਂ ਵੱਲੋਂ ਸਟੇਜ ਉੱਤੇ ਸਭ ਸੰਗਤ ਦੇ ਸਾਹਮਣੇ ਦਸਤਾਰ ਸਜਾਈ ਗਈ। ਸੰਗਤ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਨੂੰ ਦਸਤਾਰ ਭੇਂਟ ਕੀਤੀ ਗਈ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਢਾਡੀ ਵਾਰਾਂ, ਗੁਰਬਾਣੀ ਕੀਰਤਨ ਹੋਇਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕੀਤਾ। ਸਮਾਗਮ ਵਿੱਚ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹੋਏ ਸਨ।

ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੇ ਸੰਗਤ ਨਾਲ ਵਾਅਦਾ ਕਰਦਿਆਂ ਕਿਹਾ ਕਿ ਮੇਰੇ ਸਰੀਰ ਦੇ ਖੂਨ ਦਾ ਇਕੱਲਾ ਇਕੱਲਾ ਕਤਰਾ ਸਿੱਖ ਪੰਥ ਦੇ ਲਈ ਵਹੇਗਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਿਸਨੂੰ ਅੱਜ ਵੀ ਲੱਗ ਰਿਹਾ ਹੈ ਕਿ ਅਸੀਂ ਆਜ਼ਾਦ ਹਾਂ, ਉਸਨੂੰ ਹੋ ਸ਼ ਵਿੱਚ ਲਿਆਉਣ ਦੀ ਲੋੜ ਹੈ ਕਿਉਂਕਿ ਰੋਜ਼ ਸਾਡੀਆਂ ਪੱਗਾਂ ਸੜਕਾਂ ਉੱਤੇ ਉੱਤਰ ਰਹੀਆਂ ਹਨ, ਗੁਰੂ ਸਾਹਿਬ ਜੀ ਦੀ ਬੇਅ ਦਬੀ ਹੋ ਰਹੀ ਹੈ। ਜੇ ਗੁਲਾਮੀ ਲਾਹੁਣੀ ਹੈ ਤਾਂ ਸ਼੍ਰੀ ਅਨੰਦਪੁਰ ਸਾਹਿਬ ਘਰ ਵੜ ਜਾਉ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਨਸਲਕੁਸ਼ੀ ਦਾ ਮਤਲਬ ਦੱਸਦਿਆਂ ਕਿਹਾ ਕਿ ਜੇ ਸ਼ੇਰਾਂ ਦੇ ਪੁੱਤਾਂ ਦੀਆਂ ਸ਼ਕਲਾਂ ਹਿਰਨਾਂ ਨਾਲ ਰਲਣ ਲੱਗ ਜਾਣ ਤਾਂ ਇਸ ਤੋਂ ਵੱਡੀ ਤ੍ਰਾਸਦੀ ਹੋਰ ਕੋਈ ਨਹੀਂ ਹੋ ਸਕਦੀ। ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਮੁੜ ਤੋਂ ਅੰਮ੍ਰਿਤ ਛਕਣ ਦਾ ਹੋਕਾ ਦਿੰਦਿਆਂ ਨੌਜਵਾਨਾਂ ਤੋਂ ਗੁਰੂ ਨੂੰ ਸੀਸ ਦੇਣ ਦੀ ਅਪੀਲ ਕੀਤੀ। ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਅੱਗੇ ਮਰਨ ਲਈ ਕਿਹਾ ਹੈ ਭਾਵ ਆਪਣਾ ਸੀਸ ਗੁਰੂ ਅੱ ਗੇ ਭੇਟ ਕਰਨ ਲਈ ਕਿਹਾ ਹੈ। ਤੁਸੀਂ ਇੱਕ ਵਾਰ ਗੁਰੂ ਦੇ ਜਹਾਜ਼ ਵਿੱਚ ਚੜਨ ਦੀ ਖੇਚਲ ਕਰੋ, ਅਸੀਂ ਤੁਹਾਡੇ ਰਸਤੇ ਵਿੱਚ ਪਲਕਾਂ ਵਿਛਾ ਦੇਵਾਂਗੇ।

