ਇਹ ਭਵਿੱਖਬਾਣੀ ਜਰੂਰ ਸੁਣੋ ਸਾਰੇ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਪੰਨਾ 706}

ਪਦਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ ‘ਦੇਹੁ’ ਪੁਲਿੰਗ ਵਿਚ ਵਰਤਿਆ ਗਿਆ ਹੈ}।

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ {ਪੰਨਾ 706}

ਪਦਅਰਥ: ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ ‘ਅਸ੍ਵ’ ਹੈ, ਬਹੁ-ਵਚਨ ਵਿਚ ਭੀ ‘ਅਸੁ’ ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ। ਅਰਥ: (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

ਵਿਦੇਸ਼ ਗਏ ਨੌਜਵਾਨਾਂ ਬਾਰੇ ਵੱਡੀ ਜਾਣਕਾਰੀ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਰਹਿ ਜਾਓਗੇ ਕਿਉਂਕਿ ਦੋ ਨੌਜਵਾਨਾਂ ਦੇ ਨਾਲ ਕੁਝ ਇਹੋ ਹੋਇਆ ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਹੋ ਜਾਓਗੇ ਅਤੇ ਆਪਣੇ ਆਪ ਨੂੰ ਤਰਕ ਰੱਖਿਆ ਕਰੋਗੇ ਕਿਉਂਕਿ ਇਨ੍ਹਾਂ ਦੇ ਨਾਲ ਜੋ ਕੁਝ ਵੀ ਹੋਇਆ ਉਹ ਇਹ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੇ ਹਨ ਦੱਸਣਾ ਚਾਹੁੰਦੇ ਹਾਂ ਕਿ ਹੋਟਲ ਦੇ ਵਿਚ ਦੋ ਦੋਸਤ ਰੁਕੇ ਸਨ ਉਨ੍ਹਾਂ ਦੇ ਕੋਲ ਕਾਫੀ ਮਾਤਰਾ ਵਿੱਚ ਕੈਸੀ ਜੋ ਕਿ ਉਨ੍ਹਾਂ ਦੇ ਵੱਲੋਂ ਆਪਣੇ ਦੋਸਤ ਨੂੰ ਦੇਣਾ ਸੀ ਕਿਉਂਕਿ ਉਸ ਦੇ ਵੱਲੋਂ ਵਿਦੇਸ਼ ਜਾਣਾ ਸੀ ਪਰ ਰਾਤ ਵੇਲੇ ਉਸ ਹੋਟਲ ਦੇ ਵਿੱਚ ਪੁਲਸ ਵਾਲੇ ਆ ਜਾਂਦੇ ਹਨ। ਦੱਸ ਦਈਏ ਕਿ ਪਰ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਪੁਲੀਸ ਵਾਲੇ ਅਸਲੀ ਨਹੀਂ ਹੁੰਦੇ ਉਹ ਪੁਲੀਸ ਵਾਲੇ ਨਕਲੀ ਹੁੰਦੇ ਹਨ।

ਜਿਵੇਂ ਹੀ ਉਹ ਪੁਲਸ ਵਾਲੇ ਉੱਥੇ ਦਾਖ਼ਲ ਹੁੰਦੇ ਹਨ ਤੇ ਨਾ ਨੌਜਵਾਨਾਂ ਨੂੰ ਕਿਹਾ ਜਾਂਦਾ ਹੈ ਕਿ ਤੁਸੀਂ ਸਾਡੇ ਨਾਲ ਚੱਲੋ ਇਨ੍ਹਾਂ ਨੂੰ ਆਪਣੇ ਨਾਲ ਬਿਠਾ ਕੇ ਇਨ੍ਹਾਂ ਨੂੰ ਅੱਧੇ ਰਸਤੇ ਵਿੱਚ ਇਨ੍ਹਾਂ ਕੋਲੋਂ ਜਿਹੜੇ ਪੈਸੇ ਹੁੰਦੇ ਹਨ ਉਹ ਸਾਰੇ ਪੈਸੇ ਇਨ੍ਹਾਂ ਤੋਂ ਪੁਲਸ ਕਹਿਣ ਦਾ ਭਾਵ ਕਿ ਨਕਲੀ ਪੁਲਸ ਦੇ ਵੱਲੋਂ ਲੈ ਲਏ ਜਾਂਦੇ ਹਨ ਅਤੇ ਇਨ੍ਹਾਂ ਨੂੰ ਉੱਥੇ ਗੱਡੀ ਦੇ ਵਿੱਚ ਛੱਡ ਕੇ ਉਹ ਉਥੋਂ ਫਰਾਰ ਹੋ ਜਾਂਦੇ ਹਨ ਜਦੋਂ ਤੱਕ ਇਨ੍ਹਾਂ ਨੂੰ ਸਮਝ ਆਉਂਦੀ ਹੈ ਉਦੋਂ ਤਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ ਹੁਣ ਇਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਪੂਰੀ ਪਲੈਨਿੰਗ ਦੇ ਨਾਲ ਸਾਡੇ ਨਾਲ ਇਹ ਸਭ ਕਰ ਦਿੱਤਾ ਗਿਆ।

ਅਤੇ ਸਾਨੂੰ ਬਾਅਦ ਵਿੱਚ ਪਤਾ ਲੱਗਿਆ ਕਿ ਆਖਿਰਕਾਰ ਉਨ੍ਹਾਂ ਦੇ ਵੱਲੋਂ ਸਾਡੇ ਨਾਲ ਇਹ ਸਭ ਕੀਤਾ ਗਿਆ ਬਹੁਤੀ ਜ਼ਿਆਦਾ ਹੈਰਾਨੀ ਦੀ ਗੱਲ ਹੈ ਕਿ ਆਖਿਰਕਾਰ ਇਕ ਹੋਟਲ ਦੇ ਵਿਚ ਨਕਲੀ ਪੁਲੀਸ ਵਾਲਾ ਬਣ ਕੇ ਕਿਸੇ ਦੇ ਵੱਲੋਂ ਦੋ ਵਿਅਕਤੀਆਂ ਨੂੰ ਲੁੱਟ ਲਿਆ ਜਾਂਦਾ ਹੈ ਹਾਲਾਂਕਿ ਉਸ ਦੇ ਦੋਸਤ ਵੱਲੋਂ ਵਿਦੇਸ਼ ਜਾਣਾ ਸੀ ਉਸ ਦੀ ਦੋ ਦਿਨ ਬਾਅਦ ਫਲਾਈਟ ਸੀ ਪਰ ਜਦੋਂ ਉਨ੍ਹਾਂ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਨਾਲ ਇੱਥੇ ਇਹ ਸਭ ਭਾਣਾ ਹੋ ਗਿਆ ਹੈ ਤਾਂ ਉਹ ਵੀ ਇੱਕ ਵਾਰ ਤਾਂ ਹੈਰਾਨ ਹੋ ਜਾਂਦੇ ਹਨ ਕਿਉਂਕਿ ਬਿਆਲੀ ਲੱਖ ਰੁਪਈਆ ਕੋਈ ਛੋਟੀ ਮੋਟੀ ਰਕਮ ਨਹੀਂ ਹੈ ਇਕ ਬਹੁਤ ਵੱਡੀ ਰਕਮ ਹੈ ਜੋ ਕਿ ਉਨ੍ਹਾਂ ਦੇ ਵੱਲੋਂ ਬੜੀ ਆਸਾਨੀ ਦੇ ਨਾਲ ਇਨ੍ਹਾਂ ਕੋਲੋਂ ਖੋਹ ਲਈ ਗਈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ।।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਤੂਫਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ 20-22 ਅਪ੍ਰੈਲ ਦੌਰਾਨ ਉੱਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਵੱਲੋਂ ਦੱਸਿਆ ਗਿਆ ਕਿ 19 ਅਤੇ 20 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ,ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ 25-35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਆਸਾਮ-ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਅਪ੍ਰੈਲ ਨੂੰ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਅਤੇ ਸਿੱਕਮ ਦੇ ਵੱਖ-ਵੱਖ ਸਥਾਨਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਦਿੱਲੀ NCR ‘ਚ ਗਰਮੀ ਦਾ ਕਹਿਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਤਿੰਨ ਦਿਨਾਂ ਤਕ ਰਾਹਤ ਦੀ ਕੋਈ ਉਮੀਦ ਨਹੀਂ ਹੈ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੀ ਸਰਗਰਮੀ ਕਾਰਨ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਅੰਸ਼ਕ ਰਾਹਤ ਮਿਲ ਸਕਦੀ ਹੈ। ਹਾਲਾਂਕਿ ਇਸ ਹਫਤੇ ਵੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਨੂੰ ਅਸਮਾਨ ਸਾਫ਼ ਰਹੇਗਾ। ਕੁਝ ਥਾਵਾਂ ‘ਤੇ ਗਰਮੀ ਦੀ ਸੰਭਾਵਨਾ ਹੈ। ਅਧਿਕਤਮ ਅਤੇ ਨਿਊਨਤਮ ਤਾਪਮਾਨ ਕ੍ਰਮਵਾਰ 42 ਤੋਂ 23 ਡਿਗਰੀ ਰਹਿ ਸਕਦਾ ਹੈ।

ਮੁੱਖ ਮੰਤਰੀ ਦਾ ਵੱਡਾ ਐਲਾਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਰਜ਼ਾ ਤਾਂ ਚੁੱਕਿਆ ਪਰ ਉਹ ਲੋਕ ਭਲਾਈ ਉਤੇ ਇਸਤੇਮਾਲ ਨਹੀਂ ਹੋਇਆ ਸਗੋਂ ਕਿਤੇ ਹੋਰ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਰਜ਼ੇ ਦੀ ਰਕਮ ਦੀ ਰਿਕਵਰੀ ਕਰ ਕੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਕਾਰਜਾਂ ਉਤੇ ਇਸਤੇਮਾਲ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਪੰਜਾਬ ਉਤੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ ਦਿੱਤਾ ਹੈ ਅਤੇ ਉਸ ਦਾ ਇਸਤੇਮਾਲ ਪੰਜਾਬ ਦੇ ਵਿਕਾਸ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਨਹੀਂ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਕਰਜ਼ੇ ਸਬੰਧੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਤੇ ਬਾਅਦ ਸਾਰੇ ਕਰਜ਼ੇ ਦੀ ਰਿਕਵਰੀ ਕਰਵਾਈ ਜਾਵੇਗੀ। ਇਸ ਰਿਕਵਰੀ ਨਾਲ ਪੰਜਾਬ ਦਾ ਵਿਕਾਸ ਹੋਵੇਗਾ ਅਤੇ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਕਿਉਂਕਿ ਇਹ ਸਾਰਾ ਪੈਸਾ ਪੰਜਾਬ ਦਾ ਅਤੇ ਪੰਜਾਬ ਦੇ ਲੋਕਾਂ ਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਉਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਕਿਥੇ ਖ਼ਰਚ ਕੀਤਾ ਗਿਆ ਹੈ। ਇਸ ਦੀ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸੇ ਹੈ। ਪੰਜਾਬ ਸਰਕਾਰ ਦੇ ਵਿੱਤੀ ਹਾਲਤ ਇਹ ਹਨ ਕਿ ਸਰਕਾਰ ਨੂੰ ਕਰਜ਼ਾ ਲੈ ਕੇ ਆਪਣਾ ਖ਼ਰਚ ਚਲਾਉਣਾ ਪਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 20315 ਕਰੋੜ ਰੁਪਏ ਹਰ ਸਾਲ ਵਿਆਜ ਵਿੱਚ ਚਲੇ ਜਾਂਦੇ ਹਨ ਤੇ ਕਰਜ਼ੇ ਦਾ ਬੋਝ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਖੁਦ 16 ਮਾਰਚ ਤੋਂ ਲੈ ਕੇ 30 ਮਾਰਚ ਤਕ 5500 ਕਰੋੜ ਦਾ ਮਾਰਕੀਟ ਤੋਂ ਕਰਜ਼ਾ ਲਿਆ ਹੈ। ਪੰਜਾਬ ਸਰਕਾਰ ਦੀ ਜਦੋਂ ਤੱਕ ਆਪਣੀ ਆਮਦਨ ਨਹੀਂ ਵਧੇਗੀ ,ਉਦੋਂ ਤੱਕ ਸਰਕਾਰ ਨੂੰ ਕਰਜ਼ਾ ਲੈਣਾ ਹੀ ਪਏਗਾ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਮਾਰਚ ਮਹੀਨੇ ਵਿੱਚ ਇਸ ਲਈ ਜ਼ਿਆਦਾ ਕਰਜ਼ਾ ਲਿਆ ਹੈ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਸਰਕਾਰ ਨੂੰ ਕਰਜ਼ਾ ਨਹੀਂ ਮਿਲਣਾ ਸੀ। ਇਸ ਲਈ ਸਰਕਾਰ ਨੇ ਮਾਰਚ ਮਹੀਨੇ ਵਿੱਚ ਆਪਣਾ ਖ਼ਰਚ ਚਲਾਉਣ ਲਈ ਜ਼ਿਆਦਾ ਕਰਜ਼ਾ ਲੈ ਲਿਆ ਹੈ।

