ਚਉਪਹਿਰਾ ਸਾਹਿਬ ਕੱਟਣ ਦਾ ਚਮਤਕਾਰ ਵੀਡੀਓ

ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਬਾਬਾ ਦੀਪ ਸਿੰਘ ਜੀ ਅੰਮ੍ਰਿਤਸਰ ਵਿਖੇ ਹਰ ਐਤਵਾਰ ਨੂੰ ਚੌਪਹਿਰਾ ਸਾਹਿਬ ਕੱਟਿਆ ਜਾਂਦਾ ਹੈ। ਹਰ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਚੌਪਹਿਰਾ ਸਾਹਿਬ ਜੀ ਦਾ ਪਾਠ ਹੁੰਦਾ ਹੈ। ਜੇ ਕੋਈ ਸੰਗਤ ਇਸ ਗੁਰਦੁਆਰਾ ਸਾਹਿਬ ਨਹੀਂ ਪਹੁੰਚ ਸਕਦੀ ਤਾਂ ਉਹ ਆਪਣੇ ਘਰ ਵਿੱਚ ਵੀ ਚੌਪਹਿਰਾ ਸਾਹਿਬ ਜੀ ਦਾ ਪਾਠ ਕਰ ਸਕਦੀ ਹੈ।ਚੌਪਹਿਰਾ ਤੋਂ ਭਾਵ ਉਹ 4 ਘੰਟੇ ਜਦੋਂ ਸੰਗਤ ਅਕਾਲ ਪੁਰਖ ਦੀ ਉਸਤਤ ਕਰਦੀ ਹੈ। ਸੰਗਤ ਦਾ ਵਿਸ਼ਵਾਸ ਹੈ ਕਿ ਚੌਪਹਿਰਾ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਆਪ ਹਾਜ਼ਰ ਹੁੰਦੇ ਹਨ।

ਚੌਪਹਿਰਾ ਸਾਹਿਬ ਕੱਟਣ ਵੇਲੇ ਘਰੋਂ ਕੇਸੀ ਇਸ਼ਨਾਨ ਕਰਕੇ ਸਾਫ਼ ਸੁਥਰੇ ਕੱਪੜੇ ਪਾ ਕੇ ਜਾਣਾ ਚਾਹੀਦਾ ਹੈ। ਜੇਕਰ ਸੰਗਤ ਨੇ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਚੌਪਹਿਰਾ ਸਾਹਿਬ ਕੱਟਣਾ ਹੈ ਤਾਂ 2 ਘੰਟੇ ਪਹਿਲਾਂ ਪਹੁੰਚਣਾ ਚਾਹੀਦਾ ਹੈ ਤਾਂ ਜੋ ਆਸਾਨੀ ਨਾਲ ਬੈਠਣ ਨੂੰ ਜਗ੍ਹਾ ਮਿਲ ਸਕੇ।ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ 5 ਪਾਠ ਜਪੁ ਜੀ ਸਾਹਿਬ ਜੀ ਦੇ , 2 ਪਾਠ ਚੌਪਈ ਸਾਹਿਬ ਜੀ ਦੇ ਅਤੇ ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕਰਨਾ ਹੈ। ਜੇਕਰ ਲੋੜ ਪਵੇ ਤਾਂ ਇਸ ਦੌਰਾਨ 15-20 ਮਿੰਟ ਵਾਸਤੇ ਅਰਾਮ ਵੀ ਕੀਤਾ ਜਾ ਸਕਦਾ ਹੈ। ਇਸ ਸਮੇਂ ਦੌਰਾਨ ਕੁਝ ਚਾਹ ਪਾਣੀ ਛਕਣਾ ਹੋਵੇ ਜਾਂ ਵਾਸ਼ਰੂਮ ਵਗੈਰਾ ਜਾਣ ਦੀ ਲੋੜ ਹੈ ਤਾਂ ਜਾਇਆ ਜਾ ਸਕਦਾ ਹੈ।

ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦਾ ਪਾਠ ਕਰਕੇ ਅਰਦਾਸ ਬੇਨਤੀ ਕਰਨੀ ਹੈ।ਕਈ ਵਾਰ ਸੰਗਤ 4 ਘੰਟੇ ਤੋਂ ਪਹਿਲਾਂ ਵੀ ਪਾਠ ਕਰ ਲੈਂਦੀ ਹੈ। ਜੇਕਰ ਕਿਸੇ ਨੇ ਸਾਢੇ ਤਿੰਨ ਘੰਟਿਆਂ ਵਿੱਚ ਪਾਠ ਕਰ ਲਿਆ ਹੈ ਤਾਂ ਬਾਕੀ ਬਚੇ ਅੱਧੇ ਘੰਟੇ ਵਿੱਚ ਵਾਹਿਗੁਰੂ ਸਿਮਰਨ ਕੀਤਾ ਜਾ ਸਕਦਾ ਹੈ ਜਾਂ ਗੁਰਬਾਣੀ ਦੇ ਕਿਸੇ ਵੀ ਸ਼ਬਦ ਦਾ ਸਿਮਰਨ ਕਰਨਾ ਹੈ। ਭਾਵ ਕੇ 12 ਤੋਂ ਲੈ ਕੇ 4 ਵਜੇ ਤੱਕ ਬਾਣੀ ਪੜ੍ਹਨੀ ਹੈ।

ਕੈਨੇਡਾ ਭੇਜੀ ਨੂੰਹ ਬਾਰੇ ਵੱਡੀ ਜਾਣਕਾਰੀ

ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸ਼ਰੀ ਨਿਵਾਸੀ ਹਰਪਾਲ ਸਿੰਘ ਦੇ ਬੇਟੇ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ 30 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਂਚ ਤੋਂ ਬਾਅਦ ਥਾਣਾ ਸਦਰ ਮੋਗਾ ਵਿਚ ਹਰਪਾਲ ਸਿੰਘ ਨਿਵਾਸੀ ਪਿੰਡ ਮਹੇਸ਼ਰੀ ਦੀ ਸ਼ਿਕਾਇਤ ’ਤੇ ਭੁਪਿੰਦਰ ਸਿੰਘ, ਉਸਦੀ ਪਤਨੀ ਸ਼ਿੰਦਰਪਾਲ ਕੌਰ, ਦਲਜੀਤ ਕੌਰ ਸਾਰੇ ਨਿਵਾਸੀ ਨਾਨਕ ਨਗਰੀ ਮੋਗਾ ਅਤੇ ਉਸ ਦੀ ਨੂੰਹ ਹਰਜਿੰਦਰ ਕੌਰ ਹਾਲ ਆਬਾਦ ਕੈਨੇਡਾ ਖ਼ਿਲਾਫ ਧੋਖਾਦੇਹੀ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਹਰਪਾਲ ਸਿੰਘ ਨੇ ਕਿਹਾ ਕਿ ਉਸ ਦੇ ਬੇਟੇ ਪਰਮਜੀਤ ਸਿੰਘ ਦਾ ਵਿਆਹ ਹਰਜਿੰਦਰ ਕੌਰ ਨਾਲ ਹੋਇਆ ਸੀ ਅਤੇ ਉਨ੍ਹਾਂ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਆਪ ਕਰਕੇ ਦੋਵਾਂ ਨੂੰ ਵਿਦੇਸ਼ ਕੈਨੇਡਾ ਭੇਜ ਦਿੱਤਾ ਸੀ, ਕੈਨੇਡਾ ਜਾ ਕੇ ਉਸਦੀ ਨੂੰਹ ਹਰਜਿੰਦਰ ਕੌਰ ਨੇ ਅਪਣੇ ਪਰਿਵਾਰ ਨਾਲ ਕਥਿਤ ਮਿਲੀਭੁਗਤ ਕਰਕੇ ਉਸ ਦੇ ਬੇਟੇ ਪਰਮਜੀਤ ਸਿੰਘ ਨੂੰ ਛੱਡ ਦਿੱਤਾ ਅਤੇ ਕਰੀਬ 30 ਲੱਖ ਰੁਪਏ ਦੀ ਠੱਗੀ ਕੀਤੀ ਗਈ ਹੈ।

ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਐੱਸ. ਪੀ. ਪੀ. ਬੀ. ਆਈ. ਮੋਗਾ ਵੱਲੋਂ ਕੀਤੀ ਗਈ ਅਤੇ ਕਾਨੂੰਨੀ ਰਾਇ ਹਾਸਲ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਅੰਮ੍ਰਿਤਸਰ ਤੋਂ ਆਈ ਵੱਡੀ ਖਬਰ ਜਾਣੋ

ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀ ਲੱਗਣ ਦੇ ਨਾਲ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਤੇਜ ਨਗਰ ਇਲਾਕੇ ਵਿੱਚ ਇੱਕ ਕੁੜਮ ਵੱਲੋਂ ਹੀ ਆਪਣੇ ਕੁੜਮ ਨੂੰ ਗੋਲੀ ਮਾਰ ਦਿੱਤੀ ਗਈ। ਦੱਸ ਦਈਏ ਕਿ ਮੁੰਡੇ ਦੇ ਪਿਤਾ ਨੇ ਕੁੜੀ ਦੇ ਪਿਤਾ ਅਤੇ ਭਰਾ ਨੂੰ ਗੋਲੀਆਂ ਮਾਰੀਆਂ।

ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਹਰਜੀਤ ਸਿੰਘ ਦੇ ਬੇਟੇ ਨਾਲ ਹੋਇਆ ਸੀ ਅਤੇ ਹਰਜੀਤ ਸਿੰਘ ਸ਼ੁਰੂ ਤੋਂ ਹੀ ਸਾਡੇ ਨਾਲ ਖੁੰਦਕਬਾਜੀ ਰੱਖਦਾ ਸੀ ਅਤੇ ਛੋਟੀ- ਛੋਟੀ ਗੱਲ ’ਤੇ ਝਗੜਾ ਕਰਦਾ ਸੀ। ਲੜਕੀ ਦੇ ਭਰਾ ਅਤੇ ਪਿਤਾ ਦਾ ਨਾਮ ਗੁਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਦੱਸਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਅੱਜ ਸਾਡੀ ਬੇਟੀ ਅਤੇ ਉਸਦਾ ਘਰਵਾਲਾ ਸਾਡੇ ਨਾਲ ਬਾਹਰ ਘੁੰਮ ਕੇ ਵਾਪਸ ਆਏ। ਇਸ ਗੱਲ ਦਾ ਹਰਜੀਤ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੇ ਸਾਡੇ ਘਰ ਆ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਝਗੜੇ ਦੌਰਾਨ ਹਰਜੀਤ ਸਿੰਘ ਨੇ ਆਪਣੇ ਕੁੜਮ ਦਲਜੀਤ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਗੋਲੀ ਮਾਰ ਦਿੱਤੀ।

ਜਿਸ ਨਾਲ ਕਿ ਦਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ । ਮਿਲੀ ਜਾਣਕਾਰੀ ਅਨੁਸਾਰ ਦੋਹਾਂ ਦੀ ਹਸਪਤਾਲ ਵਿੱਚ ਇਲਾਜ਼ ਦੇ ਦੌਰਾਨ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

ਦੂਜੇ ਪਾਸੇ ਇਸ ਮਾਮਲੇ ‘ਚ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁੜਮ-ਕੁੜਮ ਦੀ ਆਪਸੀ ਤਕਰਾਰ ਤੋਂ ਬਾਅਦ ਗੋਲੀ ਚੱਲੀ ਹੈ ਜਿਸ ਨਾਲ ਕਿ ਦਲਜੀਤ ਸਿੰਘ ਦੀ ਅਤੇ ਉਸ ਦਾ 17 ਸਾਲਾਂ ਬੇਟੇ ਦੀ ਵੀ ਮੌਤ ਹੋ ਗਈ। ਫਿਲਹਾਲ ਗੋਲੀ ਚਲਾਉਣ ਵਾਲੇ ਕੁੜਮ ਹਰਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਧਾਰਾ 302 ਦੇ ਅਧੀਨ ਮਾਮਲਾ ਦਰਜ ਕੀਤਾ ਹੈ।

ਦਸ਼ਮ ਪਿਤਾ ਜੀ ਅਸਲ ਸਾਖੀ ਸੁਣੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ)

ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ!

ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਰਾਵਣ ਦੀਆਂ ਇਹ ਗੱਲਾਂ ਸੁਣੋ ਜੀ

ਕੈਨੇਡਾ ਤੋਂ ਵੀਜੇ ਬਾਰੇ ਆਈ ਵੱਡੀ ਜਾਣਕਾਰੀ

ਜਸਟਿਨ ਟਰੂਡੋ ਦੇ ਖਾਲਿਸ ਤਾਨੀ ਅੱਤ ਵਾਦੀ ਗਰੁੱਪ ਦੇ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿ ਆ ਪਿੱਛੇ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਦਾਅਵਿਆਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਏ ਹਨ। ਇਸ ਵਿਵਾਦ ਦਰਮਿਆਨ ਵਿਰੋਧੀ ਪਾਰਟੀ ਦੇ ਨੇਤਾ ਐਂਡਰਿਊ ਸ਼ੀਅਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜੋ ਕੈਨੇਡੀਅਨ ਸੰਸਦ ਵਿੱਚ ਵਾਇਰਲ ਹੋ ਰਿਹਾ ਹੈ।ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ‘ਤੇ ਰੋਕ ਲਗਾ ਦਿੱਤੀ ਹੈ।

ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਕੈਨੇਡਾ ‘ਚ ਰਹਿੰਦੇ ਅਤੇ ਭਾਰਤ ਤੋਂ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀ ਵੀ ਹੁਣ ਚਿੰਤਾ ‘ਚ ਡੁੱਬੇ ਹੋਏ ਹਨ। ਇਸ ਸਮੇਂ ਕੈਨੇਡਾ ‘ਚ 3,20,000 ਤੋਂ ਵੀ ਵੱਧ ਭਾਰਤੀ ਵਿਦਿਆਰਥੀ ਸਟੂਡੈਂਟ ਵੀਜ਼ਾ ‘ਤੇ ਹਨ, ਜਿਨ੍ਹਾਂ ਚੋਂ 1,60,000 ਵਿਦਿਆਰਥੀ ਪੰਜਾਬੀ ਹਨ।ਅਜਿਹੇ ‘ਚ ਜੇਕਰ ਕੈਨੇਡਾ ਨੇ ਵੀ ਸਖ਼ਤੀ ਨਾਲ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਤਾਂ ਉੱਥੇ ਜਾ ਕੇ ਵਸਣ ਵਾਲੇ ਵਿਦਿਆਰਥੀਆਂ ਨੂੰ ਪੀਆਰ ਦਾ ਸੁਪਨਾ ਟੁੱਟਣ ਦਾ ਡਰ ਸਤਾਉਣ ਲੱਗੇਗਾ। ਇਸ ਦਾ ਕਾਰਨ ਇਹ ਹੈ ਕਿ ਸਟੱਡੀ ਪੂਰੀ ਹੋਣ ਤੋਂ ਬਾਅਦ ਵਰਕ ਪਰਮਿਟ ਜਾਂ ਪੀਆਰ ਲਈ ਅਪਲਾਈ ਕਰ ਸਕਦੇ ਹੋ।

ਜੇਕਰ ਇਸ ‘ਤੇ ਰੋਕ ਲਗਾ ਦਿੱਤੀ ਜਾਂਦੀ ਹੈ ਤਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਵੱਡੀ ਦਿੱਕਤ ਖੜ੍ਹੀ ਹੋ ਜਾਵੇਗੀ। ਜ਼ਿਆਦਾਤਰ ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੇ 25 ਲੱਖ ਤੱਕ ਦਾ ਕਰਜ਼ਾ ਲੈ ਕੇ ਬੱਚਿਆਂ ਨੂੰ ਵਿਦੇਸ਼ ਭੇਜਿਆ ਹੈ।ਭਾਰਤ ਦੇ ਵੀਜ਼ਾ ਰੋਕਣ ਦੇ ਫ਼ੈਸਲੇ ਨੂੰ ਲੈ ਕੇ ਕੈਨੇਡਾ ਦੇ ਅਰਥ ਮਾਹਿਰ ਵੀ ਚਿੰਤਾ ‘ਚ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਹਨ 20 ਲੱਖ ਭਾਰਤੀ, ਜੋ ਹਰ ਸਾਲ ਲਗਭਗ 3 ਲੱਖ ਕਰੋੜ ਤੋਂ ਵੱਧ ਦਾ ਯੋਗਦਾਨ ਦਿੰਦੇ ਹਨ। ਹਰ ਸਾਲ ਲਗਭਗ 75 ਹਜ਼ਾਰ ਕਰੋੜ ਰੁਪਏ ਤਾਂ ਸਿਰਫ਼ ਭਾਰਤ ਤੋਂ ਜਾਣ ਵਾਲੇ ਵਿਦਿਆਰਥੀ ਫ਼ੀਸ ਦੇ ਤੌਰ ‘ਤੇ ਦਿੰਦੇ ਹਨ।