ਅੰਮ੍ਰਿਤਪਾਲ ਸਿੰਘ ਨੇ ਦੀਪ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਉਹ ਕੌਮੀ ਸ਼ ਹੀਦ ਹੈ। ਉਸਨੂੰ ਹਕੂਮਤ ਨੇ ਇਹ ਕਰਵਾ ਕੇ ਮਰਵਾ ਇਆ ਹੈ। ਜਿਹੜੇ ਮੈਨੂੰ ਕਹਿੰਦੇ ਹਨ ਕਿ ਤੁਸੀਂ ਸੰਤਾਂ ਵਰਗੇ ਬਣਨਾ ਚਾਹੁੰਦੇ ਹੋ ਤਾਂ ਹਾਂ ਅਸੀਂ ਸੰਤਾਂ ਵਰਗੇ ਬਣਨਾ ਚਾਹੁੰਦੇ ਹਾਂ। ਕਿਸੇ ਦੇ ਦਰਸਾਏ ਮਾਰਗ ਉੱਤੇ ਚੱਲਣਾ ਤੇ ਕਿਸੇ ਦੀ ਨਕਲ ਕਰਨਾ, ਦੋ ਵੱਖ ਵੱਖ ਗੱਲਾਂ ਹਨ। ਅਸੀਂ ਸੰਤਾਂ ਦੇ ਮਾਰਗ ਉੱਤੇ ਚੱਲਾਂਗੇ। ਮੈਂ ਸਟੇਜ ਤੋਂ ਆਖਰੀ ਵਾਰ ਕਹਿ ਰਿਹਾ ਹਾਂ ਕਿ ਮੈਂ ਸੰਤਾਂ ਦੀ ਧੂੜ ਦੇ ਬਰਾਬਰ ਵੀ ਨਹੀਂ ਹਾਂ। ਜੇ ਮੇਰੇ ਮਨ ਵਿੱਚ ਇਹੋ ਜਿਹਾ ਹੰਕਾਰ ਆਵੇ ਤਾਂ ਪਰਮਾਤਮਾ ਇਹ ਗੱਲ ਕਹਿਣ ਤੋਂ ਪਹਿਲਾਂ ਮੇਰੀ ਜ਼ੁਬਾਨ ਲੈ ਲੈਣ। ਇਸ ਤੋਂ ਬਾਅਦ ਕਿਸੇ ਵੀ ਮੀਡੀਆ ਵਾਲੇ ਨੇ ਮੈਨੂੰ ਇਹ ਸਵਾਲ ਨਹੀਂ ਕਰਨਾ।

ਬਾਬੇ ਦੇ ਪਰਿਵਾਰ ਦੀ ਮੱਦਦ ਜਰੂਰ ਕਰੋ ਜੀ

ਇਹ ਵੀਡੀਓ ਜਰੂਰ ਸੁਣੋ ਜੀ ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।2। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ,

ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)।3। (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।4।

