ਹਰਨਾਜ਼ ਸੰਧੂ ਦੀ ਕੁੱਲ ਜਾਇਦਾਦ ਬਾਰੇ

ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਸੰਧੂ ਨੇ ਇਹ ਖਿਤਾਬ ਜਿੱਤ ਕੇ ਪੂਰੀ ਦੁਨੀਆਂ ਵਿੱਚ ਆਪਣਾ ਨਾਮ ਚਮਕਾਇਆ ਹੈ। ਜਿਸ ਕਰਕੇ ਉਹ ਸੁਰਖੀਆਂ ਵਿੱਚ ਲਗਾਤਾਰ ਦਿਖਾਈ ਦੇ ਰਹੇ ਹਨ। ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਨਾਲ ਜਿੱਥੇ ਉਨ੍ਹਾਂ ਦੀ ਪ੍ਰਸ਼ੰਸਾ ਕਰ ਰਹੇ ਹਨ, ਉੱਥੇ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ, ਕਿਉੰਕਿ 21 ਸਾਲ ਦੀ ਛੋਟੀ ਉਮਰ ਵਿਚ ਉਹ ਇਕ ਭਾਰਤੀ ਮਾਡਲ ਵਜੋਂ ਕਮਾਈ ਵੀ ਕਰ ਰਹੀ ਹੈ। ਉਨ੍ਹਾਂ ਨੇ ਇਸ ਦੀ ਸ਼ੁਰੂਆਤ ਪੰਜਾਬੀ ਫਿਲਮ ਇੰਡਸਟਰੀ ਨਾਲ ਕੀਤੀ। ਦੱਸ ਦਈਏ ਕਿ ਉਹ ਜਲਦ ਹੀ ਪੰਜਾਬੀ ਫ਼ਿਲਮਾਂ “ਯਾਰਾਂ ਦੀਆਂ ਪੌਂ ਬਾਰਾਂ” ਅਤੇ “ਬਾਈ ਜੀ ਕੁਟਾਂਗੇ” ਵਿੱਚ ਨਜ਼ਰ ਆਵੇਗੀ, ਜੋ ਕਿ 2022 ਵਿਚ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਿਸ ਯੂਨੀਵਰਸ ਹਰਨਾਜ ਕੌਰ ਸੰਧੂ ਦੀ ਕਮਾਈ ਅਤੇ ਜਾਇਦਾਦ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਮਿਸ ਯੂਨੀਵਰਸ ਖਿਤਾਬ ਜਿੱਤਣ ਤੋਂ ਪਹਿਲਾਂ ਉਹ ਮਿਸ ਵਰਲਡ, ਮਿਸ ਅਰਥ ਅਤੇ ਮਿਸ ਇੰਟਰਨੈਸ਼ਨਲ ਵਰਗੇ ਹੋਰ ਸੁੰਦਰਤਾ ਮੁਕਾਬਲੇ ਵੀ ਜਿੱਤ ਚੁੱਕੀ ਹੈ। ਉਨ੍ਹਾਂ ਨੇ 2019 ਵਿਚ ਫੈਮਿਨਾ ਮਿਸ ਇੰਡੀਆ ਦਾ ਤਾਜ ਅਤੇ 2021 ਵਿੱਚ ਮਿਸ ਦੀਵਾ ਦਾ ਤਾਜ ਵੀ ਹਾਸਿਲ ਕੀਤਾ। ਦੱਸ ਦਈਏ ਕਿ ਜਿਸ ਕਾਰਨ ਉਹ ਹੁਣ ਤੱਕ ਛੋਟੀ ਉਮਰ ਵਿੱਚ ਇਕ ਚੰਗੀ ਕਮਾਈ ਕਰ ਚੁੱਕੀ ਹੈ। ਜਾਣਕਾਰੀ ਮੁਤਾਬਿਕ ਹਰਨਾਜ਼ ਕੌਰ ਸੰਧੂ ਦੀ ਕੁੱਲ ਜਾਇਦਾਦ $5 ਮਿਲੀਅਨ ਹੈ, ਜੋ ਕਿ ਭਾਰਤੀ ਰੁਪਏ ਦੇ ਅੰਦਾਜ਼ਨ 37 ਕਰੋੜ 93 ਲੱਖ ਦੇ ਕਰੀਬ ਹੈ। ਜਿਨ੍ਹਾਂ ਨੇ ਆਪਣੀ ਉਮਰ ਦੀ ਔਸਤ ਨਾਲੋਂ ਵੱਧ ਕੇ ਕਮਾਈ ਕੀਤੀ। ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਮਿਸ ਯੂਨੀਵਰਸ ਅਪਾਰਟਮੈਂਟ ਵਿਚ ਮੁਫਤ ਰਹਿਣ ਦਾ ਮੌਕਾ ਵੀ ਮਿਲਿਆ ਹੈ।

