ਗੱਡੀਆਂ ਕਾਰਾਂ ਵਾਲਿਆਂ ਲਈ ਵੱਡੀ ਅਪਡੇਟ

ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਸੜਕੀ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਨਵਾਂ ਨਿਯਮ ਬਣਾਉਣ ਦੀ ਤਿਆਰੀ ਖਿੱਚ ਲਈ ਗਈ ਹੈ । ਜਿਸ ਵਿੱਚ ਜੇਕਰ ਕੋਈ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਵੇਗਾ ਤਾਂ ਉਸ ਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਐੱਫ ਆਈ ਆਰ ਦਰਜ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਇਸ ਦੀ ਜਾਣਕਾਰੀ ਖੁਦ ਕੇਂਦਰੀ ਸੜਕ ਆਵਾਜਾਈ ਮੰਤਰੀ ਦੇ ਵੱਲੋਂ ਗਾਜ਼ੀਆਬਾਦ ਵਿੱਚ ਚੱਲ ਰਹੇ ਇਕ ਪ੍ਰੋਗਰਾਮ ਦੌਰਾਨ ਦਿੱਤੀ ਗਈ। ਜਿਨ੍ਹਾਂ ਨੇ ਕਿਹਾ ਕਿ ਜਲਦ ਹੀ ਹਾਈਵੇ ਤੇ ਐਕਸਪ੍ਰੈਸ ਵੇਅ ਤੇ ਸਪੀਡ ਨੂੰ ਲੈ ਕੇ ਜਾਰੀ ਕੀਤਾ ਜਾਵੇਗਾ ।

ਦੱਸ ਦਈਏ ਕਿ ਜਿਸ ਵਿੱਚ ਜੇਕਰ ਕੋਈ ਵੀ ਟ੍ਰੈਫਿਕ ਦੇ ਨਿਯਮਾਂ ਨੂੰ ਤੋੜਦਾ ਹੈ ਤਾਂ ਕੈਮਰੇ ਵਿਚ ਉਹ ਰਿਕਾਰਡ ਹੋ ਜਾਂਦਾ ਹੈ ਤਾਂ ਉਸ ਤੇ ਐੱਫਆਈਆਰ ਦਰਜ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲਗਾਤਾਰ ਸੜਕੀ ਹਾਦਸਿਆਂ ਵਿੱਚ ਇਜ਼ਾਫ਼ਾ ਹੋ ਰਿਹਾ ਸੀ , ਜਿਸ ਦੇ ਚਲਦੇ ਹੁਣ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੜਕੀ ਨਿਯਮਾਂ ਨੂੰ ਰੋਕਣ ਦੇ ਲਈ ਸੜਕੀ ਨਿਯਮਾਂ ਨੂੰ ਸ ਖ਼ ਤੀ ਨਾਲ ਲਾਗੂ ਕਰਵਾਉਣ ਲਈ ਹੁਣ ਸ ਖ਼ ਤੀ ਕੀਤੀ ਜਾ ਰਹੀ ਹੈ।।

ਦੱਸ ਦਈਏ ਕਿ ਹੁਣ ਜੋ ਲੋਕ ਸੜਕੀ ਨਿਯਮਾਂ ਦੀ ਉਲੰਘਣਾ ਕਰਨਗੇ ਉਨ੍ਹਾਂ ਦੇ ਖਿ ਲਾ ਫ਼ ਪ੍ਰਸ਼ਾਸਨ ਵੱਲੋਂ ਕੇਸ ਵੀ ਦਰਜ ਕੀਤਾ ਜਾਵੇਗਾ ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੀ।।।