ਇਹ ਅਣਮੋਲ ਕਥਾ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ {ਪੰਨਾ 708}

ਪਦਅਰਥ: ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

ਕੈਨੇਡਾ ‘ਚ ਵਿਦਿਆਰਥੀਆਂ ਬਾਰੇ ਵੱਡੀ ਜਾਣਕਾਰੀ

ਬਰੈਂਪਟਨ – ਕੈਨੇਡਾ ਵਿਚ ਮਹਿੰਗਾਈ ਬੀਤੇ ਦਹਾਕਿਆਂ ਨਾਲੋਂ ਸਭ ਤੋਂ ਉੱਚ ਪੱਧਰ ‘ਤੇ ਹੈ ਅਤੇ ਇਸੇ ਮਹਿੰਗਾਈ ਕਰ ਕੇ ਪੰਜਾਬ ਤੋਂ ਜਾਣ ਵਾਲੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। 1980 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਮਹਿੰਗਾਈ ਦਰ 7 ਫ਼ੀਸਦੀ ਤੋਂ ਉੱਪਰ ਪਹੁੰਚ ਗਈ ਹੈ। ਅਗਸਤ 2021 ਦੇ ਮੁਕਾਬਲੇ ਅਗਸਤ 2022 ਵਿਚ ਖਾਣ-ਪੀਣ ਦਾ ਸਾਮਾਨ 10.8 ਫ਼ੀਸਦੀ ਤੱਕ ਮਹਿੰਗਾ ਹੋ ਚੁੱਕਾ ਹੈ। ਉੱਥੇ ਕਮਰੇ ਦੇ ਕਿਰਾਏ ਵੀ ਦੁੱਗਣੇ ਹੋ ਗਏ ਹਨ। ਬੀਤੇ ਸਾਲ ਜਿੱਥੇ 2 ਬੈੱਡਰੂਮ ਦਾ ਕਿਰਾਇਆ 1100-1200 ਡਾਲਰ ਦਾ ਮਿਲਦਾ ਸੀ, ਉੱਥੇ ਹੁਣ 2500 ਡਾਲਰ ਤੱਕ ਪਹੁੰਚ ਗਿਆ ਹੈ। ਜਿੱਥੇ ਸਿੰਗਲ ਕਮਰਾ ਜੋ ਪਿਛਲੇ ਸਾਲ 800-900 ਡਾਲਰ ਵਿਚ ਮਿਲ ਜਾਂਦਾ ਸੀ, ਇਸ ਸਮੇਂ 1500-1600 ਡਾਲਰ ਵਿਚ ਮਿਲ ਰਿਹਾ ਹੈ। ਹਾਲਾਤ ਇਹ ਹਨ ਕਿ ਪੰਜਾਬ ਦੇ ਸੈਂਕੜੇ ਵਿਦਿਆਰਥੀਆਂ ਨੂੰ ਗੁਰਦੁਆਰਿਆਂ ਵਿਚ ਰਹਿਣਾ ਅਤੇ ਲੰਗਰ ਖਾ ਕੇ ਗੁਜ਼ਾਰਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਬਰੈਂਪਟਨ ਵਿਚ ਦੋ ਗੁਰਦੁਆਰਿਆਂ ਦਾ ਪ੍ਰਬੰਧਨ ਕਰ ਰਹੇ ਕਮੇਟੀ ਦੇ ਅਹੁਦੇਦਾਰ ਹਰਵਿੰਦਰ ਰੂਬੀ ਨੇ ਦੱਸਿਆ ਕਿ ਕਿਰਾਏ ਅਤੇ ਮਹਿੰਗਾਈ ਨੇ ਵਿਦਿਆਰਥੀਆਂ ਲਈ ਹਾਲਾਤ ਮੁਸ਼ਕਲ ਕਰ ਦਿੱਤੇ ਹਨ। ਸਾਡੇ ਦੋਵਾਂ ਗੁਰਦੁਆਰਿਆਂ ਵਿਚ ਇਕ ਦਿਨ ਵਿਚ ਕਰੀਬ 3500 ਲੋਕ ਲੰਗਰ ਖਾਣ ਆਉਂਦੇ ਹਨ, ਉਸ ਵਿਚ ਅਧੇ ਤੋਂ ਵੱਧ ਵਿਦਿਆਰਥੀ ਹੁੰਦੇ ਹਨ। ਉਹਨਾਂ ਕਿਹਾ ਕਿ ਅਸੀਂ ਵੀ ਖੁੱਲ੍ਹੇ ਦਿਲ ਨਾਲ ਉਹਨਾਂ ਦੀ ਸੇਵਾ ਕਰਦੇ ਹਾਂ। ਅਸੀਂ ਵਿਦਿਆਰਥੀਆਂ ਨੂੰ ਕੁਝ ਦਿਨ ਲਈ ਕਮਰਾ ਵੀ ਦਿੰਦੇ ਹਾਂ। ਜੇਕਰ ਕਿਸੇ ਨੂੰ ਆਰਥਿਕ ਮਦਦ ਦੀ ਲੋੜ ਹੈ ਤਾਂ ਉਹ ਵੀ ਕਰਦੇ ਹਾਂ।

