ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ

ਪੰਜਾਬੀਓ ਥੋੜ੍ਹਾ ਸਮਾਂ ਦਿਓ, ਰੰਗਲਾ ਪੰਜਾਬ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ: ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾਈ ਹੈ ਤੇ ਲਿਖਿਆ ਹੈ-ਪੰਜਾਬੀਓ ਥੋੜ੍ਹਾ ਸਮਾਂ ਦਿਓ! ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕਾਹਲੀ ਨਾ ਕਰੀਏ। ਸਾਨੂੰ ਥੋੜ੍ਹਾ ਸਮਾਂ ਦਿਓ।ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾਈ ਹੈ ਤੇ ਲਿਖਿਆ ਹੈ-ਪੰਜਾਬੀਓ ਥੋੜ੍ਹਾ ਸਮਾਂ ਦਿਓ!ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।

ਦੱਸ ਦਈਏ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।

ਉਨ੍ਹਾਂ ਨੇ ਪੰਜਾਬੀਆਂ ਨੂੰ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਦੱਸ ਦਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਲੋਕਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਹੋਣ ਦੀ ਝਾਕ ਹੈ। ਸਭ ਤੋਂ ਵੱਡਾ ਮੁੱਦਾ 300 ਯੂਨਿਟ ਮੁਫਤ ਬਿਜਲੀ ਦਾ ਹੈ। ਇਸ ਤੋਂ ਇਲਾਵਾ ਬੇਰੁਜ਼ਗਾਰੀ, ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਚਰਚੇ ਦੇ ਵਿਸ਼ੇ ਹਨ।ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ਉਤੇ ਵੀ ਵਿਰੋਧੀ ਧਿਰਾਂ ਆਪ ਸਰਕਾਰ ਨੂੰ ਘੇਰ ਰਹੀਆਂ ਹਨ।

ਇਨ੍ਹਾ ਲੋਕਾ ਨੂੰ ਮਿਲੇਗਾ 51000 ਹਜ਼ਾਰ ਰੁ

ਦੋਸਤੋ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਹੂਲਤਾਂ ਪੈਦਾ ਕੀਤੀਆਂ ਜਾ ਰਹੀਆਂ ਹਨ।ਜਿਵੇਂ ਕਿ ਹੁਣ ਸੇਵਾ ਕੇਂਦਰਾਂ ਦੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਲੋਕਾਂ ਨੂੰ ਪ੍ਰਾਪਤ ਹੋ ਸਕਦੀਆਂ ਹਨ।ਪਹਿਲੇ ਐਲਾਨ ਮੁਤਾਬਿਕ ਹੁਣ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰ ਖੋਲ੍ਹੇ ਜਾਣਗੇ ਅਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।ਤੁਹਾਨੂੰ ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਖੋਲ੍ਹੇ ਜਾਣਗੇ।

ਇਸ ਤੋਂ ਇਲਾਵਾ ਦੋਸਤੋ ਹੁਣ ਸੁਵਿਧਾ ਕੇਂਦਰ ਦੇ ਵਿੱਚ ਸਾਰੇ ਸਰਟੀਫਿਕੇਟ ਜਿਵੇਂ ਕਿ ਆਧਾਰ ਕਾਰਡ,ਜਨਮ ਸਰਟੀਫਿਕੇਟ,ਵਿਆਹ ਦਾ ਸਰਟੀਫਿਕੇਟ ਆਦਿ ਸਭ ਬਣਾਏ ਜਾਣਗੇ। ਜਿਹੜੇ ਬੇਰੋਜ਼ਗਾਰ ਨੌਕਰੀਆਂ ਦੇ ਫ਼ਾਰਮ ਭਰਦੇ ਹਨ ਉਹ ਵੀ ਹੁਣ ਸੇਵਾ ਕੇਂਦਰ ਦੇ ਵਿੱਚ ਭਰੇ ਜਾਣਗੇ।

ਇਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਸਹੂਲਤਾਂ ਪ੍ਰਦਾਨ ਹੋਵੇਗੀ। ਦੋਸਤੋ ਸੇਵਾ ਕੇਂਦਰ ਦੇ ਵਿੱਚ ਸ਼ਗਨ ਸਕੀਮ ਦੇ ਪੈਸੇ,1000 ਰੁਪਏ ਪ੍ਰਤੀ ਮਹੀਨਾ ਸਕੀਮ ਦੇ ਪੈਸੇ ਅਤੇ ਬੁਢਾਪਾ ਪੈਨਸ਼ਨ ਵੀ ਮਿਲੇਗੀ।ਇਸ ਤਰ੍ਹਾਂ ਪੰਜਾਬ ਸਰਕਾਰ ਨੇ ਸਾਰੇ ਹੀ ਸੇਵਾ

ਕੇਂਦਰਾਂ ਦੇ ਵਿੱਚ ਅਜਿਹੇ ਆਦੇਸ਼ ਜਾਰੀ ਕਰ ਦਿੱਤੇ ਹਨ।ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

ਪੰਜਾਬ ਚ ਗਰਮੀ ਬਾਰੇ ਵੱਡੀ ਜਾਣਕਾਰੀ

ਮਾਰਚ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਤਾਪਮਾਨ ਆਮ ਨਾਲੋਂ 8 ਤੋਂ 11 ਡਿਗਰੀ ਸੈਲਸੀਅਸ ਤੋਂ ਉੱਪਰ ਚੱਲ ਰਿਹਾ ਹੈ । ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ, ਬਠਿੰਡਾ 43.4, ਮੁਕਤਸਰ ਅਤੇ ਫਿਰੋਜ਼ਪੁਰ 43.3, ਪਟਿਆਲਾ ਵਿੱਚ 43, ਮੋਗਾ ਵਿੱਚ 42.5, ਹੁਸ਼ਿਆਰਪੁਰ ਵਿੱਚ 42, ਅੰਮ੍ਰਿਤਸਰ ਵਿੱਚ 42.3 ਅਤੇ ਲੁਧਿਆਣਾ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ.ਕੇ.ਕੇ.ਗਿੱਲ ਅਨੁਸਾਰ ਸਾਲ 1970 ਤੋਂ 2021 ਦੌਰਾਨ ਕਦੇ ਵੀ ਅਪ੍ਰੈਲ ਦੇ ਪਹਿਲੇ 10 ਦਿਨਾਂ ਵਿੱਚ ਦਿਨ ਦਾ ਤਾਪਮਾਨ ਕਦੇ ਵੀ ਇੰਨਾ ਨਹੀਂ ਰਿਹਾ । ਇਹ ਤਾਪਮਾਨ ਆਮ ਨਾਲੋਂ 8 ਤੋਂ 11 ਡਿਗਰੀ ਵੱਧ ਹੈ । ਪਿਛਲੇ ਸਾਲਾਂ ਦੌਰਾਨ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਜੇਕਰ ਇੱਕ-ਦੋ ਦਿਨ ਵੀ ਤਾਪਮਾਨ ਆਮ ਨਾਲੋਂ ਵੱਧ ਰਿਹਾ ਤਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਰਾਹਤ ਮਿਲਦੀ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਇਆ।

ਦੱਸ ਦੇਈਏ ਕਿ ਮਾਰਚ ਤੋਂ ਹੁਣ ਤੱਕ ਇੱਕ ਵਾਰ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੋਇਆ ਅਤੇ ਮਾਰਚ ਤੋਂ ਬਾਅਦ ਅਪ੍ਰੈਲ ਵੀ ਹੁਣ ਤੱਕ ਖੁਸ਼ਕ ਚੱਲ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਤਾਪਮਾਨ ਹੋਰ ਵਧ ਸਕਦਾ ਹੈ । ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 12 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਆਉਣ ਵਾਲਾ ਪਾਣੀ ਸੰਕਟ ਵੀ ਵਧ ਸਕਦਾ ਹੈ।

ਮੌਸਮ ਬਾਰੇ ਆਈ ਵੱਡੀ ਜਾਣਕਾਰੀ

ਇਸ ਅਪ੍ਰੈਲ ਦੇ ਮਹੀਨੇ ਵਿੱਚ ਵੀ ਜਿੱਥੇ ਗਰਮੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਪਾਰੇ ਵਿੱਚ ਵੀ ਭਾਰੀ ਵਾਧਾ ਹੋਣ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਆਪਣੀ ਪੂਰੀ ਤਰਾਂ ਇਹਤਿਆਤ ਵਰਤਨੀ ਚਾਹੀਦੀ ਹੈ।