ਗਿੱਪੀ ਗਰੇਵਾਲ ਬਾਰੇ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਗਿੱਪੀ ਗਰੇਵਾਲ ਦੇ ਘਰੋਂ ਜਾਣਕਾਰੀ ਅਨੁਸਾਰ ਦਰਅਸਲ ਪ੍ਰਸਿੱਧ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਪੇਜ ਤੇ ਲਾਈਵ ਆ ਕੇ ਆਪਣੇ ਫੈਨਜ਼ ਦੇ ਨਾਲ ਇੱਕ ਬੇਹੱਦ ਹੀ ਜਰੂਰੀ ਖ਼ਬਰ ਸਾਂਝੀ ਕੀਤੀ ਗਈ ਕਿ ਉਨ੍ਹਾਂ ਦਾ ਅਧਿਕਾਰਤ ਹੰਬਲ ਮਿਊਜ਼ਿਕ ਆਫਿਸ਼ੀਅਲ ਦਾ ਯੂਟਿਊਬ ਅਕਾਊਂਟ ਹੈਕਰਸ ਦੇ ਵੱਲੋਂ ਹੈਕ ਕਰ ਲਿਆ ਗਿਆ ਹੈ । ਜਿਸ ਦੇ ਚੱਲਦੇ ਉਹ ਕਾਫੀ ਪਰੇਸ਼ਾਨ ਹਨ । ਗਿੱਪੀ ਗਰੇਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ੳੁਨ੍ਹਾਂ ਨੂੰ ਅਾਪਣੇ ਸ਼ੁਭਚਿੰਤਕ ਦੇ ਦੱਸਣ ਤੇ ਯੂ ਟਿਊਬ ਚੈਨਲ ਹੈਕ ਹੋਣ ਸਬੰਧੀ ਜਾਣਕਾਰੀ ਮਿਲੀ ਤੇ ਉਨ੍ਹਾਂ ਨੇ ਹੰਬਲ ਮਿਊਜ਼ਿਕ ਆਪਣੇ ਯੂਟਿਊਬ ਚੈਨਲ ਦਲੇ ਡਿਸਪਲੇਅ ਪ੍ਰੋਫਾਈਲ ਤਸਵੀਰ ਦੇ ਤੌਰ ਤੇ ਆਪਣੇ ਅਧਿਕਾਰਤ ਲੋਗੋ ਦੀ ਵਰਤੋ ਕਰਦੇ ਹਨ ਪਰ ਹੈਕ ਹੋਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਇਕ ਰਹੱਸਮਈ ਤਸਵੀਰ ਦੇਖੀ ਗਈ ।

ਦੱਸ ਦਈਏ ਕਿ ਅਸਲ ਵਿੱਚ ਚੈਨਲ ਤੇ ਪਾਇਆ ਗਿਆ ਅਜੀਬੋ ਗ਼ਰੀਬ ਲੋਗੋ ਆਮ ਤੌਰ ਤੇ ਕ੍ਰਿਪਟੋਕਰੰਸੀ ਦਾ ਹਵਾਲਾ ਦੇਣ ਲਈ ਵਰਤਿਆ ਗਿਆ । ਜਿਸ ਤੋਂ ਬਾਅਦ ਹੁਣ ਦਰਸ਼ਕਾਂ ਦੇ ਵੱਲੋਂ ਲਗਾਤਾਰ ਹੀ ਇਸ ਸਬੰਧੀ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਸ ਹੈਕਿੰਗ ਪਿੱਛੇ ਕ੍ਰਿਪਟੋਕਰੰਸੀ ਹੈਕਰਸ ਦਾ ਹੱਥ ਹੈ ।

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਜਦੋਂ ਹੈਕਰਸ ਦੇ ਵੱਲੋਂ ਗਿੱਪੀ ਗਰੇਵਾਲ ਦੇ ਇਸ ਅਕਾਊਂਟ ਨੂੰ ਹੈਕ ਕੀਤਾ ਗਿਆ ਤਾਂ, ਉਨ੍ਹਾਂ ਵੱਲੋਂ ਸਾਰੇ ਹੀ ਗਾਣੇ ਇਸ ਚੈਨਲ ਤੋਂ ਹਟਾ ਦਿੱਤੇ ਗਏ ਅਤੇ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਤੇ ਇਸ ਗੱਲ ਬਾਰੇ ਆਪਣੇ ਫੈਨਜ਼ ਦੇ ਨਾਲ ਜਾਣਕਾਰੀ ਸਾਂਝੀ ਕੀਤੀ । ਗਿੱਪੀ ਗਰੇਵਾਲ ਨੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਆਪਣੇ ਫੈਨਸ ਨੂੰ ਦੱਸਿਆ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ।ਦੱਸ ਦਈਏ ਕਿ ਇਸ ਦੀ ਜਾਣਕਾਰੀ ਖੁਦ ਗਿੱਪੀ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ।।

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਮੌਸਮ ਜਾਣਕਾਰੀ ਅਨੁਸਾਰ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਇਨ੍ਹੀਂ ਦਿਨੀਂ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਸਵੇਰੇ ਸ਼ਾਮ ਵਧੇਰੇ ਠੰਡ ਹੋ ਰਹੀ ਹੈ। ਜਿੱਥੇ ਬਰਸਾਤ ਨਾ ਹੋਣ ਕਾਰਨ ਖੁਸ਼ਕ ਮੌਸਮ ਦੇ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵਿੱਚ ਬਹੁਤ ਸਾਰੀਆਂ ਬੀਮਾਰੀਆਂ ਨੱਕ ਵਗਣਾ, ਹਾਈਪੋਥਰਮੀਆ, ਫਲੂ,ਆਦਿ ਲੋਕਾਂ ਨੂੰ ਆਪਣੀ ਵਿਚ ਲੈ ਰਹੀਆਂ ਹਨ।