ਦੱਸ ਦਈਏ ਕਿ ਉਹਨਾਂ ਨੇ ਦੱਸਿਆ ਕਿ ਅਜਿਹਾ ਨਹੀਂ ਹੈ ਕਿ ਕੈਨੇਡਾ ਵਿਚ ਕੰਮ ਦੀ ਕਮੀ ਹੈ ਸਗੋਂ 10 ਲੱਖ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿਚ ਕਾਮਿਆਂ ਦੀ ਲੋੜ ਹੈ। ਬਹੁਤ ਸਾਰੇ ਵਿਦਿਆਰਥੀ ਦੋ-ਦੋ ਸ਼ਿਫਟਾਂ ਵਿਚ ਕੰਮ ਕਰ ਕੇ ਆਪਣਾ ਖਰਚ ਕੱਢ ਰਹੇ ਹਨ। ਵਿਦਿਆਰਥੀਆਂ ਦੇ ਕਮਰੇ ਦੇ ਕਿਰਾਏ ਵਿਚ ਹਰ ਮਹੀਨੇ 400-500 ਡਾਲਰ ਦਾ ਖਰਚਾ ਵਧਿਆ ਹੈ। ਇਸ ਤੋਂ ਇਲਾਵਾ ਟਰਾਂਸਪੋਰਟ ‘ਤੇ 150 ਡਾਲਰ, ਵ੍ਹੀਕਲ/ਮੋਬਾਈਲ ‘ਤੇ 200 ਡਾਲਰ ਅਤੇ ਖਾਣ-ਪੀਣ ਦੇ ਸਾਮਾਨ ‘ਤੇ 150-300 ਡਾਲਰ ਦਾ ਖਰਚ ਵਧਿਆ ਹੈ।ਜਾਣਕਾਰੀ ਮੁਤਾਬਕ ਹਰ ਵਿਦਿਆਰਥੀ ਦਾ ਮਹੀਨਾਵਾਰ ਖਰਚ 800 ਤੋਂ 900 ਰੁਪਏ ਡਾਲਰ ਤੱਕ ਵਧ ਗਿਆ ਹੈ,ਜੋ ਭਾਰਤੀ ਰੁਪਏ ਵਿਚ 50 ਤੋਂ 55 ਹਜ਼ਾਰ ਰੁਪਏ ਮਹੀਨਾ ਹੈ।

