ਡੇਰਾ ਮੁਖੀ ਰਾਮ ਰਹੀਮ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਸਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ 48 ਘੰਟੇ ਗੁਰੂਗ੍ਰਾਮ ਵਿਚ ਰਹੇਗਾ। ਰਾਮ ਰਹੀਮ ਦੀ ਮਾਂ ਗੁਰੂਗਰਾਮ ਦੇ ਇੱਕ ਨਿੱਜੀ ਹੌਸਪੀਟਲ ਵਿੱਚ ਹੈ। ਫਿਲਹਾਲ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਗੁਰੂਗ੍ਰਾਮ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਗੁਰੂਗਰਾਮ ਦੇ ਮਨੇਸਰ ਦੇ ਇਕ ਫਾਰਮ ਹਾਊਸ ਵਿਚ ਹੈ। ਜਾਣਕਾਰਾਂ ਦੇ ਫਾਰਮ ਹਾਊਸ ਵਿੱਚ ਹੀ ਰਾਮ ਰਹੀਮ ਦੀ ਮਾਂ ਹੈ। ਰਾਮ ਰਹੀਮ ਦੀ ਮਾਂ ਦਾ ਮੇਦਾਂਤਾ ਵਿੱਚ ਅਲਾਜ ਚੱਲ ਰਿਹਾ ਹੈ। ਪੈਰੋਲ ਦੌਰਾਨ ਰਾਮ ਰਹੀਮ ਆਪਣੀ ਮਾਂ ਦੇ ਨਾਲ ਰਹੇਗਾ। ਮੀਡੀਆ ਜਾਣਕਾਰੀ ਅਨੁਸਾਰ ਸੋਮਵਾਰ (17 ਮਈ) ਨੂੰ ਗੁਰਮੀਤ ਰਾਮ ਰਹੀਮ ਨੇ ਸੁਨਾਰੀਆ ਦੇ ਸੁਪਰਡੈਂਟ ਸੁਨੀਲ ਸੰਗਵਾਨ ਨੂੰ ਪੈਰੋਲ ਲਈ ਅਪਲਾਈ ਕੀਤਾ ਸੀ। ਖਰਾਬ ਸਿਹਤ ਕਾਰਨ ਖਰਾਬ ਹੋਣ ਕਾਰਨ ਰਾਮ ਰਹੀਮ ਨੂੰ ਛੇ ਦਿਨ ਪਹਿਲਾਂ ਪੀਜੀਆਈ ਰੋਹਤਕ ਤਬਦੀਲ ਕਰ ਦਿੱਤਾ ਗਿਆ ਸੀ। ਪੀਜੀਆਈ ਦੇ ਅਧਿਕਾਰੀਆਂ ਬੋਰਡ ਨੇ ਉਸਦੀ ਸਿਹਤ ਦੀ ਜਾਂਚ ਤੋਂ ਬਾਅਦ ਉਸਨੂੰ ਵਾਪਸ ਅੰਦਰ ਭੇਜ ਦਿੱਤਾ। ਹੁਣ ਰਾਮ ਰਹੀਮ ਨੇ ਆਪਣੀ ਮਾਂ ਦੇ ਨਾ ਠੀਕ ਹੋਣ ਦਾ ਹਵਾਲਾ ਦਿੰਦਿਆਂ ਜਲਦੀ ਪੈਰੋਲ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਪਿਛਲੇ ਸਾਲ, ਰਾਮ ਰਹੀਮ ਨੂੰ ਇਕ ਦਿਨ ਲਈ ਪੈਰੋਲ ਦਿੱਤੀ ਗਈ ਸੀ। ਉਸ ਨੂੰ ਸਖਤ ਸੁਰੱਖਿਆ ਅਤੇ ਬਹੁਤ ਗੁਪਤ ਤਰੀਕੇ ਨਾਲ ਗੁਰੂਗਰਾਮ ਵਿਚ ਮੇਦਾਂਤਾ ਮੈਡੀਸਿਟੀ ਲਿਜਾਇਆ ਗਿਆ ਸੀ। ਪਿਛਲੇ ਦਿਨੀਂ ਪਰਿਵਾਰ ਵਿਚ ਵਿਆਹ ਸਮਾਰੋਹ ਲਈ ਪੈਰੋਲ ਦੀ ਵੀ ਮੰਗ ਕੀਤੀ ਗਈ ਸੀ, ਪਰ ਫਿਰ ਵੀ ਡੇਰਾ ਮੁਖੀ ਨੂੰ ਰਾਹਤ ਨਹੀਂ ਮਿਲੀ। ਰਾਮ ਰਹੀਮ 25 ਅਗਸਤ 2017 ਤੋਂ ਅੰਦਰ ਹੈ।

