ਅੰਮ੍ਰਿਤਪਾਲ ਦੀ ਰਿਹਾਈ ਬਾਰੇ ਵੱਡੀ ਜਾਣਕਾਰੀ

ਸਿੱਖਾਂ ਨੂੰ ਬੇਨਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਰਿਹਾਈ ਲਈ 11 ਅਗਸਤ ਨੂੰ ਕੋਟਕਪੂਰੇ ਵਿੱਚ ਵੱਡਾ ਇਕੱਠ ਹੋ ਰਿਹਾ ਹੈ ਸਾਰੇ ਪੰਜਾਬੀ ਜਰੂਰ ਹਾਜ਼ਿਰ ਹੋਣ ਕੋਟਕਪੂਰੇ 11 ਅਗਸਤ ਨੂੰ।। ਆਉ ਜਾਣਦੇ ਹਾਂ ਕੌਣ ਨੇ ਭਾਈ ਅੰਮ੍ਰਿਤਪਾਲ ਸਿੰਘ ਦੀਪ ਸਿੱਧੂ ਦੀ ਅਚਾਨਕ ਮੌਤ ਤੋਂ ਬਾਅਦ, ਵਾਰਿਸ ਪੰਜਾਬ ਦੇ ਦੁਆਰਾ 4 ਮਾਰਚ 2022 ਨੂੰ ਅੰਮ੍ਰਿਤਪਾਲ ਸਿੰਘ ਸੰਧੂ ਨੂੰ ਜਥੇਬੰਦੀ ਦਾ ਆਗੂ ਘੋਸ਼ਿਤ ਕਰਦਿਆਂ ਜਥੇਬੰਦੀ ਵਲੋਂ ਇੱਕ ਪੱਤਰ ਪ੍ਰਕਾਸ਼ਿਤ ਕੀਤਾ ਗਿਆ ਸੀ।[2][3] ਸਿੰਘ ਦੇ ਦੁਬਈ ਤੋਂ ਪੰਜਾਬ ਪਰਤਣ ‘ਤੇ, 29 ਸਤੰਬਰ 2022 ਨੂੰ ਦਮਦਮੀ ਟਕਸਾਲ ਦੇ ੧੪ਵੇ ਜਥੇਦਾਰ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ, ਮੋਗਾ ਵਿਖੇ ਵੱਖ ਵੱਖ ਜਥੇਬੰਦੀਆਂ, ਸੰਪਰਦਾਵਾਂ ਤੋਂ ਆਈਆਂ ਦਸਤਾਰਾਂ ਨਾਲ ਜਥੇਬੰਦੀ ਦੀ ਰਸਮੀ ਦਸਤਾਰਬੰਦੀ ਹੋਈ ਸੀ।ਦਸਤਾਰਬੰਦੀ ਤੋਂ ਪਹਿਲਾਂ ਇਹਨਾਂ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਛਕਿਆ ਸੀ।

ਸ਼੍ਰੀ ਗੰਗਾਨਗਰ, ਰਾਜਸਥਾਨ ਵਿੱਚ; ਸਿੰਘ ਦੀ ਪਹਿਲੀ ਅੰਮ੍ਰਿਤ ਪ੍ਰਚਾਰ ਮੁਹਿੰਮ ਹੋਈ, ਜਿੱਥੇ ਲਗਭਗ 647 ਵਿਅਕਤੀਆਂ ਨੇ ਅੰਮ੍ਰਿਤ ਛਕਿਆ ਅਤੇ ਖਾਲਸਾ ਸਿੱਖਾਂ ਦਾ ਹਿੱਸਾ ਬਣੇ। ਇਸ ਤੋਂ ਬਾਅਦ ਉਸ ਨੇ ‘ਘਰ-ਵਾਰੀ ਮੁਹਿੰਮ’ ਸ਼ੁਰੂ ਕੀਤੀ ਜਿੱਥੇ ਆਨੰਦਪੁਰ ਸਾਹਿਬ ਵਿਚ 927 ਸਿੱਖਾਂ, ਹਿੰਦੂਆਂ ਅਤੇ ਈਸਾਈਆਂ ਨੇ ਅੰਮ੍ਰਿਤ ਛਕ ਕੇ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰੀਆਂ, ਹਰਿਆਣਾ ਸਰਕਾਰ ਅਧੀਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਸਮਰਥਨ ਦਿੱਤਾ।[6] ਇਸ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਵੱਡੀ ਅੰਮ੍ਰਿਤ ਪ੍ਰਚਾਰ ਮੁਹਿੰਮ ਚਲਾਈ ਜਿੱਥੇ ਭਾਰਤ ਭਰ ਦੇ 1027 ਸਿੱਖਾਂ ਅਤੇ ਹਿੰਦੂਆਂ ਨੇ ਅੰਮ੍ਰਿਤਪਾਨ ਕਰਕੇ ਖਾਲਸਾ ਸਿੱਖ ਸਿੱਖ ਧਰਮ ਬਣਾਇਆ।[7]

