ਵਿਆਹ ਸ਼ਾਦੀਆਂ ਵਾਲਿਆਂ ਲਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਲੋਕਾਂ ਲਈ ਜਾਣਕਾਰੀ ਅਨੁਸਾਰ ਜਿਸ ਸਦਕਾ ਲੋਕ ਸੁਰੱਖਿਅਤ ਰਹਿ ਸਕਣ। ਹੁਣ ਪੰਜਾਬ ਵਿੱਚ ਵਿਆਹ ਸ਼ਾਦੀਆਂ ਵਾਲਿਆਂ ਲਈ ਸੂਬਾ ਸਰਕਾਰ ਵੱਲੋਂ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਸੂਬੇ ਅੰਦਰ ਲਾਗੂ ਕੀਤੀਆਂ ਗਈਆਂ ਕਰੋਨਾ ਹਦਾਇਤਾਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਾਂ ਮੁਤਾਬਕ ਪੰਜਾਬ ਵਿਚ ਹੁਣ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਇਨਡੋਰ ਪ੍ਰੋਗਰਾਮ ਲਈ 400 ਵਿਅਕਤੀ, ਅਤੇ ਆਓਟਡੋਰ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ 600 ਕਰ ਦਿੱਤੀ ਗਈ ਹੈ।

ਉਥੇ ਹੀ ਲੋਕਾਂ ਨੂੰ ਸਮਾਜਿਕ ਦੂਰੀ ਅਤੇ ਟੀਕਾਕਰਨ ਦਾ ਧਿਆਨ ਰੱਖੇ ਜਾਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਘੱਟੋ ਘੱਟ 1 ਡੋਜ਼ ਲੱਗੀ ਹੋਣੀ ਲਾਜ਼ਮੀ ਹੈ। 18 ਸਾਲ ਤੋਂ ਵੱਧ ਉਮਰ ਦੇ ਉਹ ਲੋਕ ਹੀ ਸਵੀਮਿੰਗ ਪੂਲ ਤੇ ਜਿੰਮ ਵਾਸਤੇ ਆ ਸਕਦੇ ਹਨ ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ।

ਦੱਸ ਦਈਏ ਕਿ ਇਸ ਤਰਾਂ ਹੀ ਸਿਨੇਮਾ-ਹਾਲ ,ਰੈਸਟੋਰੈਂਟ, ਬਾਰ, ਮਾਲ, ਕੋਚਿੰਗ ਸੈਂਟਰ, ਚਿੜੀਆਘਰ ਅਤੇ ਮਿਊਜ਼ੀਅਮ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਦੋ ਤਿਹਾਈ ਫੀਸਦੀ ਭੀੜ ਦੇ ਆਉਣ ਤੇ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਨ੍ਹਾਂ ਸਾਰੇ ਸਥਾਨਾਂ ਉਪਰ ਆਉਣ ਵਾਲੇ ਲੋਕਾਂ ਲਈ , ਅਤੇ ਸਟਾਫ ਲਈ ਟੀਕਾਕਰਣ ਹੋਣਾ ਲਾਜ਼ਮੀ ਕੀਤਾ ਗਿਆ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।।

ਇਸ ਨੌਜਵਾਨ ਕ੍ਰਿਕਟਰ ਬਾਰੇ ਇਹ ਵੱਡੀ ਖਬਰ

ਕਰੋਨਾ ਕਾਰਨ ਪਿਛਲੇ ਸਾਲ ਦੇਸ਼ ਦੀਆਂ ਵੱਡੀਆਂ ਹਸਤੀਆਂ ਸਾਨੂੰ ਅਲਵਿਦਾ ਕਹਿ ਗਈਆਂ ਹਨ। ਜਿਨ੍ਹਾਂ ਚ ਮਹਾਨ ਸ਼ਖਸ਼ੀਅਤਾਂ ਮਹਾਨ ਹਸਤੀਆਂ ਤੇ ਕਈ ਕ੍ਰਿਕਟਰ ਤੇ ਖੇਡ ਜਗਤ ਨਾਲ ਜੁੜੀਆਂ ਹੋਈਆਂ ਹਨ।ਹੁਣ ਵੀ ਅਜਿਹੀ ਖਬਰ ਸਾਹਮਣੇ ਆਈ ਹੈ ਜੋ ਖੇਡ ਜਗਤ ਨਾਲ ਜੁੜੀ ਹੋਈ ਹੈ।।

ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਹੁਣ 29 ਸਾਲਾ ਸੌਰਾਸ਼ਟਰ ਦੇ ਵਿਕਟਕੀਪਰ ਤੇ ਬੱਲੇਬਾਜ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਬਰੋਟ ਨੇ ਸੌਰਾਸ਼ਟਰ ਲਈ ਰਣਜੀ ਟਰਾਫੀ 21,ਅਤੇ 20 ਦੇ 11 ਮੈਚ ,17 ਲਿਸਟ ਏ ਦੇ ਮੈਚ ਖੇਡੇ ਗਏ ਹਨ। ਤੇ ਉੱਥੇ ਹੀ ਉਨ੍ਹਾਂ ਵੱਲੋਂ ਹਰਿਆਣਾ ਅਤੇ ਸੌਰਾਸ਼ਟਰ ਲਈ ਖੇਡੇ ਗਏ ਪਹਿਲੇ ਦਰਜੇ ਦੇ 38 ਮੈਚਾਂ ਵਿੱਚ 1 ਸੈਂਕੜਾ ਅਤੇ 9 ਅਰਧ ਸੈਂਕੜਿਆਂ ਨਾਲ 1547 ਦੌੜਾਂ ਬਣਾਈਆਂ ਗਈਆਂ ਸਨ।।।

ਦੱਸ ਦਈਏ ਕਿ ਉੱਥੇ ਹੀ ਹੁਣ 29 ਸਾਲਾਂ ਦੇ ਇਸ ਬੱਲੇਬਾਜ਼ ਅਵੀ ਬਰੋਟ ਦੀ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ। ਉੱਥੇ ਹੀ ਖੇਡ ਜਗਤ ਵਿਚ ਸੋ ਗ ਗਈ ਅਤੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦੁੱ ਖ ਦਾ ਇਜ਼ਹਾਰ ਕੀਤਾ ਗਿਆ ਹੈ। ਉਸ ਦੇ ਦ ਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਖੇਡ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਸ ਦੇ ਪਰਿਵਾਰ ਨਾਲ ਹਮ ਦਰਦੀ ਜਾਹਿਰ ਕੀਤੀ ਗਈ ਹੈ।

ਇਸ ਗੁਰੂਘਰ ਦੀ ਮਿੱਟੀ ਮਿਲਿਆ ਅਨੋਖਾ ਵਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਆਉ ਜੀ ਦਰਸ਼ਨ ਕਰੋ ਗੁਰਦੁਆਰਾ ਜੋ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਹੈ। ਆਉ ਜਾਣਦੇ ਹਾਂ ਇਤਿਹਾਸ।। ਗੁਰਦੁਆਰਾ ਸ਼੍ਰੀ ਮਾਲੜੀ ਸਾਹਿਬ ਜ਼ਿਲ੍ਹਾ ਜਲੰਧਰ ਤਹਿਸੀਲ਼ ਨਕੋਦਰ ਦੇ ਪਿੰਡ ਮਾਲੜੀ ਵਿਚ ਸਥਿਤ ਹੈ। ਸ਼੍ਰੀ ਗੁਰੂ ਅਰਜਨ ਦੇਵ ਜੀ ਆਪਣੇ ਵਿਆਹ ਦੇ ਮੋਕੇ ਮਾਉ ਸਾਹਿਬ ਨੂੰ ਜਾਂਦੇ ਹੋਏ ਇਥੇ ਰੁਕੇ। ਗੁਰੂ ਸਾਹਿਬ ਇਥੇ ਬਾਬਾ ਮੱਲ ਜੀ ਕੋਲ ਰੁਕੇ। ਬਾਬਾ ਮੱਲ ਜੀ ਉਹਨਾਂ ਦਿਨਾਂ ਵਿਚ ਸ਼ਰੀਰਕ ਤੌਰ ਤੇ ਔਖੇ ਸਨ। ਉਹਨਾਂ ਨੇ ਗੁਰੂ ਸਾਹਿਬ ਤੋਂ ਤੰਦਰੂਸਤੀ ਦੀ ਅਰਦਾਸ ਕੀਤੀ। ਗੁਰੂ ਸਾਹਿਬ ਨੇ ਉਹਨਾਂ ਨੂੰ ਤੰਦਰੁਸਤੀ ਬਖਦਿਆਂ ਕਿਹਾ ਜੋ ਵੀ ਮਾਈ ਭਾਈ ਇਥੇ ਸੱਤ ਵਾਰ ਆਉਗਾ ਉਹਨਾਂ ਦੇ ਸਭ ਰੋ ਗ ਦੂਰ ਹੋਣਗੇ। ਅੱਜ ਵੀ ਸੰਗਤ ਦੁਰੋਂ ਦੂਰੋਂ ਗੁਰੂ ਸਾਹਿਬ ਦੇ ਆਸ਼ਿਰਵਾਦ ਲੈਣ ਆਉਂਦੀ ਹੈ।।।। ।ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ। ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।