ਅਮਿਤਾਭ ਬੱਚਨ ਬਾਰੇ ਆਈ ਤਾਜਾ ਵੱਡੀ ਖਬਰ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵੱਲੋਂ 2011 ‘ਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੀ ਗਈ ਚਿੱਠੀ ਸਾਹਮਣੇ ਆਈ ਹੈ। ਜਿਸ ਵਿੱਚ ਉਹਨਾਂ ਉਪਰ ਲੱਗੇ ਦੋ ਸ਼ਾਂ ਤੇ ਉਹਨਾਂ ਆਪਣਾ ਸਪਸ਼ਟੀਕਰਨ ਦਿੱਤਾ। ਅਮਿਤਾਭ ਬੱਚਨ ਨੇ ਬਹੁਤ ਹੀ ਭਾਵੁਕ ਮਨ ਨਾਲ ਆਪਣੇ ਮਿੱਤਰ ਮੁੰਬਈ ਨਿਵਾਸੀ ਸ਼੍ਰੋਮਣੀ ਕਮੇਟੀ ਮੈਂਬਰ ਸ ਗੁਰਿੰਦਰ ਸਿੰਘ ਬਾਵਾ ਰਾਹੀਂ ਭੇਜੇ ਗਏ ਪੱਤਰ ਲਿਖਿਆ ਹੈ ਕਿ।।
ਦੱਸ ਦਈਏ ਕਿ ਅਮਿਤਾਭ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ ਦੁ ਖੀ ਹਿਰਦੈ ਨਾਲ ਲਿਖ ਰਿਹਾ ਹਾਂ।ਇਹ ਸਮਾਂ ਖ਼ਾਸਕਰ ਉਦੋਂ ਜਦੋਂ ਮੈਨੂੰ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਤਿਹਾਸਕ ਖਾਲਸਾ ਵਿਰਾਸਤ ਕੰਪਲੈਕਸ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਵੱਲੋਂ ਸੱਦਾ ਸਵੀਕਾਰ ਕੀਤਾ ਸੀ। ਮੈਂ ਸੱਚਮੁੱਚ ਇਸ ਇਤਿਹਾਸਕ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਉਮੀਦ ਕਰ ਰਿਹਾ ਸੀ, ਪਰ ਮੈਂ ਇਨ ਕਾਰ ਕਰ ਦਿੱਤਾ, ਕਿਉਂਕਿ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਕਿਸੇ ਸ਼ਰਮਿੰਦਗੀ ਦਾ ਕਾਰਨ ਨਹੀਂ ਬਣਨਾ ਚਾਹੁੰਦਾ ਸੀ।ਹੁਣ ਜਦੋਂ ਸਮਾਰੋਹ ਖ਼ਤਮ ਹੋ ਗਿਆ ਹੈ। ਮੈਂ ਮੇਰੇ ਤੇ ਲਗਾਈਆਂ ਗੱਲਾਂ ਦਾ ਜ਼ੋਰ ਦਾਰ ਖੰਡਨ ਕਰਨ ਦੀ ਇੱਛਾ ਰੱਖਦਾ ਹਾਂ ਜੋ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੇ ਹਨ।
ਇਸ ਦੇ ਨਾਲ ਹੀ ਗਾਂਧੀ ਪਰਵਾਰ ਨਾਲ ਆਪਣਾ ਪਿਛੋਕੜ ਦਸਦਿਆਂ ਅਮਿਤਾਭ ਬੱਚਨ ਨੇ ਲਿਿਖਆ ਕਿ ਨਹਿਰੂ ਗਾਂਧੀ ਪਰਿਵਾਰ ਅਤੇ ਸਾਡੇ ਪਰਿਵਾਰ ਦਾ ਮੂਲ ਸ਼ਹਿਰ, ਅਲਾਹਾਬਾਦ ਹੈ ਜਿਥੋ ਸਾਡੇ ਪਰਵਾਰਾਂ ਦੇ ਪੁਰਾਣੇ ਸੰਬੰਧ ਹਨ। ਅਸੀਂ ਇਕ ਦੂਜੇ ਦੇ ਖੁਸ਼ੀ ਤੇ ਗਮੀ ਦੇ ਸਮਾਗਮਾਂ ਵਿਚ ਇਕਠੇ ਹੁੰਦੇ ਹਾਂ। ਪਰ ਇਹ ਦੋਸ਼ ਲਗਾਉਣਾ ਕਿ ਮੈਂ ਇੱਕਠ ਦਾ ਇਕ ਹਿ ਸਾ ਸੀ ਜਿਸ ਨੇ ਉਨ੍ਹਾਂ ਨੂੰ ਸਿੱਖ ਵਿ ਰੋ ਧੀ ਨਾਅਰੇ ਬਾਜ਼ੀ ਲਈ ਉਕਸਾਉਂਦਿਆਂ ਬਿਲਕੁਲ ਗਲਤ ਹੈ।

