ਰੱਖੜੀ ਬਾਰੇ ਇਹ ਸੱਚ ਜਰੂਰ ਸੁਣੋ ਜੀ

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ। ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ ਗੋਦ ਲਏ ਮਤਰਏ ਪੁੱਤਰ ਵਰਗਾ ਲਗਦਾ ਹੈ।

ਮੈਂ ਪਾਠਕਾਂ ਨਾਲ ਰਖੜੀ ਦੇ ਤਿਉਹਾਰ ਬਾਰੇ ਅਪਣੇ ਵਿਚਾਰ ਸਾਂਝੇ ਕਰਨੇ ਚਾਹੁੰਦਾ ਹਾਂ ਜੋ ਪੰਜਾਬ ਵਿਚ ਵੀ ਸਾਰੇ ਭਾਰਤ ਵਾਂਗ ਅਗੱਸਤ ਦੇ ਮਹੀਨੇ ਵਿਚ ਮਨਾਇਆ ਜਾਂਦਾ ਹੈ। ਇਸ ਦਿਨ ਪੈਸੇ ਦੀ ਖ਼ੂਬ ਬਰਬਾਦੀ ਹੁੰਦੀ ਹੈ ਕਿਉਂਕਿ ਬਾਜ਼ਾਰ ਵਿਚ ਦੁਕਾਨਾਂ ਵਾਲੇ ਇਸ ਦਿਨ ਭੈਣਾਂ ਦੀ ਰਖਿਆ ਦੇ ਨਾਂ ਤੇ ਇਕ-ਇਕ ਰੁਪਏ ਦੇ ਧਾਗੇ ਨੂੰ ਵੀ 20-25 ਰੁਪਏ ਵਿਚ ਵੇਚਦੇ ਹਨ।

ਇਥੋਂ ਤਕ ਕਿ ਅਮੀਰਾਂ ਦੇ ਚੋਜਾਂ ਨੇ ਇਸ ਰਖੜੀ ਦੀ ਕੀਮਤ ਲੱਖਾਂ ਰੁਪਏ ਤੋਂ ਵੀ ਟਪਾ ਦਿਤੀ ਜਿਸ ਨੂੰ ਵੇਖ ਕੇ ਆਮ ਵਰਗ ਵੀ ਅਪਣੀ ਲੁੱਟ ਕਰਾਉਣ ਤੋਂ ਪਿੱਛੇ ਨਹੀਂ ਰਹਿੰਦਾ ਅਤੇ ਨਾਲ ਹੀ ਇਸ ਦਿਨ ਲੱਖਾਂ ਰੁਪਏ ਦੇ ਹਿਸਾਬ ਨਾਲ ਜ਼ਹਿਰ ਵਾਲੀ ਮਠਿਆਈ ਵੀ ਬਾਜ਼ਾਰਾਂ ਵਿਚ ਵਿਕ ਜਾਂਦੀ ਹੈ।।

ਪਾਠਕਾਂ ਨੂੰ ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਰਖੜੀ ਨਾਂ ਦੇ ਤਿਉਹਾਰ ਦਾ ਸਿੱਖ ਧਰਮ ਨਾਲ ਕੋਈ ਵੀ ਸਬੰਧ ਨਹੀਂ ਹੈ ਪਰ ਵਪਾਰੀ ਲੋਕਾਂ ਨੇ ਗੁਰੂ ਨਾਨਕ ਨੂੰ ਭੈਣ ਨਾਨਕੀ ਦੇ ਗੁੱਟ ਤੇ ਰਖੜੀ ਬਨ੍ਹਵਾਉਂਦੇ ਦੀ ਤਸਵੀਰ ਬਣਾ ਕੇ ਸਿੱਖ ਧਰਮ ਨੂੰ ਵੀ ਇਸ ਵਹਿਮੀ ਤਿਉਹਾਰ ਨਾਲ ਜੋੜ ਦਿਤਾ ਹੈ ਕਿਉਂਕਿ ਸਿੱਖ ਧਰਮ ਵਿਚ ਸਾਡੇ ਗੁਰੂਆਂ ਨੇ ਔਰਤ ਨੂੰ ਆਦਮੀ ਤੋਂ ਵੀ ਉੱਪਰ ਦਾ ਦਰਜਾ ਦਿਤਾ ਹੈ। ਫਿਰ ਉਹ ਅਪਣੇ ਧਰਮ ਦੀਆਂ ਔਰਤਾਂ ਨੂੰ ਐਨਾ ਨਿਰਬਲ ਕਿਵੇਂ ਸਮਝਣਗੇ ਕਿ ਉਨ੍ਹਾਂ ਦੀ ਰਾਖੀ ਸਿਰਫ਼ ਉਨ੍ਹਾਂ ਦੇ ਭਰਾ ਹੀ ਕਰ ਸਕਦੇ ਹੋਣ? ਇਕ ਪਾਸੇ ਸਾਡੇ ਸਮਾਜ ਦਾ ਬੁੱਧੀਜੀਵੀ ਵਰਗ ਚੀਕ ਚੀਕ ਕੇ ਕਹਿ ਰਿਹਾ ਹੈ ਕਿ ਔਰਤ ਕਿਸੇ ਪਾਸੇ ਵੀ ਆਦਮੀ ਨਾਲੋਂ ਘੱਟ ਜਾਂ ਮਾੜੀ ਨਹੀਂ। ਫਿਰ ਇਹ ਤਿਉਹਾਰ ਤਾਂ ਔਰਤ ਨੂੰ ਅਬਲਾ ਹੀ ਦਰਸਾਉਂਦਾ ਹੈ ਕਿਉਂਕਿ ਇਸ ਤਿਉਹਾਰ ਮੁਤਾਬਕ ਉਹ ਅਪਣੀ ਸੁਰੱਖਿਆ ਆਪ ਨਹੀਂ ਕਰ ਸਕਦੀ।