ਹੁਣ ਮੌਸਮ ਵਿਭਾਗ ਤੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੌਸਮ ਦਾ ਯੈਲੋ ਅਲਰਟ ਜਾਰੀ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਹੀਟ ਵੇਵ ਦੇ ਚਲਣ ਦੀ ਜਾਣਕਾਰੀ ਪਹਿਲਾਂ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੀ।

ਉਥੇ ਹੀ ਹੁਣ ਲੁਧਿਆਣਾ ਵਿੱਚ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਇਨ੍ਹਾਂ ਦਿਨਾਂ ਵਿੱਚ ਪਾਰਾ 6 ਤੋਂ 8 ਡਿਗਰੀ ਤੱਕ ਹੋਰ ਵਧ ਜਾਵੇਗਾ। ਜਿੱਥੇ ਇਸ ਤੇਜ਼ ਗਰਮੀ ਦੀ ਲਹਿਰ ਚੱਲੇਗੀ ਉਥੇ ਹੀ ਲੋਕ ਵੀ ਬੇਵਸ ਅਤੇ ਲਾਚਾਰ ਨਜ਼ਰ ਆ ਰਹੇ ਹਨ। ਕਿਉਂ ਕਿ ਸ਼ੁੱਕਰਵਾਰ ਨੂੰ ਸਾਰਾ ਦਿਨ ਇਸ ਹੀਟ ਵੇਵ ਦੇ ਕਾਰਨ ਲੁਧਿਆਣੇ ਦਾ ਸ਼ਹਿਰ ਵੀ ਤੰਦੂਰ ਵਾਂਗ ਤਪਦਾ ਰਿਹਾ ਹੈ।

ਉੱਥੇ ਹੀ ਡਾਕਟਰ ਵੱਲੋਂ ਵੀ ਲੋਕਾਂ ਨੂੰ ਲੰਮੇ ਸਮੇਂ ਤੱਕ ਧੁੱਪ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਬਾਰੇ ਆਖਿਆ ਜਾ ਰਿਹਾ ਹੈ ਤਾਂ ਜੋ ਤੇਜ਼ ਧੁੱਪ ਦੇ ਕਾਰਨ ਡੀਹਾਈਡਰੇਸ਼ਨ ਨਾ ਹੋ ਸਕੇ। ਉਥੇ ਹੀ ਤੇਜ਼ ਧੁੱਪ ਫਸਲਾ ਲਈ ਵੀ ਨੁਕਸਾਨਦਾਇਕ ਸਾਬਤ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਤਾਪਮਾਨ ਵਿਚ ਭਾਰੀ ਵਾਧਾ ਹੋਵੇਗਾ।

ਪਤੀ-ਪਤਨੀ ਇਹ ਕੰਮ ਨਾ ਕਰਨ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।* (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?

ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ

ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਦਰਸ਼ਨ ਕਰੋ ਜੀ 400 ਸਾਲ ਪੁਰਾਤਨ ਘਰ ਦੇ

ਗੁਰਦੁਆਰਾ ਸ਼੍ਰੀ ਚੋਲ੍ਹਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਤਹਿਸੀਲ ਦੇ ਪਿੰਡ ਚੋਲ੍ਹਾ ਵਿਚ ਸਥਿਤ ਹੈ | ਇਸ ਪਿੰਡ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋ ਪ੍ਰਾਪਤ ਹੈ | ਜਦੋਂ ਗੁਰੂ ਸਾਹਿਬ ਇਥੇ ਆਏ ਤਾਂ ਇਸ ਪਿੰਡ ਦਾ ਨਾਮ ਭੈਣੀ ਸੀ | ਗੁਰੂ ਸਾਹਿਬ ਸੰਗਤ ਨੂੰ ਉਪਦੇਸ਼ ਦੇ ਰਹੇ ਸਨ ਕੇ ਪਿੰਡ ਦੀ ਇਕ ਬੀਬੀ ਨੇ ਗੁਰੂ ਸਾਹਿਬ ਲਈ ਚੂਰੀ ਲੈਕੇ ਆਈ | ਗੁਰੂ ਸਾਹਿਬ ਇਹ ਛਕਕੇ ਬਹੁਤ ਖੁਸ਼ ਹੋਏ ਅਤੇ ਉਸਦਾ ਧਨਵਾਦ ਕਰਦੇ ਹੋਏ ਤੇ ਕਿਹਾ ਭਾਈ ਤੂੰ ਤਾਂ ਸਾਦੇ ਲਈ ਚੋਲ੍ਹਾ ਤਿਆਰ ਕਰ ਲਿਆਈ ਹੈਂ ਗੁਰੂ ਸਹਿਬ ਨੇ ਇਹ ਸ਼ਬਦ ਉਚਾਰੇ