23 ਨਵੰਬਰ ਨੂੰ ‘ਵਾਰਿਸ ਪੰਜਾਬ ਦੀ’ ਸੰਸਥਾ ਵੱਲੋਂ ‘ਖਾਲਸਾ ਵਹੀਰ’ (ਨਸ਼ਾ ਵਿਰੋਧੀ, ਅੰਮ੍ਰਿਤ ਸੰਚਾਰ ਅਤੇ ਘਰ-ਘਰ ਪ੍ਰਚਾਰ ਮੁਹਿੰਮ) ਸ਼ੁਰੂ ਕੀਤੀ ਜਾ ਰਹੀ ਹੈ। ਉਹ 23 ਨਵੰਬਰ 2022 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਆਨੰਦਪੁਰ ਸਾਹਿਬ, ਨਵਾਂਸ਼ਹਿਰ, ਮਾਛੀਵਾੜਾ, ਲੁਧਿਆਣਾ, ਫਿਲੌਰ, ਫਗਵਾੜਾ, ਜਲੰਧਰ, ਨਕੋਦਰ, ਸੁਲਤਾਨਪੁਰ ਲੋਧੀ, ਜ਼ੀਰਾ, ਹਰੀਕੇ ਅਤੇ ਅੰਮ੍ਰਿਤਸਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘੇਗੀ। ਇੱਕ ਹੋਰ ਵੱਡੀ ਯੋਜਨਾ ਬਣਾਈ ਜਾ ਰਹੀ ਹੈ ਜੋ ਆਨੰਦਪੁਰ ਸਾਹਿਬ ਤੋਂ ਭਰਤਪੁਰ, ਰਾਜਸਥਾਨ ਤੱਕ ਜਾਵੇਗੀ ਹਾਲਾਂਕਿ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ।

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਜਾਣਕਾਰੀ

ਅਗਸਤ ਅਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਕਰੀਬ 3 ਹਜ਼ਾਰ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਤੋਂ ਸ਼ੁਰੂ ਹੋ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ।ਮੁੱਖ ਤੌਰ ‘ਤੇ ਓਨਟਾਰੀਓ ਦੇ ਨਾਰਦਰਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖ਼ਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ।

ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਓਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ।ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ।

ਕੈਨੇਡਾ ਵਿੱਚ ਰਹਿਣ ਲਈ ਕਿਰਾਏ ਦਾ ਕਰ ਚੁੱਕੇ ਹਨ ਭੁਗਤਾਨ: ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿੱਚ ਦਾਖ਼ਲਾ ਰੱਦ ਕਰਨ ਲਈ ਈ-ਮੇਲ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਦੋਂ ਕਿ ਉਨ੍ਹਾਂ ਨੇ ਅਗਸਤ ਦੀਆਂ ਤਾਰੀਖਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਵੀ ਖ਼ਰੀਦ ਲਈਆਂ ਸਨ। ਇਕ ਪਾਸੇ ਦੀ ਗੈਰ- ਰਿਫੰਡੇਬਲ ਟਿਕਟ ਹੋਣ ਕਰਕੇ, ਉਹ ਉਹਨਾਂ ਨੂੰ ਰਿਫੰਡ ਜਾਂ ਰੱਦ ਵੀ ਨਹੀਂ ਕਰਵਾ ਸਕਦੇ।ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਰਹਿਣ ਦਾ ਕਿਰਾਇਆ ਵੀ ਅਦਾ ਕਰ ਦਿੱਤਾ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿੱਚ ਮੈਡੀਕਲ ਜਾਂਚ ਅਤੇ ਆਈਲੈਟਸ ਦੁਬਾਰਾ ਕਰਨੀ ਪੈ ਸਕਦੀ ਹੈ। ਇਸ ‘ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।

