ਜੇ ਮਨ ਚ ਬੁਰੇ ਖਿਆਲ ਹੋਣ ਤਾਂ ਕੀ ਕਰੀਏ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

U.K ਵੱਲੋਂ ਆਈ ਵੱਡੀ ਅਪਡੇਟ

ਪਿਛਲੇ ਸਾਲ ਬਰਤਾਨੀਆ ਦੀ ਇਮੀਗ੍ਰੇਸ਼ਨ ਨੀਤੀ ਦੇ ਲਾਭ ਭਾਰਤੀ ਮੰਨੇ ਗਏ ਸਨ। ਹਾਲਾਂਕਿ ਯੂਕੇ ਸਰਕਾਰ ਦੁਆਰਾ ਕੀਤੀਆਂ ਮਹੱਤਵਪੂਰਨ ਤਬਦੀਲੀਆਂ ਖ਼ਾਸ ਤੌਰ ‘ਤੇ ਪਰਿਵਾਰਾਂ ਲਈ ਅਨੁਕੂਲ ਨਹੀਂ ਹਨ, ਇਹ ਤਬਦੀਲੀਆਂ ਕਾਰਨ ਆਉਣ ਵਾਲੇ ਸਾਲਾਂ ‘ਚ ਇਹ ਸੰਖਿਆ ਘੱਟ ਸਕਦੀ ਹੈ। ਭਾਰਤ ‘ਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਟਵਿੱਟਰ ‘ਤੇ ਸਾਂਝਾ ਕੀਤਾ ਕਿ 2022 ‘ਚ ਯੂਕੇ ਦੁਆਰਾ ਦਿੱਤੇ ਗਏ ਕੁੱਲ 2,836,490 ਵੀਜ਼ੇ ‘ਚੋਂ 25% ਭਾਰਤੀਆਂ ਨੂੰ ਸਨ, ਜੋ ਕਿ ਕਿਸੇ ਹੋਰ ਦੇਸ਼ ਦੇ ਅੰਕੜਿਆਂ ਨਾਲੋਂ ਵੱਧ ਹੈ। ਵਰਕ ਵੀਜ਼ਿਆਂ ‘ਚ 130% ਦਾ ਵਾਧਾ ਹੋਇਆ ਹੈ, ਜਦੋਂ ਕਿ 2022 ‘ਚ ਭਾਰਤੀਆਂ ਨੂੰ ਦਿੱਤੇ ਗਏ ਵਿਦਿਆਰਥੀ ਵੀਜ਼ਿਆਂ ‘ਚ ਮਹੱਤਵਪੂਰਨ 73% ਦਾ ਵਾਧਾ ਹੋਇਆ ਹੈ।