ਇਸ ਵਿਆਹ ਦੇ ਹੋ ਰਹੇ ਚਰਚੇ

ਦੋਸਤੋ ਇਸ ਸਮੇਂ ਸ਼ੋਸ਼ਲ ਮੀਡੀਆ ਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵੱਡੀ ਉਮਰ ਦਾ ਬਜ਼ੁਰਗ ਇਕ ਜਵਾਨ ਕੁੜੀ ਨੂੰ ਵਿਆਹ ਕੇ ਲਇਆ ਹੈ। ਦੱਸ ਦਈਏ ਕਿ ਇਹ ਵੀਡੀਓ ਸਾਰੇ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ . ਇਹ ਵੀਡੀਓ ਕਿਥੋਂ ਦੀ ਹੈ ਇਸ ਬਾਰੇ ਹਜੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਈ ਹੈ . ਪਾਰ ਸਾਰੇ ਜਾਣੇ ਸੋਸ਼ਲ ਮੀਡਿਆ ਤੇ ਇਸ ਬਜ਼ੁਰਗ ਤੇ ਕੁੜੀ ਤੇ ਘਰਦਿਆਂ ਨੂੰ ਬੁਹਤ ਲਾਹਨਤ ਪਾ ਰਹੇ ਨੇ . ਕੇ ਇਕ ਜਵਾਨ ਕੁੜੀ ਨੂੰ ਇਕ ਬਜ਼ੁਰਗ ਨਾਲ ਕਿਉ ਵਿਆਹ ਦਿੱਤਾ ਹੈ ਬਾਕੀ ਤੁਸੀਂ ਥੱਲੇ ਦਿਤੀ ਵੀਡੀਓ ਦੇਖੋ ਤੇ ਸੋਚੋ ਅੱਜ ਵੀ ਆਪਣਾ ਸਮਾਜ ਕਿੰਨਾ ਪਿੱਛੜ ਗਿਆ ਹੈ। ਕਿੰਨਾ ਅੱਜ ਵੀ ਔਰਤਾਂ ਦੀ ਨਹੀ ਸੁਣੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਪਰ ਅਜੇ ਤੱਕ ਇਨ੍ਹਾਂ ਮਾਮਲਿਆਂ ਚ ਕੋਈ ਕਮੀ ਨਹੀ ਭਾਵੇਂ ਕਿ ਕਿਤਾਬਾਂ ਚ ਬਹੁਤ ਕੁਝ ਲਿਖਿਆ ਹੁੰਦਾ ਹੈ ਕਿ ਵਿਆਹ ਹਾਣ ਦੇ ਨਾਲ ਹੋਣਾ ਚਾਹੀਦਾ ਹੈ ਮੁੰਡਾ ਕੁੜੀ ਦਾ ਜਿਆਦਾ ਫਰਕ ਨਾ ਹੋਵੇ। ਪਰ ਅੱਜ ਦੇ ਸਮਾਜ ਚ ਸਭ ਉੱਲਟ ਹੋ ਰਿਹਾ ਹੈ ਲਾਲਚ ਪੈਸੇ ਪਿੱਛੇ ਕਈ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ।। ਦੇਖਿਆ ਜਾਵੇ ਤਾ ਪੰਜਾਬ ਵਿੱਚ ਵਿਆਹ ਦੀਆਂ ਵਿਭਿੰਨ ਵੰਨਗੀਆਂ ਮਿਲਦੀਆਂ ਹਨ। ਇਹ ਵਿਭਿੰਨ ਵੰਨਗੀਆਂ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬੀ ਸਭਿਆਚਾਰ ਦੀ ਪਰੰਪਰਾ, ਗੁਆਂਢੀ ਸਭਿਆਚਾਰ ਤੋਂ ਵੱਖਰੀ ਹੈ।ਪ੍ਰਕਿਰਤੀ ਵਿੱਚ ਸਭ ਕੁਝ ਪਰਿਵਰਤਨਸ਼ੀਲ ਹੈ।ਸਮੇਂ,ਸਥਾਨ ਦੇ ਸੰਦਰਭ ਵਿੱਚ ਪ੍ਰਸਥਿਤੀਆਂ ਦੇ ਬਦਲਣ ਕਰਕੇ ਸਮਾਜ ਵਿੱਚ ਪਰਿਵਾਰਤਨ ਆਉਣਾ ਸੁਭਾਵਿਕ ਹੈ ਅੱਜ ਸਿੱਖਿਆ ਅਤੇ ਇਸਤ੍ਰੀ ਦੀ ਆਜ਼ਾਦੀ ਕਰਕੇ ਲੋਕਾਂ ਦਾ ਵਿਆਹ ਪ੍ਰਤੀ ਨਜ਼ਰੀਆ ਬਦਲ ਗਿਆ ਹੈ। ਆਧੁਨਿਕ ਵਿਚਾਰਾਂ ਆਵਾਜਾਈ ਅਤੇ ਅਤਿ ਆਧੁਨਿਕ ਸੰਚਾਰ ਸਾਧਨਾਂ ਨੇ ਇੱਕ ਸਮਾਜ ਦਾ ਹੋਰ ਸਮਾਜਾਂ ਨਾਲ ਸੰਪਰਕ ਜੋੜ ਦਿੱਤਾ ਹੈ।