ਦੱਸ ਦਈਏ ਕਿ ਜਿਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਅਜਿਹੀਆਂ ਬੀਮਾਰੀਆਂ ਤੋਂ ਬਚ ਕੇ ਰਿਹਾ ਜਾ ਸਕੇ। ਕਿਉਂਕਿ ਪੰਜਾਬ ਵਿੱਚ ਚੱਲ ਰਹੀ ਸੀਤ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀ ਇਸ ਸਮੇਂ ਪੰਜਾਬ ਵਿੱਚ ਐਡਵਾਈਜਰੀ ਜਾਰੀ ਕੀਤੀ ਗਈ ਹੈ। ਕਿਉਂਕਿ ਪੰਜਾਬ ਦੇ ਤਾਪਮਾਨ ਵਿੱਚ ਕਮੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਸੀਤ ਲਹਿਰ ਦੇ ਚਲਦੇ ਹੋਏ ਕਈ ਨਾਲ ਤਰ੍ਹਾਂ ਤੋਂ ਔਖੇ ਹਨ ।।

ਦੱਸ ਦਈਏ ਕਿ ਉਥੇ ਹੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਦੱਖਣੀ ਅਫਰੀਕਾ ਤੋਂ ਸ਼ੁਰੂ ਹੋਣ ਵਾਲਾ ਨਵਾਂ ਵੈਰੀਏਂਟ ਭਾਰਤ ਵਿੱਚ ਵੀ ਦਾਖ਼ਲ ਹੋ ਚੁੱਕਾ ਹੈ ਅਤੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।।।

ਇਸ ਅਸਥਾਨ ਦੀ ਹੈ ਅਨੋਖੀ ਸ਼ਰਧਾ ਜਾਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਦਰਸ਼ਨ ਕਰੋ ਜੀ ਗੁਰੂਦੁਆਰਾ ਅਣਜਾਣ ਰੁੱਖ ਸਾਹਿਬ ਦੇ ਜਿਸ ਦੀ ਇਤਿਹਾਸ ਚ ਵਲੱਖਣ ਮਾਨਤਾ ਹੈ। ਆਉ ਸੁਣਦੇ ਹਾਂ ਪੂਰੀ ਵੀਡੀਓ ਤੇ ਇਤਿਹਾਸ ਬਾਰੇ। ਸਾਧ ਸੰਗਤ ਜੀ ਇਹ ਗੁਰੂਦੁਆਰਾ ਸਾਹਿਬ ਪਿੰਡ ਭਾਮੀਆ ਸਾਹਿਬ ਜਿਲ੍ਹਾ ਲੁਧਿਆਣਾ ਚ ਹੈ।।

ਦੱਸ ਦਈਏ ਕਿ ਇਸ ਪਵਿੱਤਰ ਸਥਾਨ ਤੇ 40 ਦਿਨ ਦਰਬਾਰ ਸਾਹਿਬ ਦੀਆ 25 ਪ੍ਰਕਰਮਾ ਕਰਨ ਤੇ ਹੁੰਦੀਆ ਹਨ ਸਾਰੀਆ ਮੁਰਾਦਾ ਪੁਰ
ਪੂਰੀਆਂ ।।ਰੁੱਖ ਹੇਠੋਂ ਲੰਘਣ ਨਾਲ ਕਮਜੋਰ ਬੱਚਿਆਂ ਦੀ ਲੱਗਦੀ ਹੈ ਸਿਹਤ ਬਣਨ।ਦੱਸ ਦਈਏ ਕਿ ਕਿੰਨਿਆਂ ਨੇ ਇਸ ਧਾਰਮਿਕ ਸਥਾਨ ਦੇ ਰੁੱਖਾਂ ਤੇ ਸਮਾਧਾਂ ਨੂੰ ਨੁਕ ਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਕੁਦਰਤ ਦੇ ਅੱਗੇ ਜਿੱਤ ਨਾ ਸਕੇ।।।

