ਵਾਈਟ ਹਾਊਸ ਚ ਸਿੱਖਾਂ ਲਈ ਖੁਸ਼ਖਬਰੀ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਪੰਜਾਬ ਤੋਂ ਚੰਡੀਗੜ੍ਹ ਇਹ ਚੀਜ਼ ਨਾ ਲੈ ਕੇ ਆਉ ਜਾਣੋ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸ਼ਰਾਬ ਸੂਬੇ ਵਿੱਚ ਸਭ ਤੋਂ ਵੱਧ ਸਪਲਾਈ ਹੋ ਰਹੀ ਹੈ। ਇਸ ਸਭ ਗ਼ੈਰ ਕਾਨੂੰਨੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਇਹਨਾਂ ਤਸਕਰਾਂ ਨੂੰ ਕਾਬੂ ਕਰਨ ਦੇ ਲਈ ਐਕਸਾਈਜ਼ ਵਿਭਾਗ ਨੇ ਆਪਣੇ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਖਾਸਾ ‘ਚ ਡਿਸਟਿਲਰੀ ‘ਚੋਂ ਗ਼ੈਰ ਕਾਨੂੰਨੀ ਤੌਰ ‘ਤੇ ਫੜੀ ਮਹਿੰਗੀ ਬ੍ਰਾਂਡ ਦੀ ਸ਼ਾਰਬ ਤੋਂ ਬਾਅਦ ਪੰਜਾਬ ਦੇ ਐਕਸਾਈਜ਼ ਵਿਭਾਗ ਨੇ ਆਪਣੀ ਜਾਂਚ ਨੂੰ ਹੋਰ ਅੱਗੇ ਵਧਾਇਆ। ਖਾਸ ਕਰਕੇ ਉਹਨਾਂ ਖੇਤਰਾਂ ਵਿੱਚ ਜੋ ਚੰਡੀਗੜ੍ਹ ਦੀ ਸਰਹੱਦ ਨਾਲ ਲੱਗਦੇ ਹਨ।

ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਅਫ਼ਸਰਾਂ ਨੇ ਇਕ ਅਪ੍ਰੈਲ ਤੋਂ ਲੈ ਕੇ 31 ਅਗਸਤ ਤੱਕ ਵਿਭਾਗ ਨੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਫੜਨ ਦੇ ਜਿੰਨੇ ਮਾਮਲੇ ਮਾਮਲੇ ਦਰਜ ਕੀਤੇ ਹਨ, ਉਨ੍ਹਾਂ ਵਿਚੋਂ 18 ਅਜਿਹੇ ਹਨ ਜਿਹੜੇ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਪੰਜਾਬ ਦੇ ਬਾਜ਼ਾਰਾਂ ਵਿਚ ਪਹੁੰਚਾ ਰਹੇ ਸਨ। ਇਨ੍ਹਾਂ ਵਿਚ 2916 ਪੇਟੀਆਂ ਵੀ ਫੜੀਆਂ ਗਈਆਂ ਹਨ। ਵਿਭਾਗ ਨੂੰ ਖਦਸ਼ਾ ਹੈ ਕਿ ਇਹ ਤਾਂ ਉਹ ਮਾਲ ਹੈ ਜੋ ਫੜਿਆ ਗਿਆ ਹੈ, ਹੋ ਸਕਦਾ ਹੈ ਕਿ ਇਸ ਤੋਂ ਕਿਤੇ ਜ਼ਿਆਦਾ ਬਾਜ਼ਾਰ ਵਿਚ ਖਪਾ ਦਿੱਤਾ ਗਿਆ ਹੋਵੇ।ਆਬਕਾਰੀ ਵਿਭਾਗ ਦੇ ਕਮਿਸ਼ਨਰ ਵਰੁਣ ਰੁਜ਼ਮ ਨੇ ਚੰਡੀਗੜ੍ਹ ਤੋਂ ਹੋ ਰਹੀ ਤਸਕਰੀ ਦਾ ਮਾਮਲਾ ਚੰਡੀਗੜ੍ਹ ਦੇ ਡੀਸੀ ਵਿਨੇ ਪ੍ਰਤਾਪ ਸਿੰਘ ਕੋਲ ਵੀ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਡਿਸਟਿਲਰੀਆਂ ਤੇ ਬਾਟਲਿੰਗ ਪਲਾਂਟਾਂ ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਜਿਹੇ 186 ਮਾਮਲੇ ਦਰਜ ਕੀਤੇ ਗਏ ਹਨ ਜੋ ਚੰਡੀਗੜ੍ਹ ਤੋਂ ਪੰਜਾਬ ਵਿਚ ਤਸਕਰੀ ਦੇ ਸਨ।