ਦੱਸ ਦਈਏ ਕਿ ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਕਰਿਆਨੇ, ਆਵਾਜਾਈ, ਡਾਕਟਰੀ ਅਤੇ ਹੋਰ ਸਹੂਲਤਾਂ ਵੀ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਮਾਡਲ ਨੂੰ ਇੱਕ ਸਾਲ ਲਈ ਮੇਕਅੱਪ ਦੇ ਸਮਾਨ, ਵਾਲਾਂ ਦੇ ਉਤਪਾਦ, ਜੁੱਤੇ, ਕੱਪੜੇ, ਗਹਿਣੇ, ਚਮੜੀ ਦੀ ਦੇਖਭਾਲ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

ਇਨ੍ਹਾਂ ਤਿੰਨ ਲੋਕਾਂ ਨੂੰ ਆਪਣਾ ਸਮਝੋ ਜਰੂਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥ ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥

ਇਹ ਕਥਾ ਜਰੂਰ ਸੁਣੋ ਸਾਰੇ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅੰਗ (ANG) – ੬੮੪ (684)”*🌹🌺​ ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩। ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪। ਅਰਥ: ਹੇ ਭਾਈ! ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੧॥ ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ – ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥ ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ,

ਪ੍ਰਭੂ ਦੇ ਗੁਣ ਗਾਂਦਾ ਹੈ ॥੨॥ ਹੇ ਭਾਈ! ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ), ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥

CM ਨੇ ਹੁਣ ਕੀਤਾ ਇਨ੍ਹਾਂ ਲੋਕਾਂ ਲਈ ਵੱਡਾ ਐਲਾਨ

ਬੀਤੇ ਦਿਨੀਂ ਪੰਜਾਬ ਵਿੱਚ ਜਿੱਥੇ ਹੋਈਆਂ ਦੋ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਉਹ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਵੱਲੋਂ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਇਸ ਸਮੇਂ ਜਿਥੇ ਪੰਜਾਬ ਵਿਚ ਸਿਆਸਤ ਦਾ ਮਾਹੌਲ ਕਾਫ਼ੀ ਦਰਮਿਆਨ ਹੋਇਆ ਹੈ ਅਤੇ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਉਹਨਾਂ ਨੂੰ ਜਿੱਤ ਹਾਸਲ ਹੋ ਸਕੇ। ਇਸ ਸਮੇਂ ਜਿਥੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਆਰੋਪ ਵੀ ਲਗਾਏ ਜਾ ਰਹੇ ਹਨ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਨ੍ਹਾਂ ਲੋਕਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਐਲਾਨ ਕੀਤਾ ਗਿਆ ਹੈ ਜਿੱਥੇ ਅੱਜ ਉਨ੍ਹਾਂ ਵੱਲੋਂ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ਰਾਜ ਉਤਸਵ ਐਲਾਨ ਦਿੱਤਾ ਹੈ। ਉਥੇ ਹੀ ਉਨ੍ਹਾਂ ਵੱਲੋਂ ਲੁਧਿਆਣਾ ਦੇ ਵਿੱਚ ਇਕ ਇਸਕਾਨ ਮੰਦਰ ਦੀ ਉਸਾਰੀ ਕੀਤੇ ਜਾਣ ਵਾਸਤੇ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਕਰੋਨਾ ਦੇ ਕਾਰਨ ਜਿੱਥੇ ਦੋ ਸਾਲਾਂ ਦੇ ਵਕਫੇ ਤੋਂ ਬਾਅਦ ਇਹ ਰੱਥ ਯਾਤਰਾ ਕੱਢੀ ਗਈ ਹੈ।