ਮੋਦੀ ਬਾਰੇ ਆਈ ਵੱਡੀ ਖਬਰ

ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਹੀ ਮੋਦੀ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਦੇ ਕਾਰਣ ਜਿੱਥੇ ਸਾਰੇ ਦੇਸ਼ ਵਿਚ ਕੇਂਦਰ ਸਰਕਾਰ ਦਾ ਰੋਸ ਕੀਤਾ ਜਾ ਰਿਹਾ ਹੈ। ਉੱਥੇ ਹੀ ਇਕ ਸਰਵੇਖਣ ਦੌਰਾਨ ਇਹ ਵੇਖਿਆ ਗਿਆ ਹੈ ਕਿ ਮੋਦੀ ਸਰਕਾਰ ਦੀ ਰੇਟਿੰਗ ਬਹੁਤ ਜ਼ਿਆਦਾ ਹੇਠਾਂ ਚੱਲੀ ਗਈ ਹੈ। ਖੇਤੀ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਕਾਰਨ ਅਤੇ ਕਰੋਨਾ ਦੀ ਦੂਜੀ ਸਟੇਜ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਕਾਫ਼ੀ ਢਾਹ ਲੱਗੀ ਹੈ। ਦੱਸ ਦਈਏ ਕਿ ਜਿਸ ਕਾਰਨ ਕੌਮਾਂਤਰੀ ਪੱਧਰ ਤੇ ਵੀ ਵਧੇਰੇ ਪ੍ਰਭਾਵਸ਼ਾਲੀ ਲੀਡਰ ਵਜੋਂ ਉਭਰਨ ਵਾਲੇ ਮੋਦੀ ਨੂੰ ਵੱਡਾ ਘਾਟਾ ਹੋਇਆ ਹੈ। ਦੇਸ਼ ਅੰਦਰ ਕਰੋਨਾ ਕਾਰਨ ਵੱਡੇ ਹੌਸਪੀਟਲ ਵਿੱਚ ਆਕਸੀਜਨ, ਬੈਡ,ਅਤੇ ਜ਼ਰੂਰੀ ਦਵਾਈਆਂ ਦੀ ਕਮੀ ਕਾਰਨ ਮੋਦੀ ਸਰਕਾਰ ਲੋਕਾਂ ਦੇ ਰੋਸ ਦਾ ਸਾਹਮਣਾ ਕਰ ਰਹੀ ਹੈ। ਕੀਤੇ ਗਏ ਸਰਵੇਖਣ ਅਨੁਸਾਰ ਮੋਦੀ ਦੀ ਓਵਰਆਲ ਰੇਟਿੰਗ ਇਸ ਹਫਤੇ 63 ਫੀਸਦੀ ਰਹੀ ਹੈ। ਇਹ ਅਗਸਤ 2019 ਤੋਂ ਬਾਅਦ ਸਭ ਤੋਂ ਘੱਟ ਹੈ। ਅਪ੍ਰੈਲ ਵਿੱਚ ਕੀਤੀ ਗਈ ਇਸ ਕਮੀ ਨੂੰ ਦੇਖਦੇ ਹੋਏ 22 ਅੰਕ ਹੇਠਾਂ ਆਉਣ ਦਾ ਖੁਲਾਸਾ ਕੀਤਾ ਗਿਆ ਹੈ। ਦੱਸ ਦਈਏ ਕਿ ਉਥੇ ਹੀ ਸੀ ਵੋਟਰ ਦੇ ਬਾਨੀ ਜਸਵੰਤ ਦੇਸ਼ਮੁੱਖ ਨੇ ਆਖਿਆ ਕਿ ਪ੍ਰਧਾਨ ਮੰਤਰੀ ਆਪਣੇ ਕੈਰੀਅਰ ਦੀ ਸਭ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਹੇ ਹਨ। ਪਰਧਾਨ ਮੰਤਰੀ ਦੀ ਕਾਰਗੁਜ਼ਾਰੀ ਪਿਛਲੇ ਸਾਲ ਦੇ 63 ਫੀਸਦੀ ਦੇ ਮੁਕਾਬਲੇ ਇਸ ਵਾਰ 37 ਫੀਸਦੀ ਹੇਠਾਂ ਆ ਗਈ ਹੈ। 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਵਿਚ ਆਏ ਸਨ ਅਤੇ 2019 ਵਿੱਚ ਮੁੜ ਤੋਂ ਚੋਣ ਜਿਤ ਕੇ ਆਪਣਾ ਰੁਤਬਾ ਵਧਾਇਆ ਸੀ। ਪਰ ਇਸ ਸਮੇਂ ਜਿਸ ਤਰ੍ਹਾਂ ਦੇਸ਼ ਕਰੋਨਾ ਨਾਲ ਜੂ ਝ ਰਿਹਾ ਹੈ, ਉਸ ਨੇ ਪ੍ਰਧਾਨ ਮੰਤਰੀ ਦੇ ਰੁਤਬੇ ਨੂੰ ਖੋਰਾ ਲਗਾ ਦਿੱਤਾ ਹੈ।