ਆਸਾ ਮ ੫ : ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹ ਹਰਿ ਕਾ ਚੋਲ੍ਹਾ|| ਧਨਾਸਰੀ ਮ ੫ : ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਉ ਉਲ੍ਹਾ|| ਹਰਿ ਧਨੁ ਸੰਚਨ ਭੋਜਨ ਇਹੁ ਨਾਨਕ ਕੀਨੋ ਚੋਲ੍ਹਾ|| ਉਸਤੋਂ ਬਾਅਦ ਇਸ ਨਗਰ ਦਾ ਨਾਮ ਚੋਲ੍ਹਾ ਪੈ ਗਿਆ ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਜੀ (ਸ਼੍ਰੀ ਕੋਠੜੀ ਸਾਹਿਬ) ਵਾਲੇ ਸਥਾਨ ਤੇ ਗੁਰੂ ਸਾਹਿਬ ਸਮੇਤ ਪਰਿਵਾਰ ੨ ਸਾਲ ੫ ਮਹੀਨੇ ਅਤੇ ੨੩ ਦਿਨ ਰਹੇ |

ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ[2] ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।

ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ,।।

ਇੱਥੋ ਮਿਲਦਾ ਹੈ ਸਭ ਤੋਂ ਸਸਤਾ ਸਾਮਾਨ ਦੋਖੋ

ਜੇਕਰ ਤੁਸੀ ਆਪਣੇ ਘਰ ਲਈ ਫਰਨੀਚਰ ਖਰੀਦਣਾ ਚਾਹੁੰਦੇ ਹੋ ਜਾਂ ਫਿਰ ਆਪਣਾ ਫਰਨੀਚਰ ਸ਼ੋਰੂਮ ਖੋਲ੍ਹਣ ਬਾਰੇ ਸੋਚ ਰਹੇ ਹੋ ਤਾਂ ਅੱਜ ਅਸੀ ਤੁਹਾਨੂੰ ਭਾਰਤ ਦੀ ਸਭਤੋਂ ਸਸਤੀ ਫਰਨੀਚਰ ਦੀ ਦੁਕਾਨ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇੱਥੋਂ ਤੁਸੀ ਹਰ ਪ੍ਰਕਾਰ ਦਾ ਵਧੀਆ ਤੋਂ ਵਧੀਆ ਕੁਆਲਿਟੀ ਦਾ ਫਰਨੀਚਰ ਵੀ ਬਹੁਤ ਘੱਟ ਕੀਮਤ ਵਿੱਚ ਖਰੀਦ ਸਕਦੇ ਹੋ ਅਤੇ ਆਪਣਾ ਬਿਜਨੇਸ ਸ਼ੁਰੂ ਕਰ ਸਕਦੇ ਹੋ।

ਇੱਥੇ ਤੁਹਾਨੂੰ ਹਰ ਪ੍ਰਕਾਰ ਦਾ ਫਰਨੀਚਰ ਜਿਵੇਂ ਬੈੱਡ, ਸੋਫਾ, ਅਲਮਾਰੀ, ਟੇਬਲ, ਡਾਇਨਿੰਗ ਟੇਬਲ, ਸੋਫਾ ਕਮ ਬੈੱਡ ਅਤੇ ਹਰ ਪ੍ਰਕਾਰ ਦਾ ਫਰਨੀਚਰ ਬਹੁਤ ਹੀ ਘੱਟ ਕੀਮਤ ਵਿੱਚ ਮਿਲ ਜਾਵੇਗਾ। ਦੋਸਤੋ ਅਸੀ ਗੱਲ ਕਰ ਰਹੇ ਹਨ ਗੌਤਮ ਫਰਨੀਚਰ ਹਾਉਸ ਦੇ ਬਾਰੇ।