ਦਸਮ ਗ੍ਰੰਥ ਸਾਹਿਬ ਦਾ ਇਤਿਹਾਸ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।।ਅੰਗ (ANG) – ੬੩੧ (631)”*🌹🌺 ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਪਦਅਰਥ: ਮਾਹਿ = ਵਿਚ। ਰਹੀ = ਰਹਿ ਗਈ। ਭਜੇ = ਭਜਨ ਕੀਤਾ। ਤੀਰਥ = {तीर्थ = A holy person} ਸੰਤ ਜਨ। ਵੇਖੋ = (੧) “ਨਾਮਿ ਰਤੇ ਤੀਰਥ ਸੇ ਨਿਰਮਲ, ਦੁਖੁ ਹਉਮੈ ਮੈਲੁ ਚੁਕਾਇਆ ॥. . . ਨਾਨਕੁ ਤਿਨ ਕੇ ਚਰਨ ਪਖਾਲੈ, ਜਿਨ੍ਹ੍ਹਾ ਗੁਰਮੁਖਿ ਸਾਚਾ ਭਾਇਆ ॥” {ਪ੍ਰਭਾਤੀ ਮ: ੧ , ਪੰਨਾ ੧੩੪੫ (੨) ਸੋਰਠਿ ਮ: ੯ “ਨਾ ਹਰਿ ਭਜਿਓ ਨਾ ਗੁਰਜਨੁ ਸੇਵਿਓ” = ਪੰਨਾ ੬੩੨ (ਸ਼ਬਦ ਤੀਜਾ) ਸੇਵੇ = ਸੇਵਾ ਕੀਤੀ। ਚੋਟੀ = ਬੋਦੀ। ਕਾਲਿ = ਕਾਲ ਨੇ। ਗਹੀ = ਫੜ ਲਈ।੧।ਰਹਾਉ। ਦਾਰਾ = ਇਸਤ੍ਰੀ। ਪੂਤ = ਪੁੱਤਰ। ਰਥ = ਗੱਡੀਆਂ। ਸੰਪਤਿ = ਮਲ = ਅਸਬਾਬ। ਸਭ ਮਹੀ = ਸਾਰੀ ਧਰਤੀ। ਅਵਰ = ਹੋਰ। ਸਗਲ = ਸਾਰਾ। ਮਿਥਿਆ = ਨਾਸਵੰਤ। ਜਾਨਹੁ = ਸਮਝੋ। ਕੋ = ਦਾ। ਸਹੀ = ਠੀਕ, ਸਾਥ ਨਿਬਾਹੁਣ ਵਾਲਾ, ਅਸਲ (ਸਾਥੀ) ।੧। ਜੁਗ = ਜੁਗਾਂ ਵਿਚ। ਹਾਰਿਓ = ਥੱਕ ਗਿਆ। ਮਾਨਸ ਦੇਹ = ਮਨੁੱਖਾ ਸਰੀਰ। ਲਹੀ = ਲੱਭਾ। ਬਰੀਆ = ਵਾਰੀ। ਕਹਾ ਨਹੀ = ਕਿਉਂ ਨਹੀਂ?।੨। ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥

ਅੰਮ੍ਰਿਤ ਵੇਲੇ ਜਲਦੀ ਉੱਠਣ ਦਾ ਮਹੱਤਵ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਅੰਮ੍ਰਿਤ ਵੇਲਾ ਤੋਂ ਭਾਵ ਹੈ, ਉਹ ਵੇਲਾ, ਜੋ ਰਾਤ ਦਾ ਅੰਤਿਮ ਵੇਲਾ ਤੇ ਦਿਨ ਦਾ ਸ਼ੁਰੂਆਤੀ ਵੇਲਾ | ਇਹ ਵੇਲਾ ਰਾਤ ਦੇ ਤਿੰਨ ਵਜੇ ਤੋਂ ਲੈ ਕੇ ਦਿਨ ਦੇ ਛੇ ਵਜੇ ਤੱਕ ਦਾ ਹੁੰਦਾ ਹੈ | ਗੁਰਬਾਣੀ ਵਿੱਚ ਇਸ ਵੇਲੇ ਨੂੰ “ਪ੍ਰਭੂ ਮਿਲਾਪ ਦਾ ਸਮਾਂ” ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ। ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ। ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ।ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿ ਨਾਮੁ। ਧਿਆਐ।।…… ਗੁਰੂ ਗਰੰਥ ਸਾਹਿਬ ਅੰਗ 305।। ਗੁਰੂ ਨਾਨਕ ਦੇਵ ਜੀ ਨੇ ਅੰਮ੍ਰਿਤ ਵੇਲੇ ਨੂੰ ਵਾਹਿਗੁਰੂ ਦੀ ਸ਼ਿਫਤ ਸਲਾਹ ਕਰਨ ਦਾ ਸਮਾਂ ਦੱਸਦੇ ਹਨ। ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।। ਗੁਰੂ ਗਰੰਥ ਸਾਹਿਬ ਅੰਗ 2।। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਦੇ ਖੇਤਰ ਵਿੱਚੋ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮੌਸਮ ਖੁਸ਼ਕ ਚੱਲ ਰਿਹਾ ਹੈ। ਇਸ ਵੇਲੇ ਅਜਿਹਾ ਮੌਸਮ ਕਿਸਾਨਾਂ ਦੀਆਂ ਫ਼ਸਲਾਂ ਲਈ ਚੰਗਾ ਦੱਸਿਆ ਜਾ ਰਿਹਾ ਹੈ ਪਰ ਇਹ ਲੋਕਾਂ ਲਈ ਸਮੱਸਿਆ ਬਣਿਆ ਹੋਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਅਨੁਸਾਰ ਦੁਸਹਿਰੇ ਤੋਂ ਬਾਅਦ ਮੌਸਮ ਬਦਲ ਜਾਵੇਗਾ।