ਕੈਨੇਡਾ ਤੋਂ ਨੌਜਵਾਨ ਬਾਰੇ ਬੁਰੀ ਖਬਰ

ਕੈਨੇਡਾ ਜਾਣ ਦੇ 4 ਦਿਨ ਬਾਅਦ ਹੀ ਪਿੰਡ ਨੌਲੀ ਦੇ ਰਹਿਣ ਵਾਲੇ ਗਗਨਦੀਪ ਗਿੱਲ ਦੀ ਅਚਾਨਕ ਮੌਤ ਹੋ ਗਈ ਸੀ। ਹੁਣ 17 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪਿੰਡ ਨੌਲੀ ਪਹੁੰਚੀ। ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਅਤੇ ਹੋਰ ਸਕੇ-ਸਬੰਧੀਆਂ ਦੀ ਹਾਜ਼ਰੀ ’ਚ ਗਗਨਦੀਪ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਸ ਦੀ ਮ੍ਰਿਤਕ ਦੇਹ ਨੂੰ ਅਗਨੀ ਪਿਤਾ ਮੋਹਣ ਲਾਲ ਨੇ ਵਿਖਾਈ। ਗਗਨਦੀਪ ਉਰਫ਼ ਗੱਗੂ ਦੀ ਮੌਤ ਦਾ ਰਹੱਸ ਅਜੇ ਵੀ ਬਣਿਆ ਹੋਇਆ ਹੈ।

ਗਗਨਦੀਪ ਦੀ ਮ੍ਰਿਤਕ ਦੇਹ ਲੈ ਕੇ ਦਿੱਲੀ ਤੋਂ ਐਬੂਲੈਂਸ ਜਿਓਂ ਹੀ ਪਿੰਡ ਨੌਲੀ ਪਹੁੰਚੀ ਤਾਂ ਪਹਿਲਾਂ ਤੋਂ ਹੀ ਇੰਤਜ਼ਾਰ ’ਚ ਬੈਠੇ ਰਿਸ਼ਤੇਦਾਰ ਅਤੇ ਹੋਰ ਸਕੇ ਸਬੰਧੀ ਉੱਚੀ-ਉੱਚੀ ਰੋਣ ਲੱਗ ਪਏ।ਗਗਨਦੀਪ ਦੀ ਮਾਤਾ ਸੀਮਾ ਅਤੇ ਭੈਣ ਹਿਨਾ ਗਿੱਲ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ। ਪੀੜਤ ਪਰਿਵਾਰ ਪਿਛਲੇ 17 ਦਿਨਾਂ ਤੋਂ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਬੜੀ ਬੇਸਬਰੀ ਨਾਲ ਉਡੀਕ ਰਿਹਾ ਸੀ।ਕੈਨੇਡਾ ’ਚ ਹੋਏ ਪੋਸਟਮਾਰਟਮ ਦੀ ਰਿਪੋਰਟ ਅਜੇ ਵੀ ਵਿਚਾਰ ਅਧੀਨ ਦੱਸੀ ਜਾ ਰਹੀ ਹੈ।

ਕੈਨੇਡਾ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਗਗਨਦੀਪ ਦੀ ਮੌਤ ਨਾ ਤਾਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਅਤੇ ਨਾ ਹੀ ਮੌਤ ਦਾ ਕਾਰਨ ‘ਬਲੱਡ ਕਲੌਟ’ ਸੀ। ਰਿਪੋਰਟ ਅਨੁਸਾਰ ਅਜੇ ਮੌਤ ਦੇ ਕਾਰਨਾਂ ਦੀ ਅਸਲ ਵਜ੍ਹਾ ਪਤਾ ਨਹੀਂ ਲੱਗੀ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗਣ ਲਈ ਅਜੇ ਹੋਰ ਕੁਝ ਹਫ਼ਤੇ ਲੱਗ ਸਕਦੇ ਹਨ।ਗਗਨਦੀਪ ਗਿੱਲ ਉਰਫ਼ ਗੱਗੂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ’ਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਮੋਹਰੀ ਭੂਮਿਕਾ ਨਿਭਾਈ ਸੀ।

