ਪੰਜਾਬ ਸਰਕਾਰ ਦਾ ਵੱਡਾ ਐਲਾਨ

ਇਸ ਸਮੇਂ ਪੰਜਾਬ ਵਿੱਚ ਸਿਆਸਤ ਪੂਰੀ ਗਰਮਾਈ ਹੋਈ ਹੈ, ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਕਿਉਂਕਿ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ 2022 ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੁਝ ਹੀ ਸਮਾਂ ਬਾਕੀ ਬਚਿਆ ਹੈ। ਇਸ ਤਰਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਵੋਟਾਂ ਲਈ ਲੋਕਾਂ ਨੂੰ ਭਰਮਾਇਆ ਜਾ ਸਕੇ।

ਸੂਬੇ ਵਿੱਚ ਚੰਨੀ ਸਰਕਾਰ ਵੱਲੋਂ ਵੀ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਵਿੱਚ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਹੀ ਪੰਜਾਬ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਹੁਣ ਚੰਨੀ ਸਰਕਾਰ ਵਲੋ 61 ਲੱਖ ਪਰਿਵਾਰਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ, ਜਿੱਥੇ ਪੰਜ-ਪੰਜ ਲੱਖ ਦਾ ਫਾਇਦਾ ਹੋਵੇਗਾ।

ਚੰਨੀ ਸਰਕਾਰ ਵੱਲੋਂ ਜਿਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਹੁਣ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਛੱਡ ਕੇ ਸੂਬੇ ਅੰਦਰ ਹਰ ਪਰਿਵਾਰ ਨੂੰ ਸਾਲਾਨਾ ਪੰਜ ਲੱਖ ਦਾ ਸਿਹਤ ਬੀਮਾ ਪ੍ਰਦਾਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਕੈਬਨਿਟ ਵਿਚ ਹੋਏ ਇਸ ਫੈਸਲੇ ਤੋਂ ਬਾਅਦ 61 ਲੱਖ ਪਰਿਵਾਰਾਂ ਨੂੰ ਪੰਜਾਬ ਵਿਚ ਇਸ ਯੋਜਨਾ ਦਾ ਫਾਇਦਾ ਹੋਵੇਗਾ। ਇਸ ਯੋਜਨਾ ਦਾ ਫਾਇਦਾ ਰਾਜ ਅਤੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਨਹੀਂ ਹੋਵੇਗਾ।

ਉਨ੍ਹਾਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਪਰਿਵਾਰਾਂ ਨੂੰ ਇਸ ਸਿਹਤ ਬੀਮਾ ਯੋਜਨਾ ਦਾ ਫਾਇਦਾ ਦਿੱਤਾ ਜਾਵੇਗਾ ਜਿਸ ਵਿੱਚ ਇੱਕ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਮਿਲ ਸਕਦੀ ਹੈ। ਜਿਸ ਵਾਸਤੇ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਰਬਵਿਆਪੀ ਬਣਾਉਣ ਦੀ ਪ੍ਰਵਾਨਗੀ ਵੀ ਕੱਲ ਹੋਈ ਮੀਟਿੰਗ ਵਿੱਚ ਦੇ ਦਿੱਤੀ ਗਈ ਹੈ।

ਪੰਜਾਬ ਦੇ ਇਸ ਜਿਲ੍ਹੇ ਚ ਛੁੱਟੀ ਦਾ ਹੋਇਆ ਐਲਾਨ

ਪੰਜਾਬ ਵਿੱਚ ਜਿਥੇ ਵੱਖ-ਵੱਖ ਸਭਿਆਚਾਰ, ਅਤੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਉਥੇ ਹੀ ਪੰਜਾਬ ਅੰਦਰ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਸਾਰੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਸਾਂਝ ਨਾਲ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਇਕ ਤੋਂ ਬਾਅਦ ਇਕ ਲਗਾਤਾਰ ਖੁਸ਼ੀ ਦੇ ਤਿਉਹਾਰ ਆ ਰਹੇ ਹਨ। ਉਥੇ ਹੀ ਕਈ ਜ਼ਿਲਿਆਂ ਅੰਦਰ ਖਾਸ ਖੁਸ਼ੀ ਦੇ ਮੌਕਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਖ਼ਾਸ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ।