ਭਾਰਤੀਆਂ ਲਈ ਸਭ ਤੋਂ ਪ੍ਰਭਾਵੀ ਤਬਦੀਲੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਯੂਕੇ ਲਿਆਉਣ ‘ਤੇ ਪਾਬੰਦੀ ਹੋ ਸਕਦੀ ਹੈ। ਹੁਨਰਮੰਦ ਮਜ਼ਦੂਰਾਂ ਦੀਆਂ ਨੌਕਰੀਆਂ ਲਈ ਘੱਟੋ-ਘੱਟ ਸਾਲਾਨਾ ਉਜਰਤ ਦੀ ਲੋੜ ਪਹਿਲਾਂ 27,000 ਪਾਊਂਡ ਸੀ, ਹੁਣ ਵਧ ਕੇ ਲਗਭਗ 40,000 ਪਾਊਂਡ ਹੋ ਗਈ ਹੈ। ਹੈਲਥ ਕੇਅਰ ਅਤੇ ਕੇਅਰ ਵਰਕਰ ਯੂਕੇ ਦੇ ਲਗਭਗ ਅੱਧੇ ਵਰਕ ਵੀਜ਼ਿਆਂ ਲਈ ਹਨ। ਹਾਲਾਂਕਿ ਅਜਿਹੇ ਕਾਮਿਆਂ ਲਈ ਘੱਟੋ-ਘੱਟ ਉਜਰਤ ਦੀਆਂ ਜ਼ਰੂਰਤਾਂ ‘ਚ ਕੋਈ ਬਦਲਾਅ ਨਹੀਂ ਹੋਵੇਗਾ, ਪਰ ਹੁਣ ਉਨ੍ਹਾਂ ਕੋਲ ਪਹਿਲਾਂ ਵਾਂਗ ਆਪਣੇ ਪਰਿਵਾਰਾਂ ਨੂੰ ਨਾਲ ਲਿਆਉਣ ਦਾ ਵਿਕਲਪ ਨਹੀਂ ਹੋਵੇਗਾ।ਇਸ ਸਭ ਦੇ ਵਿਚਾਲੇ ਅੰਮ੍ਰਿਤਸਰ ਦੇ ਇਕ ਇਮੀਗ੍ਰੇਸ਼ਨ ਏਜੰਟ ਨੇ ਕਿਹਾ ਕਿ ਯੂਕੇ ਵੀਜ਼ਾ ਪ੍ਰਣਾਲੀ ਕਾਫ਼ੀ ਲਚਕਦਾਰ ਸੀ। ਹਾਲਾਂਕਿ ਬ੍ਰਿਟਿਸ਼ ਨਾਗਰਿਕਤਾ ਪ੍ਰਾਪਤ ਕਰਨਾ ਚੁਣੌਤੀਪੂਰਨ ਹੈ, ਪਰ ਕਾਨੂੰਨੀ ਸ਼ਰਤਾਂ ‘ਤੇ ਬ੍ਰਿਟੇਨ ਪਹੁੰਚਣਾ ਇੰਨਾ ਮੁਸ਼ਕਲ ਨਹੀਂ ਸੀ। ਭਾਰਤੀ ਯੂਨੀਵਰਸਿਟੀਆਂ ਤੋਂ ਸੰਬੰਧਿਤ ਡਿਗਰੀਆਂ ਵਾਲੇ ਬਿਨੈਕਾਰਾਂ ਨੂੰ ਹੁਨਰਮੰਦ ਵੀਜ਼ੇ ਲਈ ਆਈਲੈਟਸ ਦੀ ਲੋੜ ਨਹੀਂ ਸੀ। ਉਦਾਹਰਨ ਲਈ ਯੂਕੇ ‘ਚ ਦੇਖਭਾਲ ਕਰਮਚਾਰੀ ਆਪਣੇ ਪਰਿਵਾਰ ਮੈਂਬਰ ਜਾਂ ਜ਼ਿਆਦਾਤਰ ਜੋੜਿਆਂ ਨੂੰ ਲਿਆ ਸਕਦੇ ਸਨ, ਪਰ ਪ੍ਰਸਤਾਵਿਤ ਤਬਦੀਲੀਆਂ ਜੋੜਿਆਂ ਲਈ ਕੇਅਰ ਵੀਜ਼ਾ ਪ੍ਰੋਗਰਾਮਾਂ ਦੇ ਅਧੀਨ ਆਉਣਾ ਹੋਰ ਮੁਸ਼ਕਲਾਂ ਬਣਾ ਸਕਦੀਆਂ ਹਨ।

ਇਹ ਹੋਰ ਵਿਅਕਤੀ ਨੇ ਆਪਣੇ ਭਰਾ ਦੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਮੇਰੇ ਭਰਾ ਦੀ ਪਤਨੀ ਨੇ ਯੂਕੇ ‘ਚ ਕੇਅਰ ਵਰਕਰ ਵੀਜ਼ਾ ਪ੍ਰਾਪਤ ਕੀਤਾ ਹੈ। ਉਸ ਨੇ ਬਿਨਾਂ ਆਈਲੈਟਸ ਪਾਸ ਕੀਤੇ ਵਿਆਹ ਕਰਵਾ ਲਿਆ। ਉਹ ਦੋਵੇਂ ਯੂਕੇ ਚਲੇ ਗਏ ਅਤੇ ਹੁਣ ਆਰਥਿਕ ਤੌਰ ‘ਤੇ ਸਥਿਰ ਹਨ। ਇਸੇ ਤਰ੍ਹਾਂ ਇਕ ਹੋਰ ਵਿਅਕਤੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਪਤੀ-ਪਤਨੀ ਵਿੱਚੋਂ ਕੋਈ ਇੱਕ ਭਾਰਤ ਵਿੱਚ ਫਸਿਆ ਰਹਿੰਦਾ ਹੈ ਤਾਂ ਅਜਿਹੇ ਵਿਆਹ ਦਾ ਭਵਿੱਖ ‘ਚ ਅੱਗੇ ਨਹੀਂ ਵੱਧ ਸਕਦੇ। ਯੂਕੇ ਵਿੱਚ ਇੱਕ ਵਿਅਕਤੀ ਦੀ ਤਨਖਾਹ ਰੋਜ਼ਾਨਾ ਦੇ ਖਰਚਿਆਂ ਨੂੰ ਪੂਰਾ ਨਹੀਂ ਕਰ ਸਕਦੀ। ਯੂਕੇ ਵਿੱਚ ਇੱਕ ਪਰਿਵਾਰ ਦੀ ਯੋਜਨਾ ਬਣਾਉਣ ਲਈ ਦੋਵਾਂ ਭਾਈਵਾਲਾਂ ਨੂੰ ਅਕਸਰ ਕੰਮ ਕਰਨ ਦੀ ਲੋੜ ਹੁੰਦੀ ਹੈ।