ਕੈਨੇਡਾ ਜਾਣ ਦਾ ਵਧੀਆ ਮੌਕਾ ਜਾਣੋ

ਵੱਡੀ ਖਬਰ ਆ ਕਨੇਡਾ ਤੋਂ ਜਾਣਕਾਰੀ ਅਨੁਸਾਰ ਕੈਨੇਡਾ ਨੇ ਸਟੱਡੀ, ਟੂਰਿਸਟ ਤੇ ਸਪਾਊਸ ਵੀਜ਼ੇ ਦੀ ਕੈਟਾਗਰੀ ਦੇ ਵੀਜ਼ਾ ਦੇਣ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ। ਕੁਝ ਸਮੇਂ ਦੌਰਾਨ ਕੈਨੇਡਾ ਦਾ ਸਟੱਡੀ ਵੀਜ਼ਾ ਤਿੰਨ ਤੋਂ ਚਾਰ ਮਹੀਨਿਆਂ ਬਾਅਦ ਵੀ ਆਇਆ ਹੈ, ਜਿਸ ਕਾਰਨ ਬਹੁਤ ਸਾਰੇ ਬੱਚਿਆਂ ਦਾ ਪੜ੍ਹਾਈ ’ਚ ਗੈਪ ਪੈ ਗਿਆ ਤੇ ਬਹੁਤਿਆਂ ਦੀ ਆਈਲੈਟਸ ਦੀ ਵੈਲੀਡਿਟੀ ਖ਼ਤਮ ਹੋ ਗਈ ਹੈ। ਕੋਵਡ ਦੌਰਾਨ ਰਿਜ਼ਲਟ ’ਚ ਬਹੁਤ ਸਮਾਂ ਲੱਗਾ ਤੇ ਜਦੋਂ ਰਿਜ਼ਲਟ ਆਏ ਤਾਂ ਬਹੁਤ ਸਾਰੇ ਬੱਚਿਆਂ ਦੀ ਰਿਫਿਊਜ਼ਲ ਆਈ। ਇਸ ਦੌਰਾਨ ਚੰਗੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਰਿਫਿਊਜ਼ਲ ਦਾ ਸਾਹਮਣਾ ਕਰਨਾ ਪਿਆ।

ਦੱਸ ਦਈਏ ਕਿ ਜਿਸ ਕਾਰਨ ਹੁਣ ਕੈਨੇਡਾ ਵਿਚ ਨਵੀਂ ਬਣੀ ਸਰਕਾਰ ਨੇ ਇਮੀਗ੍ਰੇਸ਼ਨ ਡਿਪਾਰਟਮੈਂਟ ਵੱਲ ਖਾਸ ਧਿਆਨ ਦਿੱਤਾ ਹੈ। 500 ਮਿਲੀਅਨ ਡਾਲਰ ਇਮੀਗ੍ਰੇਸ਼ਨ ਡਿਪਾਰਟਮੈਂਟ ’ਤੇ ਖਰਚ ਕੀਤਾ ਗਿਆ ਹੈ। ਇਸ ’ਚ ਹੋਰ ਜ਼ਿਆਦਾ ਤੇਜ਼ੀ ਲਿਆਉਣ ਲਈ ਨਵੇਂ ਵਰਕਰਜ਼ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪਿਛਲੇ ਸਾਲ ਦੇ ਜਮ੍ਹਾ ਹੋਏ ਕੇਸਾਂ ਦਾ ਰਿਜ਼ਲਟ ਜਲਦੀ ਕੱਢਿਆ ਜਾਵੇ। ਇਸ ਦੇ ਨਾਲ ਹੀ ਕੈਨੇਡਾ ਦੇ ਸਪਾਊਸ ਕੇਸ ਦਰ ਜਲਦ ਆਉਣੇ ਸ਼ੁਰੂ ਹੋ ਗਏ ਹਨ। ਜਿਹੜੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਰਿਫਿਊਜ਼ ਹੋ ਚੁੱਕਾ ਹੈ, ਉਨ੍ਹਾਂ ਕੋਲ ਆਪਣਾ ਕੇਸ ਦੁਬਾਰਾ ਅਪਲਾਈ ਕਰਨ ਦਾ ਮੌਕਾ ਹੈ।