ਸਿੱਖ ਧਰਮ ਚ ਸ਼ਰਧਾ ਦੀ ਬਹੁਤ ਮਹਾਨਤਾ ਹੈ।। ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਸਭ ਧਰਮਾਂ ਦੇ ਸਾਂਝੇ ਗੁਰੂ ਸਨ। ਉਨ੍ਹਾਂ ਹਮੇਸ਼ਾ ਹੀ ਕੁਲ ਆਲਮ ਦੇ ਭਲੇ ਦੀ ਕਾਮਨਾ ਕੀਤੀ। ਸਿੱਖ ਧਰਮ ਦੇ ਮੋਢੀ ਹੋਣ ਦੇ ਨਾਲ ਉਹ ਇਕ ਕ੍ਰਾਂਤੀਕਾਰੀ ਧਾਰਨਾ ਦੇ ਵੱਡੇ ਅਨੁਆਈ ਵੀ ਹੋਏ। ਜਿਨ੍ਹਾਂ ਨੇ ਆਪਣੀ ਆਭਾ ਦੇ ਸਦਕੇ ਸਮਾਜ ਵਿਚ ਸਕਾਰਾਤਮਕ ਬਦਲਾਓ ਦੀ ਦ੍ਰਿਸ਼ਟੀ ਨਾਲ ਬਾਣੀ ਰਚੀ ਤੇ ਵਿਖਿਆਣ ਕੀਤਾ। ਜਿਸ ਨਾਲ ਉਨ੍ਹਾਂ ਨੇ ਸਮੁੱਚੀ ਦੁਨੀਆ ਦਾ ਭਲਾ ਲੋਚਦੇ ਹੋਏ ਜਾਤ, ਧਰਮ, ਨਸਲ ਤੇ ਸਰਹੱਦਾਂ ਦੀਆਂ ਬੰਧਸ਼ਾਂ ਨੂੰ ਕੋਹਾਂ ਦੂਰ ਰੱਖਿਆ।

30 ਸਾਲ ਦੁਨੀਆ ਦੇ ਵੱਖ-2 ਦੇਸ਼ਾਂ ਵਿਚ ਅਲੌਕਿਕ ਬਾਣੀ ਦੇ ਨਾਲ ਜਗਤ ਭਲਾਈ ਦਾ ਸਨੇਹਾ ਦਿੰਦੇ ਰਹੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਲੰਕਾ, ਨੇਪਾਲ, ਤਿੱਬਤ, ਸਿੱਕਮ, ਮੱਕਾ , ਬਗਦਾਦ, ਚੀਨ, ਮੁਲਤਾਨ, ਪਕਿਸਤਾਨ ਦੇ ਨਾਲੋ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਗੁਜਰਾਤ, ਹਰਿਦੁਆਰ, ਦਿੱਲੀ , ਕਸ਼ਮੀਰ ਅਤੇ ਹੋਰ ਅਨੇਕਾਂ ਸ਼ਹਿਰਾਂ ਵਿਚ ਯਾਤਰਾਂਵਾ ਕੀਤੀਆ। । ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਸਭ ਨੂੰ ਖੁਸ਼ ਰੱਖਣ ਜੀ। ਵੀਡੀਓ ਜਰੂਰ ਸ਼ੇਅਰ ਕਰੋ ।

ਇਸ ਗੁਰੂਦੁਆਰਾ ਸਾਹਿਬ ਤੋਂ ਇਹ ਵੱਡੀ ਖਬਰ

ਜਿੱਥੇ ਧਾਰਮਿਕ ਅਸਥਾਨਾਂ ਤੋਂ ਕਈ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਕਈ ਧਾਰਮਿਕ ਅਸਥਾਨਾਂ ਉੱਪਰ ਅਚਾਨਕ ਹੀ ਅਜਿਹੇ ਭਾਣੇ ਹੋ ਜਾਂਦੇ ਹਨ। ਹੁਣ ਇੱਥੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਇਹ ਭਾਣਾ ਹੋਇਆ ਹੈ ਜਿਸ ਕਾਰਨ ਸੋਗ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਿੰਡ ਉੱਡਤ ਸੈਦੇਵਾਲਾ ਦੇ ਸ਼੍ਰੀ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਇੱਕ ਵਿਅਕਤੀ ਦੇ ਚਲੇ ਜਾਣ ਖਬਰ ਆਈ ਹੈ ਜਦੋਂ ਉਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਨਿਸ਼ਾਨ ਸਾਹਿਬ ਤੇ ਸ੍ਰੀ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਜਾ ਰਹੀ ਸੀ।।

ਦੱਸ ਦਈਏ ਕਿ ਇਹ ਸਭ ਉਸ ਸਮੇਂ ਹੋਇਆ ਜਦੋਂ ਉਸ ਸਮੇਂ ਹੀ ਅਚਾਨਕ ਤਾਰ ਟੁੱਟਣ ਕਾਰਨ ਕੁਰਸੀ 20 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਪਈ। ਜਿਸ ਕਾਰਨ ਕੁਰਸੀ ਤੇ ਬੈਠਾ ਸੇਵਾ ਕਰ ਰਿਹਾ ਬਲਬੀਰ ਸਿੰਘ 36 ਸਾਲਾਂ ਦੇ ਹੇਠਾਂ ਗਿਰ ਗਿਆ ਉਸ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਹੌਸਪੀਟਲ ਲਿਜਾਇਆ ਗਿਆ। ਜਿੱਥੇ ਜਾਣ ਸਾਰ ਹੋ ਉਹ ਪੂਰਾ ਹੋ ਗਿਆ।

ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋ ਉਸ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਹੀ ਇਹ ਨੌਜਵਾਨ ਸਹਾਇਤਾ ਕੁਰਸੀ ਦੇ ਜ਼ਰੀਏ ਸ੍ਰੀ ਚੋਹਲਾ ਸਾਹਿਬ ਚੜਾਉਣ ਲਈ 20 ਫੁੱਟ ਦੀ ਉਚਾਈ ਤੇ ਗਿਆ ਸੀ ਤਾਂ ਇਹ ਸਭ ਹੋ ਗਿਆ।।

ਪੰਜਾਬ ਚ ਦੁਕਾਨਾਂ ਬਾਰੇ ਆਈ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਪੰਜਾਬ ਵਾਸੀਆਂ ਲਈ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਇੱਥੇ ਇਨ੍ਹਾਂ ਦੁਕਾਨਦਾਰਾਂ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਆਪਣੇ ਜ਼ਿਲੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਾਸਤੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।।।

ਦੱਸ ਦਈਏ ਕਿ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਵਧੀਕ ਜਿਲਾ ਮਜਿਸਟ੍ਰੇਟ ਸ: ਰਾਜਦੀਪ ਸਿੰਘ ਬਰਾੜ ਵਲੋ ਜਿਲਾ ਫਰੀਦਕੋਟ ਦੀ ਹੱਦ ਅੰਦਰ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ, ਉਥੇ ਹੀ ਜਿਲ੍ਹਾ ਮਜਿਸਟਰੇਟ ਵੱਲੋ ਲੋਕਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਸੰਸਥਾਵਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ ਵੇਚਣ ਵਾਲੀਆਂ ਦੁਕਾਨਾਂ ਉੱਪਰ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਰੂਪ ਨਾਲ ਸਬੰਧੀ ਲਗਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤੰ ਬਾ ਕੂ ਰੱਖਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਉਪਰ ਇਹ ਪਾਬੰਦੀਆਂ ਅਗਲੇ ਸਾਲ 16 ਫਰਵਰੀ 2022 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਸਰੀਰਕ ਤੌਰ ਤੇ ਇਸ ਦੀ ਵਰਤੋਂ ਕਾਰਨ ਬਹੁਤ ਸਾਰੀਆਂ ਬੀਮਾ ਰੀਆਂ ਲੱਗ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੇ ਲੋਕੀ ਮਾਨਸਿਕ ਤੌਰ ਤੇ ਵੀ ਰੋ ਗੀ ਬਣ ਜਾਂਦੇ ਹਨ। ਵਿਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।।।

ਇਨ੍ਹਾਂ ਲਈ ਸਰਕਾਰੀ ਛੁੱਟੀ ਦਾ ਐਲਾਨ ਜਾਰੀ

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਪੰਜਾਬ ਵਿੱਚ ਜਗ੍ਹਾ-ਜਗ੍ਹਾ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਆਪਣੇ ਚੋਣ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਵੀ ਹੋਂਦ ਵਿੱਚ ਆਈਆਂ ਹਨ ਜਿਨ੍ਹਾਂ ਵੱਲੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਵਿਚੋਂ ਵੀ ਬਹੁਤ ਸਾਰੇ ਵਿਧਾਇਕਾਂ ਨੂੰ ਆਪਣੀ ਪਾਰਟੀ ਵਿੱਚ ਮੌਕਾ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ।

ਉਥੇ ਹੀ ਦੂਜੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਵਾਰ ਵੀ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਵਿੱਚ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਹੀ ਜਾਂਦੀ ਹੈ। ਕਿਸਾਨੀ ਸੰਘਰਸ਼ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਵੀ ਆਪਣੀਆਂ ਵੱਖਰੀਆਂ ਪਾਰਟੀਆਂ ਬਣਾਈਆਂ ਜਾ ਰਹੀਆਂ ਹਨ। ਹੁਣ ਇੱਥੇ ਕੱਲ੍ਹ ਨੂੰ ਇਹਨਾਂ ਲਈ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ 24 ਦਸੰਬਰ ਨੂੰ ਚੰਡੀਗੜ੍ਹ ਵਿੱਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 24 ਦਸੰਬਰ ਨੂੰ ਚੰਡੀਗੜ੍ਹ ਦੇ ਵਿੱਚ ਸਰਕਾਰੀ ਦਫ਼ਤਰਾਂ ‘ਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਤਾਂ ਜੋ ਸਰਕਾਰੀ ਦਫਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਨਗਰ ਨਿਗਮ ਚੰਡੀਗੜ੍ਹ ਦੀਆਂ ਆਮ ਚੋਣਾਂ ਦੇ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਫੈਸਲਾ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਦੇਖਦੇ ਹੋਏ ਕੀਤਾ ਹੈ। ਇਸ ਲਈ ਵੋਟਰਾਂ ਦੇ ਵੋਟ ਦੇ ਇਸਤੇਮਾਲ ਲਈ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਇਸ ਐਲਾਨ ਦੇ ਨਾਲ ਸਰਕਾਰੀ ਦਫ਼ਤਰਾਂ ਦੇ ਸਾਰੇ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।