ਉਥੇ ਹੀ ਇਸ ਰੱਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਤੈਨਾਤ ਕੀਤਾ ਗਿਆ ਹੈ ਤਾਂ ਜੋ ਕੋਈ ਵਾਪਰਨ ਵਾਲੀ ਅਣਹੋਣੀ ਨੂੰ ਰੋਕਿਆ ਜਾ ਸਕੇ। ਉਥੇ ਹੀ ਮੁੱਖ ਮੰਤਰੀ ਚੰਨੀ ਤੋਂ ਇਲਾਵਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ ਅਤੇ ਕੁਲਦੀਪ ਸਿੰਘ ਵੈਦ, ਵਿਧਾਇਕ ਸੁਰਿੰਦਰ ਡਾਬਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਇਸ ਰੱਥ ਯਾਤਰਾ ਵਿੱਚ ਨਤਮਸਤਕ ਹੋਏ।

ਉੱਥੇ ਹੀ ਮੁੱਖ ਮੰਤਰੀ ਵੱਲੋਂ ਪਵਿੱਤਰ ਭਗਵਤ ਗੀਤਾ ਬਾਰੇ ਆਖਿਆ ਗਿਆ ਹੈ ਕਿ ਇਸ ਵਿੱਚ ਇੱਕ ਸਲੋਕ ਨੂੰ ਪੜ੍ਹਨ ਦੀ ਸਲਾਹ ਉਨ੍ਹਾਂ ਵੱਲੋਂ ਸਭ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਭਗਵਤ ਗੀਤਾਂ ਦੇ ਜ਼ਰੀਏ ਹੀ ਬਹੁਤ ਸਾਰੀਆਂ ਸਿੱਖਿਆਵਾਂ ਸਾਡੇ ਜੀਵਨ ਵਿੱਚ ਚਾਨਣ ਬਖੇਰਦੀਆਂ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਭਗਵਤ ਗੀਤਾ ਅਤੇ ਰਾਮਾਇਣ ਖੋਜ ਕੇਂਦਰ ਸਥਾਪਤ ਕਰਨ ਵਾਸਤੇ ਪਟਿਆਲਾ ਵਿਖੇ 20 ਏਕੜ ਜ਼ਮੀਨ ਦਾ ਵੀ ਐਲਾਨ ਕੀਤਾ।

ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਖਬਰ

ਪੰਜਾਬ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਖਬਰਾਂ ਦੇ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਨੂੰ ਠੱਲ੍ਹ ਪਾਉਣ ਲਈ ਵੱਡਾ ਕਦਮ ਚੁੱਕੇ ਜਾ ਰਹੇ ਹਨ। ਸ਼ਨੀਵਾਰ ਅਤੇ ਐਤਵਾਰ ਨੂੰ ਬੇਅਦਬੀ ਦੀਆਂ ਖਬਰਾਂ ਕਾਰਨ ਜਿੱਥੇ ਪੰਜਾਬ ਸੂਬੇ ਦੇ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ ਉਥੇ ਹੀ ਪੁਲਸ ਪ੍ਰਸ਼ਾ ਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਪਹਿਚਾਣ ਬਾਰੇ ਅਜੇ ਕੋਈ ਵੀ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਿੱਥੇ ਹਰਿਮੰਦਰ ਸਾਹਿਬ ਵਿਚ ਸ਼ਨੀਵਾਰ ਦੀ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਚਲ ਰਹੇ ਪਾਠ ਵਿੱਚ ਇੱਕ ਵਿਅਕਤੀ ਵੱਲੋਂ ਬੇਅ ਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਹਰਿਮੰਦਰ ਸਾਹਿਬ ਅੰਦਰ ਇਸ ਬੇਅਦਬੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੁਰੱਖਿਆ ਨੂੰ ਵਧੇਰੇ ਵਧਾ ਦਿੱਤਾ ਗਿਆ ਹੈਦੱਸ ਦਈਏ ਕਿ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਇਕ ਖ਼ੁਫੀਆ ਵਿੰਗ ਬਣਾਉਣ ਉਪਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਬੇਅਦਬੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪੁਲਸ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਸਾਰੇ ਧਾਰਮਿਕ ਅਸਥਾਨਾਂ ਦੇ ਆਲੇ-ਦੁਆਲੇ 24 ਘੰਟਿਆਂ ਲਈ ਸੁਰੱਖਿਆ ਦੇ ਪ੍ਰਬੰਧ ਕਰਨ ਵਾਸਤੇ ਸਾਰੇ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਡੀਜੀਪੀ ਪੰਜਾਬ ਵੱਲੋਂ ਸਖਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।।