ਦੱਸ ਦਈਏ ਕਿ ਹੁਣ ਨਵੇਂ ਲੱਗੇ ਕੇਸਾਂ ਦਾ ਰਿਜ਼ਲਟ ਬਹੁਤ ਹੀ ਜਲਦ ਆ ਰਿਹਾ ਹੈ ਤੇ ਨਤੀਜੇ ਸ਼ਾਨਦਾਰ ਆ ਰਹੇ ਹਨ। ਇਸ ਦੇ ਨਾਲ ਹੀ ਜਿਹੜੇ ਵਿਦਿਆਰਥੀ 2020-21 ਪਾਸ ਹਨ, ਓਵਰਆਲ 6 ਅਤੇ 5 ਬੈਂਡ ਹਨ, ਉਹ ਆਸਟ੍ਰੇਲੀਆ ਦੇ ਅਗਲੇ ਟੇਕ ਲਈ ਹੀ ਅਪਲਾਈ ਕਰਨ। ਹੁਣ ਤਕ ਆਸਟ੍ਰੇਲੀਆ ਨੇ ਬਹੁਤ ਹੀ ਵਧੀਆ ਨਤੀਜੇ ਦਿੱਤੇ ਹਨ। ਇਸ ਦੇ ਨਾਲ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਜਾ ਕੇ 20 ਘੰਟੇ ਦੀ ਜਗ੍ਹਾ 40 ਘੰਟੇ ਕੰਮ ਕਰਨ ਦਾ ਮੌਕਾ ਮਿਲਦਾ ਹੈ। ਗ੍ਰੈਜੂਏਟ ਵਿਦਿਆਰਥੀ ਆਪਣੇ ਸਪਾਊਸ ਨੂੰ ਵੀ ਨਾਲ ਲੈ ਕੇ ਜਾ ਸਕਦਾ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਅੰਡਾਨੀਆ ਲਈ ਆਈ ਵੱਡੀ ਜਾਣਕਾਰੀ

ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ ਮੋਗਾ ਦੇ ਡੀ ਸੀ ਦਫਤਰ ਦੇ ਬਾਹਰ ਉਗਰਾਹਾਂ ਗਰੁੱਪ ਦੇ ਵੱਲੋਂ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਜਿਥੇ ਉਗਰਾਹਾਂ ਗਰੁੱਪ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਦੱਸ ਦਸੰਬਰ ਨੂੰ ਉਨ੍ਹਾਂ ਵੱਲੋਂ ਜੋ ਐੱਮਐੱਸਪੀ ਦੀ ਗਾਰੰਟੀ ਬਿਜਲੀ ਦੇ ਬਿੱਲ ਜਿਹੀਆਂ ਲਿਖਤੀ ਰੂਪ ਵਿੱਚ ਸ਼ਰਤਾਂ ਮੰਨੀਆਂ ਗਈਆਂ ਸੀ ਉਹ ਅਜੇ ਤਕ ਲਾਗੂ ਨਹੀਂ ਹੋਇਆ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਸਰਕਾਰ ਨੇ

ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ ਉੱਥੇ ਉਗਰਾਹਾਂ ਗਰੁੱਪ ਦੇ ਵਲੋਂ ਪੰਜਾਬ ਸਰਕਾਰ ਵੱਲੋਂ ਤਿੱਨ ਸੌ ਯੂਨਿਟ ਮਾਫ ਕਰਨ ਨੂੰ ਲੈ ਕੇ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਚਾਹੇ ਤਿੰਨ ਸੌ ਯੂਨਿਟ ਮਾਫ ਕਰ ਦੇਵੇ ਚਾਹੇ ਚਾਰ ਸੌ ਯੂਨਿਟ ਮੁਆਫ ਕਰ ਦੇਵੇ ਇਸ ਦਾ ਬੋਝ ਕਿਤੇ ਨਾ ਕਿਤੇ ਆਮ ਲੋਕਾਂ ਤੇ ਹੀ ਪਵੇਗਾ ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਦੀਆਂ ਯੂਨਿਟਾਂ

ਮੁਆਫ਼ ਕਰਨੀਆਂ ਨੇ ਤਾਂ ਲੋੜਵੰਦਾਂ ਦੇ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣ ਨਾਹ ਕੇ ਕਰੋੜਪਤੀ ਉਦਯੋਗਪਤੀਆਂ ਤੇ ਸਰਮਾਏਦਾਰਾਂ ਦੇ ਇਸ ਦੌਰਾਨ ਕਿਸਾਨ ਆਗੂਆਂ ਦੇ ਵੱਲੋਂ ਹੋਰ ਕੀ ਕੁਝ ਗੱਲਬਾਤ ਕੀਤੀ ਗਈ ਅਤੇ ਕੇਂਦਰ ਸਰਕਾਰ ਨੂੰ ਕੀ ਚਿਤਾਵਨੀਆਂ ਦਿੱਤੀਆਂ ਗਈਆਂ ਉਸ ਨੂੰ ਜਾਣਨ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