ਰਾਸ਼ਨ ਕਾਰਡ ਵਾਲਿਆ ਲਈ ਵੱਡੀ ਜਾਣਕਾਰੀ

ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਕੱਟ ਹੋ ਸਕਦੇ ਨੇ ਨਵੇਂ ਰਾਸ਼ਨ ਕਾਰਡ ਅਪਲਾਈ ਕਰਨ ਵਾਲੇ ਇਹ ਵੀਡੀਓ ਜ਼ਰੂਰ ਦੇਖਣ ਦੋ ਸੌ ਇਸ ਵੀਡੀਓ ਦੇ ਜ਼ਰੀਏ ਤੁਹਾਨੂੰ ਦੱਸਾਂਗੇ ਕਿ ਕਿਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਅਪਲਾਈ ਹੋਣੇ ਹਨ ਅਤੇ ਕਿਨ੍ਹਾਂ ਲੋਕਾਂ ਦੇ ਕੱਟਣੇ ਹਨ ਸਭ ਤੋਂ ਪਹਿਲਾਂ ਤਾਂ ਦੋਸਤੋ ਉਨ੍ਹਾਂ ਲੋਕਾਂ ਦੇ ਰਾਸ਼ਨ ਕਾਟ ਕੱਟ ਹੋਣੇ ਹਨ ਜਿਹੜੇ ਲੋਕ ਸਰਕਾਰ ਅਹੁਦੇ ਤੇ ਹਨ ਜਿਵੇਂ ਕਿ ਕੋਈ ਪਰਿਵਾਰ ਦਾ ਮੈਂਬਰ ਜੋ ਕਿ ਸਰਕਾਰੀ ਨੌਕਰੀ ਕਰਨ ਲੱਗ ਪਿਆ ਹੈ ਅਤੇ ਉਸ ਦੇ ਆਧਾਰ ਕਾਰਡ ਦਾ ਲਿੰਕ ਜੋ ਕਿ ਰਾਸ਼ਨ ਕਾਰਡ ਦੇ ਨਾਲ ਫੂਡ ਸਪਲਾਈ ਦਫਤਰਾਂ ਵਿਚ ਵੀ ਉਸਦੀ ਇਸ ਪਰ ਸਥਿਤੀ ਬਾਰੇ ਪਤਾ ਚੱਲਦਾ ਹੈ ਕਿ ਇਹ ਮੈਂਬਰ ਨੌਕਰੀ ਕਰਨ ਲੱਗ ਪਿਆ ਹੈ ਅਤੇ ਉਸ ਵਿਅਕਤੀ ਦਾ ਨਾਂ ਰਾਸ਼ਨ ਕਾਰਡ ਵਿੱਚੋਂ ਕੱਟ ਦਿੱਤਾ ਜਾਵੇਗਾ ਹੁਣ ਦੋਸਤੋ ਜੇਕਰ ਗੱਲ ਕਰਦੇ ਹਾਂ ਕਿ ਕਿਸੇ ਲੜਕੀ ਦਾ ਵਿਆਹ ਹੋ ਗਿਆ ਹੈ ਅਤੇ ਉਹ ਦੂਸਰੇ ਘਰ ਚਲੀ ਗਈ ਹੈ ਸਹੁਰੇ ਪਰਿਵਾਰ ਵਿੱਚ ਤੇ ਪੇਕੇ ਪਰਿਵਾਰ ਵੱਲੋਂ ਰਾਸ਼ਨ ਕਾਰਡ ਤੇ

ਉਸ ਦਾ ਨਾਂ ਜੋ ਕਿ ਚੜ੍ਹਿਆ ਹੋਇਆ ਸੀ ਅਤੇ ਉਸ ਨੂੰ ਰਾਸ਼ਨ ਮਿਲਦਾ ਸੀ ਇਸੇ ਦੌਰਾਨ ਉਸ ਦਾ ਨਾਂ ਕੱਟਿਆ ਜਾਵੇਗਾ ਕਿਉਂਕਿ ਉਹ ਲੜਕੀ ਦਾ ਵਿਆਹ ਹੋ ਗਿਆ ਹੈ ਇਸ ਲਈ ਉਸ ਦਾ ਰਾਸ਼ਨ ਕਾਰਡ ਪੇਕੇ ਪਰਿਵਾਰ ਵੱਲੋਂ ਕੱਟਿਆ ਜਾਵੇਗਾ ਤੇ ਹੁਣ ਜੇਕਰ ਗੱਲ ਕਰਦੇ ਹਾਂ ਦੋਸਤੋ ਕੀ ਜੇਕਰ ਪਰਿਵਾਰਕ ਮੈਂਬਰ ਦੀ ਕਿਸੇ ਦੀ ਡੈਥ ਹੋ ਗਈ ਹੈ ਅਤੇ ਰਾਸ਼ਨ ਕਾਰਡ ਤੇ ਨਾ ਚੜ੍ਹਿਆ ਹੈ ਤੇ ਉਸ ਦਾ ਵੀ ਨਾਂ ਕੱਟਿਆ ਜਾਵੇਗਾ ਜਦੋਂ ਡੈੱਥ ਸਰਟੀਫਿਕੇਟ ਅਪਲਾਈ ਕਰਨਗੇ ਹੁਣ ਦੋਸਤੋ ਗੱਲ ਕਰਦੇ ਹਾਂ ਕਿ ਜਿਹੜੇ ਲੋਕਾਂ ਨੇ ਨਵੇਂ ਰਾਸ਼ਨ ਕਾਰਡ ਬਣਾਉਣੇ ਹਨ ਅਤੇ ਉਨ੍ਹਾਂ ਲਈ ਵੀ ਇਹ ਜਾਣਕਾਰੀ ਜ਼ਰੂਰੀ ਹੈ ਕਿ ਆਧਾਰ ਕਾਰਡ ਜ਼ਰੂਰ ਲਾਣੇ ਆਪਣੇ ਪਰਿਵਾਰਿਕ ਮੈਂਬਰਾਂ ਦੇ ਕਿਉਂਕਿ ਜੇਕਰ ਕੋਈ ਸਰਕਾਰੀ ਅਹੁਦੇ ਤੇ ਹੈ ਤੇ ਜਾਂ ਲੜਕੀ ਵਿਆਹੀ ਹੋਈ ਹੈ ਤੇ ਉਸਦੇ ਨਾ ਚੜ੍ਹੇ ਹੋਏ ਹਨ ਉਨ੍ਹਾਂ ਦੇ ਨਾਮ ਕੱਟੇ ਜਾਣਗੇ ਜੇਕਰ ਕਿਸੇ ਦੀ ਦੈਂਤ ਹੋ ਗਈ ਹੈ ਉਸ ਦਾ ਵੀ ਨਾਮ ਕੱਟਿਆ ਜਾਵੇਗਾ ਰਾਸ਼ਨ ਕਾਰਡ ਵਿੱਚੋਂ ਕੋਈ