ਮੌਸਮ ਬਾਰੇ ਆਈ ਤਾਜਾ ਵੱਡੀ ਜਾਣਕਾਰੀ

ਦਸੰਬਰ ਦਾ ਮਹੀਨਾ ਵੀ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਲੋਕਾਂ ਨੂੰ ਅਜੇ ਸਰਦੀ ਦਾ ਅਹਿਸਾਸ ਨਹੀਂ ਹੋਇਆ ਹੈ। ਜਿਥੇ ਪਹਾੜੀ ਖੇਤਰਾਂ ਵਿਚ ਹੋਈ ਬਰਫਬਾਰੀ ਦਾ ਅਸਰ ਕੁਝ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਉੱਥੇ ਹੀ ਚੱਲਣ ਵਾਲੀਆਂ ਹਵਾਵਾਂ ਦੇ ਕਾਰਣ ਦੁਪਹਿਰ ਦੇ ਸਮੇਂ ਨਿਕਲਣ ਵਾਲੀ ਧੁੱਪ ਦਾ ਅਸਰ ਵੀ ਹੁਣ ਘੱਟ ਹੀ ਵਿਖਾਈ ਦਿੰਦਾ ਹੈ। ਪੰਜਾਬ ਦੇ ਮੌਸਮ ਵਿਚ ਹੁਣ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਖੇਤਾਂ ਨੂੰ ਲਗਾਏ ਜਾਣ ਵਾਲੇ ਪਾਣੀ ਦੇ ਕਾਰਨ ਪੰਜਾਬ ਦੇ ਕਈ ਖੇਤਰਾਂ ਵਿੱਚ ਧੁੰਦ ਵੀ ਵਧਦੀ ਜਾ ਰਹੀ ਹੈ। ਜਿੱਥੇ ਸਵੇਰੇ ਕੰਮਕਾਜ ਅਤੇ ਵਿਦਿਆਰਥੀਆਂ ਨੂੰ ਸਕੂਲ ਜਾਣ ਵਿੱਚ ਕਈ ਤਰਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸ ਦਈਏ ਕਿ ਹੁਣ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡੀ ਖਬਰ ਆਈ ਹੈ ਜਿੱਥੇ ਇਹ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਹੁਣ ਮੌਸਮ ਵਿਭਾਗ ਵੱਲੋਂ 16 ਦਸੰਬਰ ਤੋਂ ਲੈ ਕੇ ਆਉਣ ਵਾਲੇ ਕੁਝ ਦਿਨਾਂ ਤੱਕ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 15 ਦਸੰਬਰ ਦੀ ਰਾਤ ਤੋਂ ਪੰਜਾਬ, ਹਰਿਆਣਾ, ਪੱਛਮੀ ਉਤਰ ਪ੍ਰਦੇਸ਼ ਅਤੇ ਕੁੱਝ ਹੋਰ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ।

ਦੱਸ ਦਈਏ ਕਿ ਜਿਥੇ ਇਨ੍ਹਾਂ ਸੂਬਿਆਂ ਅਤੇ ਖੇਤਰਾਂ ਵਿੱਚ ਬੱਦਲਵਾਈ ਰਹੇਗੀ ਉਥੇ ਹੀ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 16 ਦਸੰਬਰ ਤੋਂ ਕਈ ਖੇਤਰਾਂ ਵਿਚ ਬਰਸਾਤ ਹੋ ਸਕਦੀ ਹੈ ਉੱਥੇ ਹੀ 17 ਦਸੰਬਰ ਤੋਂ ਪੱਛਮੀ ਗੜਬੜੀ ਦੇ ਕਾਰਨ ਉੱਤਰ ਭਾਰਤ ਵਿੱਚ ਠੰਡ ਦੇ ਵਧ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਕਿਉਂਕਿ ਪਹਾੜਾਂ ਵਿੱਚ ਹੋਣ ਵਾਲੀ ਬਰਫ਼ਬਾਰੀ ਅਤੇ ਮੀਂਹ ਦੇ ਕਾਰਨ 17 ਤੋਂ 20 ਦਸੰਬਰ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਕਾਫੀ ਠੰਡ ਆ ਜਾਵੇਗੀ।