ਕੈਨੇਡਾ ਵਿਚਲੇ ਭਾਰਤੀ ਹਾਈ ਕਮਿਸ਼ਨਰ ਅਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਰਾਬਤਾ ਕਾਇਮ ਰੱਖਦਿਆ ਹੀ ਗਗਨਦੀਪ ਦੀ ਘਰ ਵਾਪਸੀ ਸੰਭਵ ਹੋ ਸਕੀ। ਮ੍ਰਿਤਕ ਗਗਨਦੀਪ ਦੀ ਪਤਨੀ ਸ਼ੰਮੀ ਨੇ ਵੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਸ਼ੋਸ਼ਲ ਮੀਡੀਆ ਰਾਹੀ ਕੈਨੇਡਾ ’ਚ ‘ਗੋ-ਫੰਡ’ ਰਾਹੀ 30 ਹਾਜ਼ਰ ਡਾਲਰ ਦਾ ਫੰਡ ਇੱਕਠਾ ਕਰਨ ਦਾ ਟੀਚਾ ਰੱਖਿਆ ਸੀ, ਜਿਸ ’ਚ ਪ੍ਰਵਾਸੀ ਪੰਜਾਬੀਆਂ ਨੇ ਦਿਲ ਖੋਲ੍ਹ ਕੇ ਮਦਦ ਕੀਤੀ ਸੀ।

ਮਰਨ ਤੋਂ ਬਾਅਦ ਬੰਦਾ ਕਿੱਥੇ ਜਾਦਾ ਸੁਣੋ ਜੀ

ਅਸੀਂ ਚਾਹੇ ਕੋਈ ਵੀ ਹੋਈਏ ਅਤੇ ਕਿਤੇ ਵੀ ਰਹਿੰਦੇ ਹੋਈਏ, ਸਾਨੂੰ ਸਾਰਿਆਂ ਨੂੰ ਕਿਸੇ-ਨਾ-ਕਿਸੇ ਵੇਲੇ ਆਪਣੇ ਕਿਸੇ ਅਜ਼ੀਜ਼ ਦੀ ਮੌਤ ਦਾ ਗਮ ਸਹਿਣਾ ਪੈਂਦਾ ਹੈ। ਇਸ ਵਿਛੋੜੇ ਕਾਰਨ ਸ਼ਾਇਦ ਸਾਡੇ ਮਨ ਵਿਚ ਅਜਿਹੇ ਸਵਾਲ ਖੜ੍ਹੇ ਹੋਏ ਹੋਣ: ‘ਅਸੀਂ ਕਿਉਂ ਮਰਦੇ ਹਾਂ? ਮਰਨ ਤੋਂ ਬਾਅਦ ਕੀ ਹੁੰਦਾ ਹੈ?’ ਹਜ਼ਾਰਾਂ ਸਾਲਾਂ ਤੋਂ ਲੋਕ ਇਹ ਸਵਾਲ ਪੁੱਛਦੇ ਆਏ ਹਨ। ਇਹ ਬਹੁਤ ਹੀ ਅਹਿਮ ਸਵਾਲ ਹਨ ਜਿਨ੍ਹਾਂ ਦੇ ਜਵਾਬ ਪਾਉਣੇ ਜ਼ਰੂਰੀ ਹਨ।

ਜਦ ਸਾਡਾ ਕੋਈ ਅਜ਼ੀਜ਼ ਮਰ ਜਾਂਦਾ ਹੈ, ਤਾਂ ਅਸੀਂ ਅੰਦਰੋਂ ਟੁੱਟ ਜਾਂਦੇ ਹਾਂ। ਸਾਡੇ ਮਨ ਵਿਚ ਸ਼ਾਇਦ ਢੇਰ ਸਾਰੇ ਸਵਾਲ ਖੜ੍ਹੇ ਹੁੰਦੇ ਹਨ: ‘ਸਾਡਾ ਵਿਛੜਿਆ ਅਜ਼ੀਜ਼ ਹੁਣ ਕਿੱਥੇ ਹੈ? ਕੀ ਉਹ ਦੁੱਖ ਝੱਲ ਰਿਹਾ ਹੈ? ਕੀ ਉਸ ਨੂੰ ਸਾਡੀ ਮਦਦ ਦੀ ਲੋੜ ਹੈ? ਕੀ ਅਸੀਂ ਉਸ ਨੂੰ ਕਦੀ ਦੁਬਾਰਾ ਦੇਖਾਂਗੇ?’ ਦੁਨੀਆਂ ਦੇ ਗੁਰੂ ਤੇ ਪਾਦਰੀ ਇਨ੍ਹਾਂ ਸਵਾਲਾਂ ਦੇ ਵੱਖੋ-ਵੱਖਰੇ ਜਵਾਬ ਦਿੰਦੇ ਹਨ। ਕੁਝ ਇਹ ਕਹਿੰਦੇ ਹਨ ਕਿ ਜੇ ਤੁਹਾਡੇ ਅਜ਼ੀਜ਼ ਨੇ ਜ਼ਿੰਦਗੀ ਵਿਚ ਚੰਗੇ ਕੰਮ ਕੀਤੇ ਸਨ, ਤਾਂ ਉਸ ਨੂੰ ਸਵਰਗ ਨਸੀਬ ਹੋਵੇਗਾ,