ਪਾਠ ਦੀ ਤਾਕਤ ਨਾਲ ਦਰਸ਼ਨ ਹੋਏ

ਇਕ ਸੱਚੀ ਸ਼ਰਧਾ ਦੀ ਕਹਾਣੀ ਜੋ ਤੁਹਾਡੇ ਦਿਲ ਨੂੰ ਵਿਸ਼ਵਾਸ ਨਾਲ ਭਰ ਦੇਵੇਗੀ। ਇਹ ਗੱਲ ਅੰਮ੍ਰਿਤਸਰ ਦੇ ਇਕ ਪਿੰਡ ਦੀ ਹੈ। ਇਕ ਕੁੜੀ ਸੀ ਜਿਸ ਦਾ ਗੁਰੂ ਨਾਨਕ ਦੇਵ ਜੀ ਵਿੱਚ ਬਹੁਤ ਵਿਸ਼ਵਾਸ ਸੀ। ਉਹ ਸਵੇਰੇ 3 ਵਜੇ ਉਠ ਜਾਂਦੀ ਤੇ ਪਾਠ ਕਰਦੀ। ਰੋਜ਼ ਗੁਰੂਦੁਆਰੇ ਜਾਂਦੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦੀ, ਸਹਿਜ ਪਾਠ ਕਰਦੀ। ਉਹਨੂੰ ਬਹੁਤ ਸਾਰੀ ਬਾਣੀ ਜ਼ਬਾਨੀ ਯਾਦ ਸੀ। ਉਹ ਜਦ ਘਰ ਦਾ ਕੰਮ ਵੀ ਕਰਦੀ ਤਾਂ ਗੁਰਬਾਣੀ ਦੀ ਕੋਈ ਨਾ ਕੋਈ ਤੁਕ ਹਮੇਸ਼ਾ ਉਹਦੇ ਮੂੰਹ ਤੇ ਹੁੰਦੀ।ਉਹ ਸਿਰ ਤੇ ਹਮੇਸ਼ਾ ਚੁੰਨੀ ਲੈ ਕੇ ਰੱਖਦੀ ਸੀ। ਫਿਰ ਉਹਦਾ ਵਿਆਹ ਹੋ ਗਿਆ। ਸਹੁਰੇ ਘਰ ਜਾ ਕੇ ਵੀ ਉਹਨੇ ਆਪਣਾ ਨਿਤਨੇਮ ਨਾ ਛੱਡਿਆ। ਰੋਜ ਗੁਰਦੁਆਰੇ ਜਾਣਾ, ਸੇਵਾ ਕਰਨੀ, ਪਰਕਾਸ਼ ਕਰਨਾ। ਉਹਦੇ ਸਹੁਰੇ ਪਰਿਵਾਰ ਵਾਲੇ ਕਿਸੇ ਹੋਰ ਬਾਬੇ ਨੂੰ ਮੰਨਦੇ ਸੀ ਉਹਨਾ ਨੂੰ ਨੂੰਹ ਦਾ ਇਸ ਤਰ੍ਹਾ ਗੁਰੂ ਘਰ ਜਾਣਾ ਬਿਲਕੁਲ ਪਸੰਦ ਨਹੀਂ ਸੀ। ਉਹ ਨੂੰਹ ਨੂੰ ਵੀ ਉਸ ਦੁਨਿਆਵੀ ਬਾਬੇ ਨੂੰ ਮੰਨਣ ਲਈ ਕਹਿੰਦੇ ਪਰ ਨੂੰਹ ਨੇ ਸਾਫ ਮਨ੍ਹਾ ਕਰ ਦਿੱਤਾ ਤੇ ਕਿਹਾ ਮੇਰਾ ਗੁਰੂ ਗ੍ਰੰਥ ਸਾਹਿਬ ਜੀ ਸਮਰੱਥ ਹਨ ਮੈਨੂੰ ਕਿਸੇ ਹੋਰ ਅੱਗੇ ਮੱਥਾ ਟੇਕਣ ਦੀ ਜ਼ਰੂਰਤ ਨਹੀਂ। ਜਿਹੜੇ ਉਹਦੇ ਸਹੁਰੇ ਸੀ ਉਹ ਬਹਾਨਾ ਲੱਭਦੇ ਸੀ ਇਹਨੂੰ ਕਿਸੇ ਤਰ੍ਹਾਂ ਨੀਵਾਂ ਦਿਖਾਈਏ। ਉਹਦੇ ਸਹੁਰੇ ਨੇ ਕਿਹਾ ਕਿ ਜੇ ਤੇਰੇ ਗੁਰੂ ਗ੍ਰੰਥ ਸਾਹਿਬ ਜੀ ਸਮਰੱਥ ਹਨ ਤਾਂ ਇਸ ਮਹੀਨੇ ਦੀ 31 ਤਰੀਕ ਤਕ ਆਪ ਚੱਲ ਕੇ ਸਾਡੇ ਘਰ ਆਉਣ। ਜੇ ਉਹ ਆ ਗਏ ਤਾਂ ਅਸੀਂ ਤੈਨੂੰ ਗੁਰੂ ਘਰ ਜਾਣ ਤੋਂ ਕਦੀ ਵੀ ਨਹੀਂ ਰੋਕਾਂਗੇ ਤੇ ਜੇ ਉਹ ਨਾ ਆਏ ਤਾਂ ਤੂੰ ਕਦੀ ਗੁਰੂ ਘਰ ਨਾ ਜਾਈਂ। ਉਸ ਕੁੜੀ ਦਾ ਬਹੁਤ ਵਿਸ਼ਵਾਸ ਸੀ। ਉਹਨੇ ਕਿਹਾ ਮੈਨੂੰ ਮਨਜ਼ੂਰ ਹੈ। ਉਹਨੇ ਰੋਜ਼ ਸਵੇਰੇ ਗੁਰੂਦੁਆਰੇ ਜਾਇਆ ਕਰਨਾ। ਅਰਦਾਸ ਕਰਿਆ ਕਰਨੀ ਕਦੀ ਕਦੀ ਰੋ ਵੀ ਪੈਣਾ ਬਸ ਇਕੋ ਗਲ ਕਿ ਗੁਰੂ ਜੀ ਮੈਨੂੰ ਤੁਹਾਡੇ ਤੇ ਪੂਰਨ ਵਿਸ਼ਵਾਸ ਹੈ ਮੇਰੀ ਇਜ਼ਤ ਰੱਖਿਓ। ਦਿਨ ਲੰਘਦੇ ਗਏ। ਅਖੀਰ 30 ਤਰੀਕ ਆ ਗਈ। ਉਸ ਰਾਤ ਕੁੜੀ ਬਹੁਤ ਰੋਈ ਕਿ ਜੇ ਸਵੇਰੇ ਵੀ ਗੁਰੂ ਜੀ ਘਰ ਨਾ ਆਏ ਤਾਂ ਮੇਰਾ ਵਿਸ਼ਵਾਸ ਟੁ ਟ ਜਾਣਾ ਹੈ। ਉਸ ਰਾਤ 3 ਵਜੇ ਤੋਂ ਬਾਅਦ ਬਹੁਤ ਬਾਰਿਸ਼ ਪਈ। ਉਸ ਦਿਨ ਕੁੜੀ ਗੁਰਦੁਆਰੇ ਨਾ ਗਈ। ਜਦ ਸਵੇਰ ਹੋਈ ਤਾਂ ਪਿੰਡ ਦੇ ਗ੍ਰੰਥੀ ਨੇ ਦੇਖਿਆ ਕਿ ਗੁਰਦੁਆਰੇ ਦੀ ਕੱਚੀ ਛੱਤ ਚੋ ਰਹੀ ਸੀ। ਉਹਨੇ ਸੋਚਿਆ ਇਹ ਤਾਂ ਬਹੁਤ ਗਲਤ ਹੋਇਆ। ਬਾਕੀ ਕਥਾ ਵੀਡੀਓ ਚ ਸਰਵਣ ਕਰੋ ਜੀ।