ਤੁਹਾਨੂੰ ਦੱਸ ਦੇਈਏ ਕਿ ਇਹ ਸਾਰਾ ਫਰਨੀਚਰ ਖੁਦ ਤਿਆਰ ਕਰਵਾਉਂਦੇ ਹਨ, ਇਸੇ ਕਾਰਨ ਇੱਥੇ ਫਰਨੀਚਰ ਇੰਨਾ ਸਸਤਾ ਹੈ। ਸਭਤੋਂ ਪਹਿਲਾਂ L ਕਾਰਨਰ ਸੋਫੇ ਦੀ ਗੱਲ ਕਰੀਏ ਤਾਂ ਤੁਹਾਨੂੰ ਇਹ 9 ਸਿਟਿੰਗ ਵਾਲਾ ਸਭਤੋਂ ਵਧੀਆ ਕੁਆਲਿਟੀ ਦਾ ਸੋਫਾ ਇੱਥੋਂ ਸਿਰਫ 22500 ਰੁਪਏ ਵਿੱਚ ਮਿਲ ਜਾਵੇਗਾ।

ਇਸ ਸੋਫੇ ਦੇ ਨਾਲ ਤੁਹਾਨੂੰ ਇੱਕ ਕਾਫ਼ੀ ਵੱਡਾ ਸੈਂਟਰ ਟੇਬਲ ਵੀ ਮਿਲੇਗਾ। ਇਸੇ ਤਰ੍ਹਾਂ ਜੇਕਰ ਤੁਸੀ ਘੱਟ ਰੇਂਜ ਵਿੱਚ ਸੋਫਾ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਨੂੰ ਇੱਥੋਂ ਸਿਰਫ 5500 ਰੁਪਏ ਦੀ ਸ਼ੁਰੁਆਤੀ ਕੀਮਤ ਉੱਤੇ ਸੋਫਾ ਸੈੱਟ ਮਿਲ ਜਾਵੇਗਾ।

ਇਸਤੋਂ ਬਾਅਦ ਬੈੱਡ ਦੀ ਗੱਲ ਕਰੀਏ ਤਾਂ ਤੁਸੀ ਇਸ ਦੁਕਾਨ ਤੋਂ ਸਿਰਫ 8500 ਰੁਪਏ ਵਿੱਚ ਬਾਕਸ ਵਾਲਾ ਡਬਲ ਬੈਡ ਲੈ ਸਕਦੇ ਹੋ। ਤੁਸੀ ਜੇਕਰ ਸਾਰਾ ਫਰਨੀਚਰ ਇਕੱਠਾ ਖਰੀਦਦੇ ਹੋ ਤਾਂ ਤੁਹਾਨੂੰ ਹੋਰ ਵੀ ਡਿਸਕਾਉਂਟ ਮਿਲ ਜਾਵੇਗਾ। ਸਾਰੇ ਫਰਨੀਚਰ ਐਟਮਸ ਦੀ ਕੀਮਤ ਜਾਨਣ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….

ਰਾਜਾ ਵੜਿੰਗ ਬਾਰੇ ਆਈ ਵੱਡੀ ਅਪਡੇਟ

ਕਾਂਗਰਸ ਹਾਈਕਮਾਂਡ ਨੇ ਵਿਧਾਇਕ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਦੋਂਕਿ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਮੋਹਰ ਲਗਾ ਦਿੱਤਾ ਹੈ । ਸੂਤਰਾਂ ਦਾ ਕਹਿਣਾ ਹੈ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਤੋਂ ਛੁੱਟੀ ਹੋ ਗਈ ਹੈ।

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਇਸ ਵੇਲੇ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਲਾਉਣ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ‘ਤੇ ਮੋਹਰ ਲੱਗ ਸਕਦੀ ਹੈ।