ਦੱਸ ਦਈਏ ਕਿ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਦੇ ਅਨੁਸਾਰ, ਜਦੋਂ ਮੌਸਮ ਲਗਾਤਾਰ ਕਈ ਦਿਨਾਂ ਤੱਕ ਖੁਸ਼ਕ ਰਹਿੰਦਾ ਹੈ, ਇੱਕ ਘੱਟ ਦਬਾਅ ਵਾਲੇ ਖੇਤਰ ਦੇ ਬਣਨ ਨਾਲ ਪੱਛਮੀ ਗੜਬੜੀ ਹੋ ਜਾਂਦੀ ਹੈ, ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੁੰਦੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਵੀ 16 ਅਕਤੂਬਰ ਤੋਂ ਪੱਛਮੀ ਗੜਬੜੀ ਕਾਰਨ ਮੌਸਮ ਬਦਲ ਜਾਵੇਗਾ, ਜਿਸ ਕਾਰਨ 17 ਅਕਤੂਬਰ ਤੋਂ ਤਕਰੀਬਨ 12 ਤੋਂ 20 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

18 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਬੱਦਲਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਮੀਂਹ ਪੈਂਦਾ ਹੈ ਤਾਂ ਚੰਗਾ ਹੈ। ਇਸ ਨਾਲ ‘ਸਮੋਗ’ (ਸਮੋਕ + ਫ਼ੌਗ) ਦੀ ਸਥਿਤੀ ਨਹੀਂ ਬਣੇਗੀ ਕਿਉਂਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਖੇਤਾਂ ਵਿੱਚ ਪਰਾਲੀ ਸਾ ੜੀ ਜਾ ਰਹੀ ਹੈ।

ਦੱਸ ਦਈਏ ਕਿ ਮੀਂਹ ਤੇ ਤੇਜ਼ ਹਵਾਵਾਂ ਦੇ ਕਾਰਨ, ਪਰਾਲੀ ਜੋ ਹਾਲੇ ਇੱਕ ਜਗ੍ਹਾ ‘ਤੇ ਹੈ, ਇਹ ਇੱਧਰ ਉੱਧਰ ਉੱਡੇਗੀ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਇਹੀ ਅਪੀਲ ਹੈ ਕਿ ਉਹ ਝੋਨੇ ਦੀ ਵਾਢੀ ਦਾ ਨਿਬੇੜਾ ਜਲਦੀ ਤੋਂ ਜਲਦੀ ਕਰਨ। ਡਾ: ਪ੍ਰਭਜੋਤ ਨੇ ਕਿਹਾ ਕਿ ਮੀਂਹ ਤੋਂ ਬਾਅਦ ਮੌਸਮ ਵਿੱਚ ਬਹੁਤ ਬਦਲਾਅ ਆਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।।