ਗੁਰੂ ਨਾਨਕ ਦੇਵ ਜੀ ਦੀ ਭਵਿੱਖਬਾਣੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ।ਅੰਗ (ANG) – ੭੬੨ (762)”*🌹🌺 ਰਾਗੁ ਸੂਹੀ ਮਹਲਾ ੧ ਕੁਚਜੀ ”ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਕੈਪਟਨ ਸਰਕਾਰ ਵੱਲੋਂ ਇਹ ਐਲਾਨ ਜਾਰੀ

ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕੋਵਡ ਦੇ ਦੌਰਾਨ ਅਨਾਥ ਹੋਏ ਸਾਰੇ ਬੱਚਿਆਂ ਦੇ ਨਾਲ-ਨਾਲ ਕਮਾਊ ਜੀਅ ਗੁਆ ਚੁੱਕੇ ਸਾਰੇ ਪਰਿਵਾਰਾਂ ਨੂੰ 1 ਜੁਲਾਈ, 2021 ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਅਣਕਿਆਸੀ ਔਖ ਵਿੱਚ ਜਿਹੜੇ ਬੱਚੇ ਮਾਂ-ਬਾਪ ਤੋਂ ਮਹਿਰੂਮ ਹੋ ਗਏ, ਉਨ੍ਹਾਂ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਨੂੰ ਸੂਬਾ ਸਰਕਾਰ ਦਾ ਫਰਜ਼ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ, ਜਿਨ੍ਹਾਂ ਦੇ ਕਮਾਊ ਜੀਅ ਕੋਵਡ ਕਾਰਨ ਫੌਤ ਹੋ ਗਏ, ਲਈ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਸਿੱਖਿਆ ਯਕੀਨੀ ਬਣਾਏਗੀ। ਦੱਸ ਦਈਏ ਕਿ ਕੋਵਡ ਦੀ ਸਥਿਤੀ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਉਹ ਵਿਅਕਤੀ ਇਕ ਜੁਲਾਈ ਤੋਂ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੇ ਯੋਗ ਹੋਣਗੇ ਅਤੇ ਸੂਬੇ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ ਲਈ ਵੀ ਹੱਕਦਾਰ ਹੋਣਗੇ ਅਤੇ ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਵੀ ਆਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਿਕ ਮੈਂਬਰਾਂ ਨੂੰ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਢੁੱਕਵੀਂ ਨੌਕਰੀ ਦਵਾਉਣ ਵਿੱਚ ਸਹਾਇਤਾ ਕਰੇਗੀ। ਅਨਾਥ ਬੱਚਿਆਂ ਨੂੰ 21 ਸਾਲ ਦੀ ਉਮਰ ਹੋਣ ਤੱਕ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ। ਜਿੱਥੋਂ ਤੱਕ ਕਿਸੇ ਪਰਿਵਾਰ ਦੇ ਕਮਾਊ ਜੀਅ ਦੇ ਤੁਰ ਜਾਣ ਦਾ ਸਬੰਧ ਹੈ ਤਾਂ ਉਸ ਮਾਮਲੇ ਵਿੱਚ ਤਿੰਨ ਸਾਲ ਦੇ ਸ਼ੁਰੂਆਤੀ ਸਮੇਂ ਵਿੱਚ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਮੁੜ ਘੋਖਿਆ ਜਾਵੇਗਾ ਅਤੇ ਜਿੱਥੇ ਵੀ ਹਾਲਤ ਪਹਿਲਾਂ ਵਾਂਗ ਹੀ ਰਹੀ, ਉਸ ਸੂਰਤ ਵਿੱਚ ਇਹ ਰਾਹਤ ਢੁੱਕਵੇਂ ਸਮੇਂ ਲਈ ਵਧਾਈ ਜਾ ਸਕਦੀ ਹੈ। ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਮੰਤਰੀ ਦੀ ਅਗਵਾਈ ਵਿੱਚ ਨਿਗਰਾਨ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਹਰੇਕ ਕੇਸ ਵਿੱਚ ਰਾਹਤ ਕਾਰਜਾਂ ਅਤੇ ਪ੍ਰਗਤੀ ਦੀ ਸਮੀਖਿਆ ਕਰੇਗੀ। ਇਹ ਕਮੇਟੀ ਇਕ ਮਹੀਨੇ ਵਿੱਚ ਘੱਟੋ-ਘੱਟ ਇਕ ਵਾਰ ਮੀਟਿੰਗ ਕਰੇਗੀ। ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਕੋਵਡ ਵਿਅਕਤੀਆਂ ਲਈ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਨੋਡਲ ਵਿਭਾਗ ਹੋਵੇਗਾ। ਇਹ ਕਮੇਟੀ ਅਜਿਹੇ ਸਾਰੇ ਪਰਭਾਵਿਤ ਵਿਅਕਤੀਆਂ ਦਾ ਰਿਕਾਰਡ ਰੱਖੇਗੀ ਅਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਰਾਹਤ ਬਾਰੇ ਜਾਣੂੰ ਕਰਵਾਏਗੀ। ਇਸ ਤੋਂ ਇਲਾਵਾ ਇਹ ਕਮੇਟੀ ਲੋੜੀਂਦੀ ਰਾਹਤ ਉਪਲਬਧ ਨਾ ਹੋਣ ਤੱਕ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗੀ

ਅੱਕ ਦੇ ਹਨ ਅਨੇਕਾਂ ਫਾਇਦੇ ਜਰੂਰ ਸੁਣੋ

ਇਸ ਵੇਲੇ ਇੱਕ ਖਾਸ ਪੋਸਟ ਲੈ ਕੇ ਆਏ ਹਾਂ ਜੋ ਸਿਹਤ ਨਾਲ ਜੁੜੀ ਹੈ। ਆਓ ਵੇਖੋ ਪੂਰੀ ਵੀਡੀਓ ਅਤੇ ਜਾਣੋ ਇਸਦੇ ਖਾਸ ਗੁਣ। ਦੱਸ ਦੇਈਏ ਕਿ ਇਹ ਐਸਕਲੀਪੀਆਡੇਸੀ ਕੁਲ ਦਾ ਬੂਟਾ ਹੈ ਜਿਸ ਦੀ ਪ੍ਰਜਾਤੀ ਕੈਲੋਟ੍ਰਾੱਪਿਸ ਅਤੇ ਜਾਤੀਆਂ ਪ੍ਰੋਸੈਰਾ ਅਤੇ ਜਾਈਗੈਂਟੀਆ ਹਨ। ਇਹ ਏਸ਼ੀਆ ਤੇ ਅਫ਼ਰੀਕਾ ਦੇ ਤਪਤ ਖੰਡ ਵਿਚ ਉਗਦਾ ਹੈ। ਇਸ ਦਾ ਪੌਦਾ ਛੋਟਾ ਹੁੰਦਾ ਹੈ ਅਤੇ ਇਸ ਦੇ ਛੋਟੇ ਪੌਦੇ, ਕੋਮਲ ਹਿੱਸਿਆਂ ਤੇ ਖ਼ਾਸ ਕਰਕੇ ਪੱਤਿਆਂ ਦੇ ਹੇਠਲੇ ਪਾਸੇ ਸੰਘਣੀ ਤੇ ਸ਼ਰੀਕ ਨਰਮ ਲੂਈਂ ਹੁੰਦੀ ਹੈ। ਬਲਗ਼ਮ ਨੂੰ ਕੱਟਣ ਵਾਸਤੇ ਇਹ ਬੜੀ ਲਾਭਦਾਇਕ ਚੀਜ਼ ਹੈ। ਇਸ ਨਾਲ ਵਾਲ ਵੀ ਸਾਫ਼ ਕੀਤੇ ਜਾਂਦੇ ਹਨ। ਖਟੀਕ ਅੱਕ ਦੇ ਦੁੱਧ ਨਾਲ ਕੱਚੇ ਚਮੜੇ ਉਪਰੋਂ ਵਾਲ ਲਾਹੁੰਦੇ ਹਨ। ਅੱਕ ਦੇ ਦੁੱਧ ਦਾ ਲੇਪ ਕਰਨ ਨਾਲ ਦੱਦਰ ਹਟ ਜਾਂਦੀ ਹੈ ਅਤੇ ਬਵਾਸੀਰ ਦੇ ਮਹੁਕੇ ਝੜ ਜਾਂਦੇ ਹਨ। ਸ਼ਹਿਦ ਵਿਚ ਮਿਲਾ ਦੇ ਵਰਤਣ ਨਾਲ ਬੱਚਿਆਂ ਦਾ ਪੱਕਿਆ ਹੋਇਆ ਮੂੰਹ ਠੀਕ ਹੋ ਜਾਂਦਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਮਸ਼ਹੂਰ ਦੌੜਾਕ ਮਿਲਖਾ ਸਿੰਘ ਬਾਰੇ ਆਈ ਵੱਡੀ ਖਬਰ