5000 ਸਾਲ ਪੁਰਾਣੀ ਭਵਿੱਖਬਾਣੀ ਸੁਣੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਵੱਡਾ ਝਟਕਾ

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖ਼ਬਰ । ਕੈਨੇਡਾ ‘ਚ ਪੜ੍ਹਾਈ ਕਰਨੀ ਹੋਰ ਹੋਈ ਮਹਿੰਗੀ। ਟਰੂਡੋ ਸਰਕਾਰ ਨੇ ਬੱਚਿਆਂ ਨੂੰ ਦਿੱਤਾ ਝਟਕਾ। ਕੈਨੇਡਾ ਨੇ ਅੰਤਰਰਾਸ਼ਟਰੀ ਸਟੂਡੈਂਟਸ ਲਈ ਬਦਲੇ ਸਟੱਡੀ ਰੂਲ। ਹੁਣ ਸਟੂਡੈਂਟਸ ਨੂੰ ਮਜ਼ਬੂਤ ਫਾਈਨੈਂਸ਼ੀਅਲ ਬੈਕਗ੍ਰਾਊਂਡ ਦਿਖਾਉਣੀ ਹੋਵੇਗੀ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ ਲਈ ਅਪਲਾਈ ਕਰਨ ਵਾਲਿਆਂ ਨੂੰ ਹੁਣ ਜੀਆਈਸੀ 10,200 ਡਾਲਰ ਦੀ ਬਜਾਏ 20,635 ਡਾਲਰ ਦੇਣੀ ਪਵੇਗੀ। ਇਹ ਨਿਯਮ 1 ਜਨਵਰੀ 2024 ਤੋਂ ਲਾਗੂ ਹੋਵੇਗਾ।

ਪਿਛਲੇ 23 ਸਾਲਾਂ ਤੋਂ ਜੀਆਈਸੀ ‘ਚ ਵਾਧਾ ਨਹੀਂ ਹੋਇਆ ਸੀ ਪਰ ਹੁਣ ਕੈਨੇਡਾ ‘ਚ ਰਹਿਣ ਦਾ ਖਰਚਾ ਵਧ ਗਿਆ ਹੈ। ਹਾਲ ਹੀ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕਿਹਾ ਸੀ ਕਿ ਇਹ ਫੀਸ ਵਧਾ ਦਿੱਤੀ ਗਈ ਹੈ।ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ $10,200 ਦਾ GIC ਅਦਾ ਕਰਨਾ ਪੈਂਦਾ ਸੀ। ਇਸ ਰਕਮ ‘ਚੋਂ ਇੱਕ ਨਿਸ਼ਚਿਤ ਰਕਮ ਹਰ ਮਹੀਨੇ ਵਿਦਿਆਰਥੀ ਦੇ ਖਾਤੇ ‘ਚ ਟਰਾਂਸਫਰ ਕੀਤੀ ਜਾਂਦੀ ਹੈ ਤਾਂ ਜੋ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਆਪਣਾ ਗੁਜ਼ਾਰਾ ਚਲਾ ਸਕਣ।