ਦੱਸ ਦਈਏ ਕਿ ਉਥੇ ਹੀ ਇਸ ਮੰਦ ਭਾਗੀ ਖਬਰ ਦੌਰਾਨ ਹੋਈ ਭੁਲ ਚੁਕ ਬਖਸ਼ਾਉਣ ਵਾਸਤੇ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਹਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਲੇ ਦੁਆਲੇ ਦੀ ਸੁਰੱਖਿਆ ਨੂੰ ਮਜਬੂਤ ਕਰ ਦਿੱਤਾ ਗਿਆ ਹੈ ਤਾਂ ਜੋ ਮੁੜ ਤੋਂ ਅਜਿਹੀ ਖਬਰ ਨਾ ਵਾਪਰ ਸਕੇ। ਜਿਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਸੇਵਾਦਾਰਾਂ ਉਪਰ ਪੁਲਿਸ ਨਾਲੋਂ ਵਧੇਰੇ ਭਰੋਸਾ ਹੈ।

ਅੰਮ੍ਰਿਤਸਰ ਤੋਂ ਆਈ ਹੋਰ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਸਾਹਿਬ ਤੋਂ ਜਾਣਕਾਰੀ ਅਨੁਸਾਰ ਉਸ ਵਿਅਕਤੀ ਦੀ ਪਛਾਣ ਹੋਈ ਹੈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੱਲ ਸ਼ਨੀਵਾਰ ਸ਼ਾਮ ਇੱਕ ਮੰਦਭਾਗੀ ਖਬਰ ਆਈ ਹੈ । ਇਥੇ ਇੱਕ ਵਿਅਕਤੀ ਵੱਲੋਂ ਬੇਅ ਦਬੀ ਦੀ ਕੋਸ਼ਿਸ਼ ਕੀਤੀ ਗਈ, ਮਿਲੀ ਜਾਣਕਾਰੀ ਮੁਤਾਬਕ, ਇਹ ਖਬਰ ਸ਼ਾਮ 6 ਵਜੇ ਦੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੱਲ ਸ਼ਨੀਵਾਰ ਸ਼ਾਮ ਇੱਕ ਮੰਦਭਾਗੀ ਗੱਲ ਹੋਈ ਹੈ ।

ਇਥੇ ਇੱਕ ਵਿਅਕਤੀ ਵੱਲੋਂ ਬੇਅ ਦਬੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਵਿਅਕਤੀ ਨੂੰ ਸੋਧਾ ਲਗਾਉਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਗੱਲ ਸ਼ਾਮ 6 ਵਜੇ ਦੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।ਦੱਸ ਦਈਏ ਕਿ ਇਸ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਤੇ ਉਥੇ ਮੌਜੂਦ ਸ਼ਰਧਾਲੂ ਰੋਸ ਵਿੱਚ ਆ ਗਏ। ਇਸ ਤੋਂ ਬਾਅਦ ਵਿਅਕਤੀ ਨੂੰ ਸੋਧਾ ਲਗਾਇਆ ਗਿਆ, ।

ਹਾਲਾਂਕਿ ਇਸ ਦੌਰਾਨ ਇਹ ਪਤਾ ਨਹੀਂ ਚੱਲ ਸਕਿਆ ਕਿ ਇਹ ਸਭ ਕੁਝ ਕਰਨ ਦੀ ਇਹ ਕੋਸ਼ਿਸ਼ ਜਾਣਬੁੱਝ ਕੇ ਕੀਤੀ ਗਈ ਸੀ ਜਾਂ ਨਹੀਂ।.
ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਨੌਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਰੱਖੀ ਤਲ ਵਾਰ ਚੁੱਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਰੱਖੇ ਫੁੱਲਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੱਚਖੰਡ ‘ਚ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫ ੜ ਕੇ ਹਰਿਮੰਦਰ ਸਾਹਿਬ ‘ਚ ਤਾਇਨਾਤ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਹਵਾਲੇ ਕਰ ਦਿੱਤਾ ਸੀ।

