ਪੈਟਰੋਲ ਅਤੇ ਡੀਜ਼ਲ ਬਾਰੇ ਆਈ ਵੱਡੀ ਅਪਡੇਟ

ਦੱਸ ਦੇਈਏ ਕੀ ਦੇਸ਼ ਅੰਦਰ ਜਿਥੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਆਮ ਵਰਗ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਹੁਣ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੇਂਦਰ ਵੱਲੋਂ ਰਾਜਾਂ ਨੂੰ ਇਹ ਅਪੀਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਪੈਟ੍ਰੋਲ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਅਤੇ ਖਪਤਕਾਰਾਂ ਨੂੰ ਇਕ ਵੱਡੀ ਰਾਹਤ ਦੇਣ ਵਾਸਤੇ ਸੂਬਿਆਂ ਨੂੰ ਪੈਟਰੋਲ ਅਤੇ ਡੀਜ਼ਲ ਤੇ ਲਾਗੂ ਕੀਤੇ ਗਏ ਵੈਟ ਨੂੰ ਘਟਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਕੋਸ਼ਿਸ਼ ਇਹੀ ਰਹੇਗੀ ਕਿ ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਵਿਚ ਰੱਖਿਆ ਜਾ ਸਕੇ। ਜਿਸ ਵਾਸਤੇ ਉਨ੍ਹਾਂ ਵੱਲੋਂ ਸਾਰੇ ਰਾਜਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਖਪਤਕਾਰਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਵੈਟ ਨੂੰ ਘੱਟ ਕੀਤਾ ਜਾਵੇ। ਪੁਲਸ ਵੱਲੋਂ ਜਿੱਥੇ ਛੱਤੀਸਗੜ੍ਹ ਦੇ ਵਿਚ ਇਕ ਦਿਨ ਦੀ ਯਾਤਰਾ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਵਧ ਰਹੀਆਂ ਕੀਮਤਾਂ ਦੇ ਕਾਰਣ ਕਈ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।

ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਛੱਤੀਸਗੜ੍ਹ ਦੇ ਮਹਾਸਮੁੰਦ ਵਿਖੇ ਆਏ ਹੋਏ ਸਨ। ਉਥੇ ਹੀ ਪੂਰੀ ਵੱਲੋਂ ਆਖਿਆ ਗਿਆ ਹੈ ਕਿ ਜਿਸ ਤਰਾਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਨੂੰ ਪਿਛਲੇ ਸਾਲ ਘੱਟ ਕਰ ਦਿੱਤਾ ਗਿਆ ਸੀ। ਇਸੇ ਤਰਜ਼ ਤੇ ਰਾਜਾਂ ਨੂੰ ਵੀ ਅਜਿਹਾ ਕਰਨ ਦੀ ਉਨ੍ਹਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ।

ਮੁਫਤ ਬੱਸਾਂ ਬਾਰੇ ਆਈ ਵੱਡੀ ਅਪਡੇਟ

ਦੱਸ ਦੇਈਏ ਕੀ ਹੁਣ ਪੰਜਾਬ ਵਿੱਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਤੋਂ ਬਾਅਦ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਜਿੱਥੇ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਜਾਰੀ ਕੀਤੀ ਗਈ ਹੈ ਉਥੇ ਹੀ ਇਸ ਯੋਜਨਾ ਦੇ ਤਹਿਤ ਰੋਡਵੇਜ਼, ਪਨਬਸ ਅਤੇ ਪੀ ਆਰ ਟੀ ਸੀ ਨੂੰ ਬਣਦਾ ਹੋਇਆ ਬਕਾਇਆ ਅਜੇ ਤੱਕ ਪੂਰਾ ਜਾਰੀ ਨਹੀਂ ਕੀਤਾ ਗਿਆ ਹੈ। ਜਿੱਥੇ ਔਰਤਾਂ ਦੇ ਮੁਫ਼ਤ ਸਫ਼ਰ ਕਰਨ ਦਾ ਬਕਾਇਆ 250 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ।