ਮਸਤਾਨੇ ਫਿਲਮ ਬਾਰੇ ਵੱਡੀ ਜਾਣਕਾਰੀ

ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਦੀ ਫਿਲਮ ‘ਮਸਤਾਨੇ’ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਕੀਤਾ ਜਾ ਚੁੱਕਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ ਆਪਣੇ ਧਾਕੜ ਅੰਦਾਜ਼ ਵਿੱਚ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਇਹ ਅੰਦਾਜ਼ ਦਿਲ ਖਿੱਚਵਾਂ ਹੈ। ਖਾਸ ਗੱਲ ਇਹ ਹੈ ਕਿ ਫਿਲਮ ਦੇ ਟ੍ਰੇਲਰ ਵਿੱਚ ਨਜ਼ਰ ਆਇਆ ਹਰ ਕਿਰਦਾਰ ਆਪਣੇ ਲੁੱਕ ਅਤੇ ਡਾਇਲਾਗਸ ਨਾਲ ਧਿਆਨ ਖਿੱਚ ਰਿਹਾ ਹੈ। ਤੁਸੀ ਵੀ ਵੇਖੋ ਫਿਲਮ ਦਾ ਟ੍ਰੇਲਰ…

ਪੰਜਾਬੀ ਗਾਇਕ ਤਰਸੇਮ ਜੱਸੜ ਨੇ ਫਿਲਮ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਲਿਖਿਆ, ਗਗਨ ਦਮਾਮਾ ਬਾਜਿਓ ਪਰਿਓ ਨਿਸ਼ਾਨੇ ਘਾਉ, ਖੇਤ ਜੋ ਮਾਂਡਿਓ ਸੂਰਮਾ ਅਬ ਜੂਝਣ ਕੋ ਦਾਉ 🙏 ਅਕਾਲ ਹੀ ਅਕਾਲ 🙌 ਮਸਤਾਨੇ ਟ੍ਰੇਲਰ ਆ ਗਿਆ ਜੀ , ਸ਼ੁਕਰ ਤੋਂ ਬਿਨਾ ਮੇਰੇ ਕੋਲ ਕੁਝ ਨੀ ਕਹਿਣ ਲਈ 🙌 ਮਾਲਕ ਮੇਹਰ ਕਰੇ… MASTANEY Trailer out Now 🙌 Must Watch And Share … New Era Of Punjabi Cinema 🔥 #mastaney #tarsemjassar #25august #punjabimovie #wmk

ਫਿਲਮ ਦੇ ਟ੍ਰੇਲਰ ਵਿੱਚ ਤੁਸੀ ਦੇਖ ਸਕਦੇ ਹੋ ਕਿ ਤਰਸੇਮ ਆਪਣੇ ਵੱਖਰੇ ਹੀ ਲੁੱਕ ਵਿੱਚ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ।

ਇਸ ਫਿਲਮ ਵਿੱਚ ਬਾਲੀਵੁੱਡ ਫਿਲਮ ਇੰਡਸਟਰੀ ਦੇ ਖਲਨਾਇਕ ਰਾਹੁਲ ਦੇਵ ਵੀ ਦਿਖਾਈ ਦਿੱਤੇ। ਦੱਸ ਦੇਈਏ ਕਿ ਪੰਜਾਬੀ ਫਿਲਮਾਂ ਵਿੱਚ ਬਾਲੀਵੁੱਡ ਕਲਾਕਾਰਾਂ ਦਾ ਨਜ਼ਰ ਆਉਣਾ ਪੰਜਾਬੀਆਂ ਲਈ ਵੀ ਸ਼ਾਨ ਦੀ ਗੱਲ ਹੈ। ਇਸ ਤੋਂ ਇਲ਼ਾਵਾ ਪਾਲੀਵੁੱਡ ਦੇ ਕਈ ਸਿਤਾਰੇ ਵੀ ਬਾਲੀਵੁੱਡ ਇੰਡਸਟਰੀ ਵਿੱਚ ਕਮਾਲ ਦਿਖਾ ਰਹੇ ਹਨ। ਤਰਸੇਮ ਜੱਸੜ ਦੇ ਚੌਹਣ ਵਾਲਿਆਂ ਨੂੰ ਦੱਸ ਦਈਏ ਕਿ ਫਿਲਮ “ਮਸਤਾਨੇ” ਜਲਦ ਫਿਲਮ 25 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਵੇਗੀ।