ਵਰੁਣ ਰੂਜ਼ਮ ਨੇ ਕਿਹਾ ਕਿ ਇੰਨੀ ਵੱਡੀ ਤਸਕਰੀ ਚੰਡੀਗੜ੍ਹ ਦੇ ਬਾਟਲਿੰਗ ਪਲਾਂਟ ਤੇ ਮੈਨੂਫੈਕਚਰਰਾਂ ਦੀ ਮਿਲੀਭੁਗਤ ਤੋਂ ਬਿਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਾ ਸਿਰਫ ਪੰਜਾਬ ਨੂੰ ਮਾਲੀਏ ਦੇ ਰੂਪ ਵਿਚ ਨੁਕਸਾਨ ਹੋ ਰਿਹਾ ਹੈ ਸਗੋਂ ਇਸ ਦਾ ਘਾਟਾ ਚੰਡੀਗੜ੍ਹ ਨੂੰ ਵੀ ਪੈ ਰਿਹਾ ਹੈ। ਡੀਸੀ ਚੰਡੀਗੜ੍ਹ ਨੂੰ ਸਾਰੇ 186 ਕੇਸਾਂ ਦੀ ਡਿਟੇਲ ਭੇਜਦੇ ਹੋਏ ਪੰਜਾਬ ਦੇ ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਤਹਿ ਤੱਕ ਜਾਇਆ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਲੀਕੇਜ ਕਿਥੇ ਹੋ ਰਹੀ ਹੈ। ਇਸ ਵਿਚ ਬਾਟਲਿੰਗ ਤੇ ਡਿਸਟਿਲਰੀਆਂ ਦੇ ਕਿਹੜੇ- ਕਿਹੜੇ ਲੋਕ ਸ਼ਾਮਿਲ ਹਨ।

ਇਨ੍ਹਾਂ ਲੋਕਾਂ ਲਈ ਆਈ ਵੱਡੀ ਅਪਡੇਟ

ਗਰੀਬ ਲੋਕਾਂ ਲਈ ਆਈ ਖੁਸਖਬਰੀ ਖਾਤਿਆਂ ਦੇ ਵਿੱਚ ਆਉਣਗੇ ਪੈਸੇ ਭਰ ਲਓ ਫਾਰਮ। ਸਰਕਾਰ ਦੀ ਨਵੀਂ ਸਕੀਮ ਹੋਈ ਸ਼ੁਰੂ। ਇਸ ਸਕੀਮ ਦੇ ਰਾਹੀਂ ਇੱਕ ਇਕ ਲੱਖ ਰੁਪਏ ਦਾ ਤੁਹਾਨੂੰ ਲਾਭ ਮਿਲੇਗਾ। ਦੱਸ ਦਈਏ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਮਾਣ ਸਰਕਾਰ ਵੱਲੋਂ ਇੱਕ ਖਾਸ ਤੋਹਫਾ ਮਿਲਣ ਜਾ ਰਿਹਾ ਹੈ। ਜਿਸ ਰਾਹੀਂ ਗਰੀਬ ਅਨੁਸੂਚਿਤ ਜਾਤੀ ਦੇ ਲੋਕ ਆਸਾਨੀਨਾਲ ਆਪਣੀ ਰੋਜ਼ੀ ਰੋਟੀ ਕਮਾ ਸਕਦੇ ਹਨ।

ਪੰਜਾਬ ਦੀ ਮਾਨ ਸਰਕਾਰ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਰਾਜ ਸਰਕਾਰ ਦੀ ਪ੍ਰਧਾਨ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਤਹਿਤ ਗਰੀਬ ਅਨੁਸੂਚਿਤ ਜਾਤੀ ਦੇ ਲੋਕਾ ਨੂੰ ਟਰੀ ਬੈਟਰੀਆਂ ਵਾਲੇ ਈ ਰਿਕਸ਼ਾ ਮੁਹੱਈਆ ਕਰਵਾਏ ਜਾ ਰਹੇ ਹਨ। ਦੱਸ ਦਈਏ ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਦਿੱਤੀ ਹੈ।