ਉਥੇ ਪੰਜਾਬ ਸਰਕਾਰ ਵੱਲੋਂ 15 ਕਰੋੜ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜੋ ਕਿ ਸੋਮਵਾਰ ਤੱਕ ਜਾਰੀ ਹੋਣ ਦੀ ਉਮੀਦ ਰੱਖੀ ਜਾ ਰਹੀ ਹੈ।ਇਸ ਬਾਬਤ ਜਿੱਥੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਟ੍ਰਾਂਸਪੋਰਟ ਮੰਤਰੀ ਵੱਲੋ ਮੀਟਿੰਗ ਕੀਤੀ ਗਈ ਸੀ। ਉਥੇ ਹੀ ਪਹਿਲੀ ਸਰਕਾਰ ਦੇ ਸਮੇਂ ਦੇ ਪੈਂਡਿੰਗ ਬਿੱਲਾਂ ਨੂੰ ਲੈ ਕੇ ਵੀ ਮੁੱਦਾ ਉਠਾਇਆ ਗਿਆ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਆਰਥਿਕ ਸਥਿਤੀ ਨੂੰ ਦੇਖਦੇ ਹੋਏ 15 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ।

ਦੱਸਿਆ ਗਿਆ ਹੈ ਕਿ ਪਨਬਸ ਅਤੇ ਰੋਡਵੇਜ਼ ਦੇ 130 ਕਰੋੜ ਅਤੇ ਪੀ ਆਰ ਟੀ ਸੀ ਦੇ 120 ਕਰੋੜ ਰੁਪਏ ਦਾ ਸਫ਼ਰ ਔਰਤਾਂ ਵੱਲੋਂ ਮੁਫ਼ਤ ਵਿੱਚ ਕੀਤਾ ਗਿਆ ਹੈ ਜਿਸ ਦਾ ਬਕਾਇਆ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਸਬੰਧੀ ਸਰਕਾਰ ਕੋਲ ਬਿੱਲ ਬਕਾਇਆ ਹਨ। ਔਰਤਾਂ ਦੀ ਫਰੀ ਵਾਲੀ ਟਿਕਟ ਕੱਟੀ ਜਾਂਦੀ ਹੈ, ਉਸ ਦਾ ਸਾਰਾ ਬਿੱਲ ਮਹੀਨੇ ਦੇ ਅਖੀਰ ਵਿੱਚ ਪੀਆਰਟੀਸੀ , ਪਨਬਸ ਅਤੇ ਰੋਡਵੇਜ਼ ਵੱਲੋਂ ਸਰਕਾਰ ਨੂੰ ਭੇਜ ਦਿੱਤਾ ਜਾਂਦਾ ਹੈ।

ਸਿੱਖ ਸਖਸ਼ੀਅਤ ਬਾਰੇ ਵੱਡੀ ਜਾਣਕਾਰੀ

ਦੱਸ ਦੇਈਏ ਕੀ ਜਿੱਥੇ ਦੋ ਸਾਲਾਂ ਦੌਰਾਨ ਕਰੋਨਾ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਤੋਂ ਤੁਰ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਵਾਪਰਨ ਵਾਲੇ ਹਾਦਸੇ ਅਤੇ ਬੀਮਾਰੀਆਂ ਦੇ ਚਲਦੇ ਹੋਏ ਵੀ ਕਈ ਸਖਸ਼ੀਅਤਾਂ ਇਸ ਸੰਸਾਰ ਤੋਂ ਦੂਰ ਜਾ ਰਹੀਆਂ ਹਨ। ਪੰਜਾਬੀ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਸਵੇਰੇ 11 ਵਜੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰਸੇਵਾ ਵਾਲਿਆਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਬਾਬਾ ਜੀ ਦੇ ਸੇਵਾਦਾਰ ਭਾਈ ਜਸਪਾਲ ਸਿੰਘ ਨੀਲਾ ਜੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮਹਾਂ ਪੁਰਸ਼ਾਂ ਦੀ ਸਿਹਤ ਵਿਗੜ ਜਾਣ ਦੇ ਕਾਰਨ ਉਨ੍ਹਾਂ ਨੂੰ ਇਕ ਨਿੱਜੀ ਹੌਸਪੀਟਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਪਰਸੋਂ ਦੇ ਜ਼ੇਰੇ ਇਲਾਜ਼ ਸਨ।