ਗਲਤ ਤਰੀਕੇ ਨਾਲ ਰਾਸ਼ਨ ਲਈ ਜਾ ਰਿਹਾ ਹੈ ਤੇ ਉਸ ਰਾਸ਼ਨ ਕਾਰਡ ਦੀ ਪੜਤਾਲ ਕੀਤੀ ਜਾਵੇਗੀ ਇਸ ਵਿੱਚ ਜਾਂਚ ਪੜਤਾਲ ਇਸ ਲਈ ਹੁੰਦੀ ਹੈ ਕਿਉਂਕਿ ਰਾਸ਼ਨ ਕਾਰਡ ਤੇ ਜੇਕਰ ਕੋਈ ਸਰਕਾਰੀ ਅਹੁਦੇ ਤੇ ਤੈਨਾਤ ਹੈ ਅਤੇ ਨੌਕਰੀ ਕਰ ਰਿਹਾ ਹੈ ਉਸ ਨੂੰ ਇਹ ਰਾਸ਼ਨ ਨਹੀਂ ਦਿੱਤਾ ਜਾਵੇਗਾ ਇਸ ਲਈ ਆਧਾਰ ਕਾਰਡ ਦਾ ਲਿੰਕ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਤੋਂ ੳ ਸਪਲਾਈ ਅਫ਼ਸਰਾਂ ਨੂੰ ਪਤਾ ਚੱਲ ਜਾਵੇਗਾ ਕਿ ਇਹ ਵਿਅਕਤੀ ਜਿਸਦਾ ਕਿ ਹੁਣ ਕੋਈ ਅਲੋਕਾਰ ਨਹੀਂ ਹੈ ਜੇਕਰ ਉਹ ਸਰਕਾਰੀ ਅਹੁਦੇ ਤੇ ਹੈ ਤੇ ਉਸ ਨੂੰ ਰਾਸ਼ਨ ਨਹੀਂ ਦਿੱਤਾ ਜਾਵੇਗਾ ਇਸੇ ਦੌਰਾਨ ਜੇਕਰ ਕਿਸੇ ਲੜਕੀ ਦਾ ਵਿਆਹ ਹੋ ਗਿਆ ਹੈ ਅਤੇ ਉਹ ਸਹੁਰੇ ਪਰਿਵਾਰ ਚਲੀ ਗਈ ਹੈ ਤੇ ਪੇਕੇ ਪਰਿਵਾਰ ਵੱਲੋਂ ਰਾਸ਼ਨ ਕਾਰਡ ਤੋਂ ਨਾ ਕੱਟਿਆ ਜਾਵੇਗਾ ਅਤੇ ਦੈਂਤ ਹੋਏ ਵਿਅਕਤੀ ਦਾ ਵੀ ਨਾਂ ਕੱਟਿਆ ਜਾਵੇਗਾ ਇਸ ਤਰ੍ਹਾਂ ਦੋਸਤੋ ਜੇਕਰ ਨਵੇਂ ਸਿਰੇ ਕੋਈ ਅਪਲਾਈ ਕਰਦਾ ਹੈ ਰਾਸ਼ਨ ਕਾਰਡ ਤੇ ਇਸ ਗੱਲ ਦਾ ਖਾਸ ਧਿਆਨ ਰੱਖੇ ਦਿੱਲੀ ਆਧਾਰ ਕਾਰਡ ਦੇ ਲਿੰਕ ਹੋਣੇ ਜ਼ਰੂਰੀ ਹਨ ਅਤੇ ਜੇਕਰ ਕੋਈ ਸਰਕਾਰੀ ਅਹੁਦੇ ਤੇ ਹੈ ਅਤੇ ਉਸਦਾ ਰਾਸ਼ਨ ਕਾਰਡ ਵਿਚ ਨਾਂ ਨਹੀਂ ਲਿਖਿਆ ਜਾਵੇਗਾ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ

ਗੋਲਡੀ ਬਾਰੇ ਅਮਰੀਕਾ ਤੋਂ ਵੱਡੀ ਅਪਡੇਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸ਼ੁੱਕਰਵਾਰ ਸਵੇਰੇ ਵਿਦੇਸ਼ ਚਲੇ ਗਏ ਸਨ ਜੋ ਹੁਣ ਆ ਗਏ ਹਨ । ਹਾਲਾਂਕਿ ਇਸ ਸਬੰਧੀ ਮੂਸੇਵਾਲਾ ਦੇ ਪਿਤਾ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਹ ਕਿੰਨ ਦਿਨਾਂ ਲਈ ਵਿਦੇਸ਼ ਜਾ ਗਏ ਸੀ ਤੇ ਕਿਹੜੇ ਕੰਮ ਜਾ ਰਹੇ ਹਨ। ਜਿਸ ਨੂੰ ਉਹ 2 ਮਹੀਨਿਆਂ ਵਿੱਚ ਕਵਰ ਕਰੇਗਾ। ਇਸ ਤੋਂ ਇਲਾਵਾ ਵਿਦੇਸ਼ਾਂ ’ਚ ਵੀ ਸਿੱਧੂ ਮੂਸੇਵਾਲਾ ਦੇ ਫੈਨ ਵੱਡੀ ਗਿਣਤੀ ’ਚ ਹਨ। ਹਾਲਾਂਕਿ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸੇ ਕਾਰਨ ਵਿਦੇਸ਼ ਗਿਆ ਹੈ। ਹਾਲਾਂਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ‘ਤੇ ਕੁਝ ਨਹੀਂ ਕਹਿਣਾ ਚਾਹੁੰਦੇ।

ਜਿਕਰਯੋਗ ਹੈ ਕਿ ਮਾਨਸਾ ‘ਚ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਆਖਰੀ ਦਿਨ ਸੀ। ਉਹ ਸਾਨੂੰ ਸਭ ਨੂੰ ਛੱਡ ਕੇ ਚਲਾ ਗਿਆ ਸੀ।।
ਗੈਂਗਸਟਰ ਲਾਰੈਂਸ ਗੈਂਸ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਨੂੰ ਚਿੱਠੀ ਦਿੱਤੀ ਗਈ ਹੈ। ਲਾਰੈਂਸ ਗੈਂਗ ਦੇ ਸ਼ੂਟਰ ਦੇ ਨਾਂਅ ਤੋਂ ਭੇਜੀ ਗਈ ਮੇਲ ’ਚ ਕਿਹਾ ਹੈ ਕਿ ਉਹ ਬਿਸ਼ਨੋਈ ਤੇ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁੱਝ ਨਾ ਕਹੇ। ਉਨ੍ਹਾਂ ਇਹ ਵੀ ਕਿਹਾ ਸਿੱਧੂ ਮੂਸੇਵਾਲਾ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਦਾ ਐਨਕਾਉਂਟਰ ਵੀ ਉਨ੍ਹਾਂ ਦੇ ਕਹਿਣ ਤੇ ਹੀ ਹੋਇਆ ਹੈ। ਲੈਟਰ ਦਾ ਪਤਾ ਲਗਦੇ ਹੀ ਪੰਜਾਬ ਪੁਲਿਸ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।।।