ਮੌਸਮ ਬਾਰੇ ਆਈ ਵੱਡੀ ਜਾਣਕਾਰੀ

ਦੱਸ ਦੇਈਏ ਕੀ ਬੰਗਾਲ ਦੀ ਖਾੜੀ ‘ਚ ਬਣੇ ਘੱਟ ਦਬਾਅ ਕਾਰਨ ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਅਤੇ ਮੱਧ ਭਾਰਤ ਵਿੱਚ 7, 8 ਅਤੇ 9 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੂਰੇ ਮੱਧ ਅਤੇ ਪੱਛਮੀ ਭਾਰਤ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਮਹਾਰਾਸ਼ਟਰ, ਬੰਗਾਲ, ਉੜੀਸਾ, ਝਾਰਖੰਡ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਹਿਮਾਚਲ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਯੂਪੀ, ਦਿੱਲੀ, ਪੰਜਾਬ, ਹਰਿਆਣਾ, ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ ‘ਚ ਕਈ ਜ਼ਿਲਿਆਂ ‘ਚ ਬੱਦਲ ਛਾਏ ਰਹਿਣਗੇ, ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਾਣੋ- ਕਿਹੜੇ ਸੂਬੇ ‘ਚ ਕਦੋਂ ਹੋਵੇਗੀ ਭਾਰੀ ਬਾਰਿਸ਼ – ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 8 ਤੇ 9 ਅਗਸਤ ਨੂੰ ਤੇਲੰਗਾਨਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਗੁਜਰਾਤ, ਮੱਧ ਮਹਾਰਾਸ਼ਟਰ, ਮਰਾਠਵਾੜਾ, ਕੋਂਕਣ ਅਤੇ ਗੋਆ ਵਿੱਚ 7 ​​ਤੋਂ 9 ਅਗਸਤ ਦੇ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

8 ਤੋਂ 9 ਅਗਸਤ ਨੂੰ ਮੱਧ ਪ੍ਰਦੇਸ਼ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।7 ਤੇ 9 ਅਗਸਤ ਦੌਰਾਨ ਵਿਦਰਭ, ਛੱਤੀਸਗੜ੍ਹ ਵਿੱਚ; ਗੁਜਰਾਤ ਵਿੱਚ 7 ਅਤੇ 9 ਅਗਸਤ ਨੂੰ ਤੇ ਮੱਧ ਮਹਾਰਾਸ਼ਟਰ ਦੇ ਕੋਂਕਣ, ਗੋਆ ਅਤੇ ਘਾਟ ਖੇਤਰਾਂ ਵਿੱਚ 9 ਅਗਸਤ ਤਕ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। 8 ਤੇ 9 ਅਗਸਤ ਦੌਰਾਨ ਦੱਖਣੀ ਅੰਦਰੂਨੀ ਕਰਨਾਟਕ ਲਈ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

ਉੱਤਰ ਪ੍ਰਦੇਸ਼ ਵਿੱਚ ਮੌਨਸੂਨ ਸਰਗਰਮ – ਉੱਤਰ ਪ੍ਰਦੇਸ਼ ‘ਚ ਮੌਨਸੂਨ ਦੇ ਆਉਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਚੰਗੀ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਮੌਨਸੂਨ ਅਗਲੇ ਤਿੰਨ ਦਿਨਾਂ ਤਕ ਸਰਗਰਮ ਰਹੇਗਾ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ, ਹਾਲਾਂਕਿ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਜਧਾਨੀ ਲਖਨਊ ‘ਚ ਸਵੇਰ ਤੋਂ ਹੀ ਆਸਮਾਨ ‘ਚ ਬੱਦਲ ਛਾਏ ਹੋਏ ਹਨ। ਇਸ ਤੋਂ ਇਲਾਵਾ ਮੀਂਹ ਨਾ ਪੈਣ ਕਾਰਨ ਨਮੀ ਵੀ ਵਧ ਗਈ ਹੈ।