ਹੁਣ ਇਸ ਦਿਨ ਪੰਜਾਬ ਦੇ ਇਸ ਜਿਲ੍ਹੇ ਵਿਚ ਛੁੱਟੀ ਦਾ ਹੋ ਗਿਆ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਛੁੱਟੀ ਦਾ ਐਲਾਨ ਕਰ ਦਿਤਾ ਗਿਆ ਹੈ। ਜਿਸ ਨੂੰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਉਥੇ ਹੀ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਲ ਜਿੱਥੇ 12 ਨਵੰਬਰ 2021 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਛੁੱਟੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਹ ਛੁੱਟੀ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 12 ਨਵੰਬਰ ਨੂੰ ਕੀਤੀ ਜਾ ਰਹੀ ਹੈ। ਜਿਸ ਬਾਰੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਇਹ ਛੁੱਟੀ ਉਪ ਮੰਡਲ ਮੈਜਿਸਟਰੇਟ,ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਅਤੇ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਸ਼ਾਮਲ ਹਨ ਉਨ੍ਹਾਂ ਸਭ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਆਉਣ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਪਹਿਲਾਂ ਦੀ ਤਰ੍ਹਾਂ ਹੀ ਲਈਆਂ ਜਾਣਗੀਆਂ। ਕਿਉਂਕਿ ਇਹਨੀਂ ਦਿਨੀਂ ਬਹੁਤ ਸਾਰੀਆਂ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਬੱਚਿਆ ਦੀ ਪੜ੍ਹਾਈ ਅਤੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਜਾਰੀ ਰੱਖਿਆ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ 12 ਨਵੰਬਰ 2021 ਨੂੰ ਕੀਤੀ ਗਈ ਛੁੱਟੀ ਨਾਲ ਵਿਦਿਆਰਥੀ ਵਧੇਰੇ ਖੁਸ਼ ਨਜ਼ਰ ਆ ਰਹੇ ਹਨ।

ਨਾਂਦੇੜ ਸਾਹਿਬ ਜਾਣ ਵਾਲਿਆਂ ਲਈ ਵੱਡੀ ਜਾਣਕਾਰੀ

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ 11 ਨਵੰਬਰ ਤੋਂ 6 ਹੋਰ ਘਰੇਲੂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਸ ਨਾਲ ਦੁਆਬੇ ਤੇ ਮਾਝੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਦੱਸ ਦਈਏ ਕਿ ਕੋਰੋਨਾ ਕਰਕੇ ਪੰਜਾਬ ਵਿੱਚੋਂ ਬਹੁਤ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸੀ ਜਿਸ ਕਰਕੇ ਲੋਕਾਂ ਨੂੰ ਕਾਫੀ ਔਖ ਦੀ ਸਾਹਮਣਾ ਕਰਨ ਪੈ ਰਿਹਾ ਹੈ।

ਦੱਸ ਦਈਏ ਕਿ ਇਹ ਜਾਣਕਾਰੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਗੁਰਜੀਤ ਔਜਲਾ ਹਵਾਈ ਅੱਡਾ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਹਵਾਈ ਅੱਡੇ ਦਾ ਦੌਰਾ ਕੀਤਾ ਤੇ ਏਅਰਪੋਰਟ ਡਾਇਰੈਕਟਰ ਸਣੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਦੱਸ ਦਈਏ ਕਿ ਦੱਸ ਦਈਏ ਕਿ ਔਜਲਾ ਨੇ ਦੱਸਿਆ ਕਿ ਹਵਾਈ ਕੰਪਨੀ ਗੋ-ਏਅਰ ਵੱਲੋਂ ਅੰਮ੍ਰਿਤਸਰ ਤੋਂ ਛੇ ਹੋਰ ਨਵੀਆਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ 11 ਨਵੰਬਰ ਤੋਂ ਆਰੰਭ ਹੋਈਆਂ । ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਦਿੱਲੀ ਲਈ ਰੋਜ਼ਾਨਾ ਤਿੰਨ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ ਸਵੇਰੇ 7 ਵਜੇ, ਬਾਅਦ ਦੁਪਹਿਰ 3 ਵਜੇ ਤੇ ਸ਼ਾਮ 8.15 ਵਜੇ ਇੱਥੋਂ ਦਿੱਲੀ ਲਈ ਰਵਾਨਾ ਹੋਈਆਂ ।

ਦੱਸ ਦਈਏ ਕਿ ਦੱਸ ਦਈਏ ਕਿ ਔਜਲਾ ਨੇ ਦੱਸਿਆ ਕਿ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਉਨ੍ਹਾਂ ਨੇ ਪੱਤਰ ਭੇਜ ਕੇ ਨਾਂਦੇੜ ਤੇ ਪਟਨਾ ਸਾਹਿਬ ਲਈ ਬੰਦ ਕੀਤੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਪੱਤਰ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਨਾਂਦੇੜ ਲਈ ਹਫ਼ਤੇ ਵਿੱਚ ਇੱਕ ਉਡਾਣ ਸ਼ੁਰੂ ਕਰਨ ਦੀ ਹਾਮੀ ਭਰੀ ਹੈ, ਪਰ ਪਟਨਾ ਸਾਹਿਬ ਲਈ ਉਡਾਣ ਸ਼ੁਰੂ ਕਰਨ ਤੋਂ ਅਜੇ ਟਾਲਾ ਵੱਟਿਆ ਹੈ।।।

ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਧੜਾ ਧੜ ਲੋਕਾਂ ਦੇ ਹੱਕਾਂ ਦੇ ਵਿੱਚ ਫ਼ੈਸਲੇ ਸੁਣਾਏ ਜਾ ਰਹੇ ਹਨ ਜਿਸ ਦੇ ਨਾਲ ਮੁੱਖ ਮੰਤਰੀ ਚੰਨੀ ਦੀ ਹਰ ਪਾਸੇ ਬੱਲੇ ਬੱਲੇ ਹੋਈ ਪਈ ਹੈ ਜੋ ਪਟਿਆਲਾ ਦਾ ਰਾਜਾ ਜਾਨੀ ਕਿ ਕੈਪਟਨ ਅਮਰਿੰਦਰ ਸਿੰਘ ਨਹੀਂ ਕਰ ਪਾਏ ਪੰਜਾਬ ਦੀ ਚੁੰਨੀ ਸਰਕਾਰ ਨੇ ਉਹ ਸਾਰਾ ਕੁਝ ਕਰਕੇ ਦਿਖਾਇਆ ਹੈ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਚੰਨੀ ਸਾਹਬ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਖਾਸ ਅਤੇ ਵੱਡਾ ਫੈਸਲਾ ਲਿਆ ਹੈ ਪੰਜਾਬ ਸਰਕਾਰ ਦੇ ਵੱਲੋਂ ਦਾ ਪੰਜਾਬ ਕੰਟਰੈਕਟ ਫਾਰਮਿੰਗ ਐਕਟ ਦੋ ਹਜਾਰ ਤੇਰਾਂ।

ਦੱਸ ਦਈਏ ਕਿ ਰੱਦ ਕਰਨ ਅਤੇ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕੀਟ ਐਕਟ ਉਨੀ ਸੌ ਇਕਾਹਠ ਦੀ ਕਿਸਾਨ ਵਿਰੋਧੀ ਉਪ ਬੰਦਾਂ ਨੂੰ ਹਟਾੳੁਣ ਦਾ ਅੈਲਾਨ ਕਰ ਦਿੱਤਾ ਹੈ ਜੀ ਹਾਂ ਬਿਲਕੁਲ ਮੰਗਲਵਾਰ ਨੂੰ ਜੋ ਕੈਬਨਿਟ ਮੀਟਿੰਗ ਹੋਈ ਸੀ ਉਸ ਦੇ ਵਿੱਚ ਇਨ੍ਹਾਂ ਫ਼ੈਸਲਿਆਂ ਉਪਰ ਮੁੱਖ ਮੰਤਰੀ ਚੰਨੀ ਨੇ ਮੋਹਰ ਲਗਾ ਦਿੱਤੀ ਹੈ ਚੰਨੀ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਦੇ ਲਈ ਇੱਕ ਰਾਹਤ ਭਰਿਆ ਸਿੱਧ ਹੋਵੇਗਾ ਕਿਉਂਕਿ ਜੋ ਕਿਸਾਨਾਂ ਦੇ ਸਖ਼ਤ ਉਪਬੰਧ ਲਗਾਏ ਗਏ ਸੀ ਉਹ ਖ਼ਤਮ ਹੋ ਜਾਣਗੇ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬੀ ਜੇ ਪੀ ਕਾਫੀ ਲੰਬੇ ਸਮੇਂ ਤੋਂ ਦਾ ਪੰਜਾਬ ਕੰਟਰੈਕਟ ਫਾਰਮਿੰਗ ਐਕਟ ਦੋ ਹਜਾਰ ਤੇਰਾਂ ਨੂੰ ਲੈ ਕੇ ਕਾਂਗਰਸ ਨੂੰ ਘੇਰ ਰਹੀ ਸੀ।।

ਦੱਸ ਦਈਏ ਕਿ ਇਸ ਦੇ ਵਿੱਚ ਉਤਪਾਦਕਾਂ ਕਿਸਾਨਾਂ ਦੇ ਲਈ ਜੇਲ੍ਹ ਦੀ ਸਜ਼ਾ ਦੀ ਵਿਵਸਥਾ ਵਿੱਤੀ ਜੁਰਮਾਨਾ ਅਤੇ ਹੋਰ ਸਖ਼ਤ ਉਪਬੰਧ ਦਰਜ ਸਨ ਬੀਜੇਪੀ ਲੀਡਰ ਸਵਾਲ ਉਠਾ ਰਹੇ ਸੀ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀ ਪੰਜਾਬ ਸਰਕਾਰ ਨੇ ਖੁਦ ਹੀ ਅਜਿਹੀ ਕਾਨੂੰਨ ਬਣਾਏ ਹੋਏ ਹਨ ਅਤੇ ਹੁਣ ਇਨ੍ਹਾਂ ਰੂਪਾਂ ਤੇ ਫੁੱਲ ਸਟਾਪ ਲਾਉਂਦਿਆਂ ਚੰਨੀ ਸਰਕਾਰ ਨੇ ਕੈਬਨਿਟ ਮੀਟਿੰਗ ਦੇ ਵਿੱਚ ਕਿਸਾਨਾਂ ਨੂੰ ਰਾਹਤ ਦੇਣ ਦੇ ਲਈ ਦਾ ਪੰਜਾਬ ਕੰਟਰੈਕਟ ਫਾਰਮਿੰਗ ਐਕਟ ਦੋ ਹਜਾਰ ਤੇਰਾਂ ਨੂੰ ਰੱਦ ਕਰਨ ਦੀ ਮੋਹਰ ਲਗਾ ਦਿੱਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ।।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਦੇਸ਼ ਅੰਦਰ ਖਾਸ ਤੌਰ ‘ਤੇ ਉਤਰੀ ਹਿੱਸੇ ਵਿਚ ਅਕਤੂਬਰ ਦੇ ਮਹੀਨੇ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਜਾਂਦੀ ਹੈ ਜੋ ਨਵੰਬਰ ਵਿੱਚ ਆ ਕੇ ਸਮਾਪਤ ਹੋ ਜਾਂਦੀ ਹੈ ਅਤੇ ਫਿਰ ਕਣਕ ਦਾ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਇਸ ਸਭ ਦੌਰਾਨ ਮੌਸਮ ਵਿਚ ਵੀ ਕਾਫੀ ਤਬਦੀਲੀ ਆਉਂਦੀ ਹੈ ਅਤੇ ਠੰਢ ਆਪਣਾ ਜ਼ੋਰ ਪਾਉਣਾ ਸ਼ੁਰੂ ਕਰ ਦਿੰਦੀ ਹੈ। ਪਰ ਹੁਣ ਮੌਸਮ ਵਿਭਾਗ ਦੀ ਇਕ ਰਿਪੋਰਟ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਅੰਦਰ ਮੌਸਮ ਕੁਝ ਬਦਲਣ ਵਾਲਾ ਹੈ। ਆਈਐਮਡੀ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਮੁਤਾਬਕ ਪੰਜਾਬ ਅੰਦਰ ਐਤਵਾਰ ਅਤੇ ਸੋਮਵਾਰ ਤੋਂ ਬਾਅਦ ਮੌਸਮ ਥੋੜੀ ਕਰਵਟ ਲੈ ਲਵੇਗਾ।

ਦੱਸ ਦਈਏ ਕਿ ਜਿਸ ਦਾ ਅਸਰ ਮੰਗਲਵਾਰ ਨੂੰ ਦਿਖਾਈ ਦੇਵੇਗਾ ਅਤੇ ਇਸ ਦੌਰਾਨ ਕਈ ਜ਼ਿਲਿਆਂ ਵਿਚ ਬੱਦਲ ਛਾਏ ਰਹਿਣਗੇ। ਇਸ ਵੇਲੇ ਦਿਨ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦੇਖੀ ਜਾਵੇਗੀ ਅਤੇ ਹਵਾਵਾਂ 15 ਤੋਂ 20 ਕਿਲੋਮੀਟਰ ਦੀ ਰਫਤਾਰ ਨਾਲ ਵਗਣਗੀਆਂ। ਹਵਾਵਾਂ ਦੇ ਬਦਲੇ ਹੋਏ ਇਸ ਰੁੱਖ ਕਾਰਨ ਲੋਕਾਂ ਨੂੰ ਭਾਰੀ ਠੰਡ ਦਾ ਅਹਿਸਾਸ ਵੀ ਹੋਵੇਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਫਿਲਹਾਲ 12 ਨਵੰਬਰ ਤੱਕ ਮੌਸਮ ਸਾਫ਼ ਰਹੇਗਾ ਪਰ 15 ਨਵੰਬਰ ਦੇ ਨਜ਼ਦੀਕ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਮੀਂਹ ਪੈ ਸਕਦਾ ਹੈ।

ਦੱਸ ਦਈਏ ਕਿ ਇਸ ਦੌਰਾਨ ਜਿੱਥੇ ਸੂਬੇ ਦੇ ਕਈ ਜ਼ਿਲਿਆਂ ਵਿਚ ਹਲਕੀ ਬਾਰਸ਼ ਹੋ ਸਕਦੀ ਹੈ ਉਥੇ ਹੀ ਕਈ ਜ਼ਿਲਿਆਂ ਵਿਚ ਸਿਰਫ ਬੂੰਦਾਬਾਂਦੀ ਹੀ ਦੇਖੀ ਜਾਵੇਗੀ। ਪਰ ਇਸ ਦੌਰਾਨ ਕੁਝ ਜ਼ਿਲਿਆਂ ਵਿਚ ਤੇਜ਼ ਹਵਾਵਾਂ ਕਾਰਨ ਤੂਫ਼ਾਨ ਵੀ ਆ ਸਕਦਾ ਹੈ। ਜਿਸ ਕਾਰਨ ਠੰਡ ਇਕ ਦਮ ਜ਼ੋਰ ਫੜੇਗੀ ਜਿਸ ਦਾ ਅਸਰ ਪੂਰੇ ਉਤਰ ਭਾਰਤ ਵਿਚ ਦੇਖਿਆ ਜਾਵੇਗਾ।