ਉਦਾਹਰਨ ਲਈ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਾਲਾਨਾ $10,200 ਦਾ ਪ੍ਰਬੰਧ ਕਰਨਾ ਪੈਂਦਾ ਸੀ ਪਰ ਨਵੇਂ ਨਿਯਮਾਂ ਮੁਤਾਬਕ ਹੁਣ ਵਿਦਿਆਰਥੀਆਂ ਨੂੰ ਸਾਲਾਨਾ 15,000 ਡਾਲਰ ਦਾ ਇਤਜ਼ਾਮ ਕਰਨਾ ਹੋਵੇਗਾ। ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀ ਨੂੰ ਇਹ ਦਿਖਾਉਣਾ ਹੋਵੇਗਾ ਕਿ ਟਿਊਸ਼ਨ ਤੇ ਯਾਤਰਾ ਦੇ ਖਰਚਿਆਂ ਤੋਂ ਇਲਾਵਾ ਉਨ੍ਹਾਂ ਕੋਲ 20,635 ਕੈਨੇਡੀਅਨ ਡਾਲਰ (ਕਰੀਬ 15,181 ਅਮਰੀਕੀ ਡਾਲਰ) ਹਨ, ਜੋ ਕਿ ਲਗਭਗ 12 ਲੱਖ 66 ਹਜ਼ਾਰ ਭਾਰਤੀ ਕਰੰਸੀ ਹੈ।ਇਸ ਨਵੇਂ ਫੈਸਲੇ ਦਾ ਪੰਜਾਬੀਆਂ ਸਮੇਤ ਦੁਨੀਆ ਭਰ ਦੇ ਵਿਦਿਆਰਥੀਆਂ ਉਪਰ ਪ੍ਰਭਾਵ ਪਵੇਗਾ ਕਿਉਂਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਥੇ ਰਹਿਣ ਅਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਾ ਖ਼ਰਚ ਕਰਨਾ ਪਵੇਗਾ। ਇਸ ਦੇ ਨਾਲ ਹੀ ਮਜ਼ਬੂਤ ​​ਵਿੱਤੀ ਪਿਛੋਕੜ ਵੀ ਦਿਖਾਉਣਾ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇਸ ਬਦਲਾਅ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅਪਡੇਟ

ਸਵੇਰੇ ਤੜਕਸਾਰ ਧੁੰਦ ਛਾਈ ਰਹਿੰਦੀ ਹੈ ਅਤੇ ਦੁਪਹਿਰ ਸਮੇਂ ਮੌਸਮ ਆਮ ਵੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ, ਜਦਕਿ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਨ੍ਹਾਂ ਅੰਕੜਿਆਂ ਮੁਤਾਬਕ ਦਿਨ ਅਤੇ ਰਾਤ ਦੇ ਤਾਪਮਾਨ ਵਿਚ 16 ਡਿਗਰੀ ਤਕ ਦਾ ਫਰਕ ਵੇਖਣ ਨੂੰ ਮਿਲ ਰਿਹਾ ਹੈ, ਆਮ ਤੌਰ ’ਤੇ ਦਸੰਬਰ ਵਿਚ ਅਜਿਹਾ ਮੌਸਮ ਵੇਖਣ ਨੂੰ ਨਹੀਂ ਮਿਲਦਾ।ਰਾਜ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੱਧ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਪੂਰੇ ਹਿਮਾਚਲ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬਾ ਸੀਤ ਲਹਿਰ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਜਾਣ ਨਾਲ ਆਉਣ ਵਾਲੇ ਦਿਨਾਂ ‘ਚ ਮੌਸਮ ਸਾਫ ਰਹੇਗਾ। ਬਰਫਬਾਰੀ ਦੇਖ ਕੇ ਸੈਲਾਨੀ ਵੀ ਖੁਸ਼ੀ ਨਾਲ ਝੂਮ ਉੱਠੇ।