LPG ਸਬਸਿਡੀ ਨੂੰ ਲੈਕੇ ਕੇਂਦਰ ਸਰਕਾਰ ਦਾ ਨਵੀਂ ਸਕੀਮ

ਵੱਡੀ ਖਬਰ ਆ ਰਹੀ ਹੈ ਆਮ ਲੋਕਾਂ ਲਈ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਦੀ ਸਬਸਿਡੀ (LPG cylinder Subsidy) ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਰਕਾਰ ਦੁਆਰਾ ਅੰਤਰਿਕ ਮੁਲਾਂਕਣ (Internal Assessment) ਵਿਚ ਸੰਕੇਤ ਮਿਲੇ ਹਨ ਕਿ ਗਾਹਕਾਂ ਨੂੰ ਐਲਪੀਜੀ ਸਿਲੰਡਰਾਂ ਲਈ ਪ੍ਰਤੀ ਸਿਲੰਡਰ 1,000 ਰੁਪਏ ਦੇਣੇ ਪੈ ਸਕਦੇ ਹਨ, ਹਾਲਾਂਕਿ, ਇਹ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੈ ਕਿ ਸਰਕਾਰ ਦਾ ਇਸ ਬਾਰੇ ਕੀ ਨਜ਼ਰੀਆ ਹੈ।

ਦੱਸ ਦਈਏ ਕਿ ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਨੇ ਸਬਸਿਡੀ ਦੇ ਮੁੱਦੇ ‘ਤੇ ਕਈ ਵਾਰ ਚਰਚਾ ਕੀਤੀ ਹੈ ਪਰ ਅਜੇ ਤੱਕ ਕੋਈ ਯੋਜਨਾ ਨਹੀਂ ਬਣਾਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਕੋਲ 2 ਵਿਕਲਪ ਹਨ। ਬਿਨਾਂ ਸਬਸਿਡੀ ਦੇ ਸਿਲੰਡਰਾਂ ਦੀ ਸਪਲਾਈ ਕਰੋ, ਦੂਜਾ, ਕੁਝ ਗਾਹਕਾਂ ਨੂੰ ਸਬਸਿਡੀ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਸਬਸਿਡੀ ਦੇਣ ਬਾਰੇ ਸਰਕਾਰ ਵੱਲੋਂ ਸਪਸ਼ਟ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ। ਰਿਪੋਰਟਾਂ ਅਨੁਸਾਰ ਹੁਣ ਤੱਕ 10 ਲੱਖ ਰੁਪਏ ਦੀ ਆਮਦਨ ਦਾ ਨਿਯਮ ਲਾਗੂ ਰਹੇਗਾ ਅਤੇ ਉੱਜਵਲਾ ਯੋਜਨਾ (Ujjwala Scheme) ਦੇ ਲਾਭਪਾਤਰੀਆਂ ਨੂੰ ਸਬਸਿਡੀ ਦਾ ਲਾਭ ਮਿਲੇਗਾ। ਬਾਕੀ ਦੇ ਲਈ ਸਬਸਿਡੀ ਖਤਮ ਹੋ ਸਕਦੀ ਹੈ।

ਦੱਸ ਦਈਏ ਕਿ ਦੱਸ ਦਈਏ ਕਿ ਇਹ ਯੋਜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 2016 ਵਿੱਚ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰਾਂ ਨੂੰ ਐਲਪੀਜੀ ਕੁਨੈਕਸ਼ਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸੀ।

ਦੱਸ ਦਈਏ ਕਿ ਭਾਰਤ ਵਿੱਚ 29 ਕਰੋੜ ਤੋਂ ਵੱਧ ਰਸੋਈ ਗੈਸ ਕੁਨੈਕਸ਼ਨ ਹਨ, ਜਿਨ੍ਹਾਂ ਵਿੱਚੋਂ ਉੱਜਵਲਾ ਯੋਜਨਾ ਦੇ ਅਧੀਨ ਲਗਭਗ 8.8 ਐਲਪੀਜੀ ਕੁਨੈਕਸ਼ਨ ਹਨ। ਵਿੱਤੀ ਸਾਲ 22 (FY22) ਵਿੱਚ, ਸਰਕਾਰ ਯੋਜਨਾ ਦੇ ਤਹਿਤ ਹੋਰ ਇੱਕ ਕਰੋੜ ਕੁਨੈਕਸ਼ਨ ਜੋੜਨ ਦੀ ਯੋਜਨਾ ਬਣਾ ਰਹੀ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਆਪਣੀ ਰਾਇ ਜਰੂਰ ਦਿਉ ਜੀ। ।ਧੰਨਵਾਦ