ਇਸ ਪੁਲਿਸ ਵਾਲੇ ਬਾਰੇ ਆਈ ਵੱਡੀ ਅਪਡੇਟ

ਭਗਵੰਤ ਮਾਨ ਨੇ ਦੋ ਪੰਜਾਬ ਚ ਮੁੱਖ ਮੰਤਰੀ ਬਣੇ ਉਨ੍ਹਾਂ ਦੇ ਵੱਲੋਂ ਪਹਿਲੀ ਗੱਲ ਇਹ ਕਹੀ ਗਈ ਸੀ ਕਿ ਅਸੀਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਬਿਲਕੁਲ ਖ਼ਤਮ ਕਰ ਦੇਣਾ ਅਤੇ ਭ੍ਰਿਸ਼ਟਾਚਾਰ ਜਿਨਾਂ ਲੋਕਾਂ ਦੇ ਵਲੋਂ ਫੈਲਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਿਲਕੁੱਲ ਵੀ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਵੀ ਮਹਿਕਮੇ ਦਾ ਅਫ਼ਸਰ ਕਿਉਂ ਨਾ ਹੋਵੇ ਚਾਹੇ ਉਹ ਕਿੰਨੀ ਵੀ ਵੱਡੀ ਪੋਰਟ ਦੇ ਵਿੱਚ ਕਿਉਂ ਨਾ ਹੋਵੇ ਕਿਸੇ ਨੂੰ ਵੀ ਇੱਥੇ ਨਹੀਂ ਬਖਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਦੇ ਪ੍ਰਤੀ ਕਿਸੇ ਤਰ੍ਹਾਂ ਦੀ ਕੋਈ ਹਮਦਰਦੀ ਰੱਖੀ ਜਾਵੇਗੀ ਕਿਉਂਕਿ ਅਸੀਂ ਪੰਜਾਬ ਨੂੰ ਬਚਾਉਣ ਅਤੇ ਪੰਜਾਬ ਨੂੰ ਫਿਰ ਤੋਂ ਨਵਾਂ ਪੰਜਾਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿਉਂਕਿ ਪੰਜਾਬ ਦਾ ਇਸ ਵੇਲੇ ਬਹੁਤ ਬੁਰਾ ਹਾਲ ਹੈ ਉਸ ਨੂੰ ਬਚਾਉਣ ਦੇ ਲਈ ਅਸੀਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਖ਼ਤਮ ਕਰਾਂਗੇ ਅਤੇ ਕਿਸੇ ਵੀ ਤਰੀਕੇ ਦੇ ਨਾਲ ਭ੍ਰਿਸ਼ਟਾਚਾਰ ਪੰਜਾਬ ਦੇ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ

ਪਰ ਜੇਕਰ ਮੈਂ ਗੱਲ ਕਰਾਂ ਤਾਂ ਅੱਜ ਵੀ ਪੰਜਾਬ ਦੇ ਕੁਝ ਅਜਿਹੇ ਅਫ਼ਸਰਾਂ ਜਿਨ੍ਹਾਂ ਦੇ ਵੱਲੋਂ ਇਹੋ ਜਿਹੀ ਨੀਚ ਹਰਕਤ ਕਰਨ ਤੋਂ ਬਾਜ਼ ਨਹੀਂ ਆਇਆ ਜਾਂਦਾ ਹੈ ਲਗਾਤਾਰ ਉਨ੍ਹਾਂ ਦੇ ਵੱਲੋਂ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਲੋਕਾਂ ਨੂੰ ਠੱਗਿਆ ਜਾਂਦਾ ਹੈ ਅਤੇ ਲੋਕ ਭੋਲੇ ਭਾਲੇ ਉਹਨਾਂ ਦੇ ਜਾਲ ਵਿੱਚ ਫਸ ਜਾਂਦੇ ਹਨ ਕਿਉਂਕਿ ਗ਼ਰੀਬ ਬੰਦੇ ਦੇ ਵੱਲੋਂ ਹਮੇਸ਼ਾ ਹੀ ਇਹ ਸੋਚਿਆ ਜਾਂਦਾ ਹੈ ਕਿ ਆਖਿਰਕਾਰ ਇਹਨਾਂ ਦੇ ਝਮੇਲੇ ਚ ਫਸ ਗਏ ਤਾਂ ਪਤਾ ਨਹੀਂ ਕੀ ਕੀ ਸਾਨੂੰ ਕਰਨਾ ਪੈ ਜਾਣਾ ਹੈ ਅਤੇ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਜਿੰਨੇ ਪੈਸੇ ਮੰਗੇ ਜਾਂਦੇ ਹਨ ਇਨ੍ਹਾਂ ਨੂੰ ਦੇ ਦਿੱਤੇ ਜਾਂਦੇ ਹਨ ਪਰ ਕਿਤੇ ਨਾ ਕਿਤੇ ਜਦੋਂ ਕਿਸੇ ਵਿਅਕਤੀ ਦੇ ਵੱਲੋਂ ਅੱਤ ਚੁੱਕ ਲਈ ਜਾਂਦੀ ਹੈ ਤਾਂ ਉਸਦਾ ਨਤੀਜਾ ਗਲਤੀ ਨਿਕਲਦਾ ਹੈ

ਜਦੋਂ ਗ਼ਰੀਬ ਬੰਦੇ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਨ ਲੱਗ ਜਾਂਦੇ ਹਨ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਵੀ ਕਿਸੇ ਨਾ ਕਿਸੇ ਤਰ੍ਹਾਂ ਦੀ ਕਾਰਵਾਈ ਕਰਨੀ ਪੈਂਦੀ ਹੈ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਭਗਵੰਤ ਮਾਨ ਦੇ ਵੱਲੋਂ ਜਦੋਂ ਦਾ ਇਹ ਕਿਹਾ ਗਿਆ ਹੈ ਕਿ ਸਾਨੂੰ ਕੰਪਲੀਟ ਪਾਓ ਉਸ ਤੋਂ ਬਾਅਦ ਰਿਸ਼ਵਤ ਲੈਂਦੇ ਕੁਝ ਲੋਕ ਫੜੇ ਵੀ ਗਏ ਹਨ
ਇਸਦੇ ਨਾਲ ਹੀ ਅੱਜ ਪੰਜਾਬ ਦੇ ਵਿੱਚ ਵਿਜੀਲੈਂਸ ਦੇ ਵੱਲੋਂ ਇੱਕ ਛਾਪਾ ਮਾਰਿਆ ਜਾਂਦਾ ਹੈ ਇਸ ਛਾਪੇ ਦੌਰਾਨ ਉਸ ਏਐਸਆਈ ਨੂੰ ਫੜ ਲਿਆ ਜਾਂਦਾ ਹੈ ਜਿਸਦੇ ਵੱਲੋਂ ਪੰਜਾਬ ਦੇ ਲੋਕਾਂ ਤੋਂ ਰਿਸ਼ਵਤ ਮੰਗੀ ਜਾਂਦੀ ਸੀ