ਕਰੋਨਾ ਦੇ ਕਾਰਣ ਵੱਖ-ਵੱਖ ਖੇਤਰਾਂ ਵਿਚੋਂ ਗਈਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਜਿਥੇ ਕਰੋਨਾ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਸਿਹਤ ਸਹੂਲਤਾਂ ਨੂੰ ਵੀ ਮੁੱਖ ਰੱਖਦਿਆਂ ਹੋਇਆਂ ਸਾਰੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਵਿਆ ਨੂੰ ਸਿਹਤ ਸਹੂਲਤਾਂ ਦੀ ਕਮੀ ਨਾ ਆਵੇ। ਇਸ ਲਈ ਹੌਸਪੀਟਲ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜ਼ਨ ਸਪਲਾਈ ਨੂੰ ਘੱਟ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਦੀ ਮਦਦ ਕੀਤੀ ਜਾ ਰਹੀ ਹੈ। ਪੰਜਾਬੀਆਂ ਦੀ ਸ਼ਾਨ ਕਹੇ ਜਾਣ ਵਾਲੇ ਮਸ਼ਹੂਰ ਦੌੜਾਕ ਮਿਲਖਾ ਸਿੰਘ ਬਾਰੇ ਵੀ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਡਣਾ ਸਿੱਖ ਦੇ ਨਾਂ ਤੋਂ ਮਸ਼ਹੂਰ ਹੋਏ ਮਿਲਖਾ ਸਿੰਘ ਵੀ ਕਰੋਨਾ ਦੀ ਪਕੜਵਿਚ ਆ ਗਏ ਹਨ। ਜਾਣਕਾਰੀ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਰੋਨਾ ਸੰਕ੍ਰ ਮਿਤ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਹੈ। ਇਸ ਸਮੇਂ ਉਹ ਆਪਣੇ ਚੰਡੀਗੜ ਸਥਿਤ ਘਰ ਵਿੱਚ ਹਨ। ਉਨ੍ਹਾਂ ਦੀ ਹਾਲ ਸਥਿਰ ਦੱਸੀ ਜਾ ਰਹੀ ਹੈ ਜਦ ਕਿ ਬੀਤੀ ਰਾਤ ਉਨ੍ਹਾਂ ਨੂੰ 101 ਬੁਖਾਰ ਹੋਣ ਦੀ ਪੁਸ਼ਟੀ ਵੀ ਕੀਤੀ ਗਈ ਹੈ। ਉਹ 91 ਸਾਲਾਂ ਦੇ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ।।।। ਪੰਜਾਬ ਤੋਂ ਇਲਾਵਾ ਬਾਹਰਲੇ ਮੁਲਕਾਂ ਚ ਵੀ ਪੰਜਾਬੀ ਅਰਦਾਸ ਕਰ ਰਹੇ ਹਨ।।

ਕਨੇਡਾ ਤੋਂ ਆਈ ਵੱਡੀ ਖਬਰ ਪੰਜਾਬ ਲਈ

ਜਾਣਕਾਰੀ ਅਨੁਸਾਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨਾਲ ਸੰਬੰਧਿਤ ਇਕ ਹੋਰ ਮਨਹੂਸ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਹੈ । ਦੱਸ ਦਈਏ ਕਿ ਜਾਣਕਾਰੀ ਅਨੁਸਾਰ ਖਬਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮੌਸਮ ਵਿਭਾਗ ਅਤੇ ਜਲਵਾਯੂ ਪਰਿਵਰਤਨ ਵਿਭਾਗ ਨਾਲ ਸੰਬੰਧਿਤ ਆ ਰਹੀ ਹੈ। ।ਦਰਅਸਲ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਯੂਨੀਵਰਸਿਟੀ ਦੇ ਖੇਤੀ ਮੌਸਮ ਵਿਭਾਗ ਅਤੇ ਜਲਵਾਯੂ ਪਰਿਵਰਤਨ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਡਾ. ਹਰਪ੍ਰੀਤ ਸਿੰਘ ਨੇ ਆਪਣੇ ਆਖਰੀ ਸਾਹ ਕੈਨੇਡਾ ਦੇ ਵਿਚ ਲਏ ਹਨ। ਬਹੁਤ ਘੱਟ ਉਮਰ ਦੇ ਵਿਚ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਉਨ੍ਹਾਂ ਦੀ ਉਮਰ 45 ਸਾਲਾਂ ਦੀ ਸੀ ਦੱਸਣਯੋਗ ਹੈ ਕਿ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣ ਸਬੰਧੀ ਜਾਣਕਾਰੀ ਖੇਤੀ ਮੌਸਮ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਕੌਰ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਡਾ. ਹਰਪ੍ਰੀਤ ਸਿੰਘ ਨਾਲ ਸਬੰਧਿਤ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਬੀ ਐਸ ਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਐਮ ਐਸ ਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੋਂ ਕੀਤੀ ਸੀ। ਦੱਸ ਦਈਏ ਕਿ ਇਸ ਤੋਂ ਇਲਾਵਾ ਉਨ੍ਹਾਂ ਨੇ ਖੇਤਰੀ ਖੋਜ ਕੇਂਦਰ ਬਠਿੰਡਾ ਵਿੱਚ ਮੌਸਮ ਵਿਗਿਆਨੀ ਵਜੋਂ 2006 ਵਿਚ ਕੰਮ ਸ਼ੁਰੂ ਕੀਤਾ ਸੀ। ਜਿਸ ਤੋਂ ਬਾਅਦ ਉਹ ਯੂਨੀਵਰਸਿਟੀ ਕੈਂਪਸ ਵਿੱਚ 2008 ਵਿੱਚ ਆਏ। ਪਰ ਅੱਜ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਚਲੇ ਜਾਣ ਤੇ ਹਰ ਕੋਈ ਦੁ ਖੀ ਹੈ ਅਤੇ ਹਰ ਕੋਈ ਭਰੇ ਮਨ ਨਾਲ ਉਨ੍ਹਾਂ ਨੂੰ ਸ਼ਰਧਾ ਜਲੀ ਦੇ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਵੱਲੋਂ ਅਤੇ ਹੋਰ ਕਈ ਸੀਨੀਅਰ ਅਧਿਕਾਰੀਆਂ ਦੇ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਹੈ।।।

error: Content is protected !!