ਸੋਨਾ ਖ੍ਰੀਦਣ ਵਾਲਿਆਂ ਲਈ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਸੋਨਾ ਖ੍ਰੀਦਣ ਵਾਲਿਆਂ ਲਈ ਜਾਣਕਾਰੀ ਅਨੁਸਾਰ ਤਿਉਹਾਰ ਦੇ ਮੌਸਮ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਬੁੱਧਵਾਰ ਨੂੰ MCX ‘ਤੇ ਦਸੰਬਰ ਡਿਲੀਵਰੀ ਦਾ Gold 67 ਰੁਪਏ ਵਧ ਕੇ 47265 ਰੁਪਏ ਪ੍ਰਤੀ 10 ਗ੍ਰਾਮ ਬੋਲਿਆ ਗਿਆ ਜਦੋਂ ਕਿ ਮੰਗਲਵਾਰ ਨੂੰ ਇਹ 47198 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਉਥੇ ਹੀ ਦਸੰਬਰ ਡਿਲੀਵਰੀ ਦੀ ਚਾਂਦੀ (Silver Future rates) 325 ਰੁਪਏ ‘ਤੇ 61911 ਰੁਪਏ ਪ੍ਰਤੀ ਕਿੱਲੋ ਬੋਲੀ ਗਈ।

ਦੱਸ ਦਈਏ ਕਿ ਉੱਧਰ, ਮੰਗਲਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਨ੍ਹਾਂ ਧਾਤਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਅਤੇ ਰੁਪਏ ਦੇ ਮੁੱਲ ਵਿੱਚ ਆਈ ਗਿਰਾਵਟ ਦੇ ਚਲਦਿਆਂ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨਾ 129 ਰੁਪਏ ਦੀ ਤੇਜੀ ਨਾਲ 46,286 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਇਸ ਤੋਂ ਪਿਛਲੇ ਕਾਰੋਬਾਰੀ ਸਤਰ ਵਿੱਚ ਸੋਨਾ 46,157 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਇਸ ਦੇ ਉਲਟ ਚਾਂਦੀ ਦੀ ਕੀਮਤ 120 ਰੁਪਏ ਦੀ ਗਿਰਾਵਟ ਨਾਲ 60,369 ਰੁਪਏ ਪ੍ਰਤੀ ਕਿੱਲੋ ‘ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਸਤਰ ਵਿੱਚ ਇਹ 60,489 ਰੁਪਏ ਪ੍ਰਤੀ ਕਿੱਲੋ ‘ਤੇ ਬੰਦ ਹੋਈ ਸੀ।

ਦੱਸ ਦਈਏ ਕਿ ਵਿਦੇਸ਼ੀ ਮੁਦਰਾ ਐਕਸਚੇਂਜ ਬਾਜ਼ਾਰ ਦੇ ਸ਼ੁਰੂਆਤੀ ਕੰਮ-ਕਾਜ ਵਿੱਚ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਘੱਟ ਕੇ 75.42 ਰੁਪਏ ਪ੍ਰਤੀ ਡਾਲਰ ਰਹਿ ਗਿਆ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ ਤੇਜ਼ੀ ਦੇ ਨਾਲ 1,757 ਡਾਲਰ ਪ੍ਰਤੀ ਔਂਸ ਹੋ ਗਿਆ ਜਦੋਂ ਕਿ ਚਾਂਦੀ 22.56 ਡਾਲਰ ਪ੍ਰਤੀ ਔਂਸ ‘ਤੇ ਰਹੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਆਪਣੇ ਵਿਚਾਰ ਜਰੂਰ ਦਿਉ।।

ਨਵਜੋਤ ਸਿੱਧੂ ਲਈ ਆਈ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਨਵਜੋਤ ਸਿੱਧੂ ਬਾਰੇ ਵੱਡੀ ਖੁਸ਼ਖ਼ਬਰੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਦੇ ਅਸਤੀਫ਼ੇ ‘ਤੇ ਸਸਪੈਂਸ ਖ਼ਤਮ ਹੋ ਚੁੱਕਾ ਹੈ।ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਕੰਮ ਜਾਰੀ ਰੱਖਣਗੇ।ਨਵਜੋਤ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਸੀ।ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਅਤੇ ਜਨਰਲ ਸੈਕਟਰੀ ਵੇਣੁਗੋਪਾਲ ਵੀ ਹਾਜ਼ਰ ਸੀ।

ਦੱਸ ਦਈਏ ਕਿ ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, “ਸਿੱਧੂ ਨੇ ਰਾਹੁਲ ਗਾਂਧੀ ਸਾਹਮਣੇ ਆਪਣੀਆਂ ਚਿੰਤਾਵਾਂ ਰੱਖੀਆਂ ਅਤੇ ਅਸੀਂ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦਾ ਜਲਦ ਹੱਲ ਕੱਢ ਲਿਆ ਜਾਏਗਾ।ਇਸ ਲਈ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈਂਦੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਆਪਣੀ ਡਿਊਟੀ ਜਾਰੀ ਰੱਖਣਗੇ।”

