ਗੁਰੂ ਨਾਨਕ ਦੇਵ ਜੀ ਦੇ ਬਚਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। Ang 733, 13-Aug.-2021 ਸੂਹੀ ਮਹਲਾ ੪ ਘਰੁ ੬ੴ ਸਤਿਗੁਰ ਪ੍ਰਸਾਦਿ ॥ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

ਸਕੂਲਾਂ ਬਾਰੇ , ਸਿੱਖਿਆ ਮੰਤਰੀ ਦਾ ਆਦੇਸ਼

ਵੱਡੀ ਖਬਰ ਆ ਰਹੀ ਹੈ ਸਕੂਲਾਂ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕੋਵਡ ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ ‘ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ। ਦੱਸ ਦਈਏ ਕਿ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ 26 ਜੁਲਾਈ ਨੂੰ ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ। ਦੱਸ ਦਈਏ ਕਿ 26 ਜੁਲਾਈ ਨੂੰ ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹਲਚਲ ਹੈ । ਦੱਸ ਦਈਏ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12 ਵਿਦਿਆਰਥੀ ਪੌਜ਼ੇਟਿਵ ਪਾਏ ਗਏ। ਹੋਰ ਜ਼ਿਲ੍ਹਿਆਂ ਤੋਂ ਵੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਾਪੇ ਫਿਕਰਮੰਦ ਹੋਏ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸ਼ੰਕਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੇ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾਕਰਣ ਰਹਿਤ ਸਟਾਫ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਕੈਪਟਨ ਅਮਰਿੰਦਰ ਸਿੰਘ ਆਪਣੇ ਹੱਥੀਂ ਕਿਸ ਲਈ ਬਣਾਉਣਗੇ ਖਾਣਾ

ਪਿਛਲੇ ਕੁਝ ਦਿਨਾਂ ਤੋਂ ਟੋਕੀਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਦੇਸ਼ ਪਰਤੇ ਖਿਡਾਰੀਆਂ ਦੇ ਲਈ ਕਈ ਜਗਾ ਤੇ ਸਨਮਾਨ ਸਮਾਰੋਹ ਕਰਵਾਏ ਜਾ ਰਹੇ ਹਨ। ਇਨ੍ਹਾਂ ਖਿਡਾਰੀਆਂ ਵੱਲੋਂ ਤਮਗੇ ਜਿੱਤ ਕੇ ਦੇਸ਼ ਦਾ ਨਾਂ ਉਚਾ ਕੀਤਾ ਗਿਆ ਹੈ। ਜਿਨ੍ਹਾਂ ਤੇ ਸਾਰੇ ਦੇਸ਼ ਨੂੰ ਮਾਣ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਕਈ ਤਰ੍ਹਾਂ ਦੇ ਇਨਾਮ ਦਿੱਤੇ ਜਾਣ ਦਾ ਐਲਾਨ ਵੀ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਜਿੱਥੇ ਉਨ੍ਹਾਂ ਵੱਲੋਂ ਖਿਡਾਰੀਆਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ। ਉਥੇ ਹੀ ਟੋਕੀਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਆਏ 21 ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸਾਰੇ ਖਿਡਾਰੀਆਂ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਹੱਥਾਂ ਨਾਲ ਖਾਣਾ ਬਣਾਉਣਗੇ। ਫਿਰ ਇਹ ਖਾਣਾ ਉਨ੍ਹਾਂ ਸਾਰਿਆਂ ਨੂੰ ਖਵਾਇਆ ਜਾਵੇਗਾ। ਉਨ੍ਹਾਂ ਮਜ਼ਾਕੀਆ ਮੂਡ ਵਿਚ ਕਿਹਾ ਕਿ ਬੇਸ਼ੱਕ ਮੈਨੂੰ ਖਾਣਾ ਬਣਾਉਣ ਦਾ ਸ਼ੌਕ ਹੈ। ਪਰ ਮੈਨੂੰ ਖਾਣਾ ਖਾਣ ਦਾ ਸ਼ੌਕ ਨਹੀਂ ਹੈ। ਦੱਸ ਦਈਏ ਕਿ ਪਰ ਮੈਂ ਸਾਰੇ ਜੇਤੂ ਖਿਡਾਰੀਆਂ ਲਈ ਖਾਣਾ ਜ਼ਰੂਰ ਬਣਾਂਵਾਗਾ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਨੰਬਰ ਵਨ ਦਰਜੇ ਦੀਆਂ ਨੌਕਰੀਆਂ ਦਿੱਤੇ ਜਾਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਉਥੇ ਹੀ ਹਾਕੀ ਟੀਮ ਦੇ ਕਪਤਾਨ ਨੂੰ ਐਸ ਪੀ ਪ੍ਰਮੋਟ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਅੱਜ ਟੋਕਿਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਪਹੁੰਚੇ 21 ਖਿਡਾਰੀਆਂ ਦਾ ਸਨਮਾਨਿਤ ਕੀਤਾ ਗਿਆ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਦਸ਼ਮੇਸ਼ ਪਿਤਾ ਜੀ ਦਾ ਪੰਜਵਾਂ ਪੁੱਤਰ

ਪਿਛਲੇ ਕੁਝ ਦਿਨਾਂ ਤੋਂ ਟੋਕੀਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਦੇਸ਼ ਪਰਤੇ ਖਿਡਾਰੀਆਂ ਦੇ ਲਈ ਕਈ ਜਗਾ ਤੇ ਸਨਮਾਨ ਸਮਾਰੋਹ ਕਰਵਾਏ ਜਾ ਰਹੇ ਹਨ। ਇਨ੍ਹਾਂ ਖਿਡਾਰੀਆਂ ਵੱਲੋਂ ਤਮਗੇ ਜਿੱਤ ਕੇ ਦੇਸ਼ ਦਾ ਨਾਂ ਉਚਾ ਕੀਤਾ ਗਿਆ ਹੈ। ਜਿਨ੍ਹਾਂ ਤੇ ਸਾਰੇ ਦੇਸ਼ ਨੂੰ ਮਾਣ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਕਈ ਤਰ੍ਹਾਂ ਦੇ ਇਨਾਮ ਦਿੱਤੇ ਜਾਣ ਦਾ ਐਲਾਨ ਵੀ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹੱਥਾਂ ਨਾਲ ਕਿਸ ਲਈ ਖਾਣਾ ਬਣਾਉਣਗੇ , ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਇੰਨ੍ਹੀ ਦਿਨੀਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਓਲੰਪਿਕ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੇ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ। ਦੱਸ ਦਈਏ ਕਿ ਜਿੱਥੇ ਉਨ੍ਹਾਂ ਵੱਲੋਂ ਖਿਡਾਰੀਆਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ। ਉਥੇ ਹੀ ਟੋਕੀਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਆਏ 21 ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸਾਰੇ ਖਿਡਾਰੀਆਂ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਹੱਥਾਂ ਨਾਲ ਖਾਣਾ ਬਣਾਉਣਗੇ। ਫਿਰ ਇਹ ਖਾਣਾ ਉਨ੍ਹਾਂ ਸਾਰਿਆਂ ਨੂੰ ਖਵਾਇਆ ਜਾਵੇਗਾ। ਉਨ੍ਹਾਂ ਮਜ਼ਾਕੀਆ ਮੂਡ ਵਿਚ ਕਿਹਾ ਕਿ ਬੇਸ਼ੱਕ ਮੈਨੂੰ ਖਾਣਾ ਬਣਾਉਣ ਦਾ ਸ਼ੌਕ ਹੈ। ਪਰ ਮੈਨੂੰ ਖਾਣਾ ਖਾਣ ਦਾ ਸ਼ੌਕ ਨਹੀਂ ਹੈ। ਦੱਸ ਦਈਏ ਕਿ ਪਰ ਮੈਂ ਸਾਰੇ ਜੇਤੂ ਖਿਡਾਰੀਆਂ ਲਈ ਖਾਣਾ ਜ਼ਰੂਰ ਬਣਾਂਵਾਗਾ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਨੰਬਰ ਵਨ ਦਰਜੇ ਦੀਆਂ ਨੌਕਰੀਆਂ ਦਿੱਤੇ ਜਾਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਉਥੇ ਹੀ ਹਾਕੀ ਟੀਮ ਦੇ ਕਪਤਾਨ ਨੂੰ ਐਸ ਪੀ ਪ੍ਰਮੋਟ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਅੱਜ ਟੋਕਿਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਪਹੁੰਚੇ 21 ਖਿਡਾਰੀਆਂ ਦਾ ਸਨਮਾਨਿਤ ਕੀਤਾ ਗਿਆ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਰੇ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਕਮੀ ਆਈ ਸੀ ਤੇ ਮੁੜ ਤੋਂ ਪਾਬੰਦੀਆਂ ਵਿਚ ਢਿੱਲ ਦਿਤੀ ਗਈ ਸੀ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਆਮ ਹੋ ਸਕੇ। ਕਿਉਂਕਿ ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਔਖ ਦਾ ਸਾਹਮਣਾ ਕਰਨਾ ਪਿਆ ਸੀ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋਣ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਸਨ ਜਿਸ ਕਾਰਨ ਉਹਨਾਂ ਦਾ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਹੁਣ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਿੱਥੇ ਇਕ ਦੂਜੀ ਪਾਰਟੀ ਦੇ ਮੈਂਬਰ ਜਾਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਉਥੇ ਹੀ ਕੁਝ ਪਾਰਟੀਆਂ ਵੱਲੋਂ ਆਪਸੀ ਗੱਠਜੋੜ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ ਅਤੇ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਆ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ ਇਕ ਕਮਰਾ ਬੰਦ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਜਿੱਥੇ ਪ੍ਰਕਾਸ਼ ਸਿੰਘ ਬਾਦਲ ਸ਼ਾਮਲ ਹੋਣਗੇ ਉਥੇ ਹੀ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵਿਚਕਾਰ ਗੱਲਬਾਤ ਹੋ ਰਹੀ ਹੈ। ਭਰੋਸੇਯੋਗ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਇੱਕਜੁੱਟ ਹੋਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਇਨ੍ਹਾਂ ਦੋਹਾਂ ਪਰਿਵਾਰਾਂ ਦੇ ਰਿਸ਼ਤੇ ਬਹੁਤ ਸਮੇਂ ਤੋਂ ਆਪਸ ਵਿਚ ਗੂੜੇ ਬਣੇ ਹੋਏ ਹਨ। ਇਸ ਮੀਟਿੰਗ ਬਾਰੇ ਜਿਥੇ ਬਾਦਲ ਪਰਿਵਾਰ ਵੱਲੋਂ ਇਸ ਨੂੰ ਸ਼ਿਸ਼ਟਾਚਾਰ ਦੱਸਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਇਸ ਨੂੰ ਰਾਜਨੀਤਿਕ ਦੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ। ਕਾਫੀ ਲੰਮੇ ਅਰਸੇ ਬਾਅਦ ਹੋਣ ਵਾਲੀ ਇਹ ਗੱਲ ਬਾਤ ਨੂੰ ਕਈ ਹਲਕਿਆਂ ਵਿੱਚ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਮੌਸਮ ਦੇ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਮੌਸਮ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਚ ਕਈ ਥਾਵਾਂ ਤੇ ਭਾਰੀ ਬਾਰਿਸ਼ ਮਗਰੋਂ ਕੁੱਝ ਥਾਵਾਂ ਤੇ ਸੋਕਾ ਨਜ਼ਰ ਆ ਰਿਹਾ ਪਰ ਹਿਮਾਚਲ ਨਾਲ ਲੱਗਦੇ ਥਾਂਵਾਂ ਤੇ ਕਾਫੀ ਜਲਥਲ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਦੇ ਵਿੱਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਇਹ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਕਈ ਖੇਤਰਾਂ ਵਿੱਚ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਤੇ ਚੰਡੀਗੜ੍ਹ, ਮੁਹਾਲੀ ਅਤੇ ਕਈ ਹੋਰ ਹਿੱਸਿਆਂ ਵਿੱਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਦੱਸ ਦਈਏ ਕਿ ਜਿਸ ਕਾਰਨ ਤਾਪਮਾਨ ਵਿੱਚ ਵੀ ਤਬਦੀਲੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਅੰਦਰ ਵੱਧ ਤੋਂ ਵੱਧ ਪਾਰਾ 34 ਤੋਂ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਅਤੇ ਘਟ ਤੋਂ ਘਟ ਪਾਰਾ 26 ਡਿਗਰੀ ਤੋਂ 28 ਡਿਗਰੀ ਸੈਲਸੀਅਸ ਰਹੇਗਾ। ਸਵੇਰ ਵੇਲੇ ਦੀ ਹਵਾ ਵਿੱਚ ਨਮੀ ਦੀ ਮਾਤਰਾ ਵੀ 75 ਤੋਂ 92 ਫ਼ੀਸਦੀ ਦਰਜ ਕੀਤੀ ਜਾ ਰਹੀ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਵੀ ਮੌਸਮ ਵਿੱਚ ਇਸੇ ਤਰ੍ਹਾਂ ਤਾਪਮਾਨ ਦੇ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਬਾਰੇ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਦੋ ਤੋਂ ਤਿੰਨ ਦਿਨ ਮੌਸਮ ਇਸ ਤਰ੍ਹਾਂ ਹੀ ਬਰਸਾਤ ਵਾਲਾ ਰਹਿਣ ਵਾਲਾ ਹੈ। ਉਥੇ ਹੀ ਇਹ ਬਰਸਾਤ ਫਸਲਾਂ ਲਈ ਕਾਫ਼ੀ ਲਾਭਦਾਇਕ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਆਪਣੇ ਵਿਚਾਰ ਜਰੂਰ ਦਿਉ ਜੀ। ਧੰਨਵਾਦ ਸਾਡੇ ਨਾਲ ਜੁੜੇ ਰਹਿਣ ਲਈ।।

ਹਰਿਆਣਾ ਦੇ ਮੁੱਖ ਮੰਤਰੀ ਦੇ ਘਰੋਂ ਵੱਡੀ ਖਬਰ

ਇਸ ਫਾਨੀ ਸੰਸਾਰ ਤੋਂ ਵਿਦਾਈ ਲੈ ਕੇ ਹੁਣ ਵਾਹਿਗੁਰੂ ਦੇ ਚਰਨਾਂ ਵਿਚ ਜਾ ਕੇ ਵਸਣ ਵਾਲੀਆਂ ਇਹਨਾਂ ਸਖਸੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਹਰਿਆਣੇ ਦੇ ਮੁੱਖ ਮੰਤਰੀ ਦੇ ਘਰੇ ਹੋਈ ਮੌ ਤ ਨਾਲ ਸੋਗ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਗੁਲਸ਼ਨ ਖੱਟਰ ਦਾ ਦਿ ਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟੜ ਪੰਜ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਹਨ ਅਤੇ ਗੁਲਸ਼ਨ ਪਿੰਡ ਵਿੱਚ ਰਹਿ ਕੇ ਹੀ ਖੇਤੀਬਾੜੀ ਦਾ ਕੰਮ ਕਰ ਰਹੇ ਸਨ। ਦੱਸ ਦਈਏ ਕਿ ਜੋ ਕੁੱਝ ਸਮੇਂ ਤੋਂ ਫੇਫੜਿਆਂ ਦੀ ਔਖ ਕਾਰਨ ਔਖੇ ਸਨ ਅਤੇ ਉਨ੍ਹਾਂ ਨੂੰ ਅਵਾਜ ਵਾਸਤੇ ਗੁਰੂਗ੍ਰਾਮ ਦੇ ਮੇਦਾਂਤਾ ਹੌਸਪੀਟਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਅਲਾਜ ਅਧੀਨ ਸਨ। ਉਨ੍ਹਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਹੀ ਪੀਜੀਆਈ ਤੋਂ ਗੁਰੂਗ੍ਰਾਮ ਦੇ ਇਕ ਨਿੱਜੀ ਹੌਸਪੀਟਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ। ਜਿੱਥੇ ਅੱਜ ਸਵੇਰੇ ਉਨ੍ਹਾਂ ਦੀ 57 ਸਾਲ ਦੀ ਉਮਰ ਵਿੱਚ ਪੂਰੇ ਹੋਣ ਦੀ ਖਬਰ ਸਾਹਮਣੇ ਆ ਗਈ। ਇਹ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਹੈ । ਦੋ ਹਫਤੇ ਪਹਿਲਾਂ ਉਹਨਾਂ ਨੂੰ ਨਿਮੋਨੀਆ ਦੀ ਸ਼ਕਾਇਤ ਹੋਈ ਸੀ।। ਦੱਸ ਦਈਏ ਕਿ ਜਿਸ ਕਾਰਨ ਉਨ੍ਹਾਂ ਨੂੰ ਰੋਹਤਕ ਦੇ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਪੁੱਤਰ ਤੇ ਇੱਕ ਧੀ ਨੂੰ ਛੱਡ ਗਏ ਹਨ। ਉਨ੍ਹਾਂ ਦੇ ਬੇਟੇ ਪ੍ਰਾਈਵੇਟ ਸੈਕਟਰ ਵਿੱਚ ਕੰਮ ਕਰਦੇ ਹਨ। ਇਸ ਸਮੇਂ ਉਹ ਆਪਣੇ ਪਰਿਵਾਰ ਨਾਲ ਰੋਹਤਕ ਸਹਿਰ ਦੇ ਭਿਵਾਨੀ ਚੁੰਗੀ ਦੇ ਕੋਲ ਰਜਿੰਦਰ ਕਲੋਨੀ ਵਿੱਚ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਰੋਹਤਕ ਦੇ ਸ਼ੀਲਾ ਬਾਈਪਾਸ ਸ਼ਮਸ਼ਾਨਘਾਟ ਵਿਖੇ ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕੀਤਾ ਜਾਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ ਜੀ ਸਾਡੇ ਨਾਲ ਜੁੜੇ ਰਹਿਣ ਲਈ।।

ਕਨੇਡਾ ਤੋਂ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕਨੇਡਾ ਜਾਣ ਵਾਲੇ ਪੰਜਾਬੀਆਂ ਲਈ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਵਿੱਚ ਕਿਊਬਕ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਤੇ ਟਰੂਡੋ ਦੁਆਰਾ ਕੀਤੇ ਗਏ ਇਸ ਐਲਾਨ ਦੀ ਚਰਚਾ ਵੀ ਸਭ ਪਾਸੇ ਹੋ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੋਕਾਂ ਨੂੰ ਬੱਚਿਆਂ ਨੇ ਇੱਕ ਸਹੂਲਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦਾ ਫਾਇਦਾ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਲਗਭਗ ਪੌਣੇ ਚਾਰ ਲੱਖ ਜੁਆਕਾਂ ਨੂੰ ਹੋਵੇਗਾ। ਇਸ ਯੋਜਨਾ ਦੇ ਅਨੁਸਾਰ 6 ਤੋਂ 12 ਸਾਲ ਤੱਕ ਦੇ ਛੋਟੇ ਬੱਚਿਆਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਬਾਰੇ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਦੀ ਜਾਣਕਾਰੀ ਸੂਬੇ ਦੇ ਪ੍ਰੀਮੀਅਰ ਜੌਹਨ ਹੋਰਗਨ ਵੱਲੋਂ ਦਿੱਤੀ ਗਈ ਹੈ। ਇਸ ਸਹੂਲਤ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਬੱਚਿਆਂ ਨੂੰ 700 ਕੈਨੇਡੀਅਨ ਡਾਲਰ ਅਤੇ ਮਹੀਨਾਵਾਰ ਪਾਸ ਲੈਣ ਵਾਲਿਆਂ ਨੂੰ 29 ਕੈਨੇਡੀਅਨ ਡਾਲਰ ਦੀ ਪ੍ਰਤੀ ਸਾਲ ਬਚਤ ਹੋਵੇਗੀ। ਰੋਜ਼ਾਨਾ ਟਿਕਟ ਖਰੀਦਣ ਵਾਲਿਆਂ ਅਤੇ ਮਹੀਨਾਵਾਰ ਪਾਸ ਬਣਾਉਣ ਵਾਲਿਆਂ ਲਈ ਇਹ ਸੁਵਿਧਾ ਉਪਲੱਬਧ ਰਹੇਗੀ। ਇਹ ਸਕੀਮ ਛੋਟੇ ਬੱਚਿਆਂ ਵਾਸਤੇ ਬੱਸ ਜਾਂ ਰੇਲ ਸਫਰ ਕਰਨ ਲਈ 1 ਸਤੰਬਰ 2021 ਤੋਂ ਗੈਟ ਔਨ ਬੋਰਡ ਦੇ ਨਾਂ ਹੇਠ ਸ਼ੁਰੂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਸਕੀਮ ਨੂੰ ਬੀ ਸੀ ਦੇ 2021 ਵਾਲੇ ਬਜਟ ਵਿੱਚ ਬੱਚਿਆਂ ਦੇ ਪਾਸ ਨੂੰ ਲੈ ਕੇ ਇਹ ਤਜਵੀਜ਼ ਰੱਖੀ ਗਈ ਸੀ, ਜੋ ਹੁਣ ਲਾਗੂ ਹੋ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਾਗੂ ਕੀਤੀ ਗਈ ਇਸ ਵਿਵਸਥਾ ਨਾਲ ਮੱਧ ਵਰਗੀ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਰਾਹਤ ਮਿਲੇਗੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਮਸ਼ਹੂਰ ਬਾਲੀਵੁੱਡ ਅਦਾਕਾਰ ਬਾਰੇ ਵੱਡੀ ਖਬਰ