ਬੱਬੂ ਮਾਨ ਬਾਰੇ ਆਈ ਵੱਡੀ ਅਪਡੇਟ

ਸਿੱਧੂ ਮੂਸੇਵਾਲਾ (Sidhu Moose Wala ) ਦਾ ਦਿਹਾਂਤ ਬੀਤੀ 29 ਮਈ ਨੂੰ ਪੂਰਾ ਹੋ ਗਿਆ ਸੀ । ਉਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਸਿੱਧੂ ਮੂਸੇਵਾਲਾ ਨੂੰ ਗੱਡੀਆਂ ਦਾ ਬਹੁਤ ਸ਼ਂੌਕ ਸੀ । ਖ਼ਾਸ ਕਰਕੇ ਜੀਪ ਉਨ੍ਹਾਂ ਨੂੰ ਬਹੁਤ ਪਸੰਦ ਸਨ । ਸਿੱਧੂ ਮੂਸੇਵਾਲਾ ਇਨ੍ਹਾਂ ਗੱਡੀਆਂ ਨੂੰ ਖੁਦ ਤਿਆਰ ਕਰਵਾਉਂਦੇ ਸਨ । ਸਿੱਧੂ ਮੂਸੇਵਾਲਾ ਤੋਂ ਪਹਿਲਾਂ ਇੱਕ ਜੀਪ ਤਿਆਰ ਕਰਵਾਉਣ ਲਈ ਦਿੱਤੀ ਸੀ ।

ਇਹ ਜੀਪ ਹੁਣ ਤਿਆਰ ਹੋ ਚੁੱਕੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੱਕ ਪਹੁੰਚਾਈ ਗਈ ਹੈ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਇਸ ਜੀਪ ਨੂੰ ਵੇਖ ਕੇ ਭਾਵੁਕ ਹੋ ਗਏ । ਕਿਉਂਕਿ ਹੁਣ ਇਸ ਜੀਪ ਦੀ ਸਵਾਰੀ ਕਰਨ ਵਾਲਾ ਇਸ ਦੁਨੀਆ ‘ਤੇ ਨਹੀਂ ਰਿਹਾ ਹੈ ।ਇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਇਸ ਜੀਪ ਨੂੰ ਵੇਖ ਰਹੇ ਹਨ । ਸਿੱਧੂ ਮੂਸੇਵਾਲਾ ਦਾ ਬੀਤੀ ੨੯ ਮਈ ਨੂੰ ਰੱਬ ਨੂੰ ਪਿਆਰਾ ਹੋ ਗਿਆ ਸੀ । ਮਾਪਿਆਂ ਦਾ ਇੱਕਲਾ ਪੁੱੱਤ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਚਲਾ ਗਿਆ ।

ਦੱਸ ਦਈਏ ਕਿ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣਾ ਸੀ । ।ਪਰ ਇਸ ਤੋਂ ਪਹਿਲਾਂ ਹੀ ਉਸ ਦਾ ਖਤਮ ਕਰ ਕਰ ਦਿੱਤਾ ਗਿਆ । ਜਿਸ ਪੁੱਤ ਨੇ ਬੁਢਾਪੇ ‘ਚ ਮਾਪਿਆਂ ਦਾ ਸਹਾਰਾ ਬਣਨਾ ਸੀ, ਉਸ ਬਜ਼ੁਰਗ ਪਿਤਾ ਨੇ ਹੀ ਆਪਣੇ ਮੋਢਿਆਂ ‘ਤੇ ਜਵਾਨ ਪੁੱਤਰ ਦੀ ਅਰਥੀ ਚੁੱਕੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਜੋ ਨਾਲ ਲੱਗਦੇ ਪਿੰਡ ਮਾਖਾ ਰਾਏਪੁਰ ਗਾਗੋਵਾਲ ਦੇ ਕੋਲ ਹੈ ਜੋ ਮਾਨਸਾ ਤਲਵੰਡੀ ਸਾਬੋ ਰੋਡ ਤੇ ਆਉਦਾ ਹੈ।

ਇਹ ਕਥਾ ਜਰੂਰ ਸੁਣੋ ਸਭ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ । ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709}

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709} ਪਦਅਰਥ: ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