ਦੱਸ ਦਈਏ ਕਿ ਇਸ ਖਬਰ ਦੀ ਅਸੀ ਪੁਸ਼ਟੀ ਨਹੀ ਕਰਦੇ ਕੇ ਮੂਸੇਵਾਲਾ ਦੇ ਮਾਪੇ ਇਸ ਸਮੇਂ ਕਿਸ ਦੇਸ਼ ਚ ਹਨ ਜੋ ਉਹ ਗਏ ਹਨ।। ਇਹ ਨਿਊਜ ਖਬਰਾਂ ਦੇ ਆਧਾਰ ਤੇ ਜਾਣਕਾਰੀ ਇੱਕਠੀ ਕੀਤੀ ਗਈ ਹੈ।

ਬੀਬਾ ਬਾਦਲ ਨੇ ਆਖੀ ਵੱਡੀ ਗੱਲ

ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਨ੍ਹਾਂ ਨੇ ਇਸ ਮੌਕੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਸਿੱਖ ਪੰਥ ਨੂੰ ਕ ਮ ਜ਼ੋ ਰ ਕਰਨ ਦੀਆਂ ਡੂੰ ਘੀ ਆਂ ਸਾ ਜਿ ਸ਼ਾਂ ਕੀਤੀਆਂ ਜਾ ਰਹੀਆਂ ਹਨ

ਬੀਬੀ ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਆਪਣੀਆਂ ਕੋ ਝੀ ਆਂ ਸਿ ਆ ਸੀ ਚਾ ਲਾਂ ਦੇ ਨਾਲ ਪੰਜਾਬ ਨੂੰ ਭੂਗੋਲਿਕ ਤੌਰ ਤੇ ਟੁਕੜਿਆਂ ਵਿੱਚ ਵੰ ਡ ਦਿੱਤਾ ਸੀ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀਆਂ ਏ ਜੰ ਸੀ ਆਂ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੁਕੜੇ ਕਰਕੇ ਸਾਡੇ ਧਰਮ ਨੂੰ ਵੰ ਡ ਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਇਸ ਸਬੰਧੀ ਸਮੁੱਚੇ ਸਿੱਖ ਸਮੁਦਾਇ ਨੂੰ ਇ ਕ ਜੁੱ ਟ ਹੋ ਕੇ ਵਿ ਰੋ ਧੀ ਆਂ ਦੇ ਖ਼ਿ ਲਾ ਫ਼ ਡ ਟ ਣ ਦੀ ਲੋ ੜ ਹੈ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਇਸ ਸਮੇਂ ਲੋ ੜ ਹੈ

ਆਪਣੇ ਗਿ ਲੇ ਸ਼ਿ ਕ ਵੇ ਮਿ ਟਾ ਕੇ ਇਕ ਮੰ ਚ ਤੇ ਓਪਰੇ ਇਕੱਠੇ ਹੋਣ ਦੀ ਅਤੇ ਇਕ ਵੱਡੀ ਅਗਵਾਈ ਦੇ ਵਿੱਚ ਜੋ ਕੇਂਦਰ ਸਰਕਾਰ ਸੁਪਰੀਮ ਕੋਰਟ ਨੇ ਫ਼ੈ ਸ ਲਾ ਲਿਆ ਹੈ ਉਸ ਦੇ ਖ਼ਿ ਲਾ ਫ਼ ਇ ਕ ਜੁੱ ਟ ਹੋਣ ਦੀ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਉਸ ਨੂੰ ਜਾਣਨ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

error: Content is protected !!