ਪ੍ਰਭਲੀਨ ਦੀ ਆਖਰੀ ਇੱਛਾ ਰਹੀ ਅਧੂਰੀ ਵੀਡੀਓ

ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਪ੍ਰਭਲੀਨ ਨੂੰ ਹੋਏ ਧੰਨ ਗੁਰੂ ਨਾਨਕ ਦੇ ਦਰਸ਼ਨ ਵੀਡੀਓ

ਗੁੱਸੇ ਤੇ ਕਾਬੂ ਪਾਉਣ ਦਾ ਸ਼ਬਦ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਦਸ਼ਮੇਸ਼ ਪਿਤਾ ਜੀ ਦਾ ਅਨੋਖਾ ਵਰ ਦੋਖੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ।

ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਦਸ਼ਮੇਸ਼ ਪਿਤਾ ਜੀ ਦੀ ਭਵਿੱਖਬਾਣੀ ਵੀਡੀਓ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਇਹ ਕਥਾ ਜਰੂਰ ਸੁਣੋ ਜੀ ਸਾਰੇ ।।*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।* *ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥

ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥*
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩

ਹੜ੍ਹ ਪ੍ਰਭਾਵਿਤ ਥਾਵਾਂ ‘ਚ ਖੜ੍ਹੀ ਹੋਈ ਇਹ ਮੁਸੀਬਤ

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਹੁਣ ਪਾਣੀ ਦੀ ਮਾਰ ਤੋਂ ਬਾਅਦ ਇਕ ਹੋਰ ਵੱਡਾ ਖ਼ਤਰਾ ਮੰਡਰਾਉਂਦਾ ਵਿਖਾਈ ਦੇ ਰਿਹਾ ਹੈ। ਜੋ ਹੜ੍ਹਾਂ ਅਤੇ ਬਰਸਾਤੀ ਪਾਣੀ ਤੋਂ ਪੈਦਾ ਹੋਣ ਵਾਲੇ ਖ਼ਤਰਨਾਕ ਮੱਛਰਾਂ ਨਾਲ ਜੁੜਿਆ ਹੈ। ਦਰਅਸਲ ਸੁਲਤਾਨਪੁਰ ਲੋਧੀ ਇਲਾਕੇ ਦੇ ਮੰਡ ਖੇਤਰ ਤੇ ਹੋਰ ਨਾਲ ਲਗਦੇ ਸੰਬੰਧਿਤ 40 ਪਿੰਡਾਂ ਵਿਚ ਹੁਣ ਹੜ੍ਹਾਂ ਤੇ ਬਰਸਾਤੀ ਪਾਣੀ ਦੇ ਦਸਤਕ ਦੇਣ ਮਗਰੋਂ ਡੇਂਗੂ ਦਾ ਖ਼ਤਰਾ ਮੰਡਰਾਉਣ ਲੱਗਾ ਹੈ, ਜਿਸ ਮਗਰੋਂ ਡੇਂਗੂ ਦੇ ਬੁਖਾਰ ਦਾ ਕਹਿਰ ਇੰਨ੍ਹੀ ਦਿਨੀਂ ਤੇਜ਼ੀ ਨਾਲ ਫ਼ੈਲ ਰਿਹਾ ਹੈ। ਇਹ ਬੁਖ਼ਾਰ ਮੱਛਰ ਕੱਟਣ ਨਾਲ ਹੁੰਦਾ ਹੈ, ਜਿਸ ਨੂੰ ਠੀਕ ਹੋਣ ’ਚ ਕਾਫ਼ੀ ਸਮਾਂ ਲੱਗਦਾ ਹੈ।