ਪਰ ਜੇ ਉਸ ਨੇ ਮਾੜੇ ਕੰਮ ਕੀਤੇ ਸਨ, ਤਾਂ ਉਸ ਨੂੰ ਨਰਕ ਵਿਚ ਤਸੀਹੇ ਭੋਗਣੇ ਪੈਣਗੇ। ਹੋਰ ਧਰਮ ਇਹ ਸਿਖਾਉਂਦੇ ਹਨ ਕਿ ਮਰਨ ਤੋਂ ਬਾਅਦ ਇਨਸਾਨ ਦੀ ਆਤਮਾ ਆਪਣੇ ਪੂਰਵਜਾਂ ਦੀਆਂ ਆਤਮਾਵਾਂ ਨਾਲ ਜਾ ਮਿਲਦੀ ਹੈ ਜਾਂ ਫਿਰ ਉਹ ਆਪਣੇ ਅਜ਼ੀਜ਼ਾਂ ਦੀ ਰੱਖਿਆ ਕਰਦੀ ਹੈ। ਕੁਝ ਧਰਮ ਸਿਖਾਉਂਦੇ ਹਨ ਕਿ ਮਰਨ ਤੋਂ ਬਾਅਦ ਲੋਕ ਵੱਖ-ਵੱਖ ਜੂਨਾਂ ਵਿਚ ਪੈ ਜਾਂਦੇ ਹਨ।

ਇਨ੍ਹਾਂ ਸਾਰੇ ਧਰਮਾਂ ਦੀਆਂ ਸਿੱਖਿਆਵਾਂ ਵਿਚ ਇਕ ਗੱਲ ਰਲਦੀ-ਮਿਲਦੀ ਹੈ ਕਿ ਮਰਨ ਤੋਂ ਬਾਅਦ ਇਨਸਾਨ ਦੇ ਅੰਦਰੋਂ ਕੋਈ ਚੀਜ਼ ਨਿਕਲਦੀ ਹੈ ਜੋ ਅਮਰ ਰਹਿੰਦੀ ਹੈ। ਲੋਕ ਇਸ ਨੂੰ ਆਤਮਾ ਕਹਿੰਦੇ ਹਨ। ਉਹ ਕਹਿੰਦੇ ਹਨ ਕਿ ਇਹ ਆਤਮਾ ਦੇਖਣ, ਸੁਣਨ ਅਤੇ ਸੋਚਣ ਦੀ ਯੋਗਤਾ ਰੱਖਦੀ ਹੈ। ਪਰ ਇਹ ਗੱਲ ਸੱਚ ਨਹੀਂ ਹੈ। ਇਹ ਸਭ ਯੋਗਤਾਵਾਂ ਤਾਂ ਹੀ ਕੰਮ ਕਰਦੀਆਂ ਹਨ ਜੇ ਸਾਡਾ ਦਿਮਾਗ਼ ਚੱਲਦਾ ਰਹੇ। ਪਰ ਮੌਤ ਹੋਣ ਤੇ ਸਾਡਾ ਸਭ ਕੁਝ, ਇੱਥੋਂ ਤਕ ਕਿ ਸਾਡਾ ਦਿਮਾਗ਼ ਵੀ ਕੰਮ ਕਰਨ ਤੋਂ ਰਹਿ ਜਾਂਦਾ ਹੈ।

ਜਿੰਦਗੀ ਚ ਕਦੀ ਵੀ ਇਹ ਕੰਮ ਨਾ ਕਰੋ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਜੇ ਘਰ ਚ ਗਰੀਬੀ ਆਲਸ ਹੋਵੇ ਤਾਂ ਕੀ ਕਰੀਏ

error: Content is protected !!