ਵਿਜੀਲੈਂਸ ਦੇ ਵੱਲੋਂ ਅੱਜ ਪੰਜਾਬ ਪੁਲੀਸ ਦੇ ਏਐਸਆਈ ਸ਼ਮਸ਼ੇਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਪੰਦਰਵਾੜਾ ਤਹਿਸੀਲ ਨਵਾਂਸ਼ਹਿਰ ਦੀ ਸ਼ਿਕਾਇਤ ਤੇ ਥਾਣਾ ਔੜ ਦੇ ਏ ਐਸ ਆਈ ਰਾਮ ਪ੍ਰਤਾਪ ਨੂੰ ਬਾਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ ਹੈ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਇਨ੍ਹਾਂ ਪੁਲੀਸ ਕਰਮਚਾਰੀਆਂ ਦੀ ਇੰਨੀ ਜ਼ਿਆਦਾ ਤਨਖ਼ਾਹ ਹੁੰਦੀਆਂ ਉਸ ਤੋਂ ਬਾਅਦ ਵੀਰਾਂ ਦੇ ਵੱਲੋਂ ਇੰਨੀ ਨੀਚ ਅਤੇ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਇੱਥੇ ਮੈਂ ਸਾਰੇ ਪੁਲੀਸ ਵਾਲਿਆਂ ਦੀ ਗੱਲ ਨਹੀਂ ਕਰ ਰਿਹਾ ਹਾਂ ਕਿਉਂਕਿ ਬਹੁਤ ਸਾਰੇ ਪੁਲੀਸ ਵਾਲੇ ਅਜਿਹੇ ਹਨ ਜਿਨ੍ਹਾਂ ਵਲੋਂ ਬੜੀ ਇਮਾਨਦਾਰੀ ਨਾਲ ਅਤੇ ਬੜੇ ਲਹਿਜੇ ਬੜੇ ਵਧੀਆ ਤਰੀਕੇ ਦੇ ਨਾਲ ਪੰਜਾਬ ਦੇ ਲੋਕਾਂ ਦੇ ਲਈ ਕੰਮ ਕੀਤੇ ਜਾਂਦੇ ਹਨ ਅਤੇ ਅਜਿਹੇ ਪੁਲੀਸ ਵਾਲੇ ਵੀ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀ ਬਹੁਤ ਜ਼ਿਆਦਾ ਮਦਦ ਕੀਤੀ ਜਾਂਦੀ ਹੈ ਪਰ ਕੁਝ ਡਿਪਾਰਟਮੈਂਟ ਦੇ ਵਿੱਚ ਘਟੀਆ ਲੋਕ ਹਨ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਦਿੱਤੀ ਗਈ ਹੈ

ਨਵਜੋਤ ਸਿੱਧੂ ਬਾਰੇ ਵੱਡੀ ਜਾਣਕਾਰੀ

ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਸਾਹਮਣੇ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਨੂੰ ਇਸ ਵਾਰ ਕਾਂਗਰਸ ਪ੍ਰਦੇਸ਼ ਪੰਜਾਬ ਕਮੇਟੀ ਦਾ ਪ੍ਰਧਾਨ ਨਹੀਂ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਐਕਟਿਵ ਮੂਡ ਵਿਚ ਦਿਖਾਈ ਦੇ ਰਹੇ ਹਨ ਦਰਅਸਲ ਜਿਥੇ ਪ੍ਰਧਾਨਗੀ ਦਾ ਅੈਲਾਨ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਾਂਗਰਸ ਦੇ ਸਾਬਕਾ ਅਤੇ ਮੌਜੂਦਾ ਕੁਝ ਵਿਧਾਇਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਤਾਂ ਉਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਇੱਕ ਅਲੱਗ
ਮੁਡ਼ਦੇ ਵਿੱਚ ਦਿਖਾਈ ਦੇ ਰਹੇ ਹਨ ਦਰਅਸਲ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹੁਣ ਕਾਂਗਰਸ ਦੇ ਵਿੱਚੋਂ ਕੱਢੇ ਗਏ ਲੀਡਰਾਂ ਦੇ ਘਰਾਂ ਚ ਜਾ ਕੇ ਮੀਟਿੰਗਾਂ ਕੀਤੀਆਂ ਜਾਣ ਲੱਗ ਪਏਗਾ ਹਨ ਜਿਸ ਤੋਂ ਬਾਅਦ ਕਈ ਤਰ੍ਹਾਂ ਦੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਪਹਿਲਾਂ ਸੁਰਜੀਤ ਸਿੰਘ ਧੀਮਾਨ ਜਿਸਨੇ ਕਿ ਰਾਜਾ ਵੜਿੰਗ ਦੀ ਪ੍ਰਧਾਨਗੀ ਦੇ ਉੱਪਰ ਸਵਾਲ ਚੁੱਕੇ ਸਨ ਤਾਂ ਉਨ੍ਹਾਂ ਨੂੰ ਕਾਂਗਰਸ ਵੱਲੋਂ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ

ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਹਿਲਾਂ ਉਨ੍ਹਾਂ ਦੇ ਘਰ ਜਾ ਕੇ ਮੀਟਿੰਗ ਕੀਤੀ ਜਾਂਦੀ ਹੈ ਤਾਂ ਉੱਥੋਂ ਹੀ ਬਾਅਦ ਵਿੱਚ ਖੰਨਾ ਵਿਖੇ ਪਹੁੰਚ ਕੇ ਵੀ ਕਾਂਗਰਸੀ ਆਗੂ ਦੇ ਘਰ ਮੀਟਿੰਗ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਹੁਣ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਅਲੱਗ ਧੜਾ ਬਣਾ ਸਕਦੇ ਹਨ ਅਤੇ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਵੀ ਮੀਟਿੰਗ ਕੀਤੀ ਗਈ ਹੈ ਸੁਨੀਲ ਜਾਖੜ ਨੂੰ ਇਸ ਸਮੇਂ