ਦੱਸ ਦਈਏ ਕਿ ਉਧਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ, “ਮੇਰੇ ਜਿੰਨੇ ਵੀ Concerns ਸੀ, ਮੈਂ ਰਾਹੁਲ ਗਾਂਧੀ ਜੀ ਨਾਲ ਸਾਂਝੇ ਕੀਤੇ ਹਨ ਅਤੇ ਸਾਰੀਆਂ ਗੱਲ ਸੌਰਟ ਆਊਟ ਹੋ ਗਈਆਂ ਹਨ।”ਨਵਜੋਤ ਸਿੱਧੂ ਨੇ 28 ਸਤੰਬਰ ਨੂੰ PPCC ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ 18 ਜੁਲਾਈ ਨੂੰ ਹੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ‘ਚ ਕਿਹਾ ਕਿ ਸੀ “ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।” ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਸੀ।

ਦੱਸ ਦਈਏ ਕਿ ਦਰਅਸਲ ਪਿਛਲੇ ਸਮੇਂ ਵਿੱਚ ਪੰਜਾਬ ਵਜ਼ਾਰਤ ਬਾਰੇ ਹੋਏ ਫੈਸਲਿਆਂ ਬਾਰੇ ਹਾਈਕਮਾਨ ਨੇ ਸਿੱਧੂ ਨੂੰ ਖਾਸ ਅਹਿਮੀਅਤ ਨਹੀਂ ਦਿੱਤੀ ਸੀ। ਇਸ ਕਰਕੇ ਸਿੱਧੂ ਨਾਰਾਜ਼ ਸੀ। ਜਦੋਂ ਪੰਜਾਬ ਵਿੱਚ ਮੰਤਰੀਆਂ ਦੇ ਨਾਵਾਂ ਦਾ ਫੈਸਲਾ ਕੀਤਾ ਗਿਆ ਸੀ ਤਾਂ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਤੋਂ ਕੋਈ ਸਲਾਹ ਨਹੀਂ ਲਈ ਸੀ।

ਦੱਸ ਦਈਏ ਕਿ ਰਾਹੁਲ ਨੇ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਲਾਹ ਕਰਕੇ ਕੀਤਾ ਸੀ। ਨਵਜੋਤ ਸਿੱਧੂ ਇਸ ਵਿੱਚ ਕਿਤੇ ਵੀ ਸ਼ਾਮਲ ਨਹੀਂ ਸਨ। ਉਨ੍ਹਾਂ ਨੂੰ ਪਹਿਲੇ ਦਿਨ ਦੀ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ, ਪਰ ਜਦੋਂ ਰਾਹੁਲ ਗਾਂਧੀ ਸ਼ਿਮਲਾ ਤੋਂ ਵਾਪਸ ਆਏ ਤਾਂ ਸਿੱਧੂ ਨੂੰ ਮੀਟਿੰਗ ਵਿੱਚ ਸ਼ਾਮਲ ਨਹੀਂ ਕੀਤਾ ਗਿਆ।ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ।