ਦੱਸ ਦਈਏ ਕਿ ਟਾਸਕ ਫੋਰਸ ਦੇ ਮੈਂਬਰਾਂ ਨੇ ਤੁਰੰਤ ਨੌਜਵਾਨ ਨੂੰ ਬਾਹਰ ਕੱਢਿਆ ਪਰ ਲੋਕਾਂ ਨੇ ਉਸ ਨੌਜਵਾਨ ਨੂੰ ਸੋਧਾ ਲਗਾ ਦਿੱਤਾ। ਇਸ ਤਰ੍ਹਾ ਦੀ ਖਬਰਾਂ ਪਹਿਲਾਂ ਵੀ ਸਾਹਮਣੇ ਆ ਗਈਆਂ ਹਨ।।।। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਬਾਡਰ ਤੇ ਵੀ ਇਸ ਤਰ੍ਹਾਂ ਦੀ ਖਬਰ ਸਾਹਮਣੇ ਆਈ ਸੀ।

ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ

ਦਸੰਬਰ ਦਾ ਮਹੀਨਾ ਵੀ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਲੋਕਾਂ ਨੂੰ ਅਜੇ ਸਰਦੀ ਦਾ ਅਹਿਸਾਸ ਨਹੀਂ ਹੋਇਆ ਹੈ। ਜਿਥੇ ਪਹਾੜੀ ਖੇਤਰਾਂ ਵਿਚ ਹੋਈ ਬਰਫਬਾਰੀ ਦਾ ਅਸਰ ਕੁਝ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਉੱਥੇ ਹੀ ਚੱਲਣ ਵਾਲੀਆਂ ਹਵਾਵਾਂ ਦੇ ਕਾਰਣ ਦੁਪਹਿਰ ਦੇ ਸਮੇਂ ਨਿਕਲਣ ਵਾਲੀ ਧੁੱਪ ਦਾ ਅਸਰ ਵੀ ਹੁਣ ਘੱਟ ਹੀ ਵਿਖਾਈ ਦਿੰਦਾ ਹੈ। ਪੰਜਾਬ ਦੇ ਮੌਸਮ ਵਿਚ ਹੁਣ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਖੇਤਾਂ ਨੂੰ ਲਗਾਏ ਜਾਣ ਵਾਲੇ ਪਾਣੀ ਦੇ ਕਾਰਨ ਪੰਜਾਬ ਦੇ ਕਈ ਖੇਤਰਾਂ ਵਿੱਚ ਧੁੰਦ ਵੀ ਵਧਦੀ ਜਾ ਰਹੀ ਹੈ। ਜਿੱਥੇ ਸਵੇਰੇ ਕੰਮਕਾਜ ਅਤੇ ਵਿਦਿਆਰਥੀਆਂ ਨੂੰ ਸਕੂਲ ਜਾਣ ਵਿੱਚ ਕਈ ਤਰਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸ ਦਈਏ ਕਿ ਹੁਣ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡੀ ਖਬਰ ਆਈ ਹੈ ਜਿੱਥੇ ਇਹ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਹੁਣ ਮੌਸਮ ਵਿਭਾਗ ਵੱਲੋਂ 16 ਦਸੰਬਰ ਤੋਂ ਲੈ ਕੇ ਆਉਣ ਵਾਲੇ ਕੁਝ ਦਿਨਾਂ ਤੱਕ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 15 ਦਸੰਬਰ ਦੀ ਰਾਤ ਤੋਂ ਪੰਜਾਬ, ਹਰਿਆਣਾ, ਪੱਛਮੀ ਉਤਰ ਪ੍ਰਦੇਸ਼ ਅਤੇ ਕੁੱਝ ਹੋਰ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ।