ਅੰਮ੍ਰਿਤ ਮਾਨ ਬਾਰੇ ਆਈ ਵੱਡੀ ਅਪਡੇਟ

ਸਿੱਧੂ ਮੂਸੇਵਾਲਾ (Sidhu Moose Wala ) ਦਾ ਦਿਹਾਂਤ ਬੀਤੀ 29 ਮਈ ਨੂੰ ਪੂਰਾ ਹੋ ਗਿਆ ਸੀ । ਉਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਸਿੱਧੂ ਮੂਸੇਵਾਲਾ ਨੂੰ ਗੱਡੀਆਂ ਦਾ ਬਹੁਤ ਸ਼ਂੌਕ ਸੀ । ਖ਼ਾਸ ਕਰਕੇ ਜੀਪ ਉਨ੍ਹਾਂ ਨੂੰ ਬਹੁਤ ਪਸੰਦ ਸਨ । ਸਿੱਧੂ ਮੂਸੇਵਾਲਾ ਇਨ੍ਹਾਂ ਗੱਡੀਆਂ ਨੂੰ ਖੁਦ ਤਿਆਰ ਕਰਵਾਉਂਦੇ ਸਨ । ਸਿੱਧੂ ਮੂਸੇਵਾਲਾ ਤੋਂ ਪਹਿਲਾਂ ਇੱਕ ਜੀਪ ਤਿਆਰ ਕਰਵਾਉਣ ਲਈ ਦਿੱਤੀ ਸੀ ।ਇਹ ਜੀਪ ਹੁਣ ਤਿਆਰ ਹੋ ਚੁੱਕੀ ਹੈ

ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੱਕ ਪਹੁੰਚਾਈ ਗਈ ਹੈ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਇਸ ਜੀਪ ਨੂੰ ਵੇਖ ਕੇ ਭਾਵੁਕ ਹੋ ਗਏ । ਕਿਉਂਕਿ ਹੁਣ ਇਸ ਜੀਪ ਦੀ ਸਵਾਰੀ ਕਰਨ ਵਾਲਾ ਇਸ ਦੁਨੀਆ ‘ਤੇ ਨਹੀਂ ਰਿਹਾ ਹੈ ।ਇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਇਸ ਜੀਪ ਨੂੰ ਵੇਖ ਰਹੇ ਹਨ । ਸਿੱਧੂ ਮੂਸੇਵਾਲਾ ਦਾ ਬੀਤੀ ੨੯ ਮਈ ਨੂੰ ਰੱਬ ਨੂੰ ਪਿਆਰਾ ਹੋ ਗਿਆ ਸੀ । ਮਾਪਿਆਂ ਦਾ ਇੱਕਲਾ ਪੁੱੱਤ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਚਲਾ ਗਿਆ ।ਦੱਸ ਦਈਏ ਕਿ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣਾ ਸੀ ।

।ਪਰ ਇਸ ਤੋਂ ਪਹਿਲਾਂ ਹੀ ਉਸ ਦਾ ਖਤਮ ਕਰ ਕਰ ਦਿੱਤਾ ਗਿਆ । ਜਿਸ ਪੁੱਤ ਨੇ ਬੁਢਾਪੇ ‘ਚ ਮਾਪਿਆਂ ਦਾ ਸਹਾਰਾ ਬਣਨਾ ਸੀ, ਉਸ ਬਜ਼ੁਰਗ ਪਿਤਾ ਨੇ ਹੀ ਆਪਣੇ ਮੋਢਿਆਂ ‘ਤੇ ਜਵਾਨ ਪੁੱਤਰ ਦੀ ਅਰਥੀ ਚੁੱਕੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਜੋ ਨਾਲ ਲੱਗਦੇ ਪਿੰਡ ਮਾਖਾ ਰਾਏਪੁਰ ਗਾਗੋਵਾਲ ਦੇ ਕੋਲ ਹੈ ਜੋ ਮਾਨਸਾ ਤਲਵੰਡੀ ਸਾਬੋ ਰੋਡ ਤੇ ਆਉਦਾ ਹੈ।

ਪੈਨਸ਼ਨ ਲੈਣ ਵਾਲਿਆ ਲਈ ਵੱਡੀ ਅਪਡੇਟ

ਅੱਜ ਦੀ ਇਹ ਵੱਡੀ ਖਬਰ ਪੈਨਸ਼ਨ ਧਾਰਕਾ ਦੇ ਲਈ ਆ ਰਹੀ ਹੈ ਜਿਸ ਦੇ ਬਾਰੇ ਸੀਐਮ ਭਗਵੰਤ ਮਾਨ ਦੇ ਵਲੋ ਕਿਹਾ ਜਾ ਰਿਹਾ ਹੈ ਕਿ ਪੈਨਸ਼ਨਾ ਦੇ ਲਈ ਸਾਡੇ ਬਜੁਰਗ ਜਿਹੜੇ ਕਿ ਬੈਂਕ ਜਾਂਦੇ ਹਨ ਤੇ ੳੁੱਥੇ ਲੰਮੀਆ ਲਾਈਨਾ ਦੇ ਵਿਚ ਲੱਗੇ ਰਹਿੰਦੇ ਹਨ ਕਿੰਨਾ ਕਿੰਨਾ ਸਮਾ ਬੈਂਕ ਵਿਚ ਲਾਈਨ ਦੇ ਵਿਚ ਖੜਨਾ ਪੈਂਦਾ ਹੈ।

ਕਿਹਾ ਜਾ ਰਿਹਾ ਹੈ ਕਿ ਭੁਖੇ ਪਿਆਸੇ ਸਾਰਾ ਸਾਰਾ ਦਿਨ ਜਿਨਾ ਬਜੁਰਗਾ ਤੋ ਤੁਰਿਆ ਵੀ ਨਹੀ ਜਾਂਦਾ ਲਾਈਨਾ ਦੇ ਵਿਚ ਖੜਨਾ ਪੈਂਦਾ ਹੈ। ਹੁਣ ਤੁਹਾਡੀ ਆਪਣੀ ਸਰਕਾਰ ਪੰਜਾਬ ਸਰਕਾਰ ਇਸ ਨੂੰ ਬਦਲਣ ਲੱਗੀ ਹੈ ਹੁਣ ਤੁਹਾਨੂੰ ਕਿਸੇ ਬੈਂਕ ਦੇ ਵਿਚ ਜਾ ਕੇ ਲਾਈਨ ਦੇ ਵਿਚ ਲੱਗਣ ਦੀ ਲੋੜ ਨਹੀ ਪਵੇਗੀ। ਸਰਕਾਰ ਦੇ ਵਲੋ ਇਸ ਦਾ ਹੱਲ ਲੱਭ ਲਿਆ ਗਿਆ ਹੈ ਪੰਜਾਬ ਸਰਕਾਰ ਨੇ ਇਕ ਕੰਪਨੀ ਦੇ ਨਾਲ ਗਲ ਕਰ ਲਈ ਹੈ। ਜਿਹੜੀ ਕਿ ਘਰਾ ਘਰਾ ਦੇ ਵਿਚ ਆਇਆ ਕਰੇਗੀ ਤੁਹਾਡੇ ਅੰਗੂਠੇ ਲਵਾ ਕੇ ਤੁਹਾਨੂੰ ਪੈਨਸ਼ਨ ਦੇ ਕਰ ਜਾਇਆ ਕਰਨ ਗੇ।

ਕਹਿਣਾ ਹੈ ਕਿ ਇਸ ਦੇ ਨਾਲ ਇਜ ਤਾ ਮੁੰਡਿਆਂ ਨੂੰ ਰੁਜ਼ਗਾਰ ਮਿਲੇਗਾ ਦੂਜਾ ਸਰਕਾਰ ਬੈਂਕ ਵਿਚ ਪੈਸਾ ਜਮਾ ਕਰਵਾਏਗੀ। ਜਿਸ ਨਲ ੳੁਹਨਾ ਨੂੰ ਵੀ ਫਾਈਦਾ ਮਿਲਿਆ ਕਰੇਗਾ ਸਾਡੇ ਬਜ਼ੁਰਗ ਜਿਹੜੇ ਬੈਂਕ ਵਿਚ ਜਾ ਕੇ ਪੈਨਸ਼ਨ ਲਿਓਂਦੇ ਸਨ। ਹੁਣ ੳੁਹਨਾ ਨੂੰ ਘਰ ਦੇ ਵਿਚ ਅਰਾਮ ਦੇ ਨਾਲ ਪੈਨਸ਼ਨ ਮਿਲਿਆ ਕਰੇਗੀ। ਖੁਦ ਕਰਮਚਾਰੀ ਆਓਣ ਕਰਨ ਗੇ ਤੇ ਪੈਨਸ਼ਨ ਦੇ ਕੇ ਜਾਇਆ ਕਰਨ ਗੇ ਪੰਜਾਬ ਸਰਕਾਰ ਨੇ ਮੀਟਿੰਗ ਕਰ ਲਈ ਹੈ ਜਲਦ ਹੀ ਇਸ ਬਦਲਾਅ ਨੂੰ ਵੀ ਬਹਾਲ ਕਰਿਆ ਜਾਵੇਗਾ

ਅਮਰੀਕਾ ਤੋਂ ਮਨਦੀਪ ਬਾਰੇ ਵੱਡੀ ਅਪਡੇਟ

ਇੱਕ ਅੱਜ ਔਰਤ ਵੱਲੋਂ ਲਾਈਵ ਹੋ ਕੇ ਆਪਣੇ ਪਤੀ ਦੀਆਂ ਕੁਝ ਅਜਿਹੀਆਂ ਹਰਕਤਾਂ ਦੇ ਬਾਰੇ ਕੁਝ ਜਿਹੀਆਂ ਵੱਡੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜੂ ਏਸੇ ਵਿਚ ਬੈਠੀ ਇਕ ਮਾਂ ਵੱਲੋਂ ਆਪਣੇ ਪੁੱਤ ਆਪਣੇ ਬੱਚੇ ਕਿਵੇਂ ਛੱਡਣੇ ਪੈ ਰਹੇ ਹਨ.।