ਕਾਂਗਰਸ ਪਾਰਟੀ ਦੇ ਵੱਲੋਂ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਨ ਉਨ੍ਹਾਂ ਦੇ ਖ਼ਿਲਾਫ਼ ਇੱਕ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਕਾਂਗਰਸ ਦੀ ਹਾਈ ਕਮਾਨ ਦੇ ਵੱਲੋਂ ਇਕ ਐਕਸ਼ਨ ਲਿਆ ਗਿਆ ਸੀ ਹੁਣ ਦੇਖਿਆ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਜਾਖੜ ਖ਼ਿਲਾਫ਼ ਵੀ ਕਾਂਗਰਸ ਹਾਈਕਮਾਨ ਕੋਈ ਵੱਡਾ ਐਕਸ਼ਨ ਲੈ ਸਕਦੀ ਅਤੇ ਉਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਸੁਨੀਲ ਜਾਖੜ ਦੇ ਨਾਲ ਨੇਡ਼ਤਾ ਕਈ ਤਰ੍ਹਾਂ ਦੇ ਇਸ਼ਾਰੇ ਕਰ ਰਹੀ ਹੈ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Uk ਜਾਣ ਵਾਲਿਆਂ ਲਈ ਵੱਡੀ ਅਪਡੇਟ

ਸਮੇਂ ਦੀ ਵੱਡੀ ਖ਼ਬਰ ਯੂ ਕੇ ਤੋਂ ਸਾਹਮਣੇ ਆ ਰਹੀ ਹੈ ਭਾਰਤ ਤੋਂ ਯੂਕੇ ਜਾਣਾ ਹੁਣ ਔਖਾ ਹੋ ਗਿਆ ਹੈ ਆਖਿਰ ਕਿਨ੍ਹਾਂ ਕਰ ਕੇ ਨਾ ਔਖਿਆਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਸ ਬਾਰੇ ਦੱਸਦੇ ਹਾਂ ਦੱਸ ਦਈਏ ਕਿ ਭਾਰਤ ਤੋਂ ਬਰਤਾਨੀਆ ਜਾਣ ਵਾਲਿਆਂ ਲਈ ਇਕ ਹੈਰਾਨ ਕਰ ਦੇਣ ਵਾਲੀ ਖਬਰ ਆਈ ਹੈ

ਪਿਛਲੇ ਦੋ ਸਾਲਾਂ ਤੋਂ ਕਰੋਨਾ ਦੀ ਮਾ ਰ ਸਹਿ ਰਹੇ ਵਿਦੇਸ਼ ਅਤੇ ਸੈਰ ਸਪਾਟਾ ਇੰਡਸਟਰੀ ਭਾਰੀ ਮੁਸ਼ਕਿਲ ਨਾਲ ਲੀਹ ਤੇ ਆਉਣੀ ਸ਼ੁਰੂ ਹੀ ਸੀ ਕਿ ਕੋਰੋਨਾ ਦੀ ਖ਼ਬਰ ਇੱਕ ਹੋਰ ਚੁਣੌਤੀ ਲੈ ਕੇ ਆ ਰਹੀ ਹੈ ਸੂਤਰਾਂ ਮੁਤਾਬਕ ਭਾਰਤ ਤੋਂ ਬਰਤਾਨੀਆ ਜਾਣ ਵਾਲੀਆਂ ਯੂਕੇ ਉਡਾਣਾਂ ਜਿਨ੍ਹਾਂ ਦੇ ਵਿੱਚ ਲੁਥਾਂਸਾ ਏਅਰ ਫਰਾਂਸ ਅਤੇ LM ਵਰਗੀਆਂ ਨਿਸ਼ਾਮ ਨੇ ਬਿਨਾਂ ਟੂਰਿਸਟ ਜਾਂ ਸ਼ਨਗਨ ਵੀਜ਼ੇ ਤੋਂ ਸਫ਼ਰ ਨਹੀਂ ਕਰ ਸਕਣਗੇ ਖਾਸ ਕਰ ਕੇ

ਇਨ੍ਹਾਂ ਉਡਾਣਾਂ ਦੇ ਵਿੱਚ ਤਾਂ ਇਹ ਸਭ ਬਿਲਕੁਲ ਵੀ ਨਹੀਂ ਹੋ ਸਕੇਗਾ ਜੋ ਯੂਰਪ ਦੇ ਵੱਖ ਵੱਖ ਸ਼ਹਿਰਾਂ ਫਰੈਂਕਫਰਟ ਪੈਰਿਸ ਜਾਂ ਐਮਸਟਰਡਰਮ ਵਿਖੇ ਬਰਤਾਨੀਆ ਪਹੁੰਚਣਗੀਆਂ ਇਸਦੇ ਵਿਚਲਾ ਕਾਰਨ ਬਰਤਾਨੀਆ ਦਾ ਹੁਣ ਯੂਰਪੀਨ ਯੂਨੀਅਨ ਦਾ ਹਿੱਸਾ ਮੰਨਿਆ ਜਾ ਰਿਹਾ ਹੈ ਇਸ ਐਲਾਨ ਤੋਂ ਬਾਅਦ ਹੁਣ ਗੈਰ ਯੂਰਪੀਅਨ ਸੰਘ ਵਾਲੇ ਲੋਕਾਂ ਨੂੰ ਟਰਾਂਸਿਟ ਜਾਂ ਸ਼ੈਨੇਗਨ

ਵੀਜ਼ਾ ਲੈਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਜਿਨ੍ਹਾਂ ਮੁਸਾਫ਼ਰਾਂ ਨੂੰ ਇਹ ਵੀਜ਼ਾ ਨਹੀਂ ਦਿੱਤਾ ਗਿਆ ਹੁਣ ਰਿਫੰਡ ਦੇ ਯੋਗ ਨਹੀਂ ਹੋਣਗੇ ਇਸ ਦੇ ਨਾਲ ਖਾੜੀ ਦੇਸ਼ਾਂ ਜਾਂ ਸਵਿਟਜ਼ਰਲੈਂਡ ਤੋਂ ਬਰਤਾਨੀਆ ਪਹੁੰਚਦੇ ਹਨ ਉਹ ਸਫਰ ਕਰ ਸਕਣਗੇ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