ਦੱਸ ਦਈਏ ਕਿ ਜਿਥੇ ਇਨ੍ਹਾਂ ਸੂਬਿਆਂ ਅਤੇ ਖੇਤਰਾਂ ਵਿੱਚ ਬੱਦਲਵਾਈ ਰਹੇਗੀ ਉਥੇ ਹੀ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 16 ਦਸੰਬਰ ਤੋਂ ਕਈ ਖੇਤਰਾਂ ਵਿਚ ਬਰਸਾਤ ਹੋ ਸਕਦੀ ਹੈ ਉੱਥੇ ਹੀ 17 ਦਸੰਬਰ ਤੋਂ ਪੱਛਮੀ ਗੜਬੜੀ ਦੇ ਕਾਰਨ ਉੱਤਰ ਭਾਰਤ ਵਿੱਚ ਠੰਡ ਦੇ ਵਧ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਕਿਉਂਕਿ ਪਹਾੜਾਂ ਵਿੱਚ ਹੋਣ ਵਾਲੀ ਬਰਫ਼ਬਾਰੀ ਅਤੇ ਮੀਂਹ ਦੇ ਕਾਰਨ 17 ਤੋਂ 20 ਦਸੰਬਰ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਕਾਫੀ ਠੰਡ ਆ ਜਾਵੇਗੀ।

ਦੱਸ ਦਈਏ ਕਿ ਇਨ੍ਹਾਂ ਦਿਨਾਂ ਵਿਚ ਜਿੱਥੇ ਹਿਮਾਚਲ ਦੇ ਮਨਾਲੀ ਵਿੱਚ ਅਤੇ ਆਸਪਾਸ ਦੇ ਖੇਤਰਾਂ ਵਿਚ ਭਾਰੀ ਬਰਫਬਾਰੀ ਹੋਈ ਹੈ ਉਥੇ ਉਤਰਾਖੰਡ ਦੇ ਇਲਾਕਿਆਂ ਵਿਚ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਵੀ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਭਾਰੀ ਬਰਫਬਾਰੀ ਅਤੇ ਬਰਸਾਤ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਜੰਮੂ-ਕਸ਼ਮੀਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਪੱਛਮੀ ਗੜਬੜ ਹੀ ਸਰਗਰਮ ਦੱਸੀ ਜਾ ਰਹੀ ਹੈ। ਰਾਜਧਾਨੀ ਦਿੱਲੀ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਾਪਮਾਨ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ

CM ਚੰਨੀ ਨੇ ਕੀਤਾ ਵੱਡਾ ਐਲਾਨ

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੱਲ ਸ਼ਨੀਵਾਰ ਸ਼ਾਮ ਹੋਈ ਬੇਅਦਬੀ ਤੋਂ ਬਾਅਦ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗੱਲ ਨਾਲ ਉਨ੍ਹਾਂ ਦਾ ਮਨ ਬਹੁਤ ਭਰਿਆ ਹੋਇਆ ਹੈ। ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਸੱਚ ਸਾਹਮਣੇ ਲਿਆਂਦਾ ਜਾਵੇਗਾ।ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਧਾਰਮਿਕ ਸਥਾਨਾਂ ਦਾ ਪੂਰਾ ਧਿਆਨ ਰੱਖਿਆ ਜਾਵੇ, ਹੋ ਸਕਦਾ ਹੈ ਕਿ ਚੋਣਾਂ ਕਰਕੇ ਗਲ਼ਤ ਏਜੰਸੀਆਂ ਮਾੜੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹੋਣ ਅਸੀਂ ਉਨ੍ਹਾਂ ਨੂੰ ਬੇਨਕਾਬ ਕਰਾਂਗੇ ਪਰ ਸੰਗਤ ਧਾਰਮਿਕ ਸਥਾਨਾਂ ਦਾ ਖੁਦ ਧਿਆਨ ਰੱਖੇ।

ਦੱਸ ਦਈਏ ਕਿ ਚੰਨੀ ਨੇ ਕਿਹਾ ਕਿ ਉਹ ਅਪੀਲ ਕਰਦੇ ਹਨ ਕਿ ਜਨਤਾ ਆਪਸੀ ਸਦਭਾਵਨਾ ਅਤੇ ਪਿਆਰ ਬਣਾਈ ਰੱਖੇ। ਜੇਕਰ ਕੋਈ ਮਾੜੇ ਮਨਸੂਬੇ ਨਾਲ ਆਇਆ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਸੰਗਤ ਦੇ ਧਿਆਨ ਵਿਚ ਵੀ ਕੋਈ ਸ਼ੱਕੀ ਵਿਅਕਤੀ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