ਦੱਸ ਦਈਏ ਕਿ ਮੌਸਮ ਵਿਭਾਗ ਦੇ ਵਿਗਿਆਨੀਆਂ ਵੱਲੋਂ ਕਿਸਾਨ ਵੀਰਾਂ ਨੂੰ ਵੀ ਆਉਣ ਵਾਲੇ ਮੌਸਮ ਨੂੰ ਲੈ ਕੇ ਸੁਚੇਤ ਕੀਤਾ ਜਾ ਰਿਹਾ ਹੈ ਕਿਉਂਕਿ ਅਜੇ ਵੀ ਪੰਜਾਬ ਦੇ ਕੁਝ ਹਿੱਸਿਆਂ ਵਿਚ ਝੋਨੇ ਦੀ ਕਟਾਈ ਬਾਕੀ ਹੈ। ਜੇਕਰ ਇਹ ਕਟਾਈ ਸਮਾਂ ਰਹਿੰਦੇ ਨਾ ਪੂਰੀ ਹੋਈ ਤਾਂ ਮੰਡੀਆਂ ਦੇ ਵਿੱਚ ਪਈ ਹੋਈ ਲੱਖਾਂ ਟਨ ਫ਼ਸਲ ਖਰਾਬ ਹੋ ਸਕਦੀ ਹੈ ਜੋ ਕਿ ਸਰਕਾਰ ਅਤੇ ਕਿਸਾਨਾਂ ਵਾਸਤੇ ਗਹਿਰੀ ਚਿੰਤਾ ਦਾ ਵਿਸ਼ਾ ਬਣ ਜਾਵੇਗੀ। ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ।।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਆਈ ਵੱਡੀ ਜਾਣਕਾਰੀ

ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ (ਈਏਐਮ) ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਹੈ।

ਦੱਸ ਦਈਏ ਕਿ ਪੱਤਰ ਵਿੱਚ ਹਰਸਿਮਰਤ ਨੇ ਕਥਿਤ ਤੌਰ ‘ਤੇ ਕਿਹਾ ਕਿ ਦੇਸ਼ ਵਿੱਚ ਕੋਵਡ -19 ਸਥਿਤੀ ਵਿੱਚ ਸੁਧਾਰ ਹੋਇਆ ਹੈ, ਜਿਸ ਕਰਕੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ। ਬੀਬਾ ਬਾਦਲ ਨੇ ਭਾਰਤ-ਪਾਕਿਸਤਾਨ ਵਿਚਕਾਰ ਬਹੁ-ਧਰਮੀ ਸ਼ਾਂਤੀ ਗਲਿਆਰੇ ਦੇ ਪੁਰਾਣੇ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਬੇਨਤੀ ਕੀਤੀ, ਜੋ ਹੁਣ ਪਾਕਿਸਤਾਨ ਵਿਚਲੇ ਸਾਰੇ ਇਤਿਹਾਸਕ ਧਾਰਮਿਕ ਸਥਾਨਾਂ ਨੂੰ ਭਾਰਤ ਦੇ ਸਾਰੇ ਧਰਮਾਂ ਦੇ ਸ਼ਰਧਾਲੂਆਂ, ਖਾਸ ਕਰਕੇ ਸਿੱਖਾਂ ਲਈ ਜੋੜਦਾ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਖੇਤਰਾਂ ਦੀ ਅਦਲਾ-ਬਦਲੀ ਕਰਨੀ ਚਾਹੀਦੀ ਹੈ ਤਾਂ ਜੋ ਕਰਤਾਰਪੁਰ ਸਾਹਿਬ ਭਾਰਤ ਦੀ ਮੁੱਖ ਭੂਮੀ ਦਾ ਹਿੱਸਾ ਬਣ ਜਾਵੇ, ਇਸ ਨੂੰ ਕਿਸੇ ਹੋਰ ਥਾਂ ਤੋਂ ਪਾਕਿਲਈ ਢੁਕਵੀਂ ਜ਼ਮੀਨ ਦੇ ਨਾਲ ਬਦਲਿਆ ਜਾਵੇ।

ਬੀਬਾ ਬਾਦਲ ਨੇ ਕਿਹਾ ਕਿ 1948 ਵਿੱਚ ਸਭ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੰਗ ਚੁੱਕੀ ਗਈ ਸੀ। 1969 ਵਿੱਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਸਮੀ ਤੌਰ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਜ਼ਮੀਨਾਂ ਦੀ ਇਸ ਅਦਲਾ-ਬਦਲੀ ਲਈ ਗੱਲ ਕਰਨ ਲਈ ਰਾਜ਼ੀ ਵੀ ਹੋ ਗਏ ਸਨ।

ਪਰ ਪਾਕਿ ਸਰਕਾਰ ਵੱਲੋਏ ਇਹ ਪੇਸ਼ਕਸ਼ ਮਨਾ ਦਿੱਤੀ ਗਈ ਸੀ, ਤੇ ਬਾਅਦ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵੀ। ਉਨ੍ਹਾਂ ਕਿਹਾ ਕਿ ਹੁਣ ਇਹ ਪਵਿੱਤਰ ਕਰਤਾਰਪੁਰ ਸਾਹਿਬ ਨੂੰ ਸਥਾਈ ਤੌਰ ‘ਤੇ ਭਾਰਤ ਦਾ ਹਿੱਸਾ ਬਣਾਉਣ ਦੀ ਪੇਸ਼ਕਸ਼ ਕਰਨ ਦਾ ਸਮਾਂ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦਫਤਰ ਨੂੰ ਅਪੀਲ ਕੀਤੀ ਕਿ ਢੁਕਵੀਂ ਅਦਲਾ-ਬਦਲੀ ਕੀਤੀ ਜਾਵੇ।