ਔਰਤਾਂ ਲਈ ਆਈ ਵੱਡੀ ਖੁਸ਼ਖਬਰੀ

ਇਹ ਖ਼ਬਰ ਪੰਜਾਬ ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਨੀਵਾਰ ਨੂੰ ਸਾਰੇ ਵਰਗਾਂ ਨੂੰ ਤਿੰਨ ਸੌ ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ਆਮ ਆਦਮੀ ਪਾਰਟੀ ਦੀ ਜਨਤਾ ਨਾਲ ਇਹ ਅਹਿਮ ਘੰਟੀ ਸੀ ਇਸਦੇ ਨਾਲ ਹੀ ਹੁਣ ਆਮ ਲੋਕਾਂ ਦੀਆਂ

ਨਜ਼ਰਾਂ ਦੂਜੀਆਂ ਵੱਡੀਆਂ ਗ੍ਰੰਥੀਆਂ ਅਠਾਰਾਂ ਸਾਲ ਤੋਂ ਵੱਧ ਸਾਲ ਦੀਆਂ ਲੜਕੀਆਂ ਤੇ ਔਰਤਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਰਾਸ਼ੀ ਦੇਣ ਤੇ ਟਿਕ ਗਈਆਂ ਹਨ ਮੰਨੇ ਜਾ ਰਹੇ ਕਿ ਮਾਨ ਸਰਕਾਰ ਇਸ ਸਾਲ ਇਸ ਗਾਰੰਟੀ ਨੂੰ ਲਾਗੂ ਕਰਨਾ ਜ਼ਰੂਰੀ ਹੈ ਕਿਉਂਕਿ ਪਾਰਟੀ ਹਿਮਾਚਲ ਚ ਨਵੰਬਰ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ ਅਜਿਹੇ ਚ ਪੰਜਾਬ ਦੀਆਂ ਔਰਤਾਂ ਨੂੰ ਘਰ ਬੈਠਿਆਂ ਇੱਕ ਹਜ਼ਾਰ ਰੁਪਏ

ਦੇਣਾ ਲਾਜ਼ਮੀ ਹੈ ਤਾਂ ਕਿ ਘਾਟੀ ਹਿਮਾਚਲ ਦੀਆਂ ਮਹਿਲਾ ਵੋਟਰਾਂ ਨੂੰ ਲੁਭਾਉਣ ਲਈ ਮਿਸਾਲ ਪੇਸ਼ ਕਰ ਸਕੇ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਦੋ ਹਜਾਰ ਬਾਈ ਤੇਈ ਦਾ ਸਾਲਾਨਾ ਬਜਟ ਜੂਨ ਮਹੀਨੇ ਵਿੱਚ ਪੇਸ਼ ਕਰੇਗੀ ਥੀਨ ਸੇਨ ਮੁਖੀ ਲਈ ਪੈਸੇ ਦੇ ਪ੍ਰਬੰਧ ਦਾ ਹਿਸਾਬ ਕਿਤਾਬ ਵੀ ਦੇਣਾ ਹੋਵੇਗਾ ਇਸ ਸਮੇਂ ਪੰਜਾਬ ਸਰਕਾਰ ਬਿਜਲੀ ਸਬਸਿਡੀ ਵਜੋਂ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਖਰਚ ਕਰ ਰਹੀ ਹੈ ਜਿਸ ਵਿੱਚ

ਤਿੰਨ ਸੌ ਯੂਨਿਟ ਮੁਫਤ ਬਿਜਲੀ ਲਈ ਕਰੀਬ ਪੰਜ ਹਜ਼ਾਰ ਕਰੋਡ਼ ਰੁਪਏ ਜੋੜਨੇ ਪੈਣਗੇ ਇਸ ਇਸੇ ਤਰ੍ਹਾਂ ਬਜਟ ਵਿੱਚ ਜੇਕਰ ਸੂਬਾ ਸਰਕਾਰ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਾਸਿਕ ਦੇਣ ਦੀ ਸਕੀਮ ਲਈ ਪੈਸੇ ਦਾ ਪ੍ਰਬੰਧ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਅਠਾਰਾਂ ਸਾਲ ਤੋਂ ਵੱਧ ਉਮਰ ਦੀਆਂ ਦੱਸ ਲੱਖ ਵੀਹ ਹਜ਼ਾਰ ਔਰਤਾਂ ਨੂੰ ਹਰ ਮਹੀਨੇ ਇਕ ਅਰਬ ਦੋ ਕਰੋੜ ਨੜਿੱਨਵੇ ਹਜ਼ਾਰ ਰੁਪਏ ਦਿੱਤੇ ਜਾਣਗੇ ਇੱਕ ਸਾਲ ਵਿੱਚ ਲਗਪਗ ਬਾਰਾਂ ਸੌ ਪੱਚੀ ਕਰੋੜ ਰੁਪਏ ਦਾ

ਪ੍ਰਬੰਧ ਕਰਨਾ ਪਵੇਗਾ ਦੂਜੇ ਪਾਸੇ ਕਰੀਬ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਵਿੱਚ ਡੁੱਬੀ ਪੰਜਾਬ ਦੀ ਪਿਛਲੀ ਸਰਕਾਰ ਨੇ ਆਪਣੇ ਪਿਛਲੇ ਸਾਲ ਚੌਵੀ ਹਜ਼ਾਰ ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼ ਕੀਤਾ ਸੀ ਅਜਿਹੀ ਸਥਿਤੀ ਵਿੱਚ ਬਿਜਲੀ ਸਬਸਿਡੀ ਦੇ ਕਰੀਬ ਦੱਸ ਹਜ਼ਾਰ ਕਰੋਡ਼ ਰੁਪਏ ਅਤੇ ਔਰਤਾਂ ਨੂੰ ਇੱਕ ਹਜਾਰ ਰੁਪਏ ਦੀ ਸਕੀਮ ਦੇ ਬਾਰਾਂ ਸੌ ਪੱਚੀ ਕਰੋੜ ਰੁਪਏ ਰਾਜ ਸਰਕਾਰ ਤੇ ਇਕ ਨਵਾਂ ਵੱਡਾ ਬੋਝ ਸਾਬਤ ਹੋਣਗੇ

error: Content is protected !!