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਸੀ ਕਿ ਇਸ ਦੌੜ ‘ਚ ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ ਅਤੇ ਸੰਤੋਖ ਚੌਧਰੀ ਦਾ ਨਾ ਵੀ ਚਰਚਾ ‘ਚ ਸੀ ਪਰ ਸੂਤਰਾਂ ਮੁਤਾਬਕ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਦੀ ਜ਼ਿਆਦਾ ਸੰਭਾਵਨਾ ਪ੍ਰਗਟ ਕੀਤੀ ਗਈ ਸੀ । ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਂਗਰਸ ਸੂਬਾ ਕਮੇਟੀ ਵੱਲੋਂ ਹਾਈਕਮਾਨ ਨੂੰ ਉਕਤ ਨਾਵਾਂ ਦੀ ਸੂਚੀ ਭੇਜ ਦਿੱਤੀ ਗਈ ਸੀ ਪਰ ਹੁਣ ਰਾਜਾ ਵੜਿੰਗ ਤੇ ਪੱਕੀ ਮੋਹਰ ਲੱਗ ਗਈ ਹੈ।

ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨੂੰ ਸਿਰਫ ਇਕ ਲਾਈਨ ‘ਚ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਸੀ।

ਮੂਲ ਮੰਤਰ ਸਾਹਿਬ ਦਾ ਫਲ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ

ਬਾਲੀਵੁੱਡ ਤੋਂ ਆਈ ਇਹ ਵੱਡੀ ਜਾਣਕਾਰੀ

ਹੁਣ 300 ਫਿਲਮਾਂ ਕਰਨ ਵਾਲੇ ਇਸ ਦਿਗਜ ਅਦਾਕਾਰ ਦੀ ਹੋਈ ਅਚਾਨਕ ਮੌਤ, ਜਿਸ ਨਾਲ ਬੋਲੀਵੁਡ ਚ ਛਾਇਆ ਸੋਗ , ਜਿਸਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਸਿਨੇਮਾ ਦੇ ਮਸ਼ਹੂਰ ਅਦਾਕਾਰ M Balayya ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨ੍ਹਾਂ ਨੇ ਭਾਰਤੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਦੇ ਤੌਰ ਉਪਰ 300 ਫਿਲਮਾਂ ਵਿੱਚ ਕੰਮ ਕਰਕੇ ਆਪਣੀ ਪਛਾਣ ਬਣਾਈ ਸੀ। 94 ਸਾਲਾਂ ਦੇ M Balayya ਦਾ ਸ਼ਨੀਵਾਰ ਸਵੇਰੇ ਹੈਦਰਾਬਾਦ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦਿਹਾਂਤ ਹੋਇਆ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। M Balayya ਨੇ ਇੱਕ ਅਦਾਕਾਰ ਦੇ ਤੌਰ ‘ਤੇ ਉਨ੍ਹਾਂ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ (Ethuku Pai Ethu)ਨਾਲ ਕੀਤੀ ਸੀ। ਇਹ ਫਿਲਮ ਤਾਪੀ ਚਾਣਕਿਆ ਦੁਆਰਾ ਨਿਰਦੇਸ਼ਿਤ ਅਤੇ ਸਾਰਥੀ ਸਟੂਡੀਓ ਦੁਆਰਾ ਨਿਰਮਿਤ ਇੱਕ ਸਮਾਜਿਕ ਫਿਲਮ ਹੈ।

ਇਸ ਰਾਹੀਂ ਉਨ੍ਹਾਂ ਵੱਲੋਂ ਬਹੁਤ ਜ਼ਿਆਦਾ ਸੁਪਰਹਿੱਟ ਫਿਲਮਾਂ ਵਿਚ ਕੰਮ ਕੀਤਾ ਗਿਆ ਜਿਨ੍ਹਾਂ ਵਿੱਚ ‘ਪਾਰਵਤੀ ਕਲਿਆਣਮ’, ਕ੍ਰਿਸ਼ਨਾ ਕੁਮਾਰੀ’,ਕੁਮਕੁਮ ਰੇਖਾ,ਭਾਗਯਦੇਵਤਾ’ ਆਦਿ ਸ਼ਾਮਲ ਹਨ। ਵੱਖ ਵੱਖ ਫ਼ਿਲਮ ਵਿਚ ਉਨ੍ਹਾਂ ਦੀ ਅਦਾਕਾਰੀ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੇ ਸਨਮਾਨ ਵੀ ਮਿਲ ਚੁੱਕੇ ਸਨ। ਉਨ੍ਹਾਂ ਦੀ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ।।

error: Content is protected !!