ਨਵੇਂ ਟਰੈਕਟਰ ਮਿਲ ਰਹੇ ਹਨ ਇਨ੍ਹਾਂ ਲੋਕਾਂ ਲਈ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਦਾ ਫਾਇਦਾ ਦੇਸ਼ ਦੇ ਕਿਸਾਨਾਂ ਨੂੰ ਮਿਲ ਸਕੇ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਜਿਸ ਸਦਕਾ ਗ਼ਰੀਬ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇ, ਜਿਸ ਨਾਲ ਉਨ੍ਹਾਂ ਨੂੰ ਖੇਤੀ ਕਰਨ ਵਿੱਚ ਵੀ ਅਸਾਨੀ ਹੋ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਨੂੰਨਾਂ ਨੂੰ ਕਿਸਾਨਾਂ ਵੱਲੋਂ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਲਈ ਮੰਗ ਕਰਦੇ ਹੋਏ ਕੇਂਦਰ ਸਰਕਾਰ ਦੇ ਵਿਰੁਧ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਹੁਣ ਨਵੇਂ ਟਰੈਕਟਰ ਅੱਧੀ ਕੀਮਤ ਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ ਜਿਸ ਖੁਸ਼ਖਬਰੀ ਨੂੰ ਲੈ ਕੇ ਕਿਸਾਨ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਇਸ ਲਈ ਇੱਕ ਛੋਟਾ ਜਿਹਾ ਕੰਮ ਕਰਨਾ ਪਵੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਨਵੀਆਂ ਯੋਜਨਾਵਾਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਉਨ੍ਹਾਂ ਕਿਸਾਨਾਂ ਨੂੰ ਟਰੈਕਟਰ ਖਰੀਦਣ ਤੇ ਸਬਸਿਡੀ ਦਿੱਤੇ ਜਾਣ ਦੀ ਯੋਜਨਾ ਜਾਰੀ ਕੀਤੀ ਗਈ ਹੈ ਜੋ ਅਜੇ ਵੀ ਬਲਦਾਂ ਦੀ ਸਹਾਇਤਾ ਨਾਲ ਖੇਤੀ ਕਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਪੀ ਐਮ ਕਿਸਾਨ ਟਰੈਕਟਰ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਜਿਸ ਦੇ ਤਹਿਤ ਹੁਣ ਕਿਸਾਨ ਟਰੈਕਟਰ ਲੈ ਸਕਣਗੇ। ਹੁਣ ਇਸ ਯੋਜਨਾ ਦਾ ਲਾਭ ਲੈਣ ਵਾਲੇ ਕਿਸਾਨਾਂ ਨੂੰ ਸਬਸਿਡੀ ਦੇ ਆਧਾਰ ਉਪਰ ਟਰੈਕਟਰ ਖਰੀਦਣ ਦੀ ਪੇਸ਼ਕਸ਼ ਦਿੱਤੀ ਗਈ ਹੈ। ਉੱਥੇ ਹੀ ਇਸ ਯੋਜਨਾ ਦਾ ਫਾਇਦਾ ਲੈਣ ਲਈ ਕਿਸਾਨ ਕੋਲ ਜ਼ਰੂਰੀ ਦਸਤਾਵੇਜ਼ ਹੋਣੇ ਲਾਜ਼ਮੀ ਕੀਤੇ ਗਏ ਹਨ। ਜਿਸ ਵਿੱਚ ਬੈਂਕ ਦੀ ਡਿਟੇਲ, ਜ਼ਮੀਨ ਦੇ ਕਾਗ਼ਜ਼, ਪਾਸਪੋਰਟ ਸਾਈਜ਼ ਫੋਟੋ, ਅਧਾਰ ਕਾਰਡ ਹੋਣੇ ਜ਼ਰੂਰੀ ਹਨ। ਜਿਸ ਦੇ ਅਧਾਰ ਉੱਪਰ ਕਿਸਾਨ ਆਨਲਾਈਨ ਇਸ ਸੁਵਿਧਾ ਦਾ ਫਾਇਦਾ ਲੈਣ ਲਈ ਆਪਣੇ ਨਜ਼ਦੀਕੀ CSC ਸੈਟਰ ਵਿੱਚ ਜਾ ਕੇ ਅਪਲਾਈ ਕਰ ਸਕਦੇ ਹਨ।।

ਦੱਸ ਦਈਏ ਕਿ ਇਸ ਯੋਜਨਾ ਦੇ ਅਨੁਸਾਰ ਕਿਸਾਨ ਕਿਸੇ ਵੀ ਕੰਪਨੀ ਦਾ ਟਰੈਕਟਰ ਅੱਧੀ ਕੀਮਤ ਤੇ ਖਰੀਦ ਸਕਦੇ ਹਨ। ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਟਰੈਕਟਰ ਖਰੀਦਣ ਲਈ ਸਬਸਿਡੀ ਦਿੱਤੀ ਜਾਵੇਗੀ। ਜਿੱਥੇ ਕਿਸਾਨ ਵੱਲੋਂ 20 ਤੋ 50 ਫੀਸਦੀ ਸਬਸਿਡੀ ਪ੍ਰਾਪਤ ਕੀਤੀ ਜਾਵੇਗੀ। ਉੱਥੇ ਹੀ ਅੱਧਾ ਪੈਸਾ ਆਪਣੇ ਵੱਲੋਂ ਦਿੱਤਾ ਜਾਵੇਗਾ। ਪਹਿਲਾਂ ਬਹੁਤ ਸਾਰੇ ਦੇਸ਼ ਦੇ ਕਿਸਾਨ ਆਰਥਿਕ ਸਥਿਤੀ ਖਰਾਬ ਹੋਣ ਦੇ ਕਾਰਨ ਟਰੈਕਟਰ ਨਹੀਂ ਖ਼ਰੀਦ ਸਕਦੇ ਸਨ। ਇਸ ਯੋਜਨਾ ਦੇ ਤਹਿਤ ਉਨ੍ਹਾਂ ਨੂੰ ਟਰੈਕਟਰ ਖਰੀਦਣਾ ਆਸਾਨ ਹੋ ਗਿਆ ਹੈ।। ਇਸ ਜਾਣਕਾਰੀ ਬਾਰੇ ਆਪਣੇ ਵਿਚਾਰ ਜਰੂਰ ਦਿਉ। ਧੰਨਵਾਦ

error: Content is protected !!