ਦੱਸ ਦਈਏ ਕਿ ਕਿਉਂਕਿ ਉਸਦੇ ਪਤੀ ਦੀਆਂ ਕੁਝ ਅਜਿਹੀਆਂ ਗਲਤੀਆਂ ਦੇ ਕਾਰਨ ਉਸ ਮਾਂ ਨੂੰ ਅੱਜ ਅਜਿਹੇ ਵੱਡੇ ਡਿਸੀਜ਼ਨ ਲੈਣੇ ਪੈ ਰਹੇ ਹਨ ਕਿਉਂਕਿ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਕੁਝ ਜਿਹੇ ਲੋਕਾਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਤੀ ਤੇ ਕੁਝ ਬਾਹਰ ਔਰਤਾਂ ਦੇ ਨਾਲ ਕੁਝ ਗ਼ੈਰ ਸੰਬੰਧਾਂ ਨੂੰ ਲੈ ਕੇ ਉਸ ਅੌਰਤ ਵੱਲੋਂ ਕੁਝ ਅਜਿਹਾ ਪਰਗਟ ਕੀਤਾ ਜਾ ਰਿਹਾ ਹੈ।

ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਹੀ ਉਸ ਦੀਆਂ ਕੁਝ ਅਜਿਹੀਆਂ ਗ਼ਲਤੀਆਂ ਸਾਹਮਣੇ ਆ ਰਹੀਆਂ ਸਨ ਅਤੇ ਅੱਜ ਉਸ ਦੀ ਔਰਤ ਔਰਤ ਮੈਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਿਵੇਂ ਨਾ ਕਿਵੇਂ ਅਜਿਹੇ ਲੋਕਾਂ ਵੱਲੋਂ ਅਜਿਹੀਆਂ ਗਲਤੀਆਂ ਕੀਤੀਆਂ ਜਾ ਰਹੀਆਂ ਹਨ ਜਿਸਦਾ ਮੁਕਤਿਆ ਜਾਂ ਉਸ ਨੂੰ ਆਪ ਹੀ ਭੁਗਤਣਾ ਪੈ ਰਿਹਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲਗਾਤਾਰ ਹੀ ਕੁਝ ਅਜਿਹੇ ਵਿਅਕਤੀਆਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਉਸ ਔਰਤ ਨੂੰ ਦੱਸਿਆ ਜਾ ਰਿਹਾ ਹੈ।

ਮੂਸੇਵਾਲਾ ਦੀ ਸਮਾਧ ਕੋਲ ਮਿਲੀ ਕਾਪੀ

ਸਿੱਧੂ ਮੂਸੇਵਾਲਾ (Sidhu Moose Wala ) ਦਾ ਦਿਹਾਂਤ ਬੀਤੀ 29 ਮਈ ਨੂੰ ਪੂਰਾ ਹੋ ਗਿਆ ਸੀ । ਉਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਸਿੱਧੂ ਮੂਸੇਵਾਲਾ ਨੂੰ ਗੱਡੀਆਂ ਦਾ ਬਹੁਤ ਸ਼ਂੌਕ ਸੀ । ਖ਼ਾਸ ਕਰਕੇ ਜੀਪ ਉਨ੍ਹਾਂ ਨੂੰ ਬਹੁਤ ਪਸੰਦ ਸਨ । ਸਿੱਧੂ ਮੂਸੇਵਾਲਾ ਇਨ੍ਹਾਂ ਗੱਡੀਆਂ ਨੂੰ ਖੁਦ ਤਿਆਰ ਕਰਵਾਉਂਦੇ ਸਨ । ਸਿੱਧੂ ਮੂਸੇਵਾਲਾ ਤੋਂ ਪਹਿਲਾਂ ਇੱਕ ਜੀਪ ਤਿਆਰ ਕਰਵਾਉਣ ਲਈ ਦਿੱਤੀ ਸੀ ।

ਇਹ ਜੀਪ ਹੁਣ ਤਿਆਰ ਹੋ ਚੁੱਕੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੱਕ ਪਹੁੰਚਾਈ ਗਈ ਹੈ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਇਸ ਜੀਪ ਨੂੰ ਵੇਖ ਕੇ ਭਾਵੁਕ ਹੋ ਗਏ । ਕਿਉਂਕਿ ਹੁਣ ਇਸ ਜੀਪ ਦੀ ਸਵਾਰੀ ਕਰਨ ਵਾਲਾ ਇਸ ਦੁਨੀਆ ‘ਤੇ ਨਹੀਂ ਰਿਹਾ ਹੈ ।ਇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਇਸ ਜੀਪ ਨੂੰ ਵੇਖ ਰਹੇ ਹਨ । ਸਿੱਧੂ ਮੂਸੇਵਾਲਾ ਦਾ ਬੀਤੀ ੨੯ ਮਈ ਨੂੰ ਰੱਬ ਨੂੰ ਪਿਆਰਾ ਹੋ ਗਿਆ ਸੀ । ਮਾਪਿਆਂ ਦਾ ਇੱਕਲਾ ਪੁੱੱਤ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਚਲਾ ਗਿਆ ।