ਮੱਛਰ ਦੇ ਕੱਟਣ ਦੇ ਲਗਪਗ 3-5 ਦਿਨਾਂ ਬਾਅਦ ਡੇਂਗੂ ਬੁਖ਼ਾਰ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਜਿਨ੍ਹਾਂ ਦਾ ਸਮੇਂ ’ਤੇ ਇਲਾਜ ਹੋਣ ਕਾਰਨ ਹਾਲਾਤ ਕਾਬੂ ’ਚ ਰਹਿੰਦੇ ਹਨ ਨਹੀਂ ਤਾਂ ਇਹ ਬੀਮਾਰੀ ਜਾਨ ਲੇਵਾ ਵੀ ਹੋ ਸਕਦੀ ਹੈ। ਡੇਂਗੂ ਦਾ ਬੁਖਾਰ ਹੋਣ ’ਤੇ ਤੇਜ਼ ਠੰਡ ਲੱਗਦੀ ਹੈ। ਸਿਰ ਦਰਦ, ਲੱਕ ਦਰਦ ਅਤੇ ਅੱਖਾਂ ‘ਚ ਤੇਜ਼ ਦ ਰਦ ਹੋਣ ਲੱਗ ਜਾਂਦਾ ਹੈ। ਜੋੜਾਂ ’ਚ ਦਰਦ ਹੋਣ ਤੋਂ ਇਲਾਵਾ, ਉਲਟੀਆਂ, ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ।

ਅਜਿਹੇ ਦੇ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੇ ਕਿਹਾ ਹੈ ਕਿ ਹੜ੍ਹਾਂ ਤੇ ਬਰਸਾਤੀ ਪਾਣੀ ਦੀ ਮਾਰ ਦੇ ਚੱਲਦਿਆਂ ਗੰਧਲੇ ਪਾਣੀ ਤੋਂ ਪੈਦਾ ਹੋਏ ਖ਼ਤਰ ਨਾਕ ਮੱਛਰਾਂ ਨੇ ਉਨ੍ਹਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਤੇ ਉਨ੍ਹਾਂ ਨੂੰ ਭਿਆਨਕ ਬੀਮਾਰੀਆਂ ਫੈਲਣ ਦਾ ਖਦਸ਼ਾ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਕਾਰਨ ਉਨ੍ਹਾਂ ਦਾ ਪਹਿਲਾਂ ਹੀ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਹੋ ਚੁੱਕਾ ਹੈ ਪਰ ਹੁਣ ਖ਼ਤਰਾ ਉਨ੍ਹਾਂ ਦੀ ਜਾਨ ’ਤੇ ਬਣ ਆਇਆ ਹੈ।

ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਉਂਦਿਆਂ ਇਨ੍ਹਾਂ ਜਾਨ ਲੇਵਾ ਬਣਦੇ ਹਾਲਾਤ ਤੋਂ ਨਿਜ਼ਾਤ ਦਿਵਾਉਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਬੀਮਾਰੀਆਂ ਤੋਂ ਨਜਿੱਠਣ ਲਈ ਉਨ੍ਹਾਂ ਵੱਲੋਂ ਪੁਖਤਾ ਤੌਰ ’ਤੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਫਿਰ ਵੀ ਪਹਿਲ ਦੇ ਆਧਾਰ ’ਤੇ ਇਲਾਕੇ ਦੇ ਲੋਕਾਂ ਦੀ ਸਮੱਸਿਆ ਦਾ ਖ਼ਾਸ ਤੌਰ ‘ਤੇ ਧਿਆਨ ਰੱਖਦੇ ਹੋਇਆਂ ਅਜਿਹੀਆਂ ਪੈਦਾ ਹੋਣ ਵਾਲੀਆਂ ਖ਼ਤਰਨਾਕ ਬੀਮਾਰੀਆਂ ਤੋਂ ਜਲਦ ਹੀ ਰਾਹਤ ਦਿਵਾਉਣ ਲਈ ਹਰ ਪੱਖੋਂ ਸੰਭਵ ਯਤਨ ਕੀਤੇ ਜਾਣਗੇ।