ਉਥੇ ਹੀ ਘੱਟੋ-ਘੱਟ ਤਾਪਮਾਨ ਵਿਚ ਇਕ ਡਿਗਰੀ ਦੀ ਗਿਰਾਵਟ ਦਰਜ ਹੋਈ, ਜਿਸ ਕਾਰਨ ਰਾਤ ਸਮੇਂ ਠੰਡ ਵਿਚ ਵਾਧਾ ਹੋਇਆ। ਵੱਧ ਤੋਂ ਵੱਧ ਤਾਪਮਾਨ ਦਾ 24 ਡਿਗਰੀ ਤਕ ਰਿਕਾਰਡ ਹੋਣਾ ਭਾਰੀ ਸਰਦੀ ਵਿਚ ਰੁਕਾਵਟ ਪੈਦਾ ਕਰ ਰਿਹਾ ਹੈ। ਉਥੇ ਹੀ ਸਵੇਰ ਸਮੇਂ ਹਾਈਵੇਅ ’ਤੇ ਕਾਫ਼ੀ ਧੁੰਦ ਵੇਖਣ ਨੂੰ ਮਿਲਦੀ ਹੈ ਅਤੇ ਰਾਹਗੀਰਾਂ ਲਈ ਵਿਜ਼ੀਬਿਲਟੀ ਦਾ ਘੱਟ ਹੋਣਾ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ।ਕੁਝ ਦਿਨ ਪਹਿਲਾਂ ਹਲਕੀ ਬੂੰਦਾਬਾਂਦੀ ਹੋਈ ਅਤੇ ਬੱਦਲ ਛਾਏ ਰਹੇ, ਜਿਸ ਨਾਲ ਕੰਬਾਉਣ ਵਾਲੀ ਸਰਦੀ ਪੈਣ ਦੇ ਆਸਾਰ ਬਣ ਗਏ ਸਨ। ਮੀਂਹ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿਚ 5 ਡਿਗਰੀ ਤਕ ਦੀ ਗਿਰਾਵਟ ਦਰਜ ਹੋਈ ਸੀ। ਇਸ ਦੇ ਬਾਵਜੂਦ ਸਰਦੀ ਦਾ ਪੂਰੀ ਤਰ੍ਹਾਂ ਰੰਗ ਵੇਖਣ ਨੂੰ ਨਹੀਂ ਮਿਲ ਸਕਿਆ। ਪਿਛਲੇ 2 ਦਿਨਾਂ ਤਕ ਯੈਲੋ ਅਲਰਟ ਐਲਾਨ ਹੋਇਆ ਸੀ, ਜਿਸ ਕਾਰਨ ਮੀਂਹ ਦੀ ਸੰਭਾਵਨਾ ਬਣੀ ਹੋਈ ਸੀ ਪਰ ਆਸਮਾਨ ਤੋਂ ਇਕ ਬੂੰਦ ਵੀ ਨਹੀਂ ਡਿੱਗੀ।

ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਅਗਲੇ 1-2 ਦਿਨਾਂ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪਹਾੜਾਂ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਸਰਦੀ ਵਧੀ ਸੀ ਪਰ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਵੱਡੀ ਗਿਰਾਵਟ ਨਹੀਂ ਆਈ। 24 ਡਿਗਰੀ ਤਕ ਤਾਪਮਾਨ ਹੋਣ ਕਾਰਨ ਦੁਪਹਿਰ ਸਮੇਂ ਧੁੱਪ ਵਿਚ ਬੈਠਣ ਵਾਲਾ ਮੌਸਮ ਵੀ ਨਹੀਂ ਆਇਆ। ਅਜਬ-ਗਜ਼ਬ ਢੰਗ ਨਾਲ ਚੱਲ ਰਹੇ ਮੌਸਮ ਵਿਚ ਬਦਲਾਅ ਹੋਣ ਤਕ ਸਾਵਧਾਨੀ ਅਪਣਾਉਣ ਦੀ ਲੋੜ ਹੈ।ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਕਈ ਉੱਚਾਈ ਵਾਲੇ ਖੇਤਰਾਂ ਵਿੱਚ ਬਰਫਬਾਰੀ ਦਰਜ ਕੀਤੀ ਗਈ ਹੈ ਅਤੇ ਵਿਚਕਾਰਲੇ ਖੇਤਰਾਂ ਸਮੇਤ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਚੰਬਾ, ਕਿਨੌਰ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਰਜ ਕੀਤੀ ਗਈ ਹੈ। ਲਾਹੌਲ ਸਪਿਤੀ ਵਿੱਚ ਸਭ ਤੋਂ ਵੱਧ ਬਰਫ਼ਬਾਰੀ ਦੱਸੀ ਜਾ ਰਹੀ ਹੈ। ਇਨ੍ਹਾਂ ਇਲਾਕਿਆਂ ਵਿੱਚ ਚਾਰ ਤੋਂ ਪੰਜ ਸੈਂਟੀਮੀਟਰ ਦਰਮਿਆਨੀ ਬਰਫ਼ਬਾਰੀ ਦਰਜ ਕੀਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਤੋਂ ਅਰਬੀ ਘੋੜਿਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਘੇਰਿਆ ਹੈ। ਮੁੱਖ ਮੰਤਰੀ ਮਾਨ ਨੇ ਮਜੀਠੀਆ ਦੇ ਪੁਰਖਿਆਂ ਨਾਲ ਜੋੜੀ ਗਈ ਅਰਬੀ ਘੋੜਿਆਂ ਦੀ ਕਹਾਣੀ ਬਾਰੇ ਅੱਜ ਦਾਅਵਾ ਕਰਦੇ ਹੋਏ ਇਨ੍ਹਾਂ ਦੇ ਟਿਕਾਣੇ ਬਾਰੇ ਵੀ ਦੱਸਿਆ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕਾਫ਼ੀ ਗੱਲਾਂ ਤਾਂ ਮਜੀਠੀਆ ਮੰਨ ਹੀ ਗਏ। ਘੋੜੇ ਕਿਥੇ ਹਨ, ਦੇ ਸਵਾਲ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਦੱਸਿਆ ਇਸ ਸਮੇਂ ਘੋੜੇ ਨੇਪਾਲ ਸਰਹੱਦ ਨੇੜੇ ਗੋਰਖਪੁਰ ਵਾਲੇ ਫਾਰਮ ਵਿਚ ਹਨ। ਦੱਸ ਦਈਏ ਕਿ ਮੁੱਖ ਮੰਤਰੀ ਨੇ ਅਰਬੀ ਘੋੜਿਆਂ ਦਾ ਪਤਾ ਦੱਸਣ ਲਈ ਮਜੀਠੀਆ ਨੂੰ 5 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਬਿਕਰਮ ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ’ਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫ਼ੀ ਦੇ ਵੀ ਲਾਇਕ ਨਹੀਂ ਹਨ।