ਦੱਸ ਦਈਏ ਕਿ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣਾ ਸੀ । ।ਪਰ ਇਸ ਤੋਂ ਪਹਿਲਾਂ ਹੀ ਉਸ ਦਾ ਖਤਮ ਕਰ ਕਰ ਦਿੱਤਾ ਗਿਆ । ਜਿਸ ਪੁੱਤ ਨੇ ਬੁਢਾਪੇ ‘ਚ ਮਾਪਿਆਂ ਦਾ ਸਹਾਰਾ ਬਣਨਾ ਸੀ, ਉਸ ਬਜ਼ੁਰਗ ਪਿਤਾ ਨੇ ਹੀ ਆਪਣੇ ਮੋਢਿਆਂ ‘ਤੇ ਜਵਾਨ ਪੁੱਤਰ ਦੀ ਅਰਥੀ ਚੁੱਕੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਜੋ ਨਾਲ ਲੱਗਦੇ ਪਿੰਡ ਮਾਖਾ ਰਾਏਪੁਰ ਗਾਗੋਵਾਲ ਦੇ ਕੋਲ ਹੈ ਜੋ ਮਾਨਸਾ ਤਲਵੰਡੀ ਸਾਬੋ ਰੋਡ ਤੇ ਆਉਦਾ ਹੈ।

ਗੁਰੂਦੁਆਰਾ ਮਸਤੂਆਣਾ ਸਾਹਿਬ ਦੀ ਕਰਾਮਾਤੀ ਦੇਗ

ਮਸਤੂਆਣਾ ਸਾਹਿਬ ਚਮਤਕਾਰੀ ਦੇਗ ਦੀ ਅਨੋਖੀ ਕਰਾਮਤ – ਇੱਕ ਸਮੇਂ ਬਣਦਾ ਹੈ ਲੱਖਾਂ ਲੋਕਾਂ ਲਈ ਲੰਗਰ ਇਸ ਬਰਤਨ ਚ ਲੰਗਰ ਛਕਣ ਨਾਲ ਹੁੰਦੇ ਹਜਾਰਾਂ ਰੋਗ ਦੂਰ! ਸੰਤ ਅਤਰ ਸਿੰਘ (28 ਮਾਰਚ, 1866 – 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪਰਚਾਰ, ਵਿਦਿਆ ਦਾ ਦਾਨੀ ਬਖਸ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚੇ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।ਸੰਤ ਅਤਰ ਸਿੰਘ ਜੀ ਦਾ ਜਨਮ ਰਿਆਸਤ ਪਟਿਆਲਾ ਦੇ ਚੀਮਾ ਨਗਰ ਵਿਖੇ ਪਿਤਾ ਕਰਮ ਸਿੰਘ ਜੀ ਅਤੇ ਮਾਤਾ ਭੋਲੀ ਜੀ ਦੇ ਗ੍ਰਹਿ ਵਿਖੇ 28 ਮਾਰਚ 1866 ਈਸਵੀ ਨੂੰ ਹੋਇਆ। ਜਨਮ ਤੋਂ ਹੀ ਅਧਿਆਤਮਿਕ ਰੁਚੀਆਂ ਦੇ ਮਾਲਕ ਸਨ।

ਬਚਪਨ ਸਿੰਘ ਸਾਥੀਆਂ ਨਾਲ ਡੰਗਰ ਚਾਰਦੇ ਵੱਡੇ ਹੋਏ, ਖੇਤੀ ਕਰਦੇ ਤੇ ਫੌਜ ਵਿੱਚ ਨੌਕਰੀ ਕਰਦੇ ਸਮੇਂ ਸਦਾ ਪ੍ਰਭੂ ਭਗਤੀ ਵਿੱਚ ਲੀਨ ਰਹਿੰਦੇ ਸਨ। ਫੌਜੀ ਨੌਕਰੀ ਦੌਰਾਨ ਹੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ। ਥੋੜ੍ਹੇ ਸਮੇਂ ਵਿੱਚ ਹੀ ਨੌਕਰੀ ਛੱਡ ਦਿਤੀ ਅਤੇ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਜਾ ਕੇ ਗੋਦਾਵਰੀ ਦੇ ਕੰਢੇ ਸਿਮਰਨ ਕਰਨ ਲੱਗੇ, ਫਿਰ ਪੋਠੋਹਾਰ ਦੇ ਇਲਾਕੇ ਵਿੱਚ ਕੱਲਰ ਕਨੋਹਾ ਪਿੰਡ ਵਿੱਚ ਵਾਸ ਕਰਦੇ ਹੋਏ, ਪ੍ਰਭੂ ਭਗਤੀ ਵਿੱਚ ਲੀਨ ਰਹੇ ਅਤੇ ਲਗਾਤਾਰ ਕਈ ਸਾਲ ਸਿਮਰਨ ਅਭਿਆਸ ਕੀਤਾ। ਕੀਰਤਨੀ ਜਥਾ ਬਣਾ ਕੇ ਕੀਰਤਨ ਕਰਨ ਦੀ ਨਵੀਂ ਪ੍ਰੰਪਰਾ ਸ਼ੁਰੂ ਕੀਤੀ। ਪੋਠੋਹਾਰ, ਸਿੰਧ ਤੇ ਮਾਝੇ ਵਿੱਚ ਸਿੱਖੀ ਪ੍ਰਚਾਰ ਕੀਤਾ।