ਕੈਨੇਡਾ ਤੋਂ ਪਰੌਠੇ ਵਾਲੀ ਕੁੜੀ ਬਾਰੇ ਵੱਡੀ ਜਾਣਕਾਰੀ

ਆਹ ਓਹੀ ਬੀਬੀ ਜਿਹਨੇ ਕੈਨੇਡਾ ਦੇ ਕੈਲਗਰੀ ਗੁਰਦੁਆਰਾ ਦਸ਼ਮੇਸ਼ ਕਲਚਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪਰੌਂਠੇ ਘਰੇ ਲਿਜਾਣ ਤੋਂ ਮਨ੍ਹਾ ਕਰਨ ਤੇ ਵੀਡੀਓ ਬਣਾ ਗੁਰੂਘਰ ਨੂੰ ਭੰਡਿਆ ਗਿਆ !!
ਪ੍ਰਬੰਧਕ ਸਿਆਣੇ ਨਿਕਲੇ ਉਹਨਾਂ ਬੜੇ ਅਦਬ ਨਾਲ ਮਾਮਲਾ ਨਜਿੱਠਿਆ ਕੇ ਸਵੇਰੇ ਨਾਸਤੇ ਚ ਪਰੌਂਠੇ ਘੱਟ ਬਣਦੇ ਤੇ ਸਭ ਸੰਗਤ ਦਾ ਖਿਆਲ ਰੱਖ ਪ੍ਰਸਾਦ ਤੌਰ ਤੇ ਵਰਤਾਏ ਜਾਂਦੇ ਨੇ ਬਣਾਉਣ ਵਾਲੇ ਸੇਵਾਦਾਰ ਵੀ ਘੱਟ ਹੁੰਦੇ ਨੇ ਸੋ ਇਸ ਲਈ ਸੇਵਾਦਾਰ ਨੇ ਇਹ ਆਖਿਆ ਹੋਵੇ ਕਿ ਪ੍ਰਸਾਦ ਵਜੋਂ ਇੱਕ ਪਰੌਂਠਾ ਹੀ ਦਿੱਤਾ ਜ਼ਾ ਰਿਹਾ ਏ, ਬਾਕੀ ਜੋ ਵੀ ਮਸਲਾ ਸੀ ਓ ਕਮੇਟੀ ਨਾਲ ਮਿਲਕੇ ਨਜਿੱਠ ਲੈਂਦੀ “ਪਰ ਨਹੀਂ ਟਿਕਟੋਕ ਇੰਸਟਾਗ੍ਰਾਮ ਤੇ ਫਾਲੋਅਰ ਵੀ ਲੈਣੇ ਸ਼ਨ

ਹੁਣ ਇਸ ਬੀਬੀ ਨੂੰ ਲੰਚ ਲਈ ਪਰੌਂਠਾ ਨਾ ਮਿਲਣ ਕਰਕੇ ਗੁੱਸਾ ਆਇਆ ਤੇ ਚੱਕ ਮੋਬਾਈਲ ਵੀਡੀਓ ਟਿਕਟੋਕ ਤੇ ਪਾ ਛੱਡੀ ਉੱਤੋਂ ਕਾਮਰੇਡ ਲਾਣੇ ਨੂੰ ਮੁਦਾ ਮਿਲ ਗਿਆ ਉਹਨਾਂ ਇਹਨੂੰ ਕਮੈਂਟਾਂ ਚ ਹੱਲਾਸ਼ੇਰੀ ਦੇ ਪੰਪ ਮਾਰ ਸੱਚੀ ਸਾਬਿਤ ਕਰਤਾ ,