ਚੰਡੀਗੜ੍ਹ ਦੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਆਖਿਆ ਸੀ ਕਿ ਸਾਲ 1957 ਵਿਚ ਭਾਰਤ ਵਿਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ’ਤੇ ਗਿਆ ਸੀ। ਇਸ ਵਫ਼ਦ ਵਿਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫ਼ੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿਚ ਦਿੱਤੇ ਸਨ।

ਇਹ ਘੋੜੇ ਸਿਖਲਾਈ ਲਈ ਫ਼ੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫ਼ੌਜ ਵਿਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿਚ ਪੁੱਜੇ ਹੀ ਨਹੀਂ ਸਨ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ ਸੀ।ਮੁੱਖ ਮੰਤਰੀ ਨੇ ਦੱਸਿਆ ਸੀ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਸੀ ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ’ਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਸੀ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਘਟੀਆ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿਚ ਦਰਜ ਹਨ। ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿਚ ਨਹੀਂ ਮਿਲਦੀ।

ਸ਼ਹੀਦ ਸਿੰਘਾਂ ਦਾ ਅਨੋਖਾ ਕੌਤਕ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਗੁਰੂਦੁਆਰਾ ਸ਼ਹੀਦਾਂ ਸਾਹਿਬ ਹੋਇਆ ਚਮਤਕਾਰ ਵੀਡੀਓ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਵੱਡਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ 6 ਦਸੰਬਰ 2023 ਨੂੰ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ। ਇਸ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਭੇਜੀਆਂ ਪੱਤ੍ਰਿਕਾਵਾਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ।

ਜਿਸ ਅਨੁਸਾਰ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਗਿਆ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇਗਾ। ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ 2023 ਤੀਕ ਰੱਦ ਨਹੀਂ ਕਰਦੀ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ।

ਭਾਈ ਬਲਵੰਤ ਸਿੰਘ ਰਾਜੋਆਣਾ ਕੌਮ ਦੇ ਜ਼ਿੰਦਾ ਸ਼ਹੀਦ ਹਨ, ਜਿਨ੍ਹਾਂ ਨੇ ਬਹਾਦਰੀ, ਦ੍ਰਿੜਤਾ, ਸੂਰਬੀਰਤਾ ਅਤੇ ਨਿਡਰਤਾ ਨਾਲ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਬਰ-ਜ਼ੁਲਮ ਅਤੇ ਅੱਤਿਆਚਾਰ ਨੂੰ ਝੱਲਦਿਆਂ ਬਹੁਤ ਵੱਡੀ ਕੁਰਬਾਨੀ ਕੀਤੀ ਹੈ, ਕੌਮ ਨੂੰ ਇਨ੍ਹਾਂ ’ਤੇ ਮਾਣ ਹੈ। ਪੂਰੀ ਸਿੱਖ ਕੌਮ ਇਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀ ਹੈ। ਇਨ੍ਹਾਂ ਦਾ ਜੀਵਨ ਸਿੱਖ ਕੌਮ ਲਈ ਬਹੁਤ ਕੀਮਤੀ ਹੈ ਅਤੇ ਸਿੱਖ ਕੌਮ ਦੀ ਅਮਾਨਤ ਹੈ,

ਇਸ ਲਈ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ। ਜੇਕਰ ਦਿੱਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ਅੰਮ੍ਰਿਤ ਵੇਲੇ ਇਹ ਜਾਪ ਜਰੂਰ ਕਰੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

error: Content is protected !!