ਦੇਸ਼ ਦੀਆਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਕਿਸੇ ਨਾ ਕਿਸੇ ਖਬਰ ਨੂੰ ਲੈ ਕੇ ਹਮੇਸ਼ਾ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਇਨ੍ਹਾਂ ਸਖਸ਼ੀਅਤਾਂ ਵਿੱਚ ਕਈ ਅਜਿਹੀਆਂ ਸਖਸੀਅਤਾਂ ਹੁੰਦੀਆਂ ਹਨ ਜੋ ਕਿਸੇ ਖਾਸ ਵਜਾ ਨੂੰ ਲੈ ਕੇ ਸੁਰਖੀਆਂ ਵਿੱਚ ਬਣ ਜਾਂਦੇ ਹਨ। ਜਿੱਥੇ ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਕਿਉਂਕਿ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਲੋਕੀਂ ਬੇਰੁਜ਼ਗਾਰ ਹੋ ਗਏ ਸਨ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਵਿਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਦੱਸ ਦਈਏ ਕਿ ਪਰ ਕਈ ਵਾਰ ਉਹ ਸਾਰੀਆਂ ਫਿਲਮੀ ਹਸਤੀਆਂ ਦੇ ਨਾਲ ਹੋਣ ਵਾਲੇ ਭਾਣਿਆ ਬਾਰੇ ਵੀ ਖ਼ਬਰਾਂ ਸਾਹਮਣੇ ਆਈਆਂ ਹਨ। ਜੋ ਲੋਕਾਂ ਨੂੰ ਉਦਾਸ ਕਰ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਆਏ ਦਿਨ ਵੀ ਹੋਣ ਵਾਲੇ ਭਾਣਿਆ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਇਸ ਮਸ਼ਹੂਰ ਬੋਲੀਵੁਡ ਅਦਾਕਾਰ ਨਾਲ ਭਾਣਾ ਹੈ ਜਿੱਥੇ ਲੋਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਪ੍ਰਕਾਸ਼ ਰਾਜ ਨਾਲ ਭਾਣਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨਾਲ ਵਾਪਰੇ ਭਾਣਾ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਦੋਸਤ ਅਤੇ ਤੇਲਗੂ ਫਿਲਮ ਉਦਯੋਗ ਵਿੱਚ ਸ਼ਾਮਲ ਅਦਾਕਾਰ ਨਿਰਮਾਤਾ ਬੰਡਲਾ ਗਣੇਸ਼ ਅਤੇ ਨਿਰਦੇਸ਼ਕ ਨਵੀਨ ਮੁਹੰਮਦਲੀ ਨੇ ਵੀ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਭੇਜੀਆਂ ਹਨ। ਵਾਪਰੇ ਹਾਦਸੇ ਦੀ ਜਾਣਕਾਰੀ ਪ੍ਰਕਾਸ਼ ਰਾਜ ਵੱਲੋਂ ਟਵਿੱਟਰ ਉਪਰ ਸ਼ੇਅਰ ਕੀਤੀ ਗਈ ਹੈ। ਦੱਸ ਦਈਏ ਕਿ ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕੇ ਉਨ੍ਹਾਂ ਨਾਲ ਇੱਕ ਛੋਟਾ ਜਿਹਾ ਭਾਣਾ ਵਾਪਰ ਗਿਆ ਹੈ ਜਿਸ ਕਾਰਨ ਉਹਨਾਂ ਦੇ ਚੋਟ ਲੱਗਣ ਕਾਰਨ ਫਰੈਕਚਰ ਹੋ ਗਿਆ ਸੀ। ਜਿਸ ਨੂੰ ਠੀਕ ਕਰਾਉਣ ਵਾਸਤੇ ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਜਰੂਰਤ ਪੈ ਗਈ। ਇਸ ਲਈ ਉਨ੍ਹਾਂ ਨੂੰ ਹੈਦਰਾਬਾਦ ਵਿੱਚ ਆਪਣੇ ਦੋਸਤ ਡਾਕਟਰ ਗੁਰਵਰੇਡੀ ਤੋਂ ਸਰਜਰੀ ਕਰਵਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਇਸ ਸਮੇਂ ਉਹ ਸਭ ਦੀਆਂ ਦੁਆਵਾਂ ਸਦਕਾ ਬਿਲਕੁਲ ਠੀਕ-ਠਾਕ ਹਨ।।।।