ਉਥੇ ਹੀ ਅੱਜ 14 ਅਪ੍ਰੈਲ 2022 ਨੂੰ ਵਿਸਾਖੀ ਦੇ ਦਿਹਾੜੇ ਉੱਪਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਹਨ। ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ 15 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਕੀਤਾ ਜਾਵੇਗਾ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਇਲਾਕੇ ਦੀਆਂ ਸੰਗਤਾਂ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ।।

300 ਸਾਲ ਪੁਰਾਣੇ ਖੂਹ ਤੇ ਮੰਦਰ ਦੇ ਦਰਸ਼ਨ

ਬਦਰੀਨਾਥ ਜਾਂ ਬਦਰੀਨਾਰਾਇਣ ਮੰਦਰ ਇੱਕ ਹਿੰਦੂ ਮੰਦਰ ਹੈ ਜੋ ਭਗਵਾਨ ਵਿਸ਼ਨੂੰ ਨੂੰ ਸਮਰਪਿਤ ਹੈ, ਜੋ ਭਾਰਤ ਦੇ ਉੱਤਰਾਖੰਡ ਵਿੱਚ ਬਦਰੀਨਾਥ ਕਸਬੇ ਵਿੱਚ ਸਥਿਤ ਹੈ। ਮੰਦਰ ਅਤੇ ਕਸਬਾ ਚਾਰ ਧਾਮਾਂ ਅਤੇ ਛੋਟੇ ਚਾਰ ਧਾਮਾਂ ਵਿਚੋਂ ਇੱਕ ਹਨ। ਮੰਦਰ ਵਿਸ਼ਨੂੰ ਨੂੰ ਸਮਰਪਿਤ 108 ਦਿਵਿਆ ਦੇਸਮਾਂ ਵਿਚੋਂ ਇੱਕ ਹੈ, ਜਿਸ ਨੂੰ ਬਦਰੀਨਾਥ — ਵੈਸ਼ਨਵ ਦੇ ਪਵਿੱਤਰ ਅਸਥਾਨ ਵਜੋਂ ਪੂਜਿਆ ਜਾਂਦਾ ਹੈ।

ਇਹ ਹਰ ਸਾਲ (ਅਪ੍ਰੈਲ ਦੇ ਅੰਤ ਅਤੇ ਨਵੰਬਰ ਦੀ ਸ਼ੁਰੂਆਤ ਦੇ ਵਿਚਕਾਰ) ਛੇ ਮਹੀਨਿਆਂ ਲਈ ਖੁੱਲਾ ਹੁੰਦਾ ਹੈ, ਕਿਉਂਕਿ ਹਿਮਾਲਿਆਈ ਖੇਤਰ ਵਿੱਚ ਮੌਸਮ ਦੀ ਬਹੁਤ ਜ਼ਿਆਦਾ ਸਥਿਤੀ ਹੈ। ਮੰਦਿਰ 3,133 ਮੀ (10,279 ਫ਼ੁੱਟ) ਉਚਾਈ ‘ਤੇ ਅਲਕਨੰਦ ਨਦੀ ਦੇ 3,133 ਮੀ (10,279 ਫ਼ੁੱਟ) ਦਾ ਮਤਲਬ ਸਮੁੰਦਰ ਦੇ ਪੱਧਰ ਤੋਂ ਉੱਪਰ ਤੇ ਚਮੋਲੀ ਜ਼ਿਲ੍ਹੇ ਦੇ ਗੜਵਾਲ ਪਹਾੜੀ ਪੱਟਿਆਂ’ ਤੇ ਸਥਿਤ ਹੈ। ਇਹ ਭਾਰਤ ਦੇ ਸਭ ਤੋਂ ਵੱਧ ਵੇਖੇ ਗਏ ਤੀਰਥ ਅਸਥਾਨਾਂ ਵਿਚੋਂ ਇੱਕ ਹੈ, ਜਿਸ ਵਿੱਚ 1,060,000 ਦਰਸ਼ਨ ਦਰਜ ਕੀਤੇ ਗਏ ਹਨ।