ਦੱਸ ਦਈਏ ਕਿ ਇਨ੍ਹਾਂ ਦਿਨਾਂ ਵਿਚ ਜਿੱਥੇ ਹਿਮਾਚਲ ਦੇ ਮਨਾਲੀ ਵਿੱਚ ਅਤੇ ਆਸਪਾਸ ਦੇ ਖੇਤਰਾਂ ਵਿਚ ਭਾਰੀ ਬਰਫਬਾਰੀ ਹੋਈ ਹੈ ਉਥੇ ਉਤਰਾਖੰਡ ਦੇ ਇਲਾਕਿਆਂ ਵਿਚ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਵੀ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਭਾਰੀ ਬਰਫਬਾਰੀ ਅਤੇ ਬਰਸਾਤ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਜੰਮੂ-ਕਸ਼ਮੀਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਪੱਛਮੀ ਗੜਬੜ ਹੀ ਸਰਗਰਮ ਦੱਸੀ ਜਾ ਰਹੀ ਹੈ। ਰਾਜਧਾਨੀ ਦਿੱਲੀ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਾਪਮਾਨ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ

ਪੰਜਾਬ ਚ ਮੁਫਤ ਬੱਸਾਂ ਬਾਰੇ ਵੱਡੀ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਆਪਣੇ ਅਹੁੱਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਆਪਣੀ ਨਵੀਂ ਕੈਬਨਿਟ ਦਾ ਗਠਨ ਕੀਤਾ ਗਿਆ ਸੀ। ਉਥੇ ਹੀ ਵੱਖ ਵੱਖ ਵਿਭਾਗ ਵੱਖ-ਵੱਖ ਮੰਤਰੀਆਂ ਨੂੰ ਵੀ ਸੌਂਪ ਦਿੱਤੇ ਗਏ ਸਨ। ਜਿੱਥੇ ਇਨ੍ਹਾਂ ਸਾਰੇ ਵਿਭਾਗਾਂ ਦੇ ਮੰਤਰੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਬਚੇ ਹੋਏ ਕੁਝ ਸਮੇਂ ਦੌਰਾਨ ਹੀ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿਸ ਸਦਕਾ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ। ਜਿੱਥੇ ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ।

ਹੁਣ ਕਾਂਗਰਸ ਸਰਕਾਰ ਵੱਲੋਂ ਬੱਸਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਇਹ ਕੰਮ ਕੀਤਾ ਜਾ ਰਿਹਾ ਹੈ ਜਿਸ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿਥੇ ਅਹੁਦਾ ਸੰਭਾਲਦੇ ਹੀ ਬੱਸ ਅੱਡਿਆਂ ਉਪਰ ਨਾਜਾਇਜ ਕਬਜ਼ਿਆਂ ਨੂੰ ਹਟਾਇਆ ਗਿਆ ਸੀ। ਉਥੇ ਹੀ ਰੋਡਵੇਜ਼ ਦੀਆਂ ਨਵੀਆਂ ਬੱਸਾਂ ਨੂੰ ਸ਼ਾਮਲ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ। ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉੱਥੇ ਹੀ 842 ਨਵੀਆਂ ਬੱਸਾਂ ਸ਼ਾਮਲ ਕੀਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ।

ਜਿਨ੍ਹਾਂ ਵਿੱਚੋਂ 587 ਨਵੀਆਂ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਬੱਸਾਂ ਦਾ ਪਹਿਲਾ ਬੈਚ ਜੈਪੁਰ ਤੋਂ ਤਿਆਰ ਹੋ ਕੇ ਪਹੁੰਚ ਚੁੱਕਾ ਹੈ। ਪੰਜਾਬ ਦੇ 18 ਡਿਪੂ ਵਿੱਚ ਲਗਭਗ 30 ਨਵੀਆਂ ਬੱਸਾਂ ਹਰ ਇੱਕ ਡੀਪੂ ਨੂੰ ਦਿੱਤੀਆਂ ਜਾਣਗੀਆਂ। ਉਥੇ ਹੀ ਦੱਸਿਆ ਗਿਆ ਹੈ ਕਿ ਜਿਥੇ ਹਰ ਵਾਰ ਸਰਕਾਰੀ ਬੱਸਾਂ ਦਾ ਰੰਗ ਬਦਲ ਦਿੱਤਾ ਜਾਂਦਾ ਹੈ। ਉਥੇ ਹੀ ਹੁਣ ਤਿਆਰ ਕੀਤੀਆਂ ਗਈਆਂ ਪੰਜਾਬ ਰੋਡਵੇਜ਼ ਦੀਆਂ ਨਵੀਆਂ ਬੱਸਾਂ ਦਾ ਰੰਗ ਵੀ ਬਦਲ ਦਿੱਤਾ ਗਿਆ ਹੈ।