ਮੰਤਰੀ ਡਾਕਟਰ ਬਲਜੀਤ ਕੌਰ ਨੇ ਦੱਸਿਆ ਈ ਸਕੀਮ ਤਹਿਤ ਡੀਜ਼ਲ ਇੰਜਨ ਨਾਲ ਆਟੋ ਚਲਾਉਣ ਵਾਲਿਆਂ ਨੂੰ ਬੈਟਰੀ ਵਾਲੇ ਈ ਰਿਕਸ਼ਾ ਦਿੱਤੇ ਜਾਣਗੇ। ਦੋਸਤੋ ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋਤਾਂ ਹੇਠ ਦਿੱਤੀ ਵੀਡੀਓ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਜਾਣਕਾਰੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਪਾਠ ਸਮੇਂ ਇਹ ਸੰਕੇਤ ਆਉਣ ਤਾ ਸੁਣੋ

ਦਸ਼ਮੇਸ਼ ਪਿਤਾ ਜੀ ਦੀ ਭਵਿੱਖਬਾਣੀ ਸੁਣੋ

ਧੰਨ ਬਾਬਾ ਦੀਪ ਸਿੰਘ ਜੀ ਦੀ ਕਿਰਪਾ ਸੁਣੋ

ਚਉਪਹਿਰਾ ਸਾਹਿਬ ਕੱਟਣ ਦਾ ਚਮਤਕਾਰ ਵੀਡੀਓ

ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਬਾਬਾ ਦੀਪ ਸਿੰਘ ਜੀ ਅੰਮ੍ਰਿਤਸਰ ਵਿਖੇ ਹਰ ਐਤਵਾਰ ਨੂੰ ਚੌਪਹਿਰਾ ਸਾਹਿਬ ਕੱਟਿਆ ਜਾਂਦਾ ਹੈ। ਹਰ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਚੌਪਹਿਰਾ ਸਾਹਿਬ ਜੀ ਦਾ ਪਾਠ ਹੁੰਦਾ ਹੈ। ਜੇ ਕੋਈ ਸੰਗਤ ਇਸ ਗੁਰਦੁਆਰਾ ਸਾਹਿਬ ਨਹੀਂ ਪਹੁੰਚ ਸਕਦੀ ਤਾਂ ਉਹ ਆਪਣੇ ਘਰ ਵਿੱਚ ਵੀ ਚੌਪਹਿਰਾ ਸਾਹਿਬ ਜੀ ਦਾ ਪਾਠ ਕਰ ਸਕਦੀ ਹੈ।ਚੌਪਹਿਰਾ ਤੋਂ ਭਾਵ ਉਹ 4 ਘੰਟੇ ਜਦੋਂ ਸੰਗਤ ਅਕਾਲ ਪੁਰਖ ਦੀ ਉਸਤਤ ਕਰਦੀ ਹੈ। ਸੰਗਤ ਦਾ ਵਿਸ਼ਵਾਸ ਹੈ ਕਿ ਚੌਪਹਿਰਾ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਆਪ ਹਾਜ਼ਰ ਹੁੰਦੇ ਹਨ।

ਚੌਪਹਿਰਾ ਸਾਹਿਬ ਕੱਟਣ ਵੇਲੇ ਘਰੋਂ ਕੇਸੀ ਇਸ਼ਨਾਨ ਕਰਕੇ ਸਾਫ਼ ਸੁਥਰੇ ਕੱਪੜੇ ਪਾ ਕੇ ਜਾਣਾ ਚਾਹੀਦਾ ਹੈ। ਜੇਕਰ ਸੰਗਤ ਨੇ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਚੌਪਹਿਰਾ ਸਾਹਿਬ ਕੱਟਣਾ ਹੈ ਤਾਂ 2 ਘੰਟੇ ਪਹਿਲਾਂ ਪਹੁੰਚਣਾ ਚਾਹੀਦਾ ਹੈ ਤਾਂ ਜੋ ਆਸਾਨੀ ਨਾਲ ਬੈਠਣ ਨੂੰ ਜਗ੍ਹਾ ਮਿਲ ਸਕੇ।ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ 5 ਪਾਠ ਜਪੁ ਜੀ ਸਾਹਿਬ ਜੀ ਦੇ , 2 ਪਾਠ ਚੌਪਈ ਸਾਹਿਬ ਜੀ ਦੇ ਅਤੇ ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕਰਨਾ ਹੈ। ਜੇਕਰ ਲੋੜ ਪਵੇ ਤਾਂ ਇਸ ਦੌਰਾਨ 15-20 ਮਿੰਟ ਵਾਸਤੇ ਅਰਾਮ ਵੀ ਕੀਤਾ ਜਾ ਸਕਦਾ ਹੈ। ਇਸ ਸਮੇਂ ਦੌਰਾਨ ਕੁਝ ਚਾਹ ਪਾਣੀ ਛਕਣਾ ਹੋਵੇ ਜਾਂ ਵਾਸ਼ਰੂਮ ਵਗੈਰਾ ਜਾਣ ਦੀ ਲੋੜ ਹੈ ਤਾਂ ਜਾਇਆ ਜਾ ਸਕਦਾ ਹੈ।

ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦਾ ਪਾਠ ਕਰਕੇ ਅਰਦਾਸ ਬੇਨਤੀ ਕਰਨੀ ਹੈ।ਕਈ ਵਾਰ ਸੰਗਤ 4 ਘੰਟੇ ਤੋਂ ਪਹਿਲਾਂ ਵੀ ਪਾਠ ਕਰ ਲੈਂਦੀ ਹੈ। ਜੇਕਰ ਕਿਸੇ ਨੇ ਸਾਢੇ ਤਿੰਨ ਘੰਟਿਆਂ ਵਿੱਚ ਪਾਠ ਕਰ ਲਿਆ ਹੈ ਤਾਂ ਬਾਕੀ ਬਚੇ ਅੱਧੇ ਘੰਟੇ ਵਿੱਚ ਵਾਹਿਗੁਰੂ ਸਿਮਰਨ ਕੀਤਾ ਜਾ ਸਕਦਾ ਹੈ ਜਾਂ ਗੁਰਬਾਣੀ ਦੇ ਕਿਸੇ ਵੀ ਸ਼ਬਦ ਦਾ ਸਿਮਰਨ ਕਰਨਾ ਹੈ। ਭਾਵ ਕੇ 12 ਤੋਂ ਲੈ ਕੇ 4 ਵਜੇ ਤੱਕ ਬਾਣੀ ਪੜ੍ਹਨੀ ਹੈ।

ਕੈਨੇਡਾ ਭੇਜੀ ਨੂੰਹ ਬਾਰੇ ਵੱਡੀ ਜਾਣਕਾਰੀ

ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸ਼ਰੀ ਨਿਵਾਸੀ ਹਰਪਾਲ ਸਿੰਘ ਦੇ ਬੇਟੇ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ 30 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਂਚ ਤੋਂ ਬਾਅਦ ਥਾਣਾ ਸਦਰ ਮੋਗਾ ਵਿਚ ਹਰਪਾਲ ਸਿੰਘ ਨਿਵਾਸੀ ਪਿੰਡ ਮਹੇਸ਼ਰੀ ਦੀ ਸ਼ਿਕਾਇਤ ’ਤੇ ਭੁਪਿੰਦਰ ਸਿੰਘ, ਉਸਦੀ ਪਤਨੀ ਸ਼ਿੰਦਰਪਾਲ ਕੌਰ, ਦਲਜੀਤ ਕੌਰ ਸਾਰੇ ਨਿਵਾਸੀ ਨਾਨਕ ਨਗਰੀ ਮੋਗਾ ਅਤੇ ਉਸ ਦੀ ਨੂੰਹ ਹਰਜਿੰਦਰ ਕੌਰ ਹਾਲ ਆਬਾਦ ਕੈਨੇਡਾ ਖ਼ਿਲਾਫ ਧੋਖਾਦੇਹੀ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਹਰਪਾਲ ਸਿੰਘ ਨੇ ਕਿਹਾ ਕਿ ਉਸ ਦੇ ਬੇਟੇ ਪਰਮਜੀਤ ਸਿੰਘ ਦਾ ਵਿਆਹ ਹਰਜਿੰਦਰ ਕੌਰ ਨਾਲ ਹੋਇਆ ਸੀ ਅਤੇ ਉਨ੍ਹਾਂ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਆਪ ਕਰਕੇ ਦੋਵਾਂ ਨੂੰ ਵਿਦੇਸ਼ ਕੈਨੇਡਾ ਭੇਜ ਦਿੱਤਾ ਸੀ, ਕੈਨੇਡਾ ਜਾ ਕੇ ਉਸਦੀ ਨੂੰਹ ਹਰਜਿੰਦਰ ਕੌਰ ਨੇ ਅਪਣੇ ਪਰਿਵਾਰ ਨਾਲ ਕਥਿਤ ਮਿਲੀਭੁਗਤ ਕਰਕੇ ਉਸ ਦੇ ਬੇਟੇ ਪਰਮਜੀਤ ਸਿੰਘ ਨੂੰ ਛੱਡ ਦਿੱਤਾ ਅਤੇ ਕਰੀਬ 30 ਲੱਖ ਰੁਪਏ ਦੀ ਠੱਗੀ ਕੀਤੀ ਗਈ ਹੈ।

ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਐੱਸ. ਪੀ. ਪੀ. ਬੀ. ਆਈ. ਮੋਗਾ ਵੱਲੋਂ ਕੀਤੀ ਗਈ ਅਤੇ ਕਾਨੂੰਨੀ ਰਾਇ ਹਾਸਲ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਅੰਮ੍ਰਿਤਸਰ ਤੋਂ ਆਈ ਵੱਡੀ ਖਬਰ ਜਾਣੋ

ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀ ਲੱਗਣ ਦੇ ਨਾਲ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਤੇਜ ਨਗਰ ਇਲਾਕੇ ਵਿੱਚ ਇੱਕ ਕੁੜਮ ਵੱਲੋਂ ਹੀ ਆਪਣੇ ਕੁੜਮ ਨੂੰ ਗੋਲੀ ਮਾਰ ਦਿੱਤੀ ਗਈ। ਦੱਸ ਦਈਏ ਕਿ ਮੁੰਡੇ ਦੇ ਪਿਤਾ ਨੇ ਕੁੜੀ ਦੇ ਪਿਤਾ ਅਤੇ ਭਰਾ ਨੂੰ ਗੋਲੀਆਂ ਮਾਰੀਆਂ।

ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਹਰਜੀਤ ਸਿੰਘ ਦੇ ਬੇਟੇ ਨਾਲ ਹੋਇਆ ਸੀ ਅਤੇ ਹਰਜੀਤ ਸਿੰਘ ਸ਼ੁਰੂ ਤੋਂ ਹੀ ਸਾਡੇ ਨਾਲ ਖੁੰਦਕਬਾਜੀ ਰੱਖਦਾ ਸੀ ਅਤੇ ਛੋਟੀ- ਛੋਟੀ ਗੱਲ ’ਤੇ ਝਗੜਾ ਕਰਦਾ ਸੀ। ਲੜਕੀ ਦੇ ਭਰਾ ਅਤੇ ਪਿਤਾ ਦਾ ਨਾਮ ਗੁਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਦੱਸਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਅੱਜ ਸਾਡੀ ਬੇਟੀ ਅਤੇ ਉਸਦਾ ਘਰਵਾਲਾ ਸਾਡੇ ਨਾਲ ਬਾਹਰ ਘੁੰਮ ਕੇ ਵਾਪਸ ਆਏ। ਇਸ ਗੱਲ ਦਾ ਹਰਜੀਤ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੇ ਸਾਡੇ ਘਰ ਆ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਝਗੜੇ ਦੌਰਾਨ ਹਰਜੀਤ ਸਿੰਘ ਨੇ ਆਪਣੇ ਕੁੜਮ ਦਲਜੀਤ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਗੋਲੀ ਮਾਰ ਦਿੱਤੀ।

ਜਿਸ ਨਾਲ ਕਿ ਦਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ । ਮਿਲੀ ਜਾਣਕਾਰੀ ਅਨੁਸਾਰ ਦੋਹਾਂ ਦੀ ਹਸਪਤਾਲ ਵਿੱਚ ਇਲਾਜ਼ ਦੇ ਦੌਰਾਨ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

ਦੂਜੇ ਪਾਸੇ ਇਸ ਮਾਮਲੇ ‘ਚ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁੜਮ-ਕੁੜਮ ਦੀ ਆਪਸੀ ਤਕਰਾਰ ਤੋਂ ਬਾਅਦ ਗੋਲੀ ਚੱਲੀ ਹੈ ਜਿਸ ਨਾਲ ਕਿ ਦਲਜੀਤ ਸਿੰਘ ਦੀ ਅਤੇ ਉਸ ਦਾ 17 ਸਾਲਾਂ ਬੇਟੇ ਦੀ ਵੀ ਮੌਤ ਹੋ ਗਈ। ਫਿਲਹਾਲ ਗੋਲੀ ਚਲਾਉਣ ਵਾਲੇ ਕੁੜਮ ਹਰਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਧਾਰਾ 302 ਦੇ ਅਧੀਨ ਮਾਮਲਾ ਦਰਜ ਕੀਤਾ ਹੈ।

error: Content is protected !!