ਦੱਸ ਦਈਏ ਕਿ ਟਾਸਕ ਫੋਰਸ ਦੇ ਮੈਂਬਰਾਂ ਨੇ ਤੁਰੰਤ ਨੌਜਵਾਨ ਨੂੰ ਬਾਹਰ ਕੱਢਿਆ ਪਰ ਲੋਕਾਂ ਨੇ ਉਸ ਨੌਜਵਾਨ ਨੂੰ ਸੋਧਾ ਲਗਾ ਦਿੱਤਾ। ਇਸ ਤਰ੍ਹਾ ਦੀ ਖਬਰਾਂ ਪਹਿਲਾਂ ਵੀ ਸਾਹਮਣੇ ਆ ਗਈਆਂ ਹਨ।।।। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਬਾਡਰ ਤੇ ਵੀ ਇਸ ਤਰ੍ਹਾਂ ਦੀ ਖਬਰ ਸਾਹਮਣੇ ਆਈ ਸੀ।

ਜਥੇਦਾਰ ਸਾਹਿਬ ਨੇ ਆਖੀ ਗੱਲ

ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਸਾਹਿਬ ਤੋਂ ਜਾਣਕਾਰੀ ਅਨੁਸਾਰ ਉਸ ਵਿਅਕਤੀ ਦੀ ਪਛਾਣ ਹੋਈ ਹੈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੱਲ ਸ਼ਨੀਵਾਰ ਸ਼ਾਮ ਇੱਕ ਮੰਦਭਾਗੀ ਖਬਰ ਆਈ ਹੈ । ਇਥੇ ਇੱਕ ਵਿਅਕਤੀ ਵੱਲੋਂ ਬੇਅ ਦਬੀ ਦੀ ਕੋਸ਼ਿਸ਼ ਕੀਤੀ ਗਈ, ਮਿਲੀ ਜਾਣਕਾਰੀ ਮੁਤਾਬਕ, ਇਹ ਖਬਰ ਸ਼ਾਮ 6 ਵਜੇ ਦੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।ਦੱਸ ਦਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੱਲ ਸ਼ਨੀਵਾਰ ਸ਼ਾਮ ਇੱਕ ਮੰਦਭਾਗੀ ਗੱਲ ਹੋਈ ਹੈ । ਇਥੇ ਇੱਕ ਵਿਅਕਤੀ ਵੱਲੋਂ ਬੇਅ ਦਬੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਵਿਅਕਤੀ ਨੂੰ ਸੋਧਾ ਲਗਾਉਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਗੱਲ ਸ਼ਾਮ 6 ਵਜੇ ਦੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।ਦੱਸ ਦਈਏ ਕਿ ਇਸ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਤੇ ਉਥੇ ਮੌਜੂਦ ਸ਼ਰਧਾਲੂ ਰੋਸ ਵਿੱਚ ਆ ਗਏ। ਇਸ ਤੋਂ ਬਾਅਦ ਵਿਅਕਤੀ ਨੂੰ ਸੋਧਾ ਲਗਾਇਆ ਗਿਆ, ।

ਹਾਲਾਂਕਿ ਇਸ ਦੌਰਾਨ ਇਹ ਪਤਾ ਨਹੀਂ ਚੱਲ ਸਕਿਆ ਕਿ ਇਹ ਸਭ ਕੁਝ ਕਰਨ ਦੀ ਇਹ ਕੋਸ਼ਿਸ਼ ਜਾਣਬੁੱਝ ਕੇ ਕੀਤੀ ਗਈ ਸੀ ਜਾਂ ਨਹੀਂ।.
ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਨੌਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਰੱਖੀ ਤਲ ਵਾਰ ਚੁੱਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਰੱਖੇ ਫੁੱਲਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੱਚਖੰਡ ‘ਚ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫ ੜ ਕੇ ਹਰਿਮੰਦਰ ਸਾਹਿਬ ‘ਚ ਤਾਇਨਾਤ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਹਵਾਲੇ ਕਰ ਦਿੱਤਾ ਸੀ।