ਜਿੱਥੇ ਪਹਿਲਾਂ ਸ਼ਾਮਲ ਕੀਤੀਆਂ ਗਈਆਂ ਕੁਝ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਰੰਗ ਚਿੱਟਾ ਅਤੇ ਸਲੇਟੀ ਰੰਗ ਦਾ ਸੀ। ਉਥੇ ਹੀ ਹੁਣ ਨਵੀਆਂ ਸ਼ਾਮਿਲ ਕੀਤੀਆਂ ਜਾਣ ਵਾਲੀਆਂ ਬੱਸਾਂ ਦੇ ਰੰਗ ਨੂੰ ਬਦਲ ਦਿੱਤਾ ਗਿਆ ਹੈ। ਹੁਣ ਇਹ ਰੰਗ ਚਿੱਟਾ ਅਤੇ ਲਾਲ ਕੀਤਾ ਗਿਆ ਹੈ। ਬੱਸਾਂ ਦੇ ਰੰਗ ਵਿਚ ਕੀਤੀ ਗਈ ਤਬਦੀਲੀ ਕਾਰਨ ਸਵਾਰੀਆਂ ਨੂੰ ਮੁਫਤ ਸਫਰ ਕਰਨ ਵਾਲੀਆਂ ਬੱਸਾਂ ਬਾਰੇ ਕੁਝ ਸਮਾਂ ਅਜੇ ਮੁਸ਼ਕਲ ਪੇਸ਼ ਆਵੇਗੀ।

ਦੁਨੀਆ ਲਈ ਆਈ ਇਹ ਵੱਡੀ ਜਾਣਕਾਰੀ

ਹੁਣ ਡਬਲਿਊ ਐਚ ਓ ਵੱਲੋਂ ਓਮੀਕਰੋਨ ਦੇ ਚਲ ਰਹੇ ਰਿਸਕੀ ਦੇ ਵਿਚਕਾਰ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਜੁਲਾਈ 2022 ਨੂੰ ਲੈ ਕੇ ਇਹ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਕਈ ਦੇਸ਼ਾਂ ਵਿੱਚ ਨਵੇਂ ਵਾਈ ਰਸ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਮੇਂ ਜਿਥੇ ਇਸਰਾਇਲ ਦੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬੂਸਟਰ ਤੋਂ ਬਾਦ ਇਕ ਹੋਰ ਟੀਕੇ ਦੀ ਚੌਥੀ ਖੁਰਾਕ ਦਿੱਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ। ਕਿਉਂਕਿ ਇਜ਼ਰਾਈਲ ਵਿਚ ਹੁਣ ਤਕ ਇਸ ਦੇ ਨਵੇਂ 341 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 807 ਰਿਪੋਰਟਾਂ ਸ਼ੱਕ ਦੇ ਦਾਇਰੇ ਵਿੱਚ ਹਨ ਜੋ ਅਜੇ ਬਾਕੀ ਹਨ।।

ਦੱਸ ਦਈਏ ਕਿ ਉਥੇ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਸਿਆ ਗਿਆ ਹੈ ਕਿ ਅਗਰ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਤੇਜ਼ੀ ਨਾਲ ਕਰ ਲਿਆ ਜਾਂਦਾ ਹੈ ਤਾਂ ਇਸ ਨੂੰ ਜੁਲਾਈ 2022 ਤੱਕ ਖਤਮ ਕੀਤਾ ਜਾ ਸਕਦਾ ਹੈ। ਜਿਸ ਵਾਸਤੇ ਹਰ ਦੇਸ਼ ਵਿੱਚ 70 ਫ਼ੀਸਦੀ ਅਬਾਦੀ ਦਾ ਟੀਕਾਕਰਨ ਹੋਣਾ ਜ਼ਰੂਰੀ ਹੈ।।

ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਦੱਸਿਆ ਗਿਆ ਹੈ ਕਿ ਦੁਨੀਆਂ ਭਰ ਦੀਆਂ ਸਰਕਾਰਾਂ ਇਸ ਉੱਪਰ ਕਾ ਬੂ ਪਾਉਣ ਵਿੱਚ ਲੱਗੀਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਅਗਲੇ ਸਾਲ ਵਿੱਚ ਇਸਨੂੰ ਹਰ ਹਾਲਤ ਵਿੱਚ ਖਤਮ ਕਰਨਾ ਪਵੇਗਾ। ਨਵੇਂ ਵਾਇ ਰਸ ਦੇ ਮਾਮਲੇ ਵੀ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਲਗਾਤਾਰ ਵਧ ਰਹੇ ਹਨ। ਦੱਸਿਆ ਗਿਆ ਹੈ ਕਿ ਇਹ ਵੈਰੀਏਂਟ ਸੌ ਤੋਂ ਵਧੇਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਇਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।।

error: Content is protected !!