ਕੇਂਦਰ ਸਰਕਾਰ ਮੰਨਣ ਨੂੰ ਹੋਈ ਤਿਆਰ

ਦੇਸ਼ ਦੇ ਕਿਸਾਨਾ ਦਾ ਖੇਤੀ ਕਾਨੂੰਨਾ ਦੇ ਕਾਰਨ ਸੰਘਰਸ਼ ਲਗਾਤਾਰ ਜਾਰੀ ਹੈ ਉੱਥੇ ਹੀ ਕਿਸਾਨ-ਮਜਦੂਰਾ ਵੱਲੋ ਪੰਜਾਬ ਸਰਕਾਰ ਤੋ ਆਪਣੀਆਂ ਮੰਗਾ ਮਨਵਾਉਣ ਵਾਸਤੇ ਪਟਿਆਲ਼ਾ ਵਿਖੇ ਵੱਡਾ ਇਕੱਠ ਕਰਕੇ ਧਰਨਾ ਰੋਸ ਕੀਤਾ ਗਿਆ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਵੱਲੋ ਵੀ ਸ਼ਿਰਕਤ ਕੀਤੀ ਗਈ ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆਂ ਕਿ ਕਿਸਾਨਾ ਵੱਲੋ ਦਿੱਲੀ ਦੇ ਵਿੱਚ ਜਾਰੀ ਅੰਦੋਲਨ ਨੇ ਪੂਰੇ ਦੇਸ਼ ਦੇ ਵਿੱਚ ਜਾਗਰੁਕਤਾ ਪੈਦਾ ਕਰਨ ਦਾ ਕੰਮ ਕੀਤਾ ਹੈ ਉਨ੍ਹਾਂ ਆਖਿਆਂ ਕਿ ਲੋਕ ਇਹ ਸਮਝ ਚੁੱਕੇ ਹਨ ਕਿ ਸਰਕਾਰਾ ਲੋਕਾ ਨੂੰ ਆਟੇ-ਦਾਲਾ ਅਤੇ ਮੁਫ਼ਤ ਬਿਜਲੀ ਸਕੀਮਾਂ ਚ ਫਸਾ ਕੇ ਪੰਜ ਸਾਲ ਤੱਕ ਪੰਜਾਬ ਦੀ ਲੁੱਟ ਕਰਦੀਆਂ ਹਨ ਉਨ੍ਹਾਂ ਆਖਿਆਂ ਕਿ ਲੋਕਾ ਨੂੰ ਇਹ ਧਰਨਿਆਂ ਪ੍ਰਦਰਸ਼ਨਾ ਤੋ ਇਲਾਵਾ ਲੀਡਰਾ ਤੋ ਸਵਾਲ ਪੁੱਛਣੇ ਚਾਹੀਦੇ ਹਨ ਕਿ ਪੰਜਾਬ ਦੇ ਸਿਰ ਚੜੇ ਕਰਜੇ ਵਾਸਤੇ ਜ਼ੁੰਮੇਵਾਰ ਕੋਣ ਹਨ ਅਤੇ ਇਸ ਕਰਜੇ ਨੂੰ ਵਾਪਿਸ ਮੋੜਨ ਲਈ ਸਰਕਾਰ ਕੀ ਕਰ ਰਹੀ ਹੈ ਕਿਉਂਕਿ ਜੇਕਰ ਆਉਣ ਵਾਲੇ ਸਮੇ ਦੇ ਵਿੱਚ ਪੰਜਾਬ ਸਿਰ ਇਸੇ ਤਰਾ ਕਰਜਾ ਚੜਦਾ ਗਿਆ ਤਾ ਪੰਜਾਬ ਦਾ ਗੁਲਾਮ ਹੋਣਾ ਤੈਅ ਹੈ ਉਨ੍ਹਾਂ ਆਖਿਆਂ ਬੀਤੇ ਦਿਨੀ ਇਕ ਗੱਲ ਸਾਹਮਣੇ ਆਈ ਕਿ ਪੰਜਾਬ ਦੇ ਵਿਧਾਇਕਾਂ ਦਾ ਟੈਕਸ ਵੀ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਜਾਦਾ ਹੈ ਜਦਕਿ ਲੋਕਾ ਨੂੰ ਉਨ੍ਹਾਂ ਦੀਆ ਪੈਨਸ਼ਨਾ ਵੀ ਸਹੀ ਤਰੀਕੇ ਦੇ ਨਾਲ ਨਹੀ ਮਿਲਦੀਆਂ ਹਨ ਉਨ੍ਹਾਂ ਆਖਿਆਂ ਕਿ ਸੰਯੁਕਤ ਕਿਸਾਨ ਮੋਰਚੇ ਦੀਆ ਮੀਟਿੰਗਾਂ ਦੇ ਵਿੱਚ ਇਹ ਤੈਅ ਕੀਤਾ ਗਿਆ ਹੈ ਕਿ ਕਿਸਾਨ ਆਗੂ ਯੂ ਪੀ ਮਿਸ਼ਨ ਸ਼ੁਰੂ ਕਰਨਗੇ ਜਿੱਥੇ ਕਿ ਚੋਣਾ ਹੋਣੀਆਂ ਹਨ ਅਜਿਹੇ ਵਿੱਚ ਕਿਸਾਨ ਯੂ ਪੀ ਦੇ ਲੋਕਾ ਨੂੰ ਭਾਜਪਾ ਦੀਆ ਲੋਕ ਮਾਰੂ ਨੀਤੀਆਂ ਤੋ ਜਾਣੂ ਕਰਵਾਉਣਗੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।।

error: Content is protected !!