ਇਸ ਬੀਬੀ ਕੋਲ ਟਿਕਟੋਕ ਤੇ ਵੀਡੀਓ ਬਣਾਉਣ ਦਾ ਸਮਾਂ ਹੈਗਾ , ਜਿਮ ਜਾਣ ਲਈ ਟਾਇਮ ਹੈਗਾ , ਪਰ ਨਾ ਗੁਰੂਘਰ ਜ਼ਾ ਕੇ ਪ੍ਰਸਾਦੇ ਪਕਾਉਣ ਦਾ “ਤੇ ਨਾ ਖੁਦ ਲਈ ਦੋ ਪ੍ਰਸਾਦਿਆ ਬਣਾਉਣ ਦਾ ਸਮਾਂ ਏ, ਕਰੋਨਾ ਵੇਲੇ ਗੁਰੂਘਰਾਂ ਨੇ ਰਾਤ ਦਿਨ ਇੱਕ ਕਰਕੇ ਮੱਦਦ ਕੀਤੀ , ਹੁਣ ਵੀ ਨਵੇਂ ਗਏ ਸਟੂਡੈਂਟਸ ਲਈ ਗੁਰੂਘਰ ਮਸੀਹੇ ਬਣੇ ਹੋਏ ਆ , ਜੇ ਅੱਜ ਨਿੱਕੀ ਜਿਹੀ ਗੱਲ ਹੋ ਗਈ ਤੁਸੀਂ ਸੋਸ਼ਲ ਮੀਡੀਆ ਤੇ ਵੀਡੀਓ ਪਾਉਣ ਬਹਿ ਜਾਂਦੇ ਓ

ਜਿਹੜੇ ਦੱਲੇ ਰੁਪਈਆ ਗੋਲਕ ਵਿੱਚ ਨਹੀਂ ਪਾਉਂਦੇ ਓ ਵੀ ਅੱਜ ਇਸ ਕੁੜੀ ਦੀ ਆੜ ਲੈ ਗੁਰੂਘਰਾਂ ਮਾੜਾ ਬੋਲ ਰਹੇ ਨੇ … ਜਿਹੜੇ ਦੋ ਵੇਲੇ ਲੰਗਰ ਉਥੋਂ ਛੱਕਦੇ ਓ ਵੀ ਮੂੰਹ ਉਤਾਂਹ ਕਰਕੇ ਜ਼ਹਿਰ ਗਲੱਛ ਰਹੇ !!

ਫੇਰ ਪੰਜਾਬੀ ਮੀਡੀਆ ਮਸਾਲੇ ਲਾ ਲਾ ਕੇ ਗੁਰੂਘਰਾਂ ਨੂੰ ਰੀਝ ਨਾਲ ਭੰਡਿਆ ਉਧਰ ਦਸਮੇਸ਼ ਕਲਚਰ ਸੈਂਟਰ ਕੈਲਗਿਰੀ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਲਜਿੰਦਰ ਸਿੰਘ ਤੇ ਗੁਰਜੀਤ ਸਿੰਘ ਨੇ ਕਿਹਾ ਕਿ ਧਾਰਮਿਕ ਸਥਾਨ ਕੋਈ ਵੀ ਮਾੜਾ ਨਹੀਂ ਹੁੰਦਾ ਚਾਹੇ ਕਿਸੇ ਵੀ ਧਰਮ ਦਾ ਹੋਵੇ ਕਿਉਂਕਿ ਰੱਬ ਦਾ ਘਰ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਹੈ। ਗੁਰੂ ਘਰ ਨੂੰ ਬਦਨਾਮ ਕਰਨ ਦੀ ਆ ਅਜਿਹੀਆ ਕੋਝੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਨਿੰਦਣਯੋਗ ਹੈ ਅਸੀਂ ਇਸ ਕੁੜੀ ਨੂੰ ਪੁੱਛਣਾ ਚਾਹੁੰਦੇ ਹੁਣ ਖੁਸ਼ ਏ ਤੂੰ ਚਾਰੇ ਪਾਸੇ ਗੁਰੂਘਰਾਂ ਨੂੰ ਬਦਨਾਮ ਕਰਕੇ ??
ਆਹ ਸੱਚ ਹੈ ਪੋਸਟ ਨੂੰ ਐਨੀ ਸ਼ੇਅਰ ਕਰ ਦਿਓ ਤਾਂ ਜੋ ਲੋਕਾਂ ਸਾਹਮਣੇ ਸਚਾਈ ਆ ਸਕੇ

error: Content is protected !!