ਗੁਰਦੁਆਰਾ ਬੰਗਲਾ ਸਾਹਿਬਦਿੱਲੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਿਆਂ ਸੰਤਾਂ ਦੇ ਪੈਰ ਉੱਪਰ ਇੱਕ ਛਾਲਾ ਜਿਹਾ ਹੋ ਗਿਆ ਤੇ ਦਰਦ ਹੋਣਾ ਸ਼ੁਰੂ ਹੋ ਗਿਆ। ਕਈ ਥਾਂ ਇਲਾਜ ਕਰਵਾਇਆ ਪਰ ਕੋਈ ਫਰਕ ਨਾ ਪਿਆ। ਆਖਰ 31 ਜਨਵਰੀ 1927 ਦੀ ਰਾਤ ਨੂੰ ਸੰਗਰੂਰ ਵਿਖੇ ਸ੍ਰੀ ਗੁਰੂ ਗੋਬਿੰਦ‌‌‌‌‌‌‌‌ ਸਿੰਘ ਦੇ ਨਿਵਾਸ ਅਸਥਾਨ ‘ਤੇ ਸੰਤ ਅਤਰ ਸਿੰਘ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।

ਅਮਰੀਕਾ ਤੋਂ ਆਈ ਇਹ ਵੱਡੀ ਜਾਣਕਾਰੀ

ਇੱਕ ਅੱਜ ਔਰਤ ਵੱਲੋਂ ਲਾਈਵ ਹੋ ਕੇ ਆਪਣੇ ਪਤੀ ਦੀਆਂ ਕੁਝ ਅਜਿਹੀਆਂ ਹਰਕਤਾਂ ਦੇ ਬਾਰੇ ਕੁਝ ਜਿਹੀਆਂ ਵੱਡੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜੂ ਏਸੇ ਵਿਚ ਬੈਠੀ ਇਕ ਮਾਂ ਵੱਲੋਂ ਆਪਣੇ ਪੁੱਤ ਆਪਣੇ ਬੱਚੇ ਕਿਵੇਂ ਛੱਡਣੇ ਪੈ ਰਹੇ ਹਨ.।

ਦੱਸ ਦਈਏ ਕਿ ਕਿਉਂਕਿ ਉਸਦੇ ਪਤੀ ਦੀਆਂ ਕੁਝ ਅਜਿਹੀਆਂ ਗਲਤੀਆਂ ਦੇ ਕਾਰਨ ਉਸ ਮਾਂ ਨੂੰ ਅੱਜ ਅਜਿਹੇ ਵੱਡੇ ਡਿਸੀਜ਼ਨ ਲੈਣੇ ਪੈ ਰਹੇ ਹਨ ਕਿਉਂਕਿ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਕੁਝ ਜਿਹੇ ਲੋਕਾਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਤੀ ਤੇ ਕੁਝ ਬਾਹਰ ਔਰਤਾਂ ਦੇ ਨਾਲ ਕੁਝ ਗ਼ੈਰ ਸੰਬੰਧਾਂ ਨੂੰ ਲੈ ਕੇ ਉਸ ਅੌਰਤ ਵੱਲੋਂ ਕੁਝ ਅਜਿਹਾ ਪਰਗਟ ਕੀਤਾ ਜਾ ਰਿਹਾ ਹੈ।

ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਹੀ ਉਸ ਦੀਆਂ ਕੁਝ ਅਜਿਹੀਆਂ ਗ਼ਲਤੀਆਂ ਸਾਹਮਣੇ ਆ ਰਹੀਆਂ ਸਨ ਅਤੇ ਅੱਜ ਉਸ ਦੀ ਔਰਤ ਔਰਤ ਮੈਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਿਵੇਂ ਨਾ ਕਿਵੇਂ ਅਜਿਹੇ ਲੋਕਾਂ ਵੱਲੋਂ ਅਜਿਹੀਆਂ ਗਲਤੀਆਂ ਕੀਤੀਆਂ ਜਾ ਰਹੀਆਂ ਹਨ ਜਿਸਦਾ ਮੁਕਤਿਆ ਜਾਂ ਉਸ ਨੂੰ ਆਪ ਹੀ ਭੁਗਤਣਾ ਪੈ ਰਿਹਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲਗਾਤਾਰ ਹੀ ਕੁਝ ਅਜਿਹੇ ਵਿਅਕਤੀਆਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਉਸ ਔਰਤ ਨੂੰ ਦੱਸਿਆ ਜਾ ਰਿਹਾ ਹੈ।

error: Content is protected !!