ਮੰਦਰ ਵਿੱਚ ਪੂਜਾ-ਰਹਿਤ ਦੇਵੀ ਦੇਵਤੇ ਦਾ ਚਿੱਤਰ 1 ਫ਼ੁੱਟ (0.30 ਮੀ), ਬਦਰੀਨਾਰਾਇਣ ਦੇ ਰੂਪ ਵਿੱਚ ਵਿਸ਼ਨੂੰ ਦੀ ਕਾਲੇ ਪੱਥਰ ਦੀ ਮੂਰਤੀ ਹੈ। ਬਹੁਤ ਸਾਰੇ ਹਿੰਦੂਆਂ ਦੁਆਰਾ ਬੁੱਤ ਨੂੰ ਅੱਠ ਸਵੱਛ ਵਿਅਕਤ ਖੇਤਰਾਂ ਜਾਂ ਵਿਸ਼ਨੂੰ ਦੀਆਂ ਖੁਦ ਪ੍ਰਗਟ ਹੋਈਆਂ ਮੂਰਤੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਮਾਤਾ ਮੂਰਤੀ ਕਾ ਮੇਲਾ, ਜੋ ਧਰਤੀ ਮਾਂ ਉੱਤੇ ਗੰਗਾ ਨਦੀ ਦੇ ਉੱਤਰਣ ਦੀ ਯਾਦ ਦਿਵਾਉਂਦਾ ਹੈ, ਬਦਰੀਨਾਥ ਮੰਦਰ ਵਿੱਚ ਮਨਾਇਆ ਜਾਂਦਾ ਸਭ ਤੋਂ ਮਸ਼ਹੂਰ ਤਿਉਹਾਰ ਹੈ। ਹਾਲਾਂਕਿ ਬਦਰੀਨਾਥ ਉੱਤਰੀ ਭਾਰਤ ਵਿੱਚ ਸਥਿਤ ਹੈ, ਮੁੱਖ ਪੁਜਾਰੀ ਜਾਂ ਰਾਵਲ, ਰਵਾਇਤੀ ਤੌਰ ਤੇ ਇੱਕ ਨੰਬਰਬਦੀਰੀ ਬ੍ਰਾਹਮਣ ਹੈ ਜੋ ਕੇਰਲਾ ਦੇ ਦੱਖਣੀ ਰਾਜ ਵਿੱਚੋਂ ਚੁਣਿਆ ਜਾਂਦਾ ਹੈ। ਮੰਦਰ ਨੂੰ ਉੱਤਰ ਪ੍ਰਦੇਸ਼ ਰਾਜ ਸਰਕਾਰ ਦੇ ਐਕਟ ਨੰਬਰ 30/1948 ਵਿੱਚ ਐਕਟ ਨੰ. 16,1939, ਜੋ ਬਾਅਦ ਵਿੱਚ ਸ਼੍ਰੀ ਬਦਰੀਨਾਥ ਅਤੇ ਸ਼੍ਰੀ ਕੇਦਾਰਨਾਥ ਮੰਦਰ ਐਕਟ ਦੇ ਤੌਰ ਤੇ ਜਾਣਿਆ ਜਾਣ ਲੱਗਾ। ਰਾਜ ਸਰਕਾਰ ਦੁਆਰਾ ਨਾਮਜ਼ਦ ਕੀਤੀ ਗਈ ਕਮੇਟੀ ਦੋਵੇਂ ਮੰਦਰਾਂ ਦਾ ਪ੍ਰਬੰਧਨ ਕਰਦੀ ਹੈ ਅਤੇ ਇਸ ਦੇ ਬੋਰਡ ਤੇ ਸਤਾਰਾਂ ਮੈਂਬਰ ਹਨ।।

ਕਿਸਾਨਾਂ ਲਈ ਆਈ ਇਹ ਵੱਡੀ ਅਪਡੇਟ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾਡ਼ ਵਿੱਚ ਆਈ ਕਮੀ ਦੇ ਕਰਕੇ ਕਿਸਾਨਾਂ ਨੂੰ ਪਏ ਘਾਟੇ ਦੇ ਬਾਰੇ ਵਿਚ ਦੱਸਿਆ ਅਤੇ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਬਾਰਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ

ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ ਹਰ ਕਿਸਾਨ ਨੂੰ ਪ੍ਰਤੀ ਏਕੜ ਪੰਜ ਸੱਤ ਕੁਇੰਟਲ ਦਾ ਨੁਕਸਾਨ ਹੋ ਰਿਹਾ ਹੈ ਪਰਨੀਤ ਕੌਰ ਨੇ ਲਿਖਿਆ ਕਿ ਪਹਿਲਾਂ ਕਣਕ ਦਾ ਪ੍ਰਤੀ ਏਕੜ ਝਾੜ ਵੀਹ ਤੋਂ ਬਾਈ ਕੁਇੰਟਲ ਕਮਾਲ ਦਾ ਹੁੰਦਾ ਸੀ ਪਰ ਅਜੇ ਇਸ ਬਾਰੇ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ ਪੰਦਰਾਂ ਤੋਂ ਸਤਾਰਾਂ ਕੁਇੰਟਲ ਹੀ ਨਿਕਲਿਆ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੰਜ ਸੱਤ ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘਟਣ ਦਾ ਮਤਲਬ

ਹਰ ਕਿਸਾਨ ਨੂੰ ਪ੍ਰਤੀ ਏਕੜ ਦੱਸ ਪੰਦਰਾਂ ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਹੈ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਅਾਵਜ਼ਾ ਦਿੱਤਾ ਜਾਵੇ ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਇੱਕੋ ਇੱਕ ਸਾਧਨ ਹੈ ਅਤੇ ਪੰਜਾਬ ਦਾ ਇੱਕ ਵੱਡਾ ਤਬਕਾ ਖੇਤੀਬਾੜੀ ਉੱਪਰ ਨਿਰਭਰ ਹੈ ਹੁਣ ਦੇਖਣਾ ਹੋਵੇਗਾ ਕਿ ਪ੍ਰਨੀਤ ਕੌਰ ਦੀ ਇਸ ਮੰਗ ਦਾ ਕੇਂਦਰੀ ਮੰਤਰੀ ਵੱਲੋਂ ਕੀ ਜਵਾਬ ਆਉਂਦਾ ਹੈ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਬਾਰੇ ਜਾਣਕਾਰੀ ਅਨੁਸਾਰ #ਅਲਰਟ ਗਰਜ-ਚਮਕ ਨਾਲ ਹਨੇਰੀ ਪਹਿਲਾਂ ਦੱਸੇ ਅਨੁਸਾਰ ਅੱਜ ਸੂਬੇ ਦੇ ਥੋੜੇ-ਬਹੁਤ ਖੇਤਰਾਂ ਚ ਟੁੱਟਵੇਂ ਗਰਜ-ਚਮਕ ਵਾਲੇ ਬੱਦਲ ਬਣੇ ਹੋਏ ਹਨ ਜੋ ਨਾਲ ਲੱਗਦੇ ਹੋਰ ਖੇਤਰਾਂ ਚ ਸ਼ੀਜਣ ਦੀ ਪਹਿਲੀ ਧੂੜ ਹਨੇਰੀ ਨੂੰ ਅੰਜ਼ਾਮ ਦੇ ਸਕਦੇ ਹਨ, ਕੇਂਦਰੀ ਮਾਲਵਾ ਬੱਦਲਵਾਈ ਜਿਆਦਾ ਐਕਟਿਵ ਆ, ਮੁਕਤਸਰ, ਫਰੀਦਕੋਟ ਕਾਰਵਾਈ ਤੋਂ ਬਾਅਦ ਪਟਿਆਲਾ, ਸੰਗਰੂਰ, ਬਠਿੰਡਾ, ਮਾਨਸਾ, ਬਰਨਾਲਾ ਟੁੱਟਵੇਂ ਛਰਾਟੇ ਜਾਰੀ, ਸ਼ਾਮ ਅਤੇ ਰਾਤ ਤੱਕ ਕਿਤੇ-ਕਿਤੇ ਹੋਰ ਖੇਤਰਾਂ ਚ ਵੀ ਗਰਜ-ਚਮਕ ਵਾਲੇ ਬੱਦਲ ਤੇਜ ਛਰਾਟੇਆਂ ਨਾਲ ਧੂੜ ਹਨੇਰੀ ਛੱਡ ਸਕਦੇ ਹਨ। ਖਾਸਕਰ ਪੂਰਬੀ ਪੰਜਾਬ, ਕਪੂਰਥਲਾ ਲਾਗੇ ਵੀ ਛੋਟੀ ਕਾਰਵਾਈ ਜਾਰੀ ਜੋਕਿ ਜਲੰਧਰ, ਹੁਸਿਆਰਪੁਰ ਵੱਲ ਵੱਧ ਸਕਦੀ ਹੈ।

ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ, ਚੱਲਣਗੀਆਂ ਧੂੜ ਭਰੀਆਂ ਹਵਾਵਾਂ ਪੰਜਾਬ ਦੇ ਨਾਲ ਨਾਲ ਹੋਰਨਾਂ ਸੂਬਿਆਂ ਵਿੱਚ ਵੀ ਗਰਮੀ ਦਾ ਪ੍ਰਭਾਵ ਜਾਰੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਵੀ ਗਰਮੀ ਨੇ ਰਿਕਾਰਡ ਤੋੜੇ ਹਨ। ਦੋਵਾਂ ਰਾਜਾਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਮੰਗਲਵਾਰ ਅਤੇ ਬੁੱਧਵਾਰ ਨੂੰ ਦੱਖਣੀ ਪੰਜਾਬ ਅਤੇ ਹਰਿਆਣਾ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਐਤਵਾਰ ਨੂੰ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਸ਼ੁਰੂ ਹੋ ਗਈ। ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਐਸਏਐਸ ਨਗਰ ਵਿੱਚ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ।ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਾਜ਼ਿਲਕਾ ਵਿੱਚ ਹੀਟਵੇਵ ਚੱਲ ਰਹੀ ਸੀ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 40 ਡਿਗਰੀ ਤੋਂ ਉਪਰ ਰਿਹਾ। 11 ਸਾਲਾਂ ‘ਚ ਇਹ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਦੂਜੇ ਹਫਤੇ ਹੀ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਇਹ ਸ਼ਬਦ ਦਾ ਜਾਪ ਕਰੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਦਸਾਂ ਪਾਤਿਸ਼ਾਹੀਆਂ ਦੀ ਜੋਤਿ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਹੁਕਮਨਾਮਾ ਸਾਹਿਬ ਜੀ*

ਸੋਰਠਿ ਮਹਲਾ ੫ ॥ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

☬ ਵਿਆਖਿਆ ☬ ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ ਜੀ! (ਆਖੋ – ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ॥੨॥੫॥੬੯॥

ਸੁਖਬੀਰ ਨੇ CM ਮਾਨ ਬਾਰੇ ਆਖੀ ਵੱਡੀ ਗੱਲ

ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਦੇ ਸੀਐੱਮ ਮਾਨ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਸ਼ਰਾਬ ਪੀ ਕੇ ਦਮਦਮਾ ਸਾਹਿਬ ਗਏ। ਸ਼ਰਾਬ ‘ਚ ਟੱਲੀ ਹੋਏ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਖੇ “ਨਤਮਸਤਕ” ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਕੀਤੀ ਹੈ। ਅਕਾਲੀ ਦਲ ਨੇ ਕੀਤੀ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਹੈ।