ਕੇਂਦਰ ਸਰਕਾਰ ਬਾਰੇ ਇਹ ਵੱਡੀ ਖਬਰ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਹ ਖਬਰ ਭਾਜਪਾ ਨਾਲ ਜੁੜੀ ਹੋਈ ਹੈ। ਭਾਜਪਾ ਪਾਰਟੀ ਜਿੱਥੇ ਪੂਰੇ ਦੇਸ਼ ਉਤੇ ਰਾਜ ਕਰ ਰਹੀ ਹੈ। ਓਥੇ ਹੀ ਭਾਜਪਾ ਦਾ ਹੁਣ ਰੋਹ ਵੀ ਸਾਰੇ ਵਿਚ ਹੀ ਹੋਣ ਲੱਗ ਪਿਆ ਹੈ।

ਦਿਨੋ ਦਿਨ ਭਾਜਪਾ ਦੀ ਸਰਕਾਰ ਦੀ ਸਥਿਤੀ ਥੱਲੇ ਜਾਣ ਤੇ ਨ-ਰਾ-ਜ ਚਲ ਰਹੇ ਸਨ ਸਮਾਜਵਾਦੀ ਪਾਰਟੀ ਦੇ ਵਿਧਾਇਕ, ਜਿਹਨਾਂ ਦਾ ਨਾਮ ਹੈ ਰਾਕੇਸ਼ ਪ੍ਰਤਾਪ ਸਿੰਘ। ਲੁਖਨੋ ਵਿੱਚ ਵਰਤ ਤੇ ਬੈਠ ਕੇ ਰੋਸ ਕਰ ਰਹੇ ਸਨ ਇਹ ਵਿਧਾਇਕ। ਪਰੰਤੂ ਸਿਹਤ ਖ-ਰਾ-ਬ ਹੋਣ ਦੇ ਕਾਰਨ ਇਹਨਾ ਨੂੰ ਓਥੋਂ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ।

ਜਦੋਂ ਉਹ ਹੌਸਪੀਟਲ ਵਿੱਚ ਗਏ ਤਾਂ ਉਹਨਾਂ ਨੇ ਇੱਕ ਬਹੁਤ ਵੱਡਾ ਦਾਵਾ ਕਰਦੇ ਹੋਏ ਕਿਹਾ ਕਿ ਭਾਜਪਾ ਦੇ 40 ਤੋਂ ਜਿਆਦਾ ਵਿਧਾਇਕ ਅਸਤੀਫਾ ਦੇ ਕੇ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਤਿਆਰ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਜਪਾ ਲਈ ਇੱਕ ਬਹੁਤ ਹੀ ਵੱਡਾ ਝ-ਟਕਾ ਹੋਵੇਗਾ। ਭਾਜਪਾ ਜੇਕਰ 40 ਵਿਧਾਇਕ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋ ਜਾਂਦੇ ਨੇ ਤਾਂ ਇਹ ਭਾਜਪਾ ਲਈ ਬਹੁਤ ਹੀ ਮਨਹੂਸ ਖਬਰ ਹੋਵੇਗੀ। ਕਿਉੰਕਿ ਅਗਲੇ ਸਾਲ ਯੂਪੀ ਵਿਚ ਚੋਣਾਂ ਨੇ ਤੇ ਚੋਣਾਂ ਤੋ ਪਹਿਲਾ ਸਮਾਜਵਾਦੀ ਪਾਰਟੀ ਦੇ ਇਸ ਵਿਧਾਇਕ ਦਾ ਇਹ ਦਾਅਵਾ ਬਹੁਤ ਹੀ ਵੱਡਾ ਮੰਨਿਆ ਜਾ ਰਿਹਾ ਹੈ।

ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਅਪਡੇਟ

ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਇਹ ਵੱਡੀ ਖੁਸ਼ਖਬਰੀ ਆਈ ਹੈ ਜਿੱਥੇ ਇਸ ਦੇਸ਼ ਨੇ ਇਹ ਵੱਡਾ ਐਲਾਨ ਕਰ ਦਿੱਤਾ। ਕਰੋਨਾ ਕੇਸਾਂ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ, ਉਥੇ ਹੀ ਹੁਣ ਬ੍ਰਿਟੇਨ ਜਾਣ ਵਾਲੇ ਲੋਕਾਂ ਨੂੰ ਖੁਸ਼ੀ ਦੀ ਖਬਰ ਪ੍ਰਾਪਤ ਹੋਈ ਹੈ। ਜਿੱਥੇ ਭਾਰਤੀਆਂ ਨੂੰ 22 ਨਵੰਬਰ ਤੋਂ ਬ੍ਰਿਟੇਨ ਕੁਝ ਸਹੂਲਤਾਂ ਦੇਣ ਜਾ ਰਿਹਾ ਹੈ।

ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਤੋਂ ਬਾਅਦ ਯਾਤਰੀਆਂ ਨੂੰ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਉਥੇ ਹੀ ਹੁਣ ਭਾਰਤ ਵਿੱਚ ਮਾਨਤਾ ਪ੍ਰਾਪਤ ‘ਕੋਵੈਕਸਿਨ’ ਟੀਕੇ ਨੂੰ ਵੀ ਅੰਤਰਰਾਸ਼ਟਰੀ ਮਨਜ਼ੂਰਸ਼ੁਦਾ ਟੀਕਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਕਿਉਂਕਿ ਕੋਵਡ-19 ਰੋਕੂ ਟੀਕਿਆਂ ਦੀ ਸੂਚੀ ਵੱਖਰੀ ਬਣਾਈ ਗਈ ਹੈ। ਕੋਵਡ-19 ਰੋਕੂ ਟੀਕਿਆਂ ਦੀ ਸੂਚੀ ਵਿੱਚ ਭਾਰਤ ਦੇ ਟੀਕੇ ਕੋਵੈਕਸਿਨ ਨੂੰ ਜਿੱਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਪਹਿਲਾਂ ਹੀ ਮਾਨਤਾ ਦਿੱਤੀ ਗਈ ਹੈ ਉਥੇ ਹੀ ਹੁਣ ਬ੍ਰਿਟੇਨ ਵੱਲੋਂ ਵੀ 22 ਨਵੰਬਰ ਨੂੰ ਇਸਨੂੰ ਮਾਨਤਾ ਦੇ ਦਿੱਤੀ ਜਾ ਰਹੀ ਹੈ।

ਜਿਨ੍ਹਾਂ ਲੋਕਾਂ ਦੇ ਕੋਵੈਕਸਿਨ ਟੀਕੇ ਦੀਆਂ ਦੋ ਖੁਰਾਕਾ ਲੱਗੀਆਂ ਹੋਣਗੀਆਂ ਉਹ ਯਾਤਰੀ ਬ੍ਰਿਟੇਨ ਜਾ ਸਕਦੇ ਹਨ। ਬ੍ਰਿਟੇਨ ਜਾਣ ਵਾਲੇ ਜਿਨ੍ਹਾਂ ਲੋਕਾਂ ਨੇ ਭਾਰਤ ਵਿਚ ਬਾਇਓਟੈਕ ਵੱਲੋਂ ਨਿਰਮਿਤ ‘ਕੋਵੈਕਸਿਨ’ ਦੀਆਂ ਦੋਵੇਂ ਖ਼ੁਰਾਕਾਂ ਲਈਆਂ ਹਨ, ਉਨ੍ਹਾਂ ਯਾਤਰੀਆਂ ਨੂੰ ਬ੍ਰਿਟੇਨ ਆਉਣ ਤੋਂ ਬਾਅਦ ਇਕਾਂਤਵਾਸ ਵਿਚ ਨਹੀਂ ਰਹਿਣਾ ਹੋਵੇਗਾ। ਜਿਸ ਤੋਂ ਉਨ੍ਹਾਂ ਯਾਤਰੀਆਂ ਨੂੰ ਛੋਟ ਦਿੱਤੀ ਗਈ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਦੇਸ਼ ਅੰਦਰ ਖਾਸ ਤੌਰ ‘ਤੇ ਉਤਰੀ ਹਿੱਸੇ ਵਿਚ ਅਕਤੂਬਰ ਦੇ ਮਹੀਨੇ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਜਾਂਦੀ ਹੈ ਜੋ ਨਵੰਬਰ ਵਿੱਚ ਆ ਕੇ ਸਮਾਪਤ ਹੋ ਜਾਂਦੀ ਹੈ ਅਤੇ ਫਿਰ ਕਣਕ ਦਾ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਇਸ ਸਭ ਦੌਰਾਨ ਮੌਸਮ ਵਿਚ ਵੀ ਕਾਫੀ ਤਬਦੀਲੀ ਆਉਂਦੀ ਹੈ ਅਤੇ ਠੰਢ ਆਪਣਾ ਜ਼ੋਰ ਪਾਉਣਾ ਸ਼ੁਰੂ ਕਰ ਦਿੰਦੀ ਹੈ। ਪਰ ਹੁਣ ਮੌਸਮ ਵਿਭਾਗ ਦੀ ਇਕ ਰਿਪੋਰਟ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਅੰਦਰ ਮੌਸਮ ਕੁਝ ਬਦਲਣ ਵਾਲਾ ਹੈ। ਆਈਐਮਡੀ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਮੁਤਾਬਕ ਪੰਜਾਬ ਅੰਦਰ ਐਤਵਾਰ ਅਤੇ ਸੋਮਵਾਰ ਤੋਂ ਬਾਅਦ ਮੌਸਮ ਥੋੜੀ ਕਰਵਟ ਲੈ ਲਵੇਗਾ।