ਦੱਸ ਦਈਏ ਕਿ ਟਾਸਕ ਫੋਰਸ ਦੇ ਮੈਂਬਰਾਂ ਨੇ ਤੁਰੰਤ ਨੌਜਵਾਨ ਨੂੰ ਬਾਹਰ ਕੱਢਿਆ ਪਰ ਲੋਕਾਂ ਨੇ ਉਸ ਨੌਜਵਾਨ ਨੂੰ ਸੋਧਾ ਲਗਾ ਦਿੱਤਾ। ਇਸ ਤਰ੍ਹਾ ਦੀ ਖਬਰਾਂ ਪਹਿਲਾਂ ਵੀ ਸਾਹਮਣੇ ਆ ਗਈਆਂ ਹਨ।।।। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਬਾਡਰ ਤੇ ਵੀ ਇਸ ਤਰ੍ਹਾਂ ਦੀ ਖਬਰ ਸਾਹਮਣੇ ਆਈ ਸੀ

ਇਨ੍ਹਾਂ ਪੰਜਾਬੀ ਯਾਤਰੀਆਂ ਲਈ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਹਵਾਈ ਯਾਤਰਾ ਕਰਨ ਵਾਲਿਆਂ ਲਈ ਜਾਣਕਾਰੀ ਅਨੁਸਾਰ ਉਥੇ ਹੀ ਪੰਜਾਬ ਦੇ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਅੰਤਰਰਾਸ਼ਟਰੀ ਪੰਜਾਬੀ ਯਾਤਰੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਤੀ ਮਾਰਚ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਤੋਂ ਏਅਰ ਬੱਬਲ ਦੇ ਕੁਝ ਖਾਸ ਸਮਝੌਤੇ ਦੇ ਤਹਿਤ ਜਾ ਰਹੀਆਂ ਉਡਾਨਾਂ ਨੂੰ ਵੀ ਅੰਮ੍ਰਿਤਸਰ ਵਿਚ ਮੁਅੱਤਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਜਿੱਥੇ ਕਤਰ ਏਅਰਵੇਜ਼ ਦੀਆਂ ਦੋਹਾ ਅੰਮ੍ਰਿਤਸਰ ਉਡਾਨਾਂ ਨੂੰ ਰੱਦ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹਨਾ ਉਡਾਨਾਂ ਵਿੱਚ 18 ਦਸੰਬਰ ਤੋਂ 31 ਮਾਰਚ 2022 ਤੱਕ ਦੀ ਬੁਕਿੰਗ ਨੂੰ ਰੱਦ ਕਰ ਦਿਤਾ ਗਿਆ ਹੈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਰ ਸਿੰਘ ਗੁਮਟਾਲਾ ਨੇ ਦੱਸਿਆ ਕਿ ਇਸ ਖਬਰ ਨਾਲ ਜਿਥੇ ਪੰਜਾਬੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਉਨ੍ਹਾਂ ਦੇ ਟਿਕਟਾਂ ਦੇ ਪੈਸੇ ਵਾਪਸ ਲੈਣ ਜਾ ਇਸ ਏਅਰਲਾਈਨ ਰਾਹੀ ਦਿੱਲੀ ਤੋਂ ਉਡਾਨ ਭਰਨ ਦਾ ਵਿਕਲਪ ਦਿੱਤਾ ਜਾ ਰਿਹਾ ਹੈ।

ਦੱਸ ਦਈਏ ਕਿ ਕਿਉਂਕਿ ਏਅਰਲਾਈਨ ਵੱਲੋਂ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਸ ਸਮਝੌਤੇ ਤਹਿਤ ਨੁਕਸਾਨ ਪਹੁੰਚ ਰਿਹਾ ਹੈ। ਉਥੇ ਹੀ ਇਨ੍ਹਾਂ ਉਡਾਨਾਂ ਨੂੰ ਰੱਦ ਕੀਤੇ ਜਾਣ ਨਾਲ ਯਾਤਰੀਆਂ ਨੂੰ ਕਈ ਤਰਾਂ ਦੀਆਂ ਦਿੱਕਤਾਂ ਪੇਸ਼ ਆ ਰਹੀਆਂ ਹਨ।

error: Content is protected !!