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ(Virsa Singh Valtoha) ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਨਾਲ ਸਹਿਮਤ ਹਾਂ ਕਿਉਂਕਿ ਸਾਨੂੰ ਵੀ ਲੱਗ ਰਿਹਾ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਹੈ। ਉਨ੍ਹਾਂ ਨੇ ਇਹ ਵੀ ਕਿਹਾ CM Mann ਦਾ ਮੈਡੀਕਲ ਕਰਵਾਇਆ ਜਾਵੇ ਜੇ ਸੱਚ ਨਾ ਹੋਇਆ ਤਾਂ ਮੈਂ ਮਾਅਫ਼ੀ ਮੰਗ ਲਾਵਾਂਗਾ।ਆਪ ਆਗੂ ਮਲਵਿੰਦਰ ਕੰਗ(Malwinder Kang) ਨੇ ਕਿਹਾ ਜਦੋਂ ਵੀ ਅਕਾਲੀ ਦਲ ਮੂੰਹ ਖੋਲਦਾ ਕੁਝ ਨਾ ਕੁਝ ਗਲਤ ਬੋਲਦੇ ਹਨ। ਸੁਖਬੀਰ ਬਾਦਲ ਆਪਣੀਆਂ ਗਲਤੀਆਂ ਤੋਂ ਸਬਕ ਨਹੀਂ ਲੈ ਰਿਹੈ।

ਮਾਨ ਸਰਕਾਰ ਦਾ ਵੱਡਾ ਐਲਾਨ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਖਾਸ ਤੌਰ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਜਲੰਧਰ ਪਹੁੰਚੇ ਸੀ। ਬਾਬਾ ਸਾਹਿਬ ਅੰਬੇਡਕਰ ਜਯੰਤੀ ਮੌਕੇ ਜਲੰਧਰ ‘ਚ ਸੂਬਾ ਪੱਧਰੀ ਸਮਾਗਮ ਰੱਖਿਆ ਗਿਆ ਹੈ।

ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਮਾਨ ਨੇ ਖਾਸ ਐਲਾਨ ਕਰਦਿਆ ਕਿਹਾ ਕਿ ਬਿਜਲੀ ਦੇ ਮੁੱਦੇ ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੈਂਟਰ ਦਾ ਪੈਸਾ ਕਦੀ ਵੀ ਵਾਪਸ ਨਹੀਂ ਜਾਵੇਗਾ ਤੇ ਜਿਨ੍ਹਾਂ ਵੀ ਸਕੀਮਾਂ ਲਈ ਸੈਂਟਰ ਦਾ ਪੈਸਾ ਆਉਂਦਾ ਹੈ, ਉਸੇ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਏਗਾ।

ਉੱਥੇ ਹੀ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਐਮਐਸਪੀ ਤੋਂ ਵੱਧ ਰੇਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਸਿੱਖਿਆ ਤੇ ਸਿਹਤ ਦਾ ਹੈ ਤੇ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਦ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਉੱਪਰ ਸਰਕਾਰ ਕੀ ਕਾਰਵਾਈ ਕਰਨ ਜਾ ਰਹੀ ਤੇ ਉਨ੍ਹਾਂ ਕਿਹਾ ਕਿ ਜਲਦ ਹੀ ਸਾਧੂ ਸਿੰਘ ਧਰਮਸੋਤ ਨਾਰਮਲ ਸੈੱਲ ਤੋਂ ਸਪੈਸ਼ਲ ਸੈੱਲ ਮੰਗਦੇ ਹੋਏ ਨਜ਼ਰ ਆਉਣਗੇ।

ਇਸ ਦੇ ਨਾਲ ਉਨ੍ਹਾਂ ਕਾਂਗਰਸੀ ਆਗੂ ਪਰਗਟ ਸਿੰਘ ਵੱਲੋਂ ਕੀਤੇ ਟਵੀਟ ਦਾ ਵੀ ਜਵਾਬ ਦਿੱਤਾ ਤੇ ਕਿਹਾ ਕਿ ਥੋੜ੍ਹੇ ਦਿਨ ਰੁਕ ਜਾਓ ਮੰਤਰੀਆਂ ਨੂੰ ਵੱਡੀਆਂ ਗੱਡੀਆਂ ਤੇ ਕੀ ਪੁਰਾਣੇ ਵਿਧਾਇਕਾਂ ਕੋਲ ਜਿਹੜੀਆਂ ਸਰਕਾਰੀ ਗੱਡੀਆਂ ਨੇ ਉਹ ਵੀ ਵਾਪਸ ਲੈ ਲਈਆਂ ਜਾਣਗੀਆਂ।

ਇਹ ਕਥਾ ਬੀਬੀਆਂ ਜਰੂਰ ਸੁਣਨ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ ਜੀ ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

error: Content is protected !!