ਦੱਸ ਦਈਏ ਕਿ ਜਿਸ ਦਾ ਅਸਰ ਮੰਗਲਵਾਰ ਨੂੰ ਦਿਖਾਈ ਦੇਵੇਗਾ ਅਤੇ ਇਸ ਦੌਰਾਨ ਕਈ ਜ਼ਿਲਿਆਂ ਵਿਚ ਬੱਦਲ ਛਾਏ ਰਹਿਣਗੇ। ਇਸ ਵੇਲੇ ਦਿਨ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦੇਖੀ ਜਾਵੇਗੀ ਅਤੇ ਹਵਾਵਾਂ 15 ਤੋਂ 20 ਕਿਲੋਮੀਟਰ ਦੀ ਰਫਤਾਰ ਨਾਲ ਵਗਣਗੀਆਂ। ਹਵਾਵਾਂ ਦੇ ਬਦਲੇ ਹੋਏ ਇਸ ਰੁੱਖ ਕਾਰਨ ਲੋਕਾਂ ਨੂੰ ਭਾਰੀ ਠੰਡ ਦਾ ਅਹਿਸਾਸ ਵੀ ਹੋਵੇਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਫਿਲਹਾਲ 12 ਨਵੰਬਰ ਤੱਕ ਮੌਸਮ ਸਾਫ਼ ਰਹੇਗਾ ਪਰ 15 ਨਵੰਬਰ ਦੇ ਨਜ਼ਦੀਕ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਮੀਂਹ ਪੈ ਸਕਦਾ ਹੈ।

ਦੱਸ ਦਈਏ ਕਿ ਇਸ ਦੌਰਾਨ ਜਿੱਥੇ ਸੂਬੇ ਦੇ ਕਈ ਜ਼ਿਲਿਆਂ ਵਿਚ ਹਲਕੀ ਬਾਰਸ਼ ਹੋ ਸਕਦੀ ਹੈ ਉਥੇ ਹੀ ਕਈ ਜ਼ਿਲਿਆਂ ਵਿਚ ਸਿਰਫ ਬੂੰਦਾਬਾਂਦੀ ਹੀ ਦੇਖੀ ਜਾਵੇਗੀ। ਪਰ ਇਸ ਦੌਰਾਨ ਕੁਝ ਜ਼ਿਲਿਆਂ ਵਿਚ ਤੇਜ਼ ਹਵਾਵਾਂ ਕਾਰਨ ਤੂਫ਼ਾਨ ਵੀ ਆ ਸਕਦਾ ਹੈ। ਜਿਸ ਕਾਰਨ ਠੰਡ ਇਕ ਦਮ ਜ਼ੋਰ ਫੜੇਗੀ ਜਿਸ ਦਾ ਅਸਰ ਪੂਰੇ ਉਤਰ ਭਾਰਤ ਵਿਚ ਦੇਖਿਆ ਜਾਵੇਗਾ।

ਦੱਸ ਦਈਏ ਕਿ ਮੌਸਮ ਵਿਭਾਗ ਦੇ ਵਿਗਿਆਨੀਆਂ ਵੱਲੋਂ ਕਿਸਾਨ ਵੀਰਾਂ ਨੂੰ ਵੀ ਆਉਣ ਵਾਲੇ ਮੌਸਮ ਨੂੰ ਲੈ ਕੇ ਸੁਚੇਤ ਕੀਤਾ ਜਾ ਰਿਹਾ ਹੈ ਕਿਉਂਕਿ ਅਜੇ ਵੀ ਪੰਜਾਬ ਦੇ ਕੁਝ ਹਿੱਸਿਆਂ ਵਿਚ ਝੋਨੇ ਦੀ ਕਟਾਈ ਬਾਕੀ ਹੈ। ਜੇਕਰ ਇਹ ਕਟਾਈ ਸਮਾਂ ਰਹਿੰਦੇ ਨਾ ਪੂਰੀ ਹੋਈ ਤਾਂ ਮੰਡੀਆਂ ਦੇ ਵਿੱਚ ਪਈ ਹੋਈ ਲੱਖਾਂ ਟਨ ਫ਼ਸਲ ਖਰਾਬ ਹੋ ਸਕਦੀ ਹੈ ਜੋ ਕਿ ਸਰਕਾਰ ਅਤੇ ਕਿਸਾਨਾਂ ਵਾਸਤੇ ਗਹਿਰੀ ਚਿੰਤਾ ਦਾ ਵਿਸ਼ਾ ਬਣ ਜਾਵੇਗੀ। ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ।।

ਇਹ ਪਾਠ ਜਰੂਰ ਰੋਜ ਕਰਿਆ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਇਹ ਕਥਾ ਜਰੂਰ ਸੁਣੋ ਜੀ ਅੰਗ (ANG) – ੬੮੩ (683)”*🌹🌺 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨। ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩। ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